Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    6:08:38 PM

  • jalandhar pathankot road protest on highway

    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ...

  • us citizens leave iraq

    ਤੁਰੰਤ ਛੱਡ ਦਿਓ ਇਰਾਕ; ਹਮਲੇ ਦੀਆਂ ਧਮਕੀਆਂ ਵਿਚਾਲੇ...

  • punjab weather raining emergency alert

    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ...

  • employee conducted delivery hospital sealed

    ਫੋਨ 'ਤੇ ਕਰਵਾ'ਤੀ ਮਹਿਲਾ ਦੀ ਡਿਲਵਰੀ! ਇਲਾਜ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਚੋਣ ਆਬਜ਼ਰਵਰ ਲਵਜੀਤ ਕਲਸੀ ਨੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

MAJHA News Punjabi(ਮਾਝਾ)

ਚੋਣ ਆਬਜ਼ਰਵਰ ਲਵਜੀਤ ਕਲਸੀ ਨੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

  • Edited By Shivani Bassan,
  • Updated: 15 Dec, 2025 04:36 PM
Tarn Taran
election observer lovejit kalsi visited the strong rooms
  • Share
    • Facebook
    • Tumblr
    • Linkedin
    • Twitter
  • Comment

ਖੇਮਕਰਨ (ਸੋਨੀਆ)- ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਜ਼ਿਲ੍ਹਾ ਤਰਨਤਾਰਨ 'ਚ ਨਿਯੁਕਤ ਕੀਤੇ ਚੋਣ ਆਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ, ਪੀਸੀਐਸ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਤਰਨਤਾਰਨ ਵਿੱਚ ਬਣਾਏ ਗਏ ਸਟਰਾਂਗ ਰੂਮਾਂ ਵਿੱਚ ਸਖ਼ਤ ਸੁਰੱਖਿਆ ਪਹਿਰੇ ਹੇਠ ਬੈਲਟ ਬਕਸੇ ਰੱਖੇ ਗਏ ਹਨ ਅਤੇ ਇਨ੍ਹਾਂ ਸਟਰਾਂਗ ਰੂਮਾਂ ਨੂੰ ਉਮੀਦਵਾਰਾਂ ਦੀ ਹਾਜ਼ਰੀ ਵਿੱਚ ਸੀਲ ਬੰਦ ਕੀਤਾ ਗਿਆ ਹੈ। ਚੋਣ ਅਬਜਰਵਰ ਸ੍ਰੀਮਤੀ ਕਲਸੀ ਵੱਲੋਂ ਬੀਤੀ ਦੇਰ ਸ਼ਾਮ ਵੱਖ-ਵੱਖ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਉਥੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਉੱਪਰ ਤਸੱਲੀ ਜ਼ਾਹਿਰ ਕੀਤੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਅੱਤਵਾਦੀ ਗ੍ਰਿਫਤਾਰ, DGP ਨੇ ਕੀਤਾ ਖੁਲਾਸਾ

ਉਨ੍ਹਾਂ ਦੱਸਿਆ ਕਿ ਬੈਲਟ ਬਕਸੇ ਬਲਾਕ-ਵਾਈਜ਼ ਬਣਾਏ ਗਏ ਅਤੇ ਵੱਖ-ਵੱਖ 8 ਸਟਰਾਂਗ ਰੂਮਾਂ ਵਿੱਚ ਸਖ਼ਤ ਨਿਗਰਾਨੀ ਹੇਠ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਪੰਚਾਇਤ ਸੰਮਤੀ ਤਰਨਤਾਰਨ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਦੇਵ ਕਾਲਜ, ਨੂਰਦੀ ਰੋਡ, ਤਰਨ ਤਾਰਨ ਵਿਖੇ ਬਣਾਇਆ ਗਿਆ ਹੈ। ਪੰਚਾਇਤ ਸੰਮਤੀ ਖਡੂਰ ਸਾਹਿਬ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅੰਗਦ ਦੇਵ ਕਾਲਜ, (ਖੱਬਾ ਪਾਸਾ) ਖਡੂਰ ਸਾਹਿਬ, ਪੰਚਾਇਤ ਸੰਮਤੀ ਚੋਹਲਾ ਸਾਹਿਬ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ, ਚੋਹਲਾ ਸਾਹਿਬ, ਪੰਚਾਇਤ ਸੰਮਤੀ ਨਾਗੋਕੇ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅੰਗਦ ਦੇਵ ਕਾਲਜ (ਸੱਜਾ ਪਾਸਾ), ਖਡੂਰ ਸਾਹਿਬ, ਪੰਚਾਇਤ ਸੰਮਤੀ ਪੱਟੀ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਹਾਈ ਸਕੂਲ (ਲੜਕੇ) ਕੈਰੋਂ, ਪੰਚਾਇਤ ਸੰਮਤੀ ਨੌਸ਼ਹਿਰਾ ਪੰਨੂਆਂ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਸਰਹਾਲੀ ਕਲਾਂ, ਪੰਚਾਇਤ ਸੰਮਤੀ ਭਿੱਖੀਵਿੰਡ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਪੰਚਾਇਤ ਸੰਮਤੀ ਵਲਟੋਹਾ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਆਦਰਸ਼, ਵਲਟੋਹਾ ਵਿਖੇ ਬਣਾਇਆ ਗਿਆ ਹੈ ਅਤੇ ਇਨ੍ਹਾਂ ਥਾਵਾਂ `ਤੇ ਹੀ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 5 ਟਰੱਕ, ਹੋਇਆ ਹੈਰਾਨੀਜਨਕ ਖੁਲਾਸਾ, ਪੜ੍ਹੋ ਪੂਰਾ ਮਾਮਲਾ

  • Election observer
  • Lovejit Kalsi
  • strong rooms
  • security arrangements
  • ਚੋਣ ਨਿਗਰਾਨ
  • ਲਵਜੀਤ ਕਲਸੀ
  • ਸਟਰਾਂਗ ਰੂਮ
  • ਸੁਰੱਖਿਆ ਪ੍ਰਬੰਧ

ਦਰਿਆ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ, ਜਾਂਚ 'ਚ ਜੁਟੀ ਪੁਲਸ

NEXT STORY

Stories You May Like

  • students visit kochar infotech
    ਵਿਦਿਆਰਥੀਆਂ ਨੇ ‘ਕੋਚਰ ਇਨਫੋਟੈਕ’ ਦਾ ਕੀਤਾ ਵਿਦਿਅਕ ਦੌਰਾ
  • a night curfew has been imposed west garo hills
    ਲੱਗ ਗਿਆ ਰਾਤ ਦਾ ਕਰਫਿਊ! ਪੱਛਮੀ ਗਾਰੋ ਹਿਲਸ 'ਚ ਹਿੰਸਾ ਮਗਰੋਂ ਲਿਆ ਫੈਸਲਾ
  • block samiti baghapurana  election results
    ਬਲਾਕ ਸੰਮਤੀ ਬਾਘਾਪੁਰਾਣਾ ਚੋਣ ਦੇ ਨਤੀਜਿਆਂ ਦਾ ਐਲਾਨ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ ਸੀ ਕਤਲ
  • lsg seeks blessings of ram lalla ahead of ipl 2026
    IPL 2026 ਤੋਂ ਪਹਿਲਾਂ LSG ਨੇ ਰਾਮਲੱਲਾ ਦਾ ਆਸ਼ੀਰਵਾਦ ਲਿਆ
  • heart attack
    ਦਿਲ ਦਾ ਦੌਰਾ ਪੈਣ ਸਮੇਂ ਹਰ ਮਿੰਟ ਅਹਿਮ
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ ਥੇਨਜ਼ਾਵਲ ਸੋਲਰ ਪਾਵਰ ਪਲਾਂਟ ਦਾ ਕੀਤਾ ਦੌਰਾ
  • block samiti election  shiromani akali dal
    ਬਲਾਕ ਸੰਮਤੀ ਚੋਣ 'ਚ ਅਕਾਲੀ ਦਲ ਦੀ ਜਿੱਤ, ਕਿਹਾ ਇਹ 2027 ਦਾ ਟਰੇਲਰ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • third shooter fire at sudhir sweet shop in phagwara also arrested
    ਫਗਵਾੜਾ ’ਚ ਸੁਧੀਰ ਸਵੀਟ ਸ਼ਾਪ ’ਤੇ ਫਾਇਰਿੰਗ ਕਰਨ ਵਾਲਾ ਤੀਜਾ ਸ਼ੂਟਰ ਵੀ ਗ੍ਰਿਫ਼ਤਾਰ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
Trending
Ek Nazar
canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • sukhjinder randhawa in lok sabha
      ਸੁਖਜਿੰਦਰ ਰੰਧਾਵਾ ਨੇ ਲੋਕ ਸਭਾ 'ਚ ਚੁੱਕਿਆ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਮੁੱਦਾ
    • youth throws bricks at neighbors over old grudge
      ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਨੇ ਗੁਆਂਢੀਆਂ ‘ਤੇ ਚਲਾਏ ਇੱਟਾਂ-ਰੋੜੇ, ਇਕ...
    • major disaster possible in punjab on april 3 and 4
      ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
    • 8 people arrested with 200 narcotic pills and 18 bottles of liquor
      200 ਨਸ਼ੀਲੀਆਂ ਗੋਲੀਆਂ ਤੇ 18 ਬੋਤਲਾਂ ਸ਼ਰਾਬ ਸਮੇਤ 8 ਵਿਅਕਤੀ ਕਾਬੂ
    • one killed in horrific collision between high speed thar and motorcycle
      ਇਕੋ ਥਾਰ ਨੇ ਇਕ ਤੋਂ ਬਾਅਦ ਕੀਤੇ ਕਈ ਹਾਦਸੇ, ਮੋਰਟਸਾਈਕਲ ਸਵਾਰ ਨੌਜਵਾਨ ਦੀ ਮੌਤ
    • video of grenade attack on amritsar police station surfaced
      ਅੰਮ੍ਰਿਤਸਰ ਥਾਣੇ ’ਤੇ ਗ੍ਰੇਨੇਡ ਹਮਲੇ ਦੀ ਵੀਡੀਓ ਆਈ ਸਾਹਮਣੇ; ਪਹਿਲਾਂ ਦਿਖਿਆ ਹੱਥ...
    • ban on stubble burning
      ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ
    • congress takes control of dinanagar block samiti raj rani becomes chairperson
      ਦੋਰਾਂਗਲਾ ਮਗਰੋਂ ਹੁਣ ਦੀਨਾਨਗਰ ਬਲਾਕ ਸੰਮਤੀ ’ਤੇ ਕਾਂਗਰਸ ਦਾ ਕਬਜ਼ਾ, ਰਾਜ ਰਾਣੀ...
    • sgpc reaction on new tax
      ਪਾਕਿਸਤਾਨ ਜਾਣ ਵਾਲੇ ਯਾਤਰੀਆਂ ਤੋਂ ਦਾਖ਼ਲਾ ਫੀਸ ਵਸੂਲਣ ਦੇ ਫੈਸਲੇ 'ਚੋਂ ਸਿੱਖ...
    • sgpc scholarships
      ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +