Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    12:41:31 AM

  • 5 5 magnitude earthquake shakes peru

    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ:...

  • ind vs eng 3rd odi england set india a target of 388 runs

    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਚੋਣਾਂ ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ

MAJHA News Punjabi(ਮਾਝਾ)

ਚੋਣਾਂ ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ

  • Edited By Shivani Bassan,
  • Updated: 25 May, 2026 11:13 AM
Batala
elections peaceful manner
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ,ਯੋਗੀ, ਅਸ਼ਵਨੀ): ਨਗਰ ਨਿਗਮ ਬਟਾਲਾ, ਨਗਰ ਕੌਂਸਲ ਫਤਿਹਗੜ੍ਹ ਚੂੜੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਨਗਰ ਕੌਂਸਲ ਧਾਰੀਵਾਲ ਦੀਆਂ ਚੋਣਾਂ ਸਬੰਧੀ ਰਾਜ ਚੋਣ ਕਮਿਸ਼ਨ ਵਲੋਂ ਰਾਕੇਸ਼ ਕੁਮਾਰ ਪੋਪਲੀ ਚੋਣ ਆਬਜਰਵਰ ਨਿਯੁਕਤ ਕੀਤੇ ਗਏ ਹਨ ਅਤੇ ਉਨ੍ਹਾਂ ਵਲੋਂ ਸਟਰਾਂਗ ਰੂਮਾਂ ਦੀ ਸੁਰੱਖਿਆ ਸਮੇਤ ਸਮੁੱਚੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਦਾ ਸਟਰਾਂਗ ਰੂਮ, ਬੇਰਿੰਗ ਕਾਲਜ ਬਟਾਲਾ, ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦਾ ਸਟਰਾਂਗ ਰੂਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਚੂੜੀਆਂ, ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਸਟਰਾਂਗ ਰੂਮ ਸਕੂਲ ਆਫ ਐਮੀਨੈਂਸ ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਨਗਰ ਕੌਂਸਲ ਧਾਰੀਵਾਲ ਦਾ ਸਟਰਾਂਗ ਰੂਮ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨਬਿੰਨ ਪਾਲਣਾ ਕਰਦੇ ਹੋਏ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਥੇ ਸੁਰੱਖਿਆ ਤਹਿਤ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਜਾਂ ਸ਼ਿਕਾਇਤ ਹੋਵੇ ਤਾਂ ਉਨ੍ਹਾਂ ਦੇ ਮੋਬਾਈਲ ਨੰਬਰ 98156-64124 ਜਾਂ ਉਨ੍ਹਾਂ ਦੇ ਲਾਇਨਜ਼ ਅਫਸਰ ਜ਼ਿਲ੍ਹਾ ਟਾਊਨ ਪਲਾਨਰ ਗੁਰਦਾਸਪੁਰ ਰਿਤੇਸ਼ ਕੁਮਾਰ ਦੇ ਮੋਬਾਇਲ ਨੰਬਰ 87912-59388 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ

ਇਸ ਮੌਕੇ ਗੱਲ ਕਰਦਿਆਂ ਸਾਰੰਗਪ੍ਰੀਤ ਸਿੰਘ ਐੱਸ.ਡੀ.ਐੱਮ -ਕਮ-ਰਿਟਰਨਿੰਗ ਅਫਸਰ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਚੋਣਾਂ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਟਰਾਂਗ ਰੂਮਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਕੀਤੇ ਗਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 26 ਮਈ ਨੂੰ ਪੋਲਿੰਗ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਜ਼ਿਕਰਯੋਗ ਹੈ ਕਿ ਬਟਾਲਾ ਨਗਰ ਨਿਗਮ ਦੇ 50 ਵਾਰਡ, 122 ਪੋਲਿੰਗ ਬੂਥ ਅਤੇ 1 ਲੱਖ 18 ਹਜ਼ਾਰ 422 ਵੋਟਰ ਹਨ। ਧਾਰੀਵਾਲ ਨਗਰ ਕੌਂਸਲ ਦੇ 13 ਵਾਰਡ, 14 ਬੂਥ ਅਤੇ 12473 ਵੋਟਰ ਹਨ। ਸ੍ਰੀ ਹਰਗੋਬਿੰਦਪੁਰ ਸਾਹਿਬ ਨਗਰ ਕੌਂਸਲ ਦੇ 11 ਵਾਰਡ, 11 ਪੋਲਿੰਗ ਬੂਥ ਅਤੇ 7041 ਵੋਟਰ ਹਨ ਅਤੇ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ 13 ਵਾਰਡ, 17 ਪੋਲਿੰਗ ਬੂਥ ਅਤੇ 14821 ਵੋਟਰ ਹਨ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • administration
  • elections
  • Municipal Corporation
  • ਪ੍ਰਸ਼ਾਸਨ
  • ਚੋਣਾਂ
  • ਨਗਰ ਨਿਗਮ

ਪੈਦਲ ਜਾ ਰਹੇ ਵਿਅਕਤੀ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ, ਮੌਤ

NEXT STORY

Stories You May Like

  • saikia becomes head of icc  s governance review committee
    ਸੈਕੀਆ ਆਈ.ਸੀ.ਸੀ. ਦੀ ਪ੍ਰਸ਼ਾਸਨ ਸਮੀਖਿਆ ਕਮੇਟੀ ਦਾ ਮੁਖੀ ਬਣਿਆ
  • district collector  s office  threat
    ਬੰਬ ਨਾਲ ਉਡਾ ਦੇਵਾਂਗੇ ਜ਼ਿਲ੍ਹਾ ਕੁਲੈਕਟਰ ਦਫ਼ਤਰ, ਪ੍ਰਸ਼ਾਸਨ ਤੇ ਪੁਲਸ ਨੂੰ ਪਈਆਂ ਭਾਜੜਾਂ
  • municipal council elections held peacefully after a decade
    ਦਹਾਕੇ ਬਾਅਦ ਨਗਰ ਕੌਂਸਲ ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀਆਂ
  • public outraged against factory pollution
    ਫੈਕਟਰੀ ਦੇ ਪ੍ਰਦੂਸ਼ਣ ਖ਼ਿਲਾਫ਼ ਭੜਕੀ ਜਨਤਾ; ਪ੍ਰਸ਼ਾਸਨ ਨੂੰ ਦਿੱਤੀ 15 ਦਿਨਾਂ ਦੀ ‘ਡੈੱਡਲਾਈਨ’
  • temporary bridge of makora bridge built on ravi river removed
    ਰਾਵੀ ਦਰਿਆ 'ਤੇ ਬਣੇ ਮਕੋੜਾ ਪੱਤਣ ਦਾ ਆਰਜ਼ੀ ਪੁਲ ਹਟਾਇਆ, 7 ਪਿੰਡਾਂ ਲਈ ਕੀਤਾ ਕਿਸ਼ਤੀਆਂ ਦਾ ਪ੍ਰਬੰਧ
  • amarnath yatra  baba barfani  devotees  security forces  narendra modi
    ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਆ ਰਹੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ! ਪ੍ਰਬੰਧ ਦੇਖ ਪ੍ਰਸ਼ਾਸਨ ਤੇ ਫ਼ੌਜ ਦਾ ਕੀਤਾ ਧੰਨਵਾਦ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ ਪੁੱਤਰ 'ਤੇ ਕੇਸ ਦਰਜ
  • mallikarjun kharge  rahul gandhi  letter  narendra modi  ram temple
    ਖੜਗੇ ਤੇ ਰਾਹੁਲ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ ! ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • young man drowned while bathing in the upper bari doab canal  died
      ਅੱਪਰਬਾਰੀ ਦੋਆਬ ਨਹਿਰ ’ਚ ਨਹਾਉਂਦੇ ਸਮੇਂ ਨੌਜਵਾਨ ਡੁੱਬਿਆ, ਹੋਈ ਮੌਤ
    • sir reunites siblings separated for 48 years
      ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ
    • mothers and daughters respect scheme anganwadi worker
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ ਵੱਡਾ ਕਾਂਡ, ਪੂਰਾ ਮਾਮਲਾ ਜਾਣ...
    • punjab police s major operation
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ...
    • court proceedings in case against bikram majithia stayed
      ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ...
    • punjab bjp announces new district presidents
      ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
    • body of unidentified person found in a ditch
      ਖਾਲੇ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • gunshots fired at a house in the middle of the night
      ਗੁਰਦਾਸਪੁਰ: ਅੱਧੀ ਰਾਤ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਪੂਰੇ ਇਲਾਕੇ 'ਚ...
    • fire broke at hotel located in front of the police commissioner  s residence
      ਪੁਲਸ ਕਮਿਸ਼ਨਰ ਦੀ ਕੋਠੀ ਸਾਹਮਣੇ ਸਥਿਤ ਹੋਟਲ ਨੂੰ ਲੱਗੀ ਭਿਆਨਕ ਅੱਗ, ਇਲਾਕੇ 'ਚ...
    • indiscriminate firing at the shop of a renowned cloth merchant
      ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +