Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    3:01:28 PM

  • india and european summer

    50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ...

  • haryana  rajasthan  amit shah  upper yamuna water project  mou  signed

    ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ...

  • big relief for travel on government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ...

  • will change from 1st july this rule will affect every person in the country

    EPFO ਤੋਂ ਲੈ ਕੇ Passport ਦੀ ਫ਼ੀਸ ਤੱਕ... 1 ਦਿਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਜਾਅਲੀ ਜਨਮ ਸਰਟੀਫਿਕੇਟ ਦੀ ਵਰਤੋਂ ਕਰਕੇ ਪਾਸਪੋਰਟ ਬਣਾਉਣ ਵਾਲੇ ਵਿਅਕਤੀ ਖ਼ਿਲਾਫ਼ ਪਰਚਾ

MAJHA News Punjabi(ਮਾਝਾ)

ਜਾਅਲੀ ਜਨਮ ਸਰਟੀਫਿਕੇਟ ਦੀ ਵਰਤੋਂ ਕਰਕੇ ਪਾਸਪੋਰਟ ਬਣਾਉਣ ਵਾਲੇ ਵਿਅਕਤੀ ਖ਼ਿਲਾਫ਼ ਪਰਚਾ

  • Edited By Rajwinder Kaur,
  • Updated: 26 Jan, 2021 01:40 PM
Gurdaspur
fake birth certificate  passport  person  case registered
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਸਰਬਜੀਤ) - ਜਾਅਲੀ ਜਨਮ ਸਰਟੀਫਿਕੇਟ ਦੀ ਵਰਤੋਂ ਕਰਕੇ ਪਾਸਪੋਰਟ ਬਣਾਉਣ ਲਈ ਅਪਲਾਈ ਕਰਨ ਵਾਲੇ ਵਿਅਕਤੀ ਖ਼ਿਲਾਫ਼ ਸਿਟੀ ਪੁਲਸ ਵਲੋਂ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਸਿਟੀ ਪੁਲਸ ਨੇ ਦੱਸਿਆ ਕਿ ਅਜਿਹਾ ਕਰਨ ਵਾਲਾ ਦੋਸ਼ੀ ਅਜੇ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। 

ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਸੀਨੀਅਰ ਸੁਪਰਡੈਂਟ ਰਿਜਨਲ ਪਾਸਪੋਰਟ ਆਫ਼ਿਸ ਜਲੰਧਰ ਨੇ ਉਪ ਪੁਲਸ ਕਪਤਾਨ ਕਲਾਨੌਰ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਲਖਵਿੰਦਰ ਪੁੱਤਰ ਦਲਬੀਰ ਮਸੀਹ ਵਾਸੀ ਸੁਚੈਨੀਆ ਦਾ ਜਨਮ ਸਰਟੀਫਿਕੇਟ ਤਸਦੀਕ ਕਰਨ ਸਬੰਧੀ ਹਾਸਲ ਹੋਇਆ ਸੀ। ਇਸ ਸਬੰਧ ’ਚ ਵਧੀਕ ਜ਼ਿਲ੍ਹਾ ਰਜਿਸਟਰਾਰ ਜਨਮ, ਮੌਤ ਅਤੇ ਬਲਜੀਤ ਸਿੰਘ ਰਿਕਾਰਡ ਕੀਪਰ ਜਨਮ ਅਤੇ ਮੌਤ ਦਫ਼ਤਰ ਸਿਵਲ ਹਸਪਤਾਲ ਗੁਰਦਾਸਪੁਰ ਵੱਲੋਂ ਆਪਣੀ ਰਿਪੋਰਟ ਵਿਚ ਲਿਖਿਆ ਸੀ ਕਿ ਦੋਸ਼ੀ ਦਾ ਜਨਮ ਸਰਟੀਫਿਕੇਟ ਕੀਤੇ ਵੀ ਦਰਜ ਨਹੀਂ। ਇਸ ਤੋਂ ਸਾਬਤ ਹੁੰਦਾ ਹੈ ਕਿ ਦੋਸ਼ੀ ਨੇ ਜਾਅਲੀ ਜਨਮ ਸਰਟੀਫਿਕੇਟ ਦੀ ਵਰਤੋਂ ਕਰਕੇ ਪਾਸਪੋਰਟ ਬਣਾਉਣ ਲਈ ਅਪਲਾਈ ਕੀਤਾ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਪ ਪੁਲਸ ਕਪਤਾਨ ਕਲਾਨੌਰ ਵੱਲੋਂ ਕੀਤੀ ਗਈ ਜਾਂਚ ਰਿਪੋਰਟ ਤੋਂ ਬਾਅਦ ਲਖਵਿੰਦਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ।

  • Fake birth certificate
  • passport
  • person
  • case registered
  • ਜਾਅਲੀ ਜਨਮ ਸਰਟੀਫਿਕੇਟ
  • ਪਾਸਪੋਰਟ
  • ਵਿਅਕਤੀ
  • ਮਾਮਲਾ ਦਰਜ

ਕਿਸਾਨ ਅੰਦੋਲਨ ਤੋਂ ਮੰਦਭਾਗੀ ਖ਼ਬਰ, ਅੰਮ੍ਰਿਤਸਰ ’ਚ 2 ਬੀਬੀਆਂ ਦੀ ਮੌਤ

NEXT STORY

Stories You May Like

  • beaten case
    ਰੇਹੜੀ ’ਤੇ ਸਬਜ਼ੀ ਵੇਚਣ ਵਾਲੇ ਨੇ ਕੀਤੀ ਵਿਅਕਤੀ ਦੀ ਕੁੱਟਮਾਰ
  • action taken against indian lawyer for filing fake asylum case in us
    ਅਮਰੀਕਾ 'ਚ ਜਾਅਲੀ ਸ਼ਰਣ ਕੇਸ ਪਾਉਣ ਵਾਲੇ ਭਾਰਤੀ ਵਕੀਲ 'ਤੇ ਕਾਰਵਾਈ, 2.50 ਲੱਖ ਡਾਲਰ ਦਾ ਠੋਕਿਆ ਜੁਰਮਾਨਾ
  • married woman beaten up for not fulfilling dowry demand
    ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਦੀ ਕੀਤੀ ਕੁੱਟਮਾਰ, ਪਤੀ ਖ਼ਿਲਾਫ਼ ਕੇਸ ਦਰਜ
  • fir case
    5 ਤੋਲ ਸੋਨਾ ਤੇ 20 ਤੋਲੇ ਚਾਂਦੀ ਚੋਰੀ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • mp  fake road construction bill  ed  raid
    MP: 'ਜਾਅਲੀ' ਸੜਕ ਨਿਰਮਾਣ ਬਿੱਲ ਮਾਮਲੇ 'ਚ ED ਦੀ ਛਾਪੇਮਾਰੀ, 23 ਲੱਖ ਰੁਪਏ ਜ਼ਬਤ
  • man missing under mysterious circumstances
    ਘਰੋਂ ਕੰਮ ਲਈ ਗਿਆ ਵਿਅਕਤੀ ਭੇਤਭਰੇ ਹਾਲਾਤ ’ਚ ਲਾਪਤਾ; ਇਕ ਖ਼ਿਲਾਫ਼ ਮਾਮਲਾ ਦਰਜ
  • 13 boxes of liquor recovered from vehicle
    ਗੱਡੀ 'ਚੋਂ 13 ਪੇਟੀਆਂ ਸ਼ਰਾਬ ਬਰਾਮਦ, ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • fir case
    ਨਾਮੀ ਕੰਪਨੀਆਂ ਦੇ ਨਾਂ ’ਤੇ ਨਕਲੀ ਤਾਰਾਂ ਵੇਚਣ ਵਾਲੇ ਖ਼ਿਲਾਫ਼ ਕੇਸ ਦਰਜ
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
  • massive fire breaks out in shop and house
    ਦੁਕਾਨ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਬਚਾਈ ਮਾਂ-ਧੀ ਦੀ ਜਾਨ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
Trending
Ek Nazar
supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • due to strong winds and storms  trees fell on the roads
      ਤੇਜ਼ ਹਨੇਰੀ-ਤੂਫ਼ਾਨ ਕਾਰਨ ਸੜਕਾਂ ’ਤੇ ਡਿੱਗੇ ਦਰੱਖਤ, ਬਿਜਲੀ ਦੇ ਖੰਭੇ ਟੁੱਟੇ,...
    • punjab weather update
      ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
    • sad news from slovakia
      ਸਲੋਵਾਕੀਆ ਤੋਂ ਆਈ ਮਨਹੂਸ ਖ਼ਬਰ, ਅਜਨਾਲਾ ਦੇ 23 ਸਾਲਾ ਨੌਜਵਾਨ ਦੀ ਪਾਣੀ 'ਚ ਡੁੱਬਣ...
    • unidentified person dies after being run over by train
      ਰੇਲ ਗੱਡੀ ਹੇਠਾਂ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
    • ajnala around 15 robbers rob government godown
      ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ...
    • major disaster hits villages due to release of water into ravi river
      ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ...
    • punjab congress calls important meeting
      ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ...
    • the surprising act of an 80 year old man
      80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...
    • kathunangal police recover 2 kg heroin
      ਕੱਥੂਨੰਗਲ ਪੁਲਸ ਵੱਲੋਂ 2 ਕਿਲੋ ਹੈਰੋਇਨ ਬਰਾਮਦ
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +