Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    1:06:28 PM

  • sukhpal singh khaira statement on moga rally

    ਨਸ਼ਾ ਵਿਰੋਧੀ ਸਹੁੰ ਚੁਕਾ ਲੋਕਾਂ ਨੂੰ ਮੂਰਖ ਬਣਾ ਰਹੇ...

  • donald trump on epstein files

    Epstein Files 'ਚ ਨਾਂ ਆਉਣ ਮਗਰੋਂ ਟਰੰਪ ਦਾ ਵੱਡਾ...

  • aap s war on drugs campaign a publicity stunt harsimrat badal

    ‘ਆਪ’ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਇਕ...

  • chief minister bhagwant mann  political ventilator

    CM ਮਾਨ ਨੂੰ ਹਟਾਉਣ ਦੀ ਤਿਆਰੀ! ਸਿਆਸੀ ਵੈਂਟੀਲੇਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ: ਨਾਜਾਇਜ਼ ਬਾਰਾਂ ਚਲਾਉਣ ਵਾਲਿਆਂ ’ਤੇ ਆਬਕਾਰੀ ਵਿਭਾਗ ਦਾ ਸ਼ਿਕੰਜਾ; ਦਰਜਨਾਂ ਇਲਾਕੇ ਟਾਰਗੈੱਟ ’ਤੇ

MAJHA News Punjabi(ਮਾਝਾ)

ਅੰਮ੍ਰਿਤਸਰ: ਨਾਜਾਇਜ਼ ਬਾਰਾਂ ਚਲਾਉਣ ਵਾਲਿਆਂ ’ਤੇ ਆਬਕਾਰੀ ਵਿਭਾਗ ਦਾ ਸ਼ਿਕੰਜਾ; ਦਰਜਨਾਂ ਇਲਾਕੇ ਟਾਰਗੈੱਟ ’ਤੇ

  • Edited By Shivani Bassan,
  • Updated: 17 Feb, 2026 12:08 PM
Amritsar
excise department cracks down on illegal bar operators
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਇੰਦਰਜੀਤ)- ਆਬਕਾਰੀ ਵਿਭਾਗ ਵੱਲੋਂ ਸ਼ਹਿਰ ਭਰ ’ਚ ਬਿਨਾਂ ਲਾਇਸੈਂਸ ਨਾਜਾਇਜ਼ ਬਾਰਾਂ ਚਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਐਕਸਾਈਜ਼ ਵਿਭਾਗ ਦੇ ਟਾਰਗੈੱਟ ’ਚ ਇਸ ਸਮੇਂ ਇਕ ਦਰਜਨ ਤੋਂ ਵੱਧ ਅਜਿਹੇ ਇਲਾਕੇ ਹਨ, ਜਿੱਥੇ ਨਾਜਾਇਜ਼ ਤੌਰ ’ਤੇ ਬਾਰਾਂ ਚਲਾਈਆਂ ਜਾ ਰਹੀਆਂ ਹਨ। ਇਸੇ ਕੜੀ ’ਚ ਆਬਕਾਰੀ ਵਿਭਾਗ ਇਨ੍ਹਾਂ ਦੋ ਨੰਬਰ ’ਚ ਸ਼ਰਾਬ ਪੀਣ-ਪਿਲਾਉਣ ਵਾਲਿਆਂ ਤੇ ਕੜੀ ਨਿਗਰਾਨੀ ਰੱਖੇ ਹੋਏ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਵਿਭਾਗੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਅੰਮ੍ਰਿਤਸਰ ਰੇਂਜ ਦਿਲਬਾਗ ਸਿੰਘ ਚੀਮਾ ਨੂੰ ਸੂਚਨਾਵਾਂ ਮਿਲ ਰਹੀਆਂ ਹਨ ਕਿ ਅੰਮ੍ਰਿਤਸਰ ਦੇ ਮਾਲ ਰੋਡ, ਰਣਜੀਤ ਐਵੇਨਿਊ, 88 ਫੁੱਟ ਰੋਡ, ਬੱਸ ਸਟੈਂਡ, ਅਲਫਾ ਮਾਲ ਦੇ ਨੇੜੇ, ਮਜੀਠਾ ਰੋਡ, ਸੁਲਤਾਨਵਿੰਡ ਰੋਡ, ਰਾਮਬਾਗ, ਗੇਟ ਹਕੀਮਾਂ, ਅਨਗੜ੍ਹ, ਝਬਾਲ ਰੋਡ, ਤਰਨਤਾਰਨ ਰੋਡ ਆਦਿ ਇਕ ਦਰਜਨ ਤੋਂ ਵੱਧ ਇਲਾਕਿਆਂ ’ਚ ਵੱਡੀ ਗਿਣਤੀ ’ਚ ਬਿਨਾਂ ਲਾਇਸੈਂਸ ਸ਼ਰਾਬ ਨਾਜਾਇਜ਼ ਤੌਰ ਤੇ ਪਿਲਾਈ ਜਾਂਦੀ ਹੈ। ਏ. ਡੀ. ਏ. (ਏ. ਈ. ਟੀ. ਸੀ.) ਚੀਮਾ ਦੇ ਹੁਕਮ ਤੇ ਆਬਕਾਰੀ ਵਿਭਾਗ ਵੱਲੋਂ ਆਪਣੇ ਸੂਚਨਾ ਤੰਤਰ ਤੇਜ਼ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ- ਮੰਦਭਾਗਾ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਜੁੱਤੀਆਂ ਸਮੇਤ ਨੌਜਵਾਨ ਦੀ ਵੀਡੀਓ ਵਾਇਰਲ, ਮਾਮਲਾ ਦਰਜ

ਆਬਕਾਰੀ ਵਿਭਾਗ ਵੱਲੋਂ ਇੰਸਪੈਕਟਰ ਪੰਡਿਤ ਰਮਨ ਸ਼ਰਮਾ, ਧਰਮਿੰਦਰ ਸ਼ਰਮਾ, ਸੁਨੀਲ ਕੰਡਾ, ਜਗਦੀਪ ਕੌਰ ਤੇ ਹੋਰ ਅਧਿਕਾਰੀਆਂ ਦੀ ਅਗਵਾਈ ’ਚ ਟੀਮਾਂ ਗਠਿਤ ਕੀਤੀਆਂ ਜਾ ਰਹੀਆਂ ਹਨ, ਜੋ ਬਰਾਬਰ ਉਨ੍ਹਾਂ ਟਿਕਾਣਿਆਂ ’ਤੇ ਨਿਗਰਾਨੀ ਰੱਖ ਰਹੀਆਂ ਹਨ ਜਿੱਥੇ ਨਾਜਾਇਜ਼ ਸ਼ਰਾਬ ਪੀਣ ਅਤੇ ਪਿਲਾਉਣ ਦੇ ਅੱਡੇ ਬਣੇ ਹੋਏ ਹਨ। ਆਬਕਾਰੀ ਵਿਭਾਗ ਨਾਜਾਇਜ਼ ਸ਼ਰਾਬ ਦੀਆਂ ਬਾਰਾਂ ਤੇ ਕਾਰਵਾਈ ਕਰਨ ਤੋਂ ਇਲਾਵਾ ਅਜਿਹੇ ਸਥਾਨਾਂ ’ਤੇ ਵੀ ਆਪਣੀ ਨਿਗਰਾਨੀ ਰੱਖ ਰਿਹਾ ਹੈ, ਜੋ ਲੋਕ ਛੋਟੇ ਇਲਾਕਿਆਂ ’ਚ ਢਾਬੇ, ਰੈਸਟੋਰੈਂਟਸ, ਮੀਟ ਦੀਆਂ ਦੁਕਾਨਾਂ ਆਦਿ ’ਤੇ ਨਾਜਾਇਜ਼ ਸ਼ਰਾਬ ਪਿਲਾਉਂਦੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਇੰਟੈਲੀਜੈਂਸ ਦਾ ਅਫ਼ਸਰ ਨਸ਼ਾ ਸਮੱਗਲਿੰਗ ’ਚ ਨਾਮਜ਼ਦ, ਗ੍ਰਿਫ਼ਤਾਰੀ ਲਈ ANTF ਵੱਲੋਂ ਛਾਪੇਮਾਰੀ

‘ਕਾਰਾਂ ’ਚ ਬਾਰਾਂ’ ’ਤੇ ਪੁਲਸ ਹੋ ਜਾਂਦੀ ਹੈ ਬੇਵੱਸ, ਛਾਪਾ ਪੈਣ ’ਤੇ ਕਾਰ ਦੌੜਾ ਲੈ ਜਾਂਦੇ ਹਨ ‘ਪੀਣ ਵਾਲੇ’!

ਮੌਜੂਦਾ ਸਮੇਂ ’ਚ ਅੰਮ੍ਰਿਤਸਰ ’ਚ ਚੱਲ ਰਹੀਆਂ ਲਾਇਸੈਂਸੀ ਬਾਰਾਂ ’ਤੇ ਇਸ ਲਈ ਵੱਧ ਸੰਕਟ ਆਇਆ ਹੋਇਆ ਹੈ ਕਿ ਇੱਥੇ ਕਾਰਾਂ ਦੇ ਅੰਦਰ ਸ਼ਰਾਬ ਪੀਣ ਦਾ ਕਲਚਰ ਪਿਛਲੇ ਸਾਲਾਂ ਤੋਂ ਬਹੁਤ ਵੱਧ ਚੁੱਕਾ ਹੈ। ਇਸ ’ਚ ਸ਼ਾਮ ਢਲਣ ਤੋਂ ਬਾਅਦ ਅੱਛੇ ਨਾਨ-ਵੈੱਜ ਖਾਣੇ ਬਣਾਉਣ ਵਾਲੇ ਛੋਟੇ ਢਾਬਿਆਂ ਦੇ ਬਾਹਰ ਕਾਰਾਂ ਖੜ੍ਹੀਆਂ ਹੋ ਜਾਂਦੀਆਂ ਹਨ। ਇੱਥੋਂ ਤੱਕ ਕਿ ਮਟਨ ਦੀਆਂ ਰੇਹੜੀਆਂ ਵੀ ਇਨ੍ਹਾਂ ਦਾ ਪ੍ਰਮੁੱਖ ਟਿਕਾਣਾ ਹੁੰਦੀਆਂ ਹਨ। ਇਨ੍ਹਾਂ ਦੇ ਬਾਹਰ ਕਾਰਾਂ ’ਚ ਬੈਠ ਕੇ ਉਨ੍ਹਾਂ ਨੂੰ ਪੂਰੀ ਸਰਵਿਸ ਸੜਕ ਤੇ ਹੀ ਵੇਟਰਾਂ ਰਾਹੀਂ ਮਿਲ ਜਾਂਦੀ ਹੈ। ਜਿਵੇਂ ਹੀ ਕਿਸੇ ਰੇਡ ਦੀ ਭਨਕ ਮਿਲਦੀ ਹੈ ਤਾਂ ਇਹ ਕਾਰ-ਸਟਾਰਟ ਕਰ ਕੇ ਖਾਣ-ਪੀਣ ਦੇ ਸਾਮਾਨ ਅਤੇ ਸ਼ਰਾਬ ਦੀ ਬੋਤਲ ਸਮੇਤ ਨਿਕਲ ਜਾਂਦੇ ਹਨ।

ਇਹ ਵੀ ਪੜ੍ਹੋ- ਪੰਜਾਬ ਦੀਆਂ ਮਾਈਨਿੰਗ ਸਾਈਟਾਂ ‘ਤੇ NGT ਵੱਲੋਂ ਪਾਬੰਦੀ

ਦੂਜੇ ਪਾਸੇ, ਆਬਕਾਰੀ ਵਿਭਾਗ ਦਾ ਇਹ ਵੀ ਤਰਕ ਰਿਹਾ ਹੈ ਕਿ ਇਸ ਪ੍ਰਕਾਰ ਦੇ ਲੋਕਾਂ ਨੂੰ ਫੜਨਾ ਪੁਲਸ ਦਾ ਕੰਮ ਹੈ, ਕਿਉਂਕਿ ਸ਼ਹਿਰ ’ਚ ਇਨ੍ਹਾਂ ਦੀ ਸੰਖਿਆ ਬਹੁਤ ਜ਼ਿਆਦਾ ਹੈ। ਉੱਥੇ ਹੀ ਆਮ ਲੋਕਾਂ ’ਚ ਧਾਰਨਾ ਹੈ ਕਿ ਪੁਲਸ ਦੀ ਮਰਜ਼ੀ ਤੋਂ ਬਗੈਰ ਇਕ ਬੂੰਦ ਵੀ ਸ਼ਰਾਬ ਨਾਜਾਇਜ਼ ਤੌਰ ਤੇ ਪਿਲਾਈ ਨਹੀਂ ਜਾ ਸਕਦੀ। ਉੱਥੇ ਹੀ ਵਰਤਮਾਨ ਸਮੇਂ ’ਚ ਆਬਕਾਰੀ ਵਿਭਾਗ ਨੇ ਇਨ੍ਹਾਂ ਲੋਕਾਂ ਨਾਲ ਦੋ-ਦੋ ਹੱਥ ਕਰਨ ਦਾ ਪਲਾਨ ਬਣਾ ਲਿਆ ਹੈ।

ਨਾਜਾਇਜ਼ ਬਾਰਾਂ ਨੂੰ ਰੋਕਣ ਲਈ ਕਈ ਦਿਨਾਂ ਤੱਕ ਚੱਲੀ ਹੈ ਅਧਿਕਾਰੀਆਂ ਦੀ ਮੀਟਿੰਗ

ਅੰਮ੍ਰਿਤਸਰ ਦੇ ਐਕਸਾਈਜ਼ ਵਿਭਾਗ ਦੀ ਕਈ ਦਿਨਾਂ ਤੋਂ ਲਗਾਤਾਰ ਮੀਟਿੰਗ ਚੱਲ ਰਹੀ ਹੈ, ਜਿਸ ’ਚ ਮੁੱਖ ਤੌਰ ਤੇ ਮੁੱਦਾ ਪੂਰੇ ਸ਼ਹਿਰ ਅਤੇ ਦਿਹਾਤੀ ਇਲਾਕਿਆਂ ’ਚ ਨਾਜਾਇਜ਼ ਤੌਰ ’ਤੇ ਵਾਈਨ ਐਂਡ ਵੀਅਰ ਬਾਰਾਂ ਚਲਾਉਣ ਵਾਲਿਆਂ ਦਾ ਹੈ। ਪਤਾ ਲੱਗਾ ਹੈ ਕਿ ਮੀਟਿੰਗ ’ਚ ਇਸ ਗੱਲ ਤੇ ਜ਼ੋਰ ਦਿੰਦਿਆਂ ਸਹਾਇਕ ਕਮਿਸ਼ਨਰ ਆਬਕਾਰੀ ਅੰਮ੍ਰਿਤਸਰ ਡੀ. ਐੱਸ. ਚੀਮਾ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ’ਚ ਕਿਹਾ ਕਿ ਸ਼ਹਿਰ ਦੇ ਸਾਰੇ ਇਲਾਕਿਆਂ ’ਚ ਛਾਨਬੀਨ ਕਰ ਕੇ ਇਨ੍ਹਾਂ ਦੀਆਂ ਲਿਸਟਾਂ ਬਣਾਈਆਂ ਜਾਣ ਅਤੇ ਹਰ ਪ੍ਰਕਾਰ ਨਾਲ ਨਾਜਾਇਜ਼ ਬਾਰਾਂ ਨੂੰ ਰੋਕਿਆ ਜਾਵੇ। ਸੜਕਾਂ ਤੇ ਪਾਰਕ ਕੀਤੇ ਵਾਹਨਾਂ ’ਚ ਸ਼ਰਾਬ ਪੀਣ ਵਾਲੇ ਲੋਕਾਂ ਨੂੰ ਰੋਕਣ ਲਈ ਇਨ੍ਹਾਂ ਦੀ ਵੀਡੀਓਗ੍ਰਾਫੀ ਕੀਤੀ ਜਾਵੇ ਅਤੇ ਲੋਕਲ ਪੁਲਸ ਦੀ ਮਦਦ ਵੀ ਲਈ ਜਾਵੇ।

ਐਕਸਾਈਜ਼ ਐਕਟ ਹੈ ਧੰਦੇਬਾਜ਼ਾਂ ਲਈ ਸੁਵਿਧਾਜਨਕ !!

ਅਸਲ ’ਚ ਨਾਜਾਇਜ਼ ਸ਼ਰਾਬ ਲਈ ਆਬਕਾਰੀ ਐਕਟ ਦੀ ਧਾਰਾ 61/1/14 ਇਸ ਦੇ ਧੰਦੇਬਾਜ਼ਾਂ ਲਈ ਸੁਵਿਧਾਜਨਕ ਸਾਬਤ ਹੋ ਰਹੀ ਹੈ, ਕਿਉਂਕਿ ਇਸ ਦੀ ਜ਼ਮਾਨਤ ਕਾਰਵਾਈ ਹੋਣ ਦੇ ਚੰਦ ਘੰਟੇ ਬਾਅਦ ਹੀ ਮਿਲ ਜਾਂਦੀ ਹੈ। ਜ਼ਮਾਨਤ ਤੋਂ ਬਾਅਦ ਇਹ ਲੋਕ ਫਿਰ ਉਸੇ ਧੰਦੇ ’ਚ ਲੱਗ ਜਾਂਦੇ ਹਨ, ਇਹੀ ਕਾਰਨ ਹੈ ਕਿ ਨਾਜਾਇਜ਼ ਸ਼ਰਾਬ ਦਾ ਧੰਦਾ ਵਧਦਾ ਜਾ ਰਿਹਾ ਹੈ। ਕਈ ਮਾਮਲਿਆਂ ’ਚ ਤਾਂ ਪੁਲਸ ਸਟੇਸ਼ਨ ’ਚ ਪੁਲਸ ਮੌਕੇ ਤੇ ਹੀ ਜ਼ਮਾਨਤ ਲੈ ਲੈਂਦੀ ਹੈ। ਇਸ ਲਈ ਇਸ ਕਾਨੂੰਨ ਨੂੰ ਤੋੜਨ ਲਈ ਲੋਕਾਂ ਨੂੰ ਕੋਈ ਸੰਕੋਚ ਨਹੀਂ ਹੁੰਦਾ।

ਬਾਹਰ ਤੋਂ ਆਉਣ ਵਾਲੀ ਸ਼ਰਾਬ ਤੇ ਕੜੀ ਨਜ਼ਰ

ਐਕਸਾਈਜ਼ ਵਿਭਾਗ ਦੀਆਂ ਟੀਮਾਂ ਬਾਹਰ ਤੋਂ ਆਉਣ ਵਾਲੀ ਸ਼ਰਾਬ ਤੇ ਵੱਧ ਫੋਕਸ ਰੱਖ ਰਹੀਆਂ ਹਨ, ਕਿਉਂਕਿ ਇਸ ਪ੍ਰਕਾਰ ਦੀ ਸ਼ਰਾਬ ਨਾਲ ਆਬਕਾਰੀ ਵਿਭਾਗ ਦੇ ਰੈਵੇਨਿਊ ਨੂੰ ਸਿੱਧਾ ਨੁਕਸਾਨ ਹੁੰਦਾ ਹੈ, ਜਿਸ ’ਚ ਠੇਕੇਦਾਰਾਂ ਦੀ ਸੇਲ ਟੁੱਟ ਜਾਂਦੀ ਹੈ। ਜ਼ਿਆਦਾਤਰ ਇੱਥੇ ਵਿਕਣ ਵਾਲੀ ਸ਼ਰਾਬ ਚੰਡੀਗੜ੍ਹ ਹਰਿਆਣਾ ਤੋਂ ਹੁੰਦੀ ਹੈ, ਜਿਸ ਦਾ ਪੰਜਾਬ ਨੂੰ ਸਿੱਧਾ ਨੁਕਸਾਨ ਪਹੁੰਚਦਾ ਹੈ।

ਜ਼ਹਿਰੀਲੀ ਸ਼ਰਾਬ ਵੇਚਣ ਵਾਲੇ ’ਤੇ ਹੋਣਗੇ ਅਪਰਾਧਿਕ ਮਾਮਲੇ ਦਰਜ

ਆਬਕਾਰੀ ਵਿਭਾਗ ਇਸ ਗੱਲ ’ਤੇ ਵੀ ਵਿਚਾਰ ਕਰ ਰਿਹਾ ਹੈ ਕਿ ਕਈ ਲੋਕ ਮਿਥਾਇਲ-ਅਲਕੋਹਲ ਤੋਂ ਬਣੀ ਹੋਈ ਸ਼ਰਾਬ ਦਾ ਕੰਮ ਵੀ ਕਰਦੇ ਹਨ, ਜਿਸ ਦੇ ਕਾਰਨ ਕਈ ਲੋਕ ਮਾਰੇ ਵੀ ਗਏ ਹਨ। ਪਿਛਲੇ ਸਾਲ ਅਪ੍ਰੈਲ 2025 ਦੇ ਮਹੀਨੇ ਮਜੀਠਾ ’ਚ ਵੀ 45 ਲੋਕ ਮਾਰੇ ਗਏ ਅਤੇ ਕਈ ਬੁਰੀ ਤਰ੍ਹਾਂ ਬਿਮਾਰ ਹੋਏ ਸਨ। ਪਤਾ ਲੱਗਾ ਹੈ ਕਿ ਆਬਕਾਰੀ ਵਿਭਾਗ ਦੇ ਅਧਿਕਾਰੀ ਹੁਣ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਤੇ ਕਾਰਵਾਈ ਲਈ ਫੜੇ ਗਏ ਤਰਲ ਦੇ ਸੈਂਪਲ ਵੀ ਚੈੱਕ ਕਰਵਾਉਣਗੇ। ਸੈਂਪਲ ’ਚ ਜ਼ਹਿਰੀਲਾ ਤੱਤ ਪਾਏ ਜਾਣ ਤੇ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਜਾ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Excise department
  • illegal bar operators
  • areas targeted
  • ਆਬਕਾਰੀ ਵਿਭਾਗ
  • ਗੈਰ-ਕਾਨੂੰਨੀ ਬਾਰ ਸੰਚਾਲਕ
  • ਨਿਸ਼ਾਨਾ ਬਣਾਏ

ਸ੍ਰੀ ਹਰਿਮੰਦਰ ਸਾਹਿਬ ਸਰੋਵਰ ’ਚ ਕੁਰਲੀ ਕਰਨ ਵਾਲੇ ਨੂੰ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਠੁਕਰਾਈ

NEXT STORY

Stories You May Like

  • excise department takes major action
    ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਕਮਾਲਪੁਰ ਦੇ ਜੰਗਲਾਂ ਤੇ ਰਾਜਾਸਾਂਸੀ ਇਲਾਕੇ ਤੋਂ 4,000 ਲੀਟਰ ਸ਼ਰਾਬ ਬਰਾਮਦ
  • amritsar airport  airport customs department
    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
  • new commissioner sets target for corporation employees
    ਨਵੀਂ ਕਮਿਸ਼ਨਰ ਨੇ ਨਿਗਮ ਮੁਲਾਜ਼ਮਾਂ ਨੂੰ ਦਿੱਤਾ ਟਾਰਗੈੱਟ, 31 ਮਾਰਚ ਤੱਕ 41.50 ਕਰੋੜ ਪ੍ਰਾਪਰਟੀ ਟੈਕਸ ਕਰੋ ਇਕੱਠਾ
  • psssb  recruitment  job  candidate  apply
    ਪੰਜਾਬ ਆਬਕਾਰੀ ਵਿਭਾਗ 'ਚ ਨਿਕਲੀਆਂ ਭਰਤੀਆਂ ! 10ਵੀਂ ਪਾਸ ਉਮੀਦਵਾਰਾਂ ਲਈ ਸੁਨਹਿਰੀ ਮੌਕਾ
  • ravneet bittu meets intellectuals on local problems of amritsar and union budget
    ਅੰਮ੍ਰਿਤਸਰ ਦੀਆਂ ਸਥਾਨਕ ਸਮੱਸਿਆਵਾਂ ਤੇ ਕੇਂਦਰੀ ਬਜਟ 'ਤੇ ਰਵਨੀਤ ਬਿੱਟੂ ਨੇ ਬੁੱਧੀਜੀਵੀਆਂ ਨਾਲ ਕੀਤੀ ਮੁਲਾਕਾਤ
  • negative impact on the health of students
    ਸਿੱਖਿਆ ਵਿਭਾਗ ਦੀ ਢਿੱਲਮੱਠ ਦਾ ਵਿਦਿਆਰਥੀਆਂ ਦੀ ਸਿਹਤ ’ਤੇ ਪੈਣ ਲੱਗਾ ਬੁਰਾ ਅਸਰ, ਪਾਬੰਦੀ ਦੇ ਬਾਵਜੂਦ...
  • dense fog  road accident
    ਮਧੂਬਨੀ: ਸੰਘਣੀ ਧੁੰਦ ਕਾਰਨ NH-27 'ਤੇ ਵੱਡਾ ਸੜਕ ਹਾਦਸਾ, ਦਰਜਨਾਂ ਯਾਤਰੀ ਜ਼ਖਮੀ
  • amritsar  s business hub is turning into hell
    ਨਰਕ ਬਣਦਾ ਜਾ ਰਿਹਾ ਅੰਮ੍ਰਿਤਸਰ ਦਾ ‘ਬਿਜ਼ਨੈੱਸ ਹੱਬ’, ਸਫਾਈ ਤੇ ਸਟ੍ਰੀਟ ਲਾਈਟਾਂ ਦੇ ਪ੍ਰਬੰਧ ਪੂਰੀ ਤਰ੍ਹਾਂ ਫੇਲ
  • youth surrounded  robbed of cash and ring
    ਨੌਜਵਾਨ ਨੂੰ ਘੇਰ ਕੇ ਕੈਸ਼ ਤੇ ਅੰਗੂਠੀ ਲੁੱਟੀ! ਦੁਕਾਨਦਾਰਾਂ ਨੇ ਕੀਤਾ ਵਿਰੋਧ ਤਾਂ...
  • student commits suicide in famous university of punjab
    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਵ੍ਹਟਸਐਪ 'ਤੇ...
  • sunil kumar jakhar statement
    ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ ਵੇਖ ਕੇ ਹੋਈ ਹੈਰਾਨੀ : ਸੁਨੀਲ...
  • rain may fall in these places of punjab
    ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • pargat singh sharp statement on moga rally
    DGP ਤੇ ਮੁੱਖ ਸਕੱਤਰ ਨੂੰ ਕੀਤਾ ਜਾਵੇ ਮੁਅੱਤਲ: ਪਰਗਟ ਸਿੰਘ
  • huge uproar near jalandhar kunj
    ਜਲੰਧਰ ਕੁੰਜ ਨੇੜੇ ਭਾਰੀ ਹੰਗਾਮਾ; ਪੁਲਿਸ 'ਤੇ ਸਿੱਖ ਨੌਜਵਾਨਾਂ ਦੀ ਕੁੱਟਮਾਰ ਤੇ...
  • punjab government s claims have been exposed
    ਪੰਜਾਬ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ! ਹੁਣ ਜਲੰਧਰ ਨਸ਼ਾ ਕਰ ਰਹੇ ਨੌਜਵਾਨ ਦੀ...
  • sc commission notice
    SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ
Trending
Ek Nazar
shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • pseb students pay attention
      ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ...
    • intelligence officer has been named in drug smuggling case
      ਅੰਮ੍ਰਿਤਸਰ: ਇੰਟੈਲੀਜੈਂਸ ਦਾ ਅਫ਼ਸਰ ਨਸ਼ਾ ਸਮੱਗਲਿੰਗ ’ਚ ਨਾਮਜ਼ਦ, ਗ੍ਰਿਫ਼ਤਾਰੀ ਲਈ...
    • large quantity of tobacco products recovered during search in central jail
      ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਵੱਡੀ ਮਾਤਰਾ ’ਚ ਤੰਬਾਕੂਨੋਸ਼ੀ ਦੇ ਪਦਾਰਥ ਬਰਾਮਦ
    • bla pakistan
      BLA ਨੇ ਪਾਕਿਸਤਾਨ ਨੂੰ ਕੈਦੀਆਂ ਦੀ ਅਦਲਾ-ਬਦਲੀ ਲਈ ਦਿੱਤੀ ਸਮਾਂ ਹੱਦ
    • major accident on punjab s national highway
      ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਵਾਹਨਾਂ ਦੀ ਜ਼ੋਰਦਾਰ ਟੱਕਰ ’ਚ...
    • ngt bans mining sites in punjab
      ਪੰਜਾਬ ਦੀਆਂ ਮਾਈਨਿੰਗ ਸਾਈਟਾਂ ‘ਤੇ NGT ਵੱਲੋਂ ਪਾਬੰਦੀ
    • shameful act of in laws
      ਸਹੁਰੇ ਪਰਿਵਾਰ ਦਾ ਸ਼ਰਮਨਾਕ ਕਾਰਾ, ਫਾਹਾ ਦੇ ਕੇ ਮਾਰ'ਤੀ ਸੋਹਣੀ ਸੁਨੱਖੀ ਨੂੰਹ
    • sri guru singh sabha to celebrate hola mohalla from sri akal takht sahib
      ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 4 ਮਾਰਚ ਨੂੰ ਸਜਾਇਆ...
    • gangsters and drug smugglers are prevalent in punjab sukhjinder randhawa
      ਪੰਜਾਬ 'ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦਾ ਬੋਲਬਾਲਾ: ਸੁਖਜਿੰਦਰ ਰੰਧਾਵਾ
    • major accident on amritsar pathankot national highway
      ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਦਰਜਨ ਵਾਹਨਾਂ ਦੀ ਆਪਸ 'ਚ ਟਕਰਾਏ, 12...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +