Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    4:40:01 PM

  • important news for 10th 12th class students

    10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ...

  • political turmoil in punjab congress

    ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼...

  • gold worth rs 70 66 400 seized from another passenger at amritsar airport

    ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ...

  • former chief minister charanjit channi called a meeting

    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਪੰਜਾਬ 'ਚ ਬਿਜਲੀ ਸੰਕਟ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚਾ ਸੜਕਾਂ 'ਤੇ, 17 ਜ਼ਿਲ੍ਹਿਆਂ 'ਚ ਕੀਤਾ ਰੋਸ ਪ੍ਰਦਰਸ਼ਨ

MAJHA News Punjabi(ਮਾਝਾ)

ਪੰਜਾਬ 'ਚ ਬਿਜਲੀ ਸੰਕਟ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚਾ ਸੜਕਾਂ 'ਤੇ, 17 ਜ਼ਿਲ੍ਹਿਆਂ 'ਚ ਕੀਤਾ ਰੋਸ ਪ੍ਰਦਰਸ਼ਨ

  • Edited By Shivani Bassan,
  • Updated: 30 Jun, 2026 02:07 PM
Amritsar
farmers workers front on the streets against power crisis in punjab
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਰਮਨ)- ਪੰਜਾਬ 'ਚ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਸੂਬੇ ਭਰ 'ਚ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਕਿਸਾਨ ਆਗੂ ਸਰਵਰ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਲਗਭਗ 17 ਜ਼ਿਲ੍ਹਿਆਂ ਦੀਆਂ 31 ਥਾਵਾਂ 'ਤੇ ਪਾਵਰਕੌਮ ਦੇ ਐਕਸੀਅਨ, ਐਸਡੀਓ ਅਤੇ ਹੋਰ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਧਰਨੇ ਅਤੇ ਪ੍ਰਦਰਸ਼ਨ ਕੀਤੇ ਗਏ।

ਇਹ ਵੀ ਪੜ੍ਹੋ-ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ

ਸਰਵਰ ਸਿੰਘ ਪੰਧੇਰ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਿਜਲੀ ਸਪਲਾਈ ਨੂੰ ਲੈ ਕੇ ਵੱਡੇ ਵਾਅਦੇ ਕੀਤੇ ਸਨ, ਪਰ ਮੌਜੂਦਾ ਸਮੇਂ ਵਿੱਚ ਪੰਜਾਬ ਭਰ ਵਿੱਚ ਬਿਜਲੀ ਦੀ ਭਾਰੀ ਕਿਲਤ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਦਿਨ ਹੋਵੇ ਜਾਂ ਰਾਤ, ਬਿਜਲੀ ਦੀਆਂ ਲੰਬੀਆਂ ਕਟੌਤੀਆਂ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਝੋਨੇ ਦੀ ਫਸਲ ਸੁੱਕਣ ਦੇ ਕਿਨਾਰੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ

ਉਨ੍ਹਾਂ ਮੰਗ ਕੀਤੀ ਕਿ ਖੇਤੀ ਮੋਟਰਾਂ ਲਈ ਘੱਟੋ-ਘੱਟ 16 ਘੰਟੇ ਲਗਾਤਾਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਜਦਕਿ ਘਰੇਲੂ ਖਪਤਕਾਰਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਈ ਜਾਵੇ। ਕਿਸਾਨ ਆਗੂ ਨੇ ਕਿਹਾ ਕਿ ਪਾਵਰਕੌਮ ਦੀ ਮਾੜੀ ਪ੍ਰਬੰਧਕੀ ਕਾਰਨ ਇਹ ਸੰਕਟ ਪੈਦਾ ਹੋਇਆ ਹੈ ਅਤੇ ਸਰਕਾਰ ਨੂੰ ਤੁਰੰਤ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਕਿਸਾਨ ਮਜ਼ਦੂਰ ਮੋਰਚਾ ਨੇ ਸਮਾਰਟ ਮੀਟਰਾਂ ਦਾ ਵੀ ਸਖ਼ਤ ਵਿਰੋਧ ਕੀਤਾ। ਆਗੂਆਂ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਸਮਾਰਟ ਮੀਟਰ ਲੋਕਾਂ 'ਤੇ ਵਾਧੂ ਆਰਥਿਕ ਬੋਝ ਪਾਉਣਗੇ। ਉਨ੍ਹਾਂ ਮੰਗ ਕੀਤੀ ਕਿ ਸਮਾਰਟ ਮੀਟਰਾਂ ਦੀ ਥਾਂ ਪੁਰਾਣੇ ਮੀਟਰ ਹੀ ਜਾਰੀ ਰੱਖੇ ਜਾਣ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...

ਇਸ ਤੋਂ ਇਲਾਵਾ, ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਬਿਜਲੀ ਬੋਰਡ ਦਾ ਨਿੱਜੀਕਰਨ ਕਰਨ ਵੱਲ ਵੱਧ ਰਹੀ ਹੈ, ਜਿਸ ਦਾ ਕਿਸਾਨ ਅਤੇ ਮੁਲਾਜ਼ਮ ਵਰਗ ਵਿਰੋਧ ਕਰਦਾ ਹੈ। ਉਨ੍ਹਾਂ ਕਿਹਾ ਕਿ ਪਾਵਰਕੌਮ ਵਿੱਚ ਵੱਡੀ ਗਿਣਤੀ ਵਿੱਚ ਕਰਮਚਾਰੀ ਸੇਵਾਮੁਕਤ ਹੋ ਰਹੇ ਹਨ, ਪਰ ਨਵੀਆਂ ਭਰਤੀਆਂ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਾਵਰਕੌਮ ਵਿੱਚ ਤੁਰੰਤ ਭਰਤੀਆਂ ਕੀਤੀਆਂ ਜਾਣ ਅਤੇ ਬਿਜਲੀ ਸੰਕਟ ਦਾ ਪੱਕਾ ਹੱਲ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Farmers
  • power crisis
  • Punjab kisan majdur morcha
  • ਕਿਸਾਨ
  • ਬਿਜਲੀ ਸੰਕਟ
  • ਪੰਜਾਬ ਕਿਸਾਨ ਮਜ਼ਦੂਰ ਮੋਰਚਾ

ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ ਫਰਾਰ ਹੋਏ 2 ਅਣਪਛਾਤੇ

NEXT STORY

Stories You May Like

  • danger of power crisis in punjab amid scorching heat
    ਭਿਆਨਕ ਗਰਮੀ ਵਿਚਾਲੇ ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਲਹਿਰਾ ਥਰਮਲ ਦੇ ਸਾਰੇ ਯੂਨਿਟ ਬੰਦ
  • major program postponed amid power crisis in punjab
    ਪੰਜਾਬ 'ਚ ਬਿਜਲੀ ਸੰਕਟ ਵਿਚਾਲੇ 4 ਜੁਲਾਈ ਦਾ ਵੱਡਾ ਪ੍ਰੋਗਰਾਮ ਮੁਲਤਵੀ, ਤਿਆਰੀ 'ਚ ਆ ਰਹੀ ਸੀ ਵੱਡੀ ਦਿੱਕਤ
  • accident in punjab deep well laborer
    ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
  • truck union protests over online challans and blacklist issue
    ਆਨਲਾਈਨ ਚਲਾਨਾਂ ਤੇ ਬਲੈਕ ਲਿਸਟ ਦੇ ਮੁੱਦੇ 'ਤੇ ਟਰੱਕ ਯੂਨੀਅਨ ਦਾ ਹੰਗਾਮਾ, ਕੀਤਾ ਰੋਸ ਪ੍ਰਦਰਸ਼ਨ
  • 17 year old dies due to electric shock
    ਬਿਜਲੀ ਦਾ ਕਰੰਟ ਲੱਗਣ ਕਾਰਨ ਮਾਪਿਆਂ ਦੇ 17 ਸਾਲਾਂ ਇਕਲੌਤੇ ਪੁੱਤਰ ਦੀ ਮੌਤ
  • badhni kalan  power crisis  power cut
    ਬੱਧਨੀ ਕਲਾਂ ’ਚ ਬਿਜਲੀ ਸੰਕਟ, ਰਾਤ ਭਰ ਹਨੇਰੇ ’ਚ ਰਹੇ ਲੋਕ, ਦਿਨ ਚੜ੍ਹਦੇ ਹੀ ਲੱਗੇ ਅਣਮਿੱਥੇ ਕੱਟ
  • due to strong winds and storms  trees fell on the roads
    ਤੇਜ਼ ਹਨੇਰੀ-ਤੂਫ਼ਾਨ ਕਾਰਨ ਸੜਕਾਂ ’ਤੇ ਡਿੱਗੇ ਦਰੱਖਤ, ਬਿਜਲੀ ਦੇ ਖੰਭੇ ਟੁੱਟੇ, ਬਿਜਲੀ ਗੁੱਲ ਹੋਣ ਕਾਰਨ ਮੱਚੀ ਹਾਹਾਕਾਰ
  • bjp punjab state president kewal singh dhillon statement
    ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
Trending
Ek Nazar
people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • post offices will open on sundays and government holidays in gurdaspur
      ਪੰਜਾਬ ਦੇ ਇਸ ਜ਼ਿਲ੍ਹੇ ਦੇ ਡਾਕ ਘਰਾਂ 'ਚ ਐਤਵਾਰ ਤੇ ਸਰਕਾਰੀ ਛੁੱਟੀਆਂ ਰੱਦ, ਜਾਣੋ...
    • surprising incident in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਚੱਲ ਰਿਹਾ ਸੀ ਹੈਰਾਨੀਜਨਕ ਕਾਰਾ, ਜੇਲ੍ਹ ਵਾਰਡਰ...
    • advisory issued for passengers and pilgrims arriving at amritsar airport
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲੇ ਯਾਤਰੀਆਂ ਤੇ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ
    • desecration of sri sukhmani sahib  s gutka sahib in verka  amritsar
      ਅੰਮ੍ਰਿਤਸਰ ਦੇ ਵੇਰਕਾ 'ਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ!
    • amritsar truck theft
      ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਏ ਡਰਾਈਵਰ ਦਾ ਟਰੱਕ ਚੋਰੀ, ਮੋਗੇ ਤੋਂ ਹੋਇਆ...
    • big arms module busted in punjab
      ਪੰਜਾਬ 'ਚ ਹਥਿਆਰਾਂ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼! 2 ਮੁਲਜ਼ਮ 7 ਪਿਸਤੌਲਾਂ ਤੇ...
    • tarn taran police  two arrested  weapons recovered
      2 ਪਿਸਤੌਲ, 2 ਜ਼ਿੰਦਾ ਰੌਂਦ ਅਤੇ ਮੋਟਰਸਾਈਕਲ ਸਣੇ ਇਕ ਮੁਲਜ਼ਮ ਕਾਬੂ
    • gurdwara bal leela  patna sahib
      ਗੁ.ਬਾਲ ਲੀਲ੍ਹਾ ਪਟਨਾ ਲਈ ਸੰਤ ਭੂਰੀ ਵਾਲਿਆਂ ਨੇ ਲੰਗਰ ਦੀਆਂ ਰਸਦਾਂ ਦਾ ਟਰੱਕ...
    • transport department vehicle blacklist
      ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ...
    • encounter in punjab punjab police
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਆਹਮੋ-ਸਾਹਮਣੇ ਚੱਲੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +