ਝਬਾਲ (ਨਰਿੰਦਰ)- ਝਬਾਲ ਤੋਂ ਥੋੜੀ ਦੂਰ ਪਿੰਡ ਮੂਸੇ ਕਲਾ ਵਿਖੇ ਖੇਤਾਂ ’ਚ ਕੰਮ ਕਰਦੇ ਕਿਸਾਨ ਨੂੰ ਜ਼ਹਿਰੀਲੇ ਸੱਪ ਵੱਲੋਂ ਡੱਸਣ ਤੇ ਕਿਸਾਨ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਾਚਾ ਅਤੇ ਕਿਸਾਨ ਯੂਨੀਅਨ ਦੇ ਪ੍ਰਧਾਨ ਨਿੰਦਰ ਸਿੰਘ ਮੂਸੇ ਨੇ ਦੱਸਿਆ ਕਿ ਬੀਤੇ ਦਿਨੀਂ ਜੁਗਰਾਜ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮੂਸੇ ਜੋ ਰਾਤ ਸਮੇਂ ਖੇਤਾਂ ਵਿਚ ਕੰਮ ਕਰਨ ਲਈ ਗਿਆ ਸੀ , ਉਥੇ ਉਸ ਨੂੰ ਇਕ ਜ਼ਹਿਰੀਲੇ ਸੱਪ ਨੇ ਡੰਗੇ ਮਾਰ ਦਿੱਤਾ। ਉਸ ਨੂੰ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਲਈ ਦਾਖਲ ਕਰਵਾਇਆ, ਜਿਥੇ ਜੁਗਰਾਜ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਸਿੱਖਿਆ ਵਿਭਾਗ ਵਲੋਂ ਵਿਸ਼ੇਸ਼ ਗਾਈਡਲਾਈਨਜ਼ ਜਾਰੀ
NEXT STORY