Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:16:44 AM

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

  • delhi mumbai expressway mini bus 8 passengers

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ; 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਚੋਣਾਂ ਨੂੰ ਲੈ ਕੇ ਬਦਲਿਆ ਜਾ ਸਕਦੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ : ਸੂਤਰ

MAJHA News Punjabi(ਮਾਝਾ)

ਚੋਣਾਂ ਨੂੰ ਲੈ ਕੇ ਬਦਲਿਆ ਜਾ ਸਕਦੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ : ਸੂਤਰ

  • Edited By Rajwinder Kaur,
  • Updated: 27 Oct, 2021 06:06 PM
Amritsar
elections sgpc president changed
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਵੱਖ–ਵੱਖ ਪਾਰਟੀਆਂ ਨੇ ਆਪੋ-ਆਪਣੀਆਂ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣਾਂ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਅੜਚਨਾਂ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵਿੱਚ ਵੱਡਾ ਫੇਰਬਦਲ ਹੋ ਸਕਦਾ ਹੈ। ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਬ) 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਦੀ ਥਾਂ ਅਨੁਸੂਚਿਤ ਜਾਤੀ ਦੇ ਉਮੀਦਵਾਰ ਨੂੰ ਪ੍ਰਧਾਨ ਬਣਾ ਸਕਦੀ ਹੈ। ਸੂਤਰਾਂ ਅਨੁਸਾਰ ਇਹ ਉਸ ਤਰ੍ਹਾਂ ਹੋਵੇਗਾ, ਜਿਵੇਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਸੂਤਰਾਂ ਅਨੁਸਾਰ ਅਕਾਲੀ ਦਲ (ਬ) ਦੇ ਇੱਕ ਆਗੂ ਨੇ ਕਿਹਾ ਕਿ, “ਹਰੇਕ ਸਿਆਸੀ ਪਾਰਟੀ ਚੋਣਾਂ ਨੂੰ ਲੈ ਕੇ ਅਨੁਸੂਚਿਤ ਜਾਤੀ ਦੀਆਂ ਵੋਟਾਂ ਬਟੋਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਬੀਬੀ ਜਗੀਰ ਕੌਰ ਦੀ ਥਾਂ ਅਨੁਸੂਚਿਤ ਜਾਤੀ ਦੇ ਉਮੀਦਵਾਰ ਨੂੰ ਉਤਾਰ ਦਿੱਤਾ ਜਾਵੇ ਤਾਂ ਕੋਈ ਨੁਕਸਾਨ ਨਹੀਂ ਹੈ। ਅਜਿਹਾ ਕਰਨ ਨਾਲ ਵੋਟਾਂ ’ਚ ਵਾਧਾ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦਾਇਕ ਖ਼ਬਰ : 5 ਅਤੇ 8 ਸਾਲਾਂ ਦੇ ਮਾਸੂਮ ਬੱਚਿਆਂ ਨੂੰ ਮਾਂ ਨੇ ਦਿੱਤਾ ਜ਼ਹਿਰ, ਫਿਰ ਆਪ ਵੀ ਕੀਤੀ ਖ਼ੁਦਕੁਸ਼ੀ

ਦੂਜੇ ਪਾਸੇ  ਸਿੱਖ ਬੁੱਧੀਜੀਵੀ ਅਤੇ ਸਿੱਖ ਧਰਮ ਦੀ ਪ੍ਰਮੁੱਖ ਸੰਸਥਾ ਦਮਦਮੀ ਟਕਸਾਲ ਦੇ ਪ੍ਰੋਫ਼ੈਸਰ ਸਰਚੰਦ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਹਿਲਾਂ ਹੀ ਵੱਖ-ਵੱਖ ਪੰਥਕ ਜਥੇਬੰਦੀਆਂ  ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਕੋਲ ਬੀਬੀ ਜਗੀਰ ਕੌਰ ਦੀ ਥਾਂ ਅਨੁਸੂਚਿਤ ਜਾਤੀ ਦੇ ਉਮੀਦਵਾਰ ਨੂੰ ਉਤਾਰਨ ਦਾ ਮੁੱਦਾ ਉਠਾ ਚੁੱਕੀਆਂ ਹਨ। ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਜੇਕਰ ਐੱਸ.ਜੀ.ਪੀ.ਸੀ. ਦੇ ਮੁਖੀ ਵਜੋਂ ਕਿਸੇ ਐੱਸ.ਸੀ. ਉਮੀਦਵਾਰ ਨੂੰ ਨਿਯੁਕਤ ਕਰਨ ਦਾ ਹੁਣ ਨਾਲੋਂ ਵਧੀਆ ਸਮਾਂ ਨਹੀਂ ਹੋ ਸਕਦਾ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)

 

  • Vidhan Sabha elections
  • Elections
  • SGPC President
  • changed
  • ਵਿਧਾਨ ਸਭਾ ਚੋਣਾਂ
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ
  • ਬਦਲਿਆ

ਕਿਸਾਨ ਜਥੇਬੰਧੀਆਂ ਨੇ ਐੱਸ.ਡੀ.ਐੱਮ ਦਫ਼ਤਰ ਅਜਨਾਲਾ ਸਾਹਮਣੇ ਦਿੱਤਾ ਰੋਸ ਧਰਨਾ

NEXT STORY

Stories You May Like

  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • sgpc officials meet with hotel owners regarding birth anniversary of fourth guru
    ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਟਲ ਮਾਲਕਾਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ
  • alamgir gurdwara sahib kuldeep singh gargaj
    ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ ਬਿਆਨ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • appointing pargat singh as the president
    ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਫ਼ੈਸਲਾ : ਸੁਰਿੰਦਰ ਸਿੰਘ ਰਾਣਾ
  • woman dead on road accident
    ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼ ਕੇ ਨਿਕਲੀ ਜਾਨ
  • after becoming president  pargat singh paid obeisance at gurdwara
    ਪ੍ਰਧਾਨ ਬਣਨ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪਰਗਟ ਸਿੰਘ (ਤਸਵੀਰਾਂ)
  • do not turn gurdwara bangla sahib into a hub for politics
    'ਗੁਰਦੁਆਰਾ ਬੰਗਲਾ ਸਾਹਿਬ ਨੂੰ ਨਾ ਬਣਾਓ ਰਾਜਨੀਤੀ ਦਾ ਅੱਡਾ', ਹੇਮਕੁੰਟ ਸਾਹਿਬ ਕਮੇਟੀ ਨੇ ਜਤਾਇਆ ਰੋਸ
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • ban imposed on the preaching kirtan of preacher jeevan singh bagichi wale
      ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ...
    • 3 lakh swindled under the pretext of activating a credit card online
      ਆਨਲਾਈਨ ਕ੍ਰੈਡਿਟ ਕਾਰਡ ਐਕਟੀਵੇਟ ਕਰਨ ਬਹਾਨੇ ਮਾਰੀ ਸਾਢੇ ਤਿੰਨ ਲੱਖ ਰੁਪਏ ਦੀ ਠੱਗੀ
    • temperature drops by another 4 degrees in gurdaspur due to rain
      ਗੁਰਦਾਸਪੁਰ ’ਚ ਬਾਰਿਸ਼ ਕਾਰਨ 4 ਡਿਗਰੀ ਹੋਰ ਡਿੱਗਿਆ ਪਾਰਾ, ਕਿਸਾਨਾਂ ਦਾ ਵੀ ਹੋ...
    • major crackdown on illegal mining in pathankot
      ਪਠਾਨਕੋਟ 'ਚ ਨਜਾਇਜ਼ ਮਾਈਨਿੰਗ 'ਤੇ ਵੱਡੀ ਕਾਰਵਾਈ, 400 ਘਣ ਫੁੱਟ ਬੱਜਰੀ ਸਣੇ...
    • 5 arrested for gambling at a house
      ਘਰ 'ਚ ਜੂਆ ਖੇਡਦੇ 5 ਗ੍ਰਿਫਤਾਰ, 96500 ਰੂਪੈ ਤੇ ਤਾਸ਼ ਦੇ ਪੱਤੇ ਬਰਾਮਦ
    • heroin and drug money seized in pathankot  three suspects arrested
      ਪਠਾਨਕੋਟ ’ਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ, ਤਿੰਨ ਮੁਲਜ਼ਮ ਗ੍ਰਿਫ਼ਤਾਰ
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • husband killed  wife critically injured after being struck by a tipper truck
      ਟਿੱਪਰ ਟਰੱਕ ਦੀ ਲਪੇਟ ’ਚ ਆਉਣ ਨਾਲ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ
    • 16 passengers taken into custody by police at amritsar airport
      ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ...
    • amritsar sets an excellent example in hiv treatment
      HIV ਇਲਾਜ ’ਚ ਅੰਮ੍ਰਿਤਸਰ ਦੀ ਸ਼ਾਨਦਾਰ ਮਿਸਾਲ, 4605 ਮਰੀਜ਼ਾਂ ਤੱਕ ਪਹੁੰਚੀ ਸਿਹਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +