Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    12:36:28 PM

  • uae taken action against indian billionaire satish sanapal

    UAE 'ਚ ਭਾਰਤੀ ਅਰਬਪਤੀ ਸਤੀਸ਼ ਸੰਪਾਲ ਵਿਰੁੱਧ ਵੱਡੀ...

  • former ndp leader jagmeet singh

    ਸਾਬਕਾ ਐਨਡੀਪੀ ਨੇਤਾ ਜਗਮੀਤ ਸਿੰਘ ਨੂੰ ਮਿਲ ਸਕਦੈ...

  • security increased in punjab high tech checkpoints dgp issues strict orders

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech...

  • this statement of the congress leader has heated up politics

    'ਮੇਰੀ ਸ਼ਰਾਫ਼ਤ ਨੂੰ ਮੇਰੀ ਕਮਜ਼ੋਰੀ ਨਾ...',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਪੰਜਾਬ ਦੇ ਸਰਕਾਰੀ ਸਕੂਲਾਂ ’ਚ ਦਾਖਲਿਆਂ ਦੌਰਾਨ 9 ਫੀਸਦੀ ਦੀ ਗਿਰਾਵਟ; ਕੇਂਦਰੀ ਸਿੱਖਿਆ ਮੰਤਰਾਲੇ ਨੇ ਪ੍ਰਗਟਾਈ ਚਿੰਤਾ

MAJHA News Punjabi(ਮਾਝਾ)

ਪੰਜਾਬ ਦੇ ਸਰਕਾਰੀ ਸਕੂਲਾਂ ’ਚ ਦਾਖਲਿਆਂ ਦੌਰਾਨ 9 ਫੀਸਦੀ ਦੀ ਗਿਰਾਵਟ; ਕੇਂਦਰੀ ਸਿੱਖਿਆ ਮੰਤਰਾਲੇ ਨੇ ਪ੍ਰਗਟਾਈ ਚਿੰਤਾ

  • Edited By Shivani Bassan,
  • Updated: 29 May, 2026 04:01 PM
Gurdaspur
enrollment in government schools in punjab
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ) : ਪੰਜਾਬ ’ਚ ਸਿੱਖਿਆ ਦੇ ਵਿਸਥਾਰ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਕੇਂਦਰ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਜਾਣ ਦੇ ਬਾਵਜੂਦ, ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੇ ਦਾਖਲੇ ਵਿਚ 9 ਫੀਸਦੀ ਦੀ ਵੱਡੀ ਗਿਰਾਵਟ ਆਈ ਹੈ। ਇਸ ਗਿਰਾਵਟ ਨੇ ਕੇਂਦਰੀ ਸਿੱਖਿਆ ਮੰਤਰਾਲੇ ਦੀ ਚਿੰਤਾ ਵਧਾ ਦਿੱਤੀ ਹੈ। ਅਕਾਦਮਿਕ ਸਾਲ 2025-26 ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਵਿਚ ਲਗਭਗ 1.76 ਲੱਖ ਦੀ ਕਮੀ ਦਰਜ ਕੀਤੀ ਗਈ ਹੈ, ਜਿਸ ਕਾਰਨ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਸ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਤੁਰੰਤ ਸੁਧਾਰਾਤਮਕ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ-  ਮਜੀਠਾ ਹਲਕੇ ਵਿੱਚ ਲੋਕਤੰਤਰ ਦਾ “ਘਾਣ” : ਬਿਕਰਮ ਮਜੀਠੀਆ

ਲਗਾਤਾਰ ਘੱਟ ਰਹੀ ਹੈ ਵਿਦਿਆਰਥੀਆਂ ਦੀ ਗਿਣਤੀ

ਪਿਛਲੇ ਤਿੰਨ ਸਾਲਾਂ ਦੇ ਅੰਕੜੇ ਸਿੱਖਿਆ ਦੇ ਡਿੱਗ ਰਹੇ ਗ੍ਰਾਫ਼ ਨੂੰ ਸਪੱਸ਼ਟ ਦਰਸਾਉਂਦੇ ਹਨ। ਸਾਲ 2023-24 ਵਿੱਚ ਵਿਦਿਆਰਥੀਆਂ ਦੀ ਗਿਣਤੀ 19,69,651 ਸੀ, ਜੋ 2024-25 ਵਿੱਚ ਘੱਟ ਕੇ 19,10,058 ਅਤੇ ਹੁਣ 2025-26 ਵਿੱਚ ਮਹਿਜ਼ 17,34,353 ਰਹਿ ਗਈ ਹੈ। ਸਭ ਤੋਂ ਵੱਡੀ ਗਿਰਾਵਟ ਪ੍ਰੀ-ਪ੍ਰਾਇਮਰੀ ਭਾਗ ਵਿੱਚ ਦੇਖੀ ਗਈ, ਜਿੱਥੇ ਬੱਚਿਆਂ ਦੀ ਗਿਣਤੀ 1.62 ਲੱਖ ਤੋਂ ਘੱਟ ਕੇ 1.11 ਲੱਖ ਰਹਿ ਗਈ ਹੈ। ਇਸ ਤੋਂ ਇਲਾਵਾ ਪ੍ਰਾਇਮਰੀ ਕਲਾਸਾਂ (ਪਹਿਲੀ ਤੋਂ ਪੰਜਵੀਂ) ’ਚ 7 ਫੀਸਦੀ ਅਤੇ ਅੱਪਰ-ਪ੍ਰਾਇਮਰੀ (ਛੇਵੀਂ ਤੋਂ ਅੱਠਵੀਂ) ਵਿੱਚ 8 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਸਰਕਾਰੀ ਸਕੂਲਾਂ ਅੰਦਰ ਦਾਖਲਾ ਦਰ ਲਗਾਤਾਰ ਘਟ ਰਹੀ ਹੈ।

ਇਹ ਵੀ ਪੜ੍ਹੋ-  ਬੀ.ਐਸ.ਐਫ ਤੇ ਪੁਲਸ ਦੀ ਸਾਂਝੀ ਕਾਰਵਾਈ, ਖੇਤਾਂ 'ਚੋਂ DJI MAVIC 4 PRO ਡਰੋਨ ਬਰਾਮਦ

ਮਿਡ-ਡੇਅ ਮੀਲ ਤੋਂ ਵਾਂਝੇ ਰਹੇ 21 ਫੀਸਦੀ ਬੱਚੇ

ਰਿਪੋਰਟ ਅਨੁਸਾਰ ਸਾਲ 2025-26 ਦੌਰਾਨ ਲਗਭਗ 21 ਪ੍ਰਤੀਸ਼ਤ (ਸਕੂਲ ਜਾਣ ਵਾਲੇ 3.68 ਲੱਖ) ਬੱਚੇ ਮੁਫ਼ਤ ਮਿਡ-ਡੇਅ ਮੀਲ ਤੋਂ ਵਾਂਝੇ ਰਹਿ ਗਏ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਇਸ ਦਾ ਕਾਰਨ ਬੱਚਿਆਂ ਦੀ ਗੈਰ-ਹਾਜ਼ਰੀ ਦੱਸਿਆ। ਕੇਂਦਰ ਸਰਕਾਰ ਅਨੁਸਾਰ ਗਰਮੀ ਅਤੇ ਹੜ੍ਹਾਂ ਕਾਰਨ ਸਕੂਲ ਬੰਦ ਰਹਿਣ ਕਰਕੇ ਨਿਰਧਾਰਤ 245 ਦਿਨਾਂ ਦੀ ਬਜਾਏ ਸਿਰਫ਼ 218 ਦਿਨ ਹੀ ਖਾਣਾ ਮੁਹੱਈਆ ਕਰਵਾਇਆ ਜਾ ਸਕਿਆ।

ਸਾਲ 2026-27 ਲਈ 352 ਕਰੋੜ ਦਾ ਬਜਟ ਪਾਸ

ਆਗਾਮੀ ਸਾਲ 2026-27 ਲਈ ਕੇਂਦਰ ਸਰਕਾਰ ਨੇ ਪੰਜਾਬ ਵਾਸਤੇ ਮਿਡ-ਡੇਅ ਮੀਲ ਲਈ 352 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਹੈ, ਜਿਸ ਵਿੱਚ ਕੇਂਦਰ ਦਾ ਹਿੱਸਾ 220.49 ਕਰੋੜ ਰੁਪਏ ਹੈ। ਇਸ ਰਾਹੀਂ ਲਗਭਗ 1.45 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਭੋਜਨ ਦਿੱਤਾ ਜਾਵੇਗਾ। ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਹੁਣ ਹਫ਼ਤੇ ਵਿੱਚ ਇੱਕ ਵਾਰ ਬਾਜਰਾ ਜਾਂ ਕੇਲੇ ਤੋਂ ਬਣਿਆ ਖਾਣਾ ਦੇਣ ਦੀ ਯੋਜਨਾ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ।

ਅਧਿਆਪਕਾਂ ਤੋਂ ਗੈਰ-ਵਿਦਿਅਕ ਕੰਮ ਕਰਵਾਉਣ ਦੇ ਦੋਸ਼

ਦੂਜੇ ਪਾਸੇ ਅਧਿਆਪਕ ਯੂਨੀਅਨਾਂ ਦਾ ਦੋਸ਼ ਹੈ ਕਿ ਇਸ ਗਿਰਾਵਟ ਲਈ ਪੰਜਾਬ ਸਰਕਾਰ ਦੀਆਂ ਸਿੱਖਿਆ ਅਤੇ ਅਧਿਆਪਕ ਵਿਰੋਧੀ ਨੀਤੀਆਂ ਜ਼ਿੰਮੇਵਾਰ ਹਨ। ਅਧਿਆਪਕ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਤੋਂ ਜਨਗਣਨਾ, ਵੋਟਰ ਸੂਚੀਆਂ ਦੀ ਤਿਆਰੀ, ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਅਤੇ ਐੱਸ. ਆਈ. ਆਰ. ਵਰਗੇ ਗੈਰ-ਵਿਦਿਅਕ ਕੰਮ ਕਰਵਾਏ ਜਾ ਰਹੇ ਹਨ। ਪੜ੍ਹਾਈ ਪ੍ਰਭਾਵਿਤ ਹੋਣ ਕਾਰਨ ਹੀ ਸਰਕਾਰੀ ਸਕੂਲਾਂ ’ਚ ਸਿੱਖਿਆ ਦਾ ਪੱਧਰ ਅਤੇ ਵਿਦਿਆਰਥੀਆਂ ਦੀ ਗਿਣਤੀ ਹਰ ਸਾਲ ਡਿੱਗ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • enrollment
  • government schools
  • Punjab
  • ਦਾਖਲਾ
  • ਸਰਕਾਰੀ ਸਕੂਲ
  • ਪੰਜਾਬ

ਨਸ਼ੇ ਦੀ ਭੇਟ ਚੜਿਆ ਇਕ ਹੋਰ ਨੌਜਵਾਨ, ਪਹਿਲਾਂ ਵੀ ਪਰਿਵਾਰ ਦੇ 2 ਮੈਂਬਰਾਂ ਦੀ ਹੋ ਚੁੱਕੀ ਮੌਤ

NEXT STORY

Stories You May Like

  • major action may be taken against these schools in punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
  • punjab government schools students free school bags
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮਿਲਣਗੇ ਮੁਫ਼ਤ ਸਕੂਲ ਬੈਗ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • preparations to curb junk food outside schools
    ਸਕੂਲਾਂ ਦੇ ਬਾਹਰ ਜੰਕ ਫੂਡ ’ਤੇ ਠੱਲ੍ਹ ਪਾਉਣ ਦੀ ਤਿਆਰੀ, ਵਿਕਰੀ 150 ਫੀਸਦੀ ਵਧੀ; ਮਾਹਰਾਂ ਨੇ ਜਤਾਈ ਚਿੰਤਾ
  • bibi jagir kaur s big statement
    ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ
  • punjab schools  school holidays
    ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • poor condition of some government schools
    ‘ਕੁਝ ਸਰਕਾਰੀ ਸਕੂਲਾਂ ਦੀ ਖ਼ਸਤਾ ਹਾਲਤ’ ਟੀਚਰਾਂ ਅਤੇ ਬੁਨਿਆਦੀ ਢਾਂਚੇ ਦੀ ਘਾਟ!
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
Trending
Ek Nazar
batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • explosion like sound heard outside bjp leader ashwani sharma s house
      ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
    • youth arrested with 32 bore pistol  heroin and drug money
      32 ਬੋਰ ਪਿਸਤੌਲ, ਹੈਰੋਇਨ ਤੇ ਡਰੱਗ ਮਨੀ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ
    • robbers escape after pulling earring from woman  s ear
      ਦੁੱਧ ਲੈਣ ਜਾ ਰਹੀ ਮਹਿਲਾ ਦੇ ਕੰਨ 'ਚੋਂ ਵਾਲੀ ਖਿੱਚ ਕੇ ਲੁਟੇਰੇ ਫਰਾਰ, ਮਹਿਲਾ...
    • special trains will pass jalandhar till 6 for railway recruitment board exam
      ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
    • 1 arrested with heroin worth crores in punjab
      ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ...
    • major action may be taken against these schools in punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ...
    • a young punjabi woman was brutally murdered by a white man in london
      ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ...
    • unidentified youth dies after being hit by super express
      ਸੁਪਰ ਐਕਸਪ੍ਰੈਸ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
    • advocate baljit singh pahra takes charge of municipal council gurdaspur
      ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੂਜੀ ਵਾਰ ਸੰਭਾਲੀ ਨਗਰ ਕੌਂਸਲ ਗੁਰਦਾਸਪੁਰ ਦੀ...
    • terrorist organization claims responsibility for attack on police post
      ਪੁਲਸ ਚੌਕੀ ਹੋਏ ਹਮਲੇ ਦੀ ਅੱਤਵਾਦੀ ਸੰਗਠਨ ਨੇ ਲਈ ਜ਼ਿੰਮੇਵਾਰੀ ਪਰ ਪੁਲਸ ਕਰ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +