Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    8:37:19 PM

  • news of oil shortage in chandigarh is a rumor  administration clarifies

    Petrol-Diesel ਦੀ ਕੋਈ ਕਿੱਲਤ ਨਹੀਂ! Shortage...

  • punjab weather heatwave yellow alert

    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ!...

  • terror gangster

    ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ...

  • powercom department punjab employees

    ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਕਿਸਾਨਾਂ ਵੱਲੋਂ ਨਾੜ ਨੂੰ ਲਗਾਤਾਰ ਅੱਗ ਲਗਾਉਣ ਦਾ ਸਿਲਸਿਲਾ ਜਾਰੀ, ਹਵਾ ’ਚ ਫੈਲ ਰਿਹਾ ਜ਼ਹਿਰੀਲਾ ਧੂੰਆਂ

MAJHA News Punjabi(ਮਾਝਾ)

ਕਿਸਾਨਾਂ ਵੱਲੋਂ ਨਾੜ ਨੂੰ ਲਗਾਤਾਰ ਅੱਗ ਲਗਾਉਣ ਦਾ ਸਿਲਸਿਲਾ ਜਾਰੀ, ਹਵਾ ’ਚ ਫੈਲ ਰਿਹਾ ਜ਼ਹਿਰੀਲਾ ਧੂੰਆਂ

  • Edited By Shivani Bassan,
  • Updated: 18 May, 2026 06:03 PM
Batala
farmers continue to set fire to stubble
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ)-ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਏ ਜਾਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਬਟਾਲਾ ਦੇ ਆਸ-ਪਾਸ ਦੇ ਇਲਾਕੇ ’ਚ ਚਿੱਟੇ ਦਿਨ ਲਗਾਤਾਰਤਾ ਨਾਲ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਕਿਸਾਨਾਂ ਵੱਲੋਂ ਸਾੜਿਆ ਜਾ ਰਹੀ ਹੈ। ਇਸ ਨਾੜ ਦਾ ਧੂੰਆਂ ਜਿੱਥੇ ਸੜਕਾਂ ’ਤੇ ਫੈਲ ਰਿਹਾ ਹੈ, ਉੱਥੇ ਹੀ ਹਵਾ ਵਿੱਚ ਇਹ ਜ਼ਹਿਰੀਲਾ ਧੂੰਆਂ ਫੈਲਣ ਨਾਲ ਵਾਤਾਵਰਣ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੋ ਰਿਹਾ ਹੈ ਅਤੇ ਆਮ ਲੋਕਾਂ ਨੂੰ ਸਾਹ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਹੋਰ ਤਾਂ ਹੋਰ, ਇਹ ਧੂੰਆਂ ਇੰਨਾ ਖ਼ਤਰਨਾਕ ਹੈ ਕਿ ਸੜਕ ’ਤੇ ਫੈਲਦਿਆਂ ਹੀ ਅੱਗੋਂ ਆ ਰਿਹਾ ਕੋਈ ਵਾਹਨ ਆਦਿ ਦਿਖਾਈ ਨਹੀਂ ਦਿੰਦਾ, ਜਿਸ ਕਾਰਨ ਸੜਕ ਹਾਦਸਾ ਹੋਣ ਦਾ ਭਾਰੀ ਡਰ ਬਣਿਆ ਰਹਿੰਦਾ ਹੈ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ

ਇੱਥੇ ਇਹ ਦੱਸਣਯੋਗ ਹੈ ਕਿ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਤਾਰ ਜਾਗਰੂਕ ਕੀਤੇ ਜਾਣ ਦੇ ਬਾਵਜੂਦ ਅੱਗ ਲਗਾਉਣ ਦਾ ਸਿਲਸਿਲਾ ਬਾ-ਦਸਤੂਰ ਜਾਰੀ ਹੈ। ਇਸ ਅੱਗ ਦੀ ਲਪੇਟ ਵਿੱਚ ਆਉਣ ਨਾਲ ਸੜਕਾਂ ਕਿਨਾਰੇ ਲੱਗੇ ਕੀਮਤੀ ਰੁੱਖ ਅਤੇ ਬੂਟੇ ਵੀ ਸੜ ਕੇ ਸੁਆਹ ਹੋ ਰਹੇ ਹਨ। ਇਲਾਕੇ ਦੇ ਲੋਕਾਂ ਅਤੇ ਆਮ ਰਾਹਗੀਰਾਂ ਨੇ ਡਿਪਟੀ ਕਮਿਸ਼ਨਰ (ਡੀ.ਸੀ.) ਗੁਰਦਾਸਪੁਰ ਕੋਲੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਖੇਤਾਂ ਵਿੱਚ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਹ ਵੀ ਪੜ੍ਹੋ- ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Farmers
  • stubble
  • poisonous smoke
  • ਕਿਸਾਨ
  • ਪਰਾਲੀ
  • ਜ਼ਹਿਰੀਲਾ ਧੂੰਆਂ

ਹੁਣ ਦਿੱਲੀ ਤੱਕ ਪਹੁੰਚੀਆਂ ਜਾਂਚ ਦੀਆਂ ਤਾਰਾਂ...,ਦੀਪਕ ਸਿੰਗਲਾ ਦੀ ਗ੍ਰਿਫਤਾਰੀ 'ਤੇ ਬੋਲੇ ਮਜੀਠੀਆ

NEXT STORY

Stories You May Like

  • legal action will be taken against burning wheat stalks
    ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਹੋਵੇਗੀ ਕਾਨੂੰਨੀ ਕਾਰਵਾਈ : ਖੇਤੀਬਾੜੀ ਅਫ਼ਸਰ
  • case registered against 9 people for setting fire to wheat stalks
    ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 9 ਜਣਿਆਂ ਖਿਲਾਫ਼ ਮਾਮਲਾ ਦਰਜ
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • a massive fire broke out in a trolley loaded with straw bales
    ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਭਿਆਨਕ ਅੱਗ, ਹਰ ਪਾਸੇ ਹੋਇਆ ਧੂੰਆਂ ਹੀ ਧੂੰਆਂ
  • case registered against 7 people for setting wheat stalks on fire
    ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ
  • cases registered against people for setting fire to wheat stalks
    ਗੁਰਦਾਸਪੁਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ: ਨਾੜ ਨੂੰ ਅੱਗ ਲਾਉਣ ਵਾਲੇ ਇੱਕ ਦਰਜਨ ਤੋਂ ਵੱਧ ਲੋਕਾਂ 'ਤੇ ਪਰਚੇ ਦਰਜ
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • valuable trees burnt down in a fire on gurdaspur behrampur road
    ਗੁਰਦਾਸਪੁਰ-ਬਹਿਰਾਮਪੁਰ ਰੋਡ ਕੰਢੇ ਨਾੜ ਦੀ ਅੱਗ ਨਾਲ ਕੀਮਤੀ ਦਰੱਖਤ ਸੜੇ; ਲੋਕਾਂ ਵੱਲੋਂ ਕਾਰਵਾਈ ਦੀ ਮੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • chinese pistol and live ammunition recovered near border
      ਸਰਹੱਦ ਨੇੜਿਓਂ ਚੀਨੀ ਪਿਸਤੌਲ ਤੇ ਜ਼ਿੰਦਾਂ ਰੌਂਦ ਬਰਾਮਦ
    • army jawan  s body found in train bathroom
      ਫੌਜੀ ਜਵਾਨ ਦੀ ਟ੍ਰੇਨ ਦੇ ਬਾਥਰੂਮ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
    • danger of   silent killer   in amritsar
      ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...
    • punjab bandh announced on may 20th
      20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...
    • amritsar police arrests accused with 4 pistols and heroin
      ਅੰਮ੍ਰਿਤਸਰ ਪੁਲਸ ਵੱਲੋਂ 7 ਪਿਸਤੌਲਾਂ ਤੇ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ,...
    • yellow alert of heat wave for 4 days
      ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ...
    • amritpal singh appointed as chief information officer at sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਸੂਚਨਾ ਅਧਿਕਾਰੀ ਬਣੇ ਅੰਮ੍ਰਿਤਪਾਲ ਸਿੰਘ
    • terrible accident occurred in the early morning
      ਪੰਜਾਬ: ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ...
    • major accident in punjab
      ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ
    • unidentified persons open fire at akali leader s tile showroom
      ਰਈਆ ’ਚ ਵੱਡੀ ਵਾਰਦਾਤ : ਅਕਾਲੀ ਆਗੂ ਦੇ ਟਾਇਲ ਸ਼ੋਅਰੂਮ ’ਤੇ ਅਣਪਛਾਤਿਆਂ ਵੱਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +