Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    8:24:47 AM

  • pm modi red fort vande mataram

    80ਵੇਂ ਆਜ਼ਾਦੀ ਦਿਵਸ 'ਤੇ PM ਮੋਦੀ ਦਾ ਸੰਬੋਧਨ,...

  • pm modi  red fort  80th independence day  national flag

    ਲਾਲ ਕਿਲ੍ਹੇ ਦੀ ਫਸੀਲ ਤੋਂ PM ਮੋਦੀ ਨੇ 13ਵੀਂ ਵਾਰ...

  • independence day  pm modi  rajghat  mahatma gandhi

    ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ ਵਿਖੇ...

  • pm modi congratulates on 80th independence day

    80ਵੇਂ ਆਜ਼ਾਦੀ ਦਿਹਾੜੇ 'ਤੇ PM ਮੋਦੀ ਨੇ ਦਿੱਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਦਲ ਬਾਬਾ ਬਿਧੀ ਚੰਦ ਸੰਪ੍ਰਦਾ ਵੱਲੋਂ ਲਗਾਏ ਗਏ ਲੰਗਰਾਂ ਦੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਪਤੀ

MAJHA News Punjabi(ਮਾਝਾ)

ਦਲ ਬਾਬਾ ਬਿਧੀ ਚੰਦ ਸੰਪ੍ਰਦਾ ਵੱਲੋਂ ਲਗਾਏ ਗਏ ਲੰਗਰਾਂ ਦੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਪਤੀ

  • Edited By Rakesh,
  • Updated: 20 Sep, 2024 08:53 PM
Majha
ending of the langars installed by dal baba bidhi chand samprada
  • Share
    • Facebook
    • Tumblr
    • Linkedin
    • Twitter
  • Comment

ਜੈਤੋ, (ਰਘੂਨੰਦਨ ਪਰਾਸ਼ਰ)- ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਮੌਕੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਅਤੇ ਸੰਗਤਾਂ ਵੱਲੋਂ ਲੰਗਰ ਲਗਾਏ ਗਏ ਸਨ। ਦਲ ਬਾਬਾ ਬਿਧੀ ਚੰਦ ਸੰਪ੍ਰਦਾ ਵੱਲੋਂ 1 ਸਤੰਬਰ ਤੋਂ ਲਗਾਏ ਗਏ ਲੰਗਰਾਂ ਦੀ ਸਮਾਪਤੀ ਅੱਜ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤੀ ਗਈ। 

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲਾ ਸਮੇਤ ਹੋਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਲੰਗਰ ਦੀ ਵੱਡੀ ਮਹੱਤਤਾ ਹੈ। ਗੁਰੂ ਸਾਹਿਬਾਨ ਨੇ ਪੰਗਤ ਤੇ ਸੰਗਤ ਦਾ ਸਿਧਾਂਤ ਦੇ ਕੇ ਊਚ-ਨੀਚ ਤੇ ਜਾਤ-ਪਾਤ ਦੇ ਭਿੰਨ ਭੇਦ ਨੂੰ ਦੂਰ ਕੀਤਾ। ਉਨ੍ਹਾਂ ਸ਼ਤਾਬਦੀ ਸਮਾਗਮਾਂ ਮੌਕੇ ਲੰਗਰਾਂ ਦੀ ਸੇਵਾ ਕਰਨ ਵਾਲੀਆਂ ਸਮੂਹ ਜਥੇਬੰਦੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਗਿਆਨੀ ਪ੍ਰੇਮ ਸਿੰਘ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਨਿਹਾਲ ਸਿੰਘ, ਬਾਬਾ ਅਵਤਾਰ ਸਿੰਘ ਭੈਲ, ਬਾਬਾ ਗੁਰਮੀਤ ਸਿੰਘ ਸੁਰਸਿੰਘ, ਬਾਬਾ ਚਰਨਜੀਤ ਸਿੰਘ, ਬਾਬਾ ਪ੍ਰੇਮ ਸਿੰਘ, ਮੈਨੇਜਰ ਸ. ਗੁਰਾ ਸਿੰਘ ਆਦਿ ਹਾਜ਼ਰ ਸਨ।

  • Dal Baba Bidhi Chand Samprada
  • Ending
  • langars
  • Sri Akhand Path Sahib

ਦੋ ਕਾਰਾਂ ਦੀ ਟੱਕਰ ’ਚ ਨੌਜਵਾਨ ਦੀ ਮੌਤ, ਚਾਰ ਜ਼ਖ਼ਮੀ

NEXT STORY

Stories You May Like

  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • baba bhai roop chand ji  s death anniversary celebrated
    ਫਰਿਜ਼ਨੋ 'ਚ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • devotees forgot their bags containing jewellery and cash in sri harmandir sahib
    ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ ਤੇ ਨਕਦੀ ਵਾਲਾ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
  • govinda breaks silence on wife sunita ahuja s extra marital affair allegations
    'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ ਇਲਜ਼ਾਮਾਂ 'ਤੇ ਗੋਵਿੰਦਾ ਨੇ ਤੋੜੀ ਚੁੱਪ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • giani raghbir singh  s statement regarding the firing incident at the house
      ਘਰ 'ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਬਿਆਨ
    • the office that developed 31 villages itself drowned in water
      ਪੰਜਾਬ: 31 ਪਿੰਡਾਂ ਦਾ ਵਿਕਾਸ ਕਰਨ ਵਾਲਾ ਦਫ਼ਤਰ ਖੁਦ ਪਾਣੀ ’ਚ ਡੁੱਬਿਆ, ਸਟਾਫ਼ ਨੇ...
    • akali leaders stage protest on against attack on sukhbir badal
      ਸੁਖਬੀਰ ਬਾਦਲ ’ਤੇ ਹਮਲੇ ਦੇ ਵਿਰੋਧ ’ਚ ਅਕਾਲੀ ਦਲ ਨੇ ਗੁਰਦਾਸਪੁਰ ’ਚ ਹਾਈਵੇ ਕੀਤਾ...
    • orders issued to ban operation flying of drone cameras within gurdaspur limits
      ਗੁਰਦਾਸਪੁਰ ਦੀ ਹਦੂਦ ਅੰਦਰ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ 'ਤੇ ਪਾਬੰਦੀ ਲਗਾਉਣ...
    • firing outside former jathedar giani raghbir singh s house
      ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ
    • police recover stolen box of desi ghee  return it to shopkeeper
      ਚੋਰੀ ਹੋਈ ਦੇਸੀ ਘਿਓ ਦੀ ਪੇਟੀ ਬਰਾਮਦ ਕਰ ਕੇ ਪੁਲਸ ਨੇ ਦੁਕਾਨਦਾਰ ਨੂੰ ਕੀਤੀ ਵਾਪਸ
    • jathedar gargajj strongly condemns lathicharge on sikhs in ambala
      ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ
    • nia arrests accused in vhp leader s murder in punjab
      NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ...
    • patriotism echoed at amritsar airport
      ਅੰਮ੍ਰਿਤਸਰ ਏਅਰਪੋਰਟ ’ਤੇ ਗੂੰਜਿਆ ਦੇਸ਼ ਭਗਤੀ ਦਾ ਹੋਕਾ, ‘ਹਰ ਘਰ ਤਿਰੰਗਾ’ ਮੁਹਿੰਮ...
    • the police of rangar nangal police station checked vehicles
      ਅਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਵਾਹਨਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +