Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    10:32:54 PM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਪੰਜਾਬ ਸਰਕਾਰ ਦਾ ਵੱਡਾ ਐਲਾਨ: ਹਰੇਕ ਲੋੜਵੰਦ ਪਰਿਵਾਰ ਦਾ ਬਣੇਗਾ ਨੀਲਾ ਕਾਰਡ, ਨਵਾਂ ਪੋਰਟਲ ਹੋਵੇਗਾ ਲਾਂਚ

MAJHA News Punjabi(ਮਾਝਾ)

ਪੰਜਾਬ ਸਰਕਾਰ ਦਾ ਵੱਡਾ ਐਲਾਨ: ਹਰੇਕ ਲੋੜਵੰਦ ਪਰਿਵਾਰ ਦਾ ਬਣੇਗਾ ਨੀਲਾ ਕਾਰਡ, ਨਵਾਂ ਪੋਰਟਲ ਹੋਵੇਗਾ ਲਾਂਚ

  • Edited By Shivani Bassan,
  • Updated: 23 Oct, 2023 06:02 PM
Amritsar
every needy family of punjab will get blue card new portal will be launched
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬਕਾਲਾ ਸਾਹਿਬ (ਰਾਕੇਸ਼)- ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿਚ ਇਕ ਸਰਵੇ ਕਰਵਾ ਕੇ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਰਾਸ਼ਨ ਪ੍ਰਾਪਤ ਕਰਨ ਵਾਲਿਆਂ ਦੇ ਕਾਰਡ ਕੱਟੇ ਗਏ ਹਨ, ਪਰ ਗਰੀਬ ਵਰਗ ਦੇ ਲੋਕਾਂ ਦੇ ਕਾਰਡਾਂ ਨੂੰ ਬਰਕਰਾਰ ਰੱਖਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਹਰੇਕ ਲੋੜਵੰਦ ਪਰਿਵਾਰ ਦਾ ਨੀਲਾ ਕਾਰਡ ਬਣਾਇਆ ਜਾਵੇਗਾ, ਤਾਂ ਕਿ ਉਹ ਪੰਜਾਬ ਸਰਕਾਰ ਦੀਆਂ ਰਾਸ਼ਨ ਵੰਡ ਸਕੀਮਾਂ ਦੇ ਨਾਲ ਨਾਲ ਹੋਰ ਸਕੀਮਾਂ ਦਾ ਵੀ ਲਾਭ ਲੈ ਸਕਣ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, ਗਾਹਕਾਂ ਨੂੰ ਭਰਮਾਉਣ ਲਈ ਵਿਦੇਸ਼ੋਂ ਮੰਗਵਾਈਆਂ ਕੁੜੀਆਂ

PunjabKesari

ਘਰ-ਘਰ ਆਟਾ ਪਹੁੰਚਾਉਣ ਸਬੰਧੀ ਕਟਾਰੂਚੱਕ ਨੇ ਕਿਹਾ ਕਿ ਇਹ ਸਕੀਮ ਅਸੀ ਬਹੁਤ ਜਲਦ ਲਾਗੂ ਕਰਨ ਜਾ ਰਹੇ ਹਾਂ ਅਤੇ ਇਸ ਸਕੀਮ ਦੌਰਾਨ ਰਾਜ ਭਰ ਦੇ 18 ਹਜ਼ਾਰ ਡਿਪੂ ਹੋਲਡਰਾਂ ਨੂੰ ਵੀ ਭਾਈਵਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਖ਼ਪਤਕਾਰ ਲਈ ਇਹ ਸ਼ਰਤ ਰੱਖੀ ਜਾਵੇਗੀ ਕਿ ਉਹ ਮਾਰਕਫੈੱਡ ਤੋਂ ਆਟਾ ਲੈ ਸਕਦੇ ਹਨ ਅਤੇ ਜੇਕਰ ਉਹ ਚਾਹੁੰਣ ਤਾਂ ਉਹ ਡਿਪੂ ਹੋਲਡਰ ਤੋਂ ਕਣਕ ਵੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਇਕ ਨਵਾਂ ਪੋਰਟਲ ਲਾਂਚ ਕਰਨ ਜਾ ਰਹੀ ਹੈ, ਜਿਸ ਤਹਿਤ ਹਰੇਕ ਲੋੜਵੰਦ ਅਤੇ ਗਰੀਬ ਪਰਿਵਾਰ ਦਾ ਰਾਸ਼ਨ ਕਾਰਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਭਰ ਦੇ ਡਿਪੂ ਹੋਲਡਰਾਂ ਦੇ ਕਮਿਸ਼ਨ ਵਜੋਂ ਉਨ੍ਹਾਂ ਨੂੰ ਦੋ ਕਿਸ਼ਤਾਂ ਜਾਰੀ ਕਰ ਦਿੱਤੀਆਂ ਗਈਆਂ ਜਾ ਚੁੱਕੀਆਂ ਹਨ ਅਤੇ ਜਲਦ ਹੀ ਤੀਸਰੀ ਕਿਸ਼ਤ ਰਾਹੀਂ ਉਨ੍ਹਾਂ ਦਾ ਬਣਦਾ ਮਿਹਨਤਨਾਮਾ ਜਾਂ ਕਮਿਸ਼ਨ ਉਨ੍ਹਾਂ ਦੇ ਖਾਤਿਆਂ ਵਿਚ ਜਲਦ ਭੇਜੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਨਿੱਕੀ ਜਿਹੀ ਗੱਲ ਨੇ ਧਾਰਿਆ ਖੂਨੀ ਰੂਪ, ਵੀਡੀਓ ’ਚ ਦੇਖੋ ਕਿਵੇਂ ਖੇਤਾਂ ’ਚ ਭਿੜੀਆਂ ਦੋ ਧਿਰਾਂ

ਇਥੇ ਵਰਨਣਯੋਗ ਹੈ ਕਿ ਰਾਜ ਭਰ ਦੇ ਸਮੂਹ ਡਿਪੂ ਹੋਲਡਰਾਂ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਅਨੇਕਾਂ ਵਾਰ ਸਰਕਾਰ ਵਿਰੁੱਧ ਧਰਨੇ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਈ ਵਾਰ ਮੁੱਖ ਮੰਤਰੀ ਸਮੇਤ ਕਈਆਂ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਵੀ ਕੀਤਾ ਜਾ ਚੁੱਕਾ ਹੈ, ਪਰ ਸਰਕਾਰ ਡਿਪੂ ਹੋਲਡਰਾਂ ਦੀ ਗੱਲ ਸੁਨਣ ਜਾਂ ਮੰਨਣ ਲਈ ਤਿਆਰ ਨਹੀਂ।

ਇਹ ਵੀ ਪੜ੍ਹੋ-  ਬਠਿੰਡਾ 'ਚ ਵੱਡੀ ਵਾਰਦਾਤ, ਮੇਲੇ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਇਸ ਤੋਂ ਇਲਾਵਾ ਡਿਪੂ ਹੋਲਡਰਾਂ ਵੱਲੋਂ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਰਿੱਟ ਪਟੀਸ਼ਨਾਂ ਵੀ ਦਾਇਰ ਕਰਵਾਈਆਂ ਜਾ ਚੁੱਕੀਆਂ ਹਨ, ਖਾਸਕਰ ਡਿਪੂ ਹੋਲਡਰਾਂ ਵੱਲੋਂ ਆਪਣਾ ਬਣਦਾ ਕਮਿਸ਼ਨ ਲੈਣ ਲਈ ਰਿੱਟ ਦਾਇਰ ਕਰਵਾਈ ਜਾ ਚੁੱਕੀ ਹੈ, ਜਿਸ ਲਈ ਮਾਨਯੋਗ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 26 ਨਵੰਬਰ 2023 ਤੱਕ ਬਾਂਡ ਵੀ ਕੀਤਾ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • family
  • Punjab
  • blue card
  • new portal
  • Minister Kataruchak
  • ਪਰਿਵਾਰ
  • ਪੰਜਾਬ
  • ਨੀਲਾ ਕਾਰਡ
  • ਨਵਾਂ ਪੋਰਟਲ
  • ਮੰਤਰੀ ਕਟਾਰੂਚੱਕ

ਪਾਕਿ 'ਚ ਹਿੰਦੂ ਭਾਈਚਾਰੇ ਨੂੰ ਦੀਵਾਲੀ ਨਾ ਮਨਾਉਣ ਦੀ ਮਿਲੀ ਧਮਕੀ, ਕੰਧਾਂ 'ਤੇ ਲਾਏ ਪੋਸਟਰ

NEXT STORY

Stories You May Like

  • america pakistan big announcement
    ਮਿਲ ਕੇ ਕਰਾਂਗੇ ਅੱਤਵਾਦ ਦਾ ਖ਼ਾਤਮਾ !  ਅਮਰੀਕਾ-ਪਾਕਿਸਤਾਨ ਦਾ ਵੱਡਾ ਐਲਾਨ
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • women free travel on roadways buses
    ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਹੁਣ ਇਹ ਔਰਤਾਂ, ਯੋਗੀ ਸਰਕਾਰ ਦਾ ਵੱਡਾ ਐਲਾਨ
  • 1 60 lakh govindas 10 lakh insurance scheme dahi handi
    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • japan  ntt data  india  new payment platform  launch
    ਜਾਪਾਨ ਦੇ NTT ਡਾਟਾ ਨੇ ਭਾਰਤ 'ਚ ਨਵਾਂ ਪੇਮੈਂਟ ਪਲੇਟਫਾਰਮ ਕੀਤਾ ਲਾਂਚ
  • good news for bus travelers in punjab
    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ! ਵਿਧਾਨ ਸਭਾ 'ਚ ਹੋ ਗਿਆ ਵੱਡਾ ਐਲਾਨ
  • punjab bjp whatsapp channel
    ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ
  • a big gift from the center to the people of punjab
    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • chief agriculture officer holds meeting with fertilizer wholesalers
      ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਦੇ ਹੋਲਸੇਲਰਾਂ ਤੇ ਕੰਪਨੀ ਨੁਮਾਇੰਦਿਆਂ ਨਾਲ...
    • motorcycle thief caught
      ਮੋਟਰਸਾਈਕਲ ਚੋਰੀ ਕਰਨ ਵਾਲਾ ਅੜਿੱਕੇ
    • 22 year old dies after being hit by vehicle
      ਵਾਹਨ ਦੀ ਲਪੇਟ ’ਚ ਆਉਣ ਕਾਰਨ 22 ਸਾਲਾ ਨੌਜਵਾਨ ਦੀ ਮੌਤ
    • minister aman arora hoists the tricolor in amritsar occasion of independence day
      80ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ 'ਚ...
    • the conflict in nagar panchayat baba bakala has ended
      ਨਗਰ ਪੰਚਾਇਤ ਬਾਬਾ ਬਕਾਲਾ ’ਚ ਖ਼ਤਮ ਹੋਈ ਕਸ਼ਮਕੱਸ਼; ਕਸਬੇ ਦੀ ਨੁਹਾਰ ਬਦਲਣ ਲਈ 13...
    • a major incident occurred in punjab at midnight
      ਪੰਜਾਬ 'ਚ ਅੱਧੀ ਰਾਤ ਵੱਡੀ ਵਾਰਦਾਤ, ਘਰ 'ਚ ਮੌਜੂਦ ਔਰਤ 'ਤੇ ਚਲੀਆਂ ਤਾਬੜਤੋੜ...
    • power cuts in pathankot create chaos  residents of ward 13 protest
      ਪਠਾਨਕੋਟ 'ਚ ਬਿਜਲੀ ਕੱਟਾਂ ਕਾਰਨ ਮਚੀ ਹਾਹਾਕਾਰ, ਵਾਰਡ 13 ਦੇ ਵਾਸੀਆਂ ਨੇ ਕੀਤਾ...
    • amritsar railway station project still stuck after 5 years
      5 ਸਾਲ ਬਾਅਦ ਵੀ ਅਟਕਿਆ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਪ੍ਰਾਜੈਕਟ, MP ਔਜਲਾ ਨੇ...
    • fire breaks out in kahnuwan
      ਕਾਹਨੂੰਵਾਨ 'ਚ ਅੱਗ ਦਾ ਤਾਂਡਵ: ਬੁਟੀਕ ਤੇ ਜਨਰਲ ਸਟੋਰ ਸੜ ਕੇ ਸੁਆਹ, ਪੌਣੇ ਦੋ...
    • delegation meets adc  general  to repair flood damaged roads
      ਹੜ੍ਹ ਨਾਲ ਨੁਕਸਾਨੀਆਂ ਸੜਕਾਂ ਤੇ ਧੁੱਸੀ ਦੀ ਮੁਰੰਮਤ ਲਈ ਜਥੇਬੰਦੀਆਂ ਦਾ ਵਫ਼ਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +