ਤਰਨਤਾਰਨ(ਰਮਨ,ਆਹਲੂਵਾਲੀਆ)- ਇੰਜੀਨੀਅਰ ਗੁਰਭੇਜ ਸਿੰਘ ਉੱਪ ਮੰਡਲ ਅਫਸਰ ਸ਼ਹਿਰੀ ਪਾਵਰਕਾਮ ਤਰਨਤਾਰਨ, ਇੰਜੀ.ਹਰਭੇਜ ਸਿੰਘ ਜੇ.ਈ. ਅਤੇ ਇੰਜੀ. ਕਮਲਪ੍ਰੀਤ ਸਿੰਘ ਜੇ.ਈ. ਨੇ ਦੱਸਿਆ ਕਿ 66 ਕੇ.ਵੀ. ਸਬ ਸ਼ਟੇਸ਼ਨ ਫੋਕਲ ਪੁਆਇੰਟ ਤਰਨਤਾਰਨ ਤੋਂ ਚੱਲਦੇ 11 ਕੇ.ਵੀ. ਸਿਟੀ-2 ਅਤੇ ਸਿਟੀ-5 ਤਰਨ ਤਾਰਨ ਫੀਡਰ ਦੀ ਬਿਜਲੀ ਘਰ ਅੰਦਰ ਜ਼ਰੂਰੀ ਮੈਨਟੀਨੇਂਸ ਕਰਨ ਕਰਕੇ, ਇਨ੍ਹਾਂ ਫੀਡਰਾਂ ਦੀ ਬਿਜਲੀ ਸਪਲਾਈ ਭਲਕੇ 17 ਸ਼ਨੀਵਾਰ ਨੂੰ ਸਮਾਂ ਸਵੇਰੇ 10 ਵਜੇ ਤੋਂ ਦੁਪਿਹਰ 4 ਵਜੇ ਤੱਕ ਬੰਦ ਰਹੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
ਇਨ੍ਹਾਂ ਤੋਂ ਚੱਲਦੇ ਏਰੀਏ ਮੁਹੱਲਾ ਨਾਨਕਸਰ, ਜੰਡਿਆਲਾ ਰੋਡ, ਖਾਲਸਾਪੁਰ ਰੋਡ, ਅੱਡਾ ਬਾਜ਼ਾਰ, ਗਾਰਦ ਬਾਜ਼ਾਰ, ਮੁਹੱਲਾ ਰੋਡੋਪੁਰਾ, ਰੇਲਵੇ ਰੋਡ, ਗਲੀ ਸਟੇਸ਼ਨ ਵਾਲੀ ਰੇਲਵੇ ਰੋਡ, ਮੁਰਾਦਪੁਰਾ ਰੋਡ, ਸ੍ਰੀ ਗੁਰੂ ਅਮਰਦਾਸ ਕਾਲੋਨੀ ਗੋਇੰਦਵਾਲ ਰੋਡ, ਐੱਸ. ਡੀ. ਐੱਮ. ਕੋਰਟ, ਬਾਬਾ ਬਸਤਾ ਸਿੰਘ ਕਾਲੋਨੀ ਸਰਹਾਲੀ ਰੋਡ, ਸਚਖੰਡ ਰੋਡ, ਛੱਪੜ ਵਾਲੀ ਗਲੀ, ਬੁੱਘਾ ਰੋਡ, ਧੋੜਾ ਚੌਂਕੀ ਏਰੀਆ ਆਦਿ ਏਰੀਏ ਬੰਦ ਰਹਿਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ ਜਾਣ ਹੋਵੇਗੀ ਹੈਰਾਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
NEXT STORY