Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    7:06:48 PM

  • congress prepares for 2027 elections new appointments made

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

  • banks have a big plan to prevent upi fraud  this warning will appear

    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ...

  • police reveal details in grenade attack on batala police post

    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ...

  • sgpc clarification on the copies of sri guru granth sahib ji sent to canada

    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਵੱਖ-ਵੱਖ ਥਾਵਾਂ ਤੋਂ ਨਸ਼ੇ ਵਾਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ

MAJHA News Punjabi(ਮਾਝਾ)

ਵੱਖ-ਵੱਖ ਥਾਵਾਂ ਤੋਂ ਨਸ਼ੇ ਵਾਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ

  • Updated: 19 Nov, 2018 03:40 AM
Tarn Taran
export drug pills from different places  register cases
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ,  (ਬਲਵਿੰਦਰ ਕੌਰ)-  ਥਾਣਾ ਗੋਇੰਦਵਾਲ ਪੁਲਸ ਨੇ 120 ਨਸ਼ੇ ਵਾਲੀਅਾਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੇ ਪੁਲਸ ਪਾਰਟੀ ਸਣੇ ਟੀ ਪੁਆਇੰਟ ਬਾਣੀਆ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇਕ ਵਿਅਕਤੀ ਪੁਲਸ ਨੂੰ ਵੇਖ ਕੇ ਪਿੱਛੇ ਮੁਡ਼ ਗਿਆ। ਪੁਲਸ ਨੇ ਜਦ ਉਸ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 120 ਨਸ਼ੇ ਵਾਲੀਅਾਂ ਗੋਲੀਆਂ ਬਰਾਮਦ ਹੋਈਅਾਂ। ਦੋਸ਼ੀ ਦੀ ਪਹਿਚਾਣ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਜੋਗਿੰਦਰ ਸਿੰਘ ਵਾਸੀ ਬਾਣੀਆ ਦੇ ਤੌਰ ’ਤੇ ਹੋਈ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਰਨਤਰਾਨ, (ਰਾਜੂ)-ਥਾਣਾ ਸਰਾਏ ਅਮਾਨਤ ਖਾਂ ਦੇ ਐੱਸ. ਆਈ. ਸੁਖਦੇਵ ਸਿੰਘ ਸਮੇਤ ਸਾਥੀ ਕਰਮਾਚਾਰੀਆਂ ਨਾਲ ਗਸ਼ਤ ਦੇ ਸਬੰਧ ਵਿਚ ਟੀ ਪੁਆਇੰਟ ਨੌਸ਼ਹਿਰਾ ਢਾਲਾਂ ਵਿਖੇ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਤਾਂ ਏ. ਐੱਸ. ਆਈ. ਮੋਹਨ ਲਾਲ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਨਸ਼ੇ ਵਾਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ, ਜਿਸ ’ਤੇ ਉਸ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 403 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਵਿਅਕਤੀ ਦੀ ਪਹਿਚਾਣ ਜ਼ੋਰਾ ਸਿੰਘ ਉਰਫ ਨੋਲਾ ਪੁੱਤਰ ਚਰਨ ਸਿੰਘ ਵਾਸੀ ਹਵੇਲੀਆਂ ਵਜੋਂ ਹੋਈ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਨਰਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ ਵਿਚ ਜਦ ਨੇਡ਼ੇ  ਦੇ ਪਿੰਡ ਪੰਡੋਰੀ ਗੋਲਾ ਨਜ਼ਦੀਕ ਪਹੁੰਚੇ ਤਾਂ ਉਥੇ ਇਕ ਵਿਅਕਤੀ ਨੂੰ ਸ਼ੱਕ ਦੀ ਬਿਨਾ ’ਤੇ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 250 ਨਸ਼ੇ ਵਾਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ। ਵਿਅਕਤੀ ਦੀ ਪਹਿਚਾਣ ਬਲਜਿੰਦਰ ਸਿੰਘ ਉਰਫ ਗੁਗਡ਼ੀ ਪੁੱਤਰ ਸਰਦਾਰਾ ਸਿੰਘ ਵਾਸੀ ਪੰਡੋਰੀ ਗੋਲਾ ਵਜੋਂ ਹੋਈ, ਜਿਸ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।
 

  • ਨਸ਼ੇ ਗੋਲੀਆਂ
  • ਮਾਮਲਾ ਦਰਜ
  • Drugs
  • tablets
  • cases

ਨਾਜਾਇਜ਼ ਸ਼ਰਾਬ ਸਮੇਤ 1 ਅੜਿੱਕੇ

NEXT STORY

Stories You May Like

  • 2 arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 2 ਗ੍ਰਿਫ਼ਤਾਰ
  • drug laced pills  police officer  accused arrested
    ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਪੁਲਸ ਅੜਿੱਕੇ
  • one person arrested with drug pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • accident case
    ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
  • farmers protest barricades borders
    ਕਿਸਾਨਾਂ ਦਾ ਪ੍ਰਦਰਸ਼ਨ ਜਾਰੀ: ਸੋਨੀਪਤ 'ਚ ਹਾਈ ਅਲਰਟ, ਵੱਖ-ਵੱਖ ਸਰਹੱਦਾਂ 'ਤੇ ਕੀਤੀ ਬੈਰੀਕੇਡਿੰਗ
  • case registered against a person for dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • case registered against youth after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • big explosion of balochistan
    ਬਲੋਚਿਸਤਾਨ ਦਾ ਵੱਡਾ ਧਮਾਕਾ: ਪਾਕਿਸਤਾਨ ਤੋਂ ਵੱਖ ਹੋ ਕੇ ਜਾਰੀ ਕੀਤੀ ਆਪਣੀ ਨਵੀਂ ਕਰੰਸੀ ‘ਬਲੋਚੀ ਫ਼ਾਲੂਸ’
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • thieves in qadian are getting bolder
      ਕਾਦੀਆਂ 'ਚ ਚੋਰਾਂ ਦੇ ਹੌਸਲੇ ਬੁਲੰਦ, ਕਰਿਆਨਾ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਚੋਰੀ
    • big scam in the name of sending people abroad
      ਵਿਦੇਸ਼ ਭੇਜਣ ਦੇ ਨਾਂ 'ਤੇ ਵੱਡਾ ਘਪਲਾ, ਕਈ ਲੋਕ ਹੋ ਚੁੱਕੇ ਠੱਗੀ ਦਾ ਸ਼ਿਕਾਰ
    • brother in law crosses boundaries with sister in law
      ਰਿਸ਼ਤੇ ਹੋਏ ਸ਼ਰਮਸਾਰ: ਜੀਜੇ ਨੇ ਸਾਲੀ ਨਾਲ ਟੱਪੀਆਂ ਹੱਦਾਂ, ਕਾਰਾ ਜਾਣ ਪਰਿਵਾਰ ਦੇ...
    • devotees shiva temple in kalanaur on first monday of the month of sawan
      ਸਾਉਣ ਮਹੀਨੇ ਦੇ ਪਹਿਲੇ ਸੋਮਵਾਰ ਮੌਕੇ ਪ੍ਰਾਚੀਨ ਸ਼ਿਵ ਮੰਦਰ ਕਲਾਨੌਰ ਵਿਖੇ...
    • valmiki community in favour of auto rickshaw drivers
      ਵਾਲਮੀਕਿ ਭਾਈਚਾਰੇ ਵਲੋਂ ਆਟੋ ਰਿਕਸ਼ਾ ਚਾਲਕਾਂ ਦੇ ਹੱਕ ’ਚ ਏਅਰਪੋਟ ਰੋਡ ’ਤੇ ਚੱਕਾ...
    • 2 people bitten by poisonous snakes
      2 ਵਿਅਕਤੀਆਂ ਨੂੰ ਜ਼ਹਿਰੀਲੇ ਸੱਪਾਂ ਨੇ ਡੰਗਿਆ
    • girl raped in hotel accused and hotel owner arrested
      ਅੰਮ੍ਰਿਤਸਰ ਦੇ ਹੋਟਲ ’ਚ ਕੁੜੀ ਨਾਲ ਜਬਰ-ਜ਼ਿਨਾਹ
    • batala police post blast case
      ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...
    • dhami  s response to controversial comment on miri piri khalsa march
      ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਵਿਵਾਦਤ ਟਿੱਪਣੀ 'ਤੇ ਧਾਮੀ ਦਾ ਜਵਾਬ, ਪੰਥਕ...
    • tragic accident near batala
      ਬਟਾਲਾ ਨੇੜੇ ਦਰਦਨਾਕ ਹਾਦਸਾ, ਸੁਪਰ ਐਕਸਪ੍ਰੈੱਸ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +