Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    12:23:43 PM

  • good news for passengers going to canada

    ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ...

  • special trains will pass jalandhar till 6 for railway recruitment board exam

    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ...

  • cockroach party in pakistan

    ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ...

  • punjabi film   rehmat   among top 10 films nominated for world film awards

    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਤਿੰਨ ਵਿਅਕਤੀਆਂ ਵੱਲੋਂ ਹੇਅਰ ਡਰੈੱਸਰ ’ਤੇ ਜਾਨਲੇਵਾ ਹਮਲਾ, ਪਾੜਿਆ ਸਿਰ, ਸੋਨੇ ਦੀ ਚੇਨ ਤੇ 35 ਹਜ਼ਾਰ ਨਕਦੀ ਖੋਹੀ

MAJHA News Punjabi(ਮਾਝਾ)

ਤਿੰਨ ਵਿਅਕਤੀਆਂ ਵੱਲੋਂ ਹੇਅਰ ਡਰੈੱਸਰ ’ਤੇ ਜਾਨਲੇਵਾ ਹਮਲਾ, ਪਾੜਿਆ ਸਿਰ, ਸੋਨੇ ਦੀ ਚੇਨ ਤੇ 35 ਹਜ਼ਾਰ ਨਕਦੀ ਖੋਹੀ

  • Edited By Shivani Bassan,
  • Updated: 11 Mar, 2024 01:44 PM
Batala
fatal attack on hairdresser by three persons
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ)-ਬੀਤੀ ਰਾਤ ਤਿੰਨ ਵਿਅਕਤੀਆਂ ਵਲੋਂ ਹੇਅਰ ਡਰੈੱਸਰ ਦੀ ਦੁਕਾਨ ਕਰਦੇ ਵਿਅਕਤੀ ’ਤੇ ਜਾਨਲੇਵਾ ਹਮਲਾ ਕਰਦਿਆਂ ਉਸਦਾ ਸਿਰ ਪਾੜਨ ਅਤੇ ਕੁੱਟਮਾਰ ਕਰ ਕੇ ਜ਼ਖਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਸਬੰਧੀ ਜਾਣਕਾਰੀ ਅਨੁਸਾਰ ਰਜੀਵ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਭੰਡਾਰੀ ਮੁਹੱਲਾ ਬਟਾਲਾ, ਜੋ ਕਿ ਹੇਅਰ ਡਰੈੱਸਰ ਦੀ ਦੁਕਾਨ ਚਲਾਉਂਦਾ ਹੈ, ਬੀਤੀ ਰਾਤ ਆਪਣੀ ਦੁਕਾਨ ਬੰਦ ਕਰ ਕੇ ਘਰ ਨੂੰ ਜਾ ਰਿਹਾ ਸੀ। ਜਦੋਂ ਇਹ ਰਸਤੇ ਵਿਚ ਸੀ ਤਾਂ ਤਿੰਨ ਵਿਅਕਤੀਆਂ ਨੇ ਇਸ ਨੂੰ ਰੋਕ ਲਿਆ ਅਤੇ ਪਹਿਲਾਂ ਇਸਦੇ ਸਿਰ ’ਚ ਲੋਹੇ ਦੀ ਕੋਈ ਚੀਜ਼ ਮਾਰ ਕੇ ਜਿਥੇ ਇਸ ਦਾ ਸਿਰ ਪਾੜ ਕੇ ਇਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਉਥੇ ਨਾਲ ਹੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਯਾਰ ਨੇ ਹੀ ਯਾਰ ਦੇ ਪਿਓ ਦਾ ਕੀਤਾ ਕਤਲ (ਵੀਡੀਓ)

ਰਜੀਵ ਕੁਮਾਰ ਮੁਤਾਬਕ ਹਮਲਾ ਕਰਨ ਵਾਲੇ ਵਿਅਕਤੀਆਂ ਨੇ ਜਿਥੇ ਉਸਦੀ ਸੋਨੇ ਦੀ ਚੇਨ ਅਤੇ 35 ਹਜ਼ਾਰ ਰੁਪਏ ਨਕਦੀ ਖੋਹ ਲਈ, ਉਥੇ ਨਾਲ ਹੀ ਉਸਦਾ ਮੋਬਾਈਲ ਵੀ ਸੁੱਟ ਕੇ ਤੋੜ ਦਿੱਤਾ ਅਤੇ ਫਰਾਰ ਹੋ ਗਏ। ਉਪਰੰਤ ਇਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਤਿੰਨ ਸਾਲਾਂ ਤੋਂ ਰਿਲੇਸ਼ਨ 'ਚ ਸੀ ਵਿਆਹੁਤਾ ਜੋੜਾ, ਹੁਣ ਕੁੜੀ ਨੇ ਮੁੰਡੇ 'ਤੇ ਲਾਏ ਇਹ ਗੰਭੀਰ ਇਲਜ਼ਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Fatal attack
  • hairdresser
  • three persons
  • gold chain
  • 35 thousand cash
  • ਜਾਨਲੇਵਾ ਹਮਲਾ
  • ਹੇਅਰ ਡਰੈਸਰ
  • ਤਿੰਨ ਵਿਅਕਤੀ
  • 35 ਹਜ਼ਾਰ ਦੀ ਨਕਦੀ

ਪੱਟੀ ’ਚ ਮੋਟਰਸਾਈਕਲ ਚੋਰ ਗਿਰੋਹ ਸਰਗਰਮ, 6 ਮੋਟਰ ਸਾਈਕਲ ਤੇ ਐਕਟਿਵਾ ਚੋਰੀ

NEXT STORY

Stories You May Like

  • young man fatally attacked in a fight over a chair
    ਕੁਰਸੀ ਨੂੰ ਲੈ ਕੇ ਹੋਏ ਝਗੜੇ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ, 3 ਖ਼ਿਲਾਫ਼ ਮੁਕੱਦਮਾ ਦਰਜ
  • at least 35 killed in collision between two buses in syria
    ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! ਸੀਰੀਆ 'ਚ ਬੱਸਾਂ ਦੀ ਟੱਕਰ 'ਚ 35 ਲੋਕਾਂ ਦੀ ਮੌਤ
  • 35 thousand rupees were withdrawn by fraudulently changing atm
    ਧੋਖੇ ਨਾਲ ATM ਬਦਲ ਕੇ ਕਢਵਾਏ 35 ਹਜ਼ਾਰ ਰੁਪਏ
  • pilgrimage bus attack on bus
    ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
  • drug and gold smuggling growing at airports
    ‘ਹਵਾਈ ਅੱਡਿਆਂ ’ਤੇ ਵਧ ਰਹੀ’ ਨਸ਼ਿਆਂ ਅਤੇ ਸੋਨੇ ਦੀ ਸਮਗਲਿੰਗ!
  • fir case
    ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ ਦੇ ਸ਼ੀਸ਼ੇ
  • thieves   courage boosted
    ਚੋਰਾਂ ਦੇ ਹੌਸਲੇ ਬੁਲੰਦ: ਦਿਨ-ਦਿਹਾੜੇ ਘਰ ਦੀ ਕੰਧ ਟੱਪ ਕੇ 20 ਤੋਲੇ ਸੋਨਾ ਅਤੇ ਨਕਦੀ ਕੀਤੀ ਚੋਰੀ
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ...
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
Trending
Ek Nazar
heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • latest on punjab weather department gives new indications
      ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
    • punjab one accused arrested with 20 kg heroin
      ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ...
    • flood threat in punjab
      ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ...
    • sri kartarpur sahib corridor keeping in mind sikh sentiments advocate dhami
      ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ...
    • permanent solution on sacrilege law  jathedar gargajj
      ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ...
    • death in accident  tractor trolley  woman  s death
      ਓਵਰਟੇਕ ਕਰਦੇ ਸਮੇਂ ਵਾਪਰਿਆ ਹਾਦਸਾ, ਔਰਤ ਦੇ ਸਿਰ ਉਪਰੋਂ ਲੰਘ ਗਿਆ ਟਰੈਕਟਰ
    • thieves cleaned their hands at the mobile shop
      ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ਼, ਕੰਧ ਤੋੜ ਕੇ ਦਿੱਤਾ ਵਾਰਦਾਤ...
    • nurpur police takes action against illegal mining
      ਨੂਰਪੁਰ ਪੁਲਸ ਦੀ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ, ਇਕ JCB ਮਸ਼ੀਨ ਜ਼ਬਤ,...
    • appeal reopen kartarpur corridor sai syed ali raza qadri
      ਕਰਤਾਰਪੁਰ ਰਾਹਦਾਰੀ ਮੁੜ ਖੋਲ੍ਹਣ ਤੇ ਵੀਜ਼ਾ ਨੀਤੀ ਹੋਰ ਸਰਲ ਬਣਾਉਣ ਦੀ ਅਪੀਲ: ਸਾਈਂ...
    • shaheed udham singh s bed is kept in the central orphanage
      ਅੱਜ ਵੀ ਸੈਂਟਰਲ ਯਤੀਮਖ਼ਾਨਾ ’ਚ ਲੱਗਦੈ ਸ਼ਹੀਦ ਊਧਮ ਸਿੰਘ ਦਾ ਬਿਸਤਰਾ ਤੇ ਧੋਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +