Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    5:56:58 PM

  • harsimrat kaur badal calls changing bus colours in punjab a fake revolution

    ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ...

  • tarun chugh slams aap government

    'ਆਪ' ਦੇ MP ਮਗਰੋਂ ਹੁਣ ਸਰਕਾਰੀ ਅਫ਼ਸਰ ਨੇ ਕੀਤਾ...

  • trump warns iran

    'ਪੂਰੀ ਤਾਕਤ ਨਾਲ ਹਮਲਾ ਤਾਂ ਅਜੇ ਅਸੀਂ ਕੀਤਾ ਹੀ...

  • iran israel war indian embassy advisory citizens

    'ਜੰਗ ਦੌਰਾਨ ਨਾ ਨਿਕਲਿਓ ਘਰੋਂ ਬਾਹਰ..!' ਇਰਾਨ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਕਸੂਰ ਨਾਲੇ ’ਚ ਫੈਲੀ ਗੰਦਗੀ ਕਾਰਨ ਭਿਆਨਕ ਬੀਮਾਰੀਆਂ ਫੈਲਣ ਦਾ ਡਰ

MAJHA News Punjabi(ਮਾਝਾ)

ਕਸੂਰ ਨਾਲੇ ’ਚ ਫੈਲੀ ਗੰਦਗੀ ਕਾਰਨ ਭਿਆਨਕ ਬੀਮਾਰੀਆਂ ਫੈਲਣ ਦਾ ਡਰ

  • Edited By Shivani Bassan,
  • Updated: 03 Mar, 2026 03:13 PM
Amritsar
fear of spread of dangerous diseases due to dirt spread in kasur drain
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਵਾਲੀਆ): ਤਰਨਤਾਰਨ ਜ਼ਿਲੇ ਵਿਚੋਂ ਲੰਘਦੀ ਰੋਹੀ, ਜਿਸ ਨੂੰ ‘ਕਸੂਰ ਨਾਲਾ’ ਵੀ ਕਿਹਾ ਜਾਂਦਾ ਹੈ, ਪ੍ਰਸ਼ਾਸਨਿਕ ਅਣਗਹਿਲੀ ਕਾਰਨ ਗੰਦਗੀ ਦਾ ਅੱਡਾ ਬਣ ਚੁੱਕੀ ਹੈ। ਅੰਮ੍ਰਿਤਸਰ ਜ਼ਿਲੇ ਦੇ ਬਟਾਲਾ ਖੇਤਰ ਤੋਂ ਸ਼ੁਰੂ ਹੋ ਕੇ ਤਰਨਤਾਰਨ ਸ਼ਹਿਰ ਵਿਚੋਂ ਹੁੰਦੀ ਹੋਈ ਪਾਕਿਸਤਾਨ ਵੱਲ ਜਾਣ ਵਾਲੀ ਇਸ ਰੋਹੀ ਦੀ ਕਈ ਸਾਲਾਂ ਤੋਂ ਸਫ਼ਾਈ ਨਹੀਂ ਹੋਈ। ਸਿੱਟੇ ਵਜੋਂ ਇਥੇ ਗੰਦਗੀ ਦੇ ਵੱਡੇ ਢੇਰ ਲੱਗੇ ਹੋਏ ਹਨ ਅਤੇ ਖੜ੍ਹੇ ਪਾਣੀ ਵਿਚੋਂ ਆ ਰਹੀ ਬਦਬੂ ਕਾਰਨ ਭਿਆਨਕ ਬੀਮਾਰੀਆਂ ਫੈਲਣ ਦਾ ਖ਼ਤਰਾ ਪੈਦਾ ਹੋ ਗਿਆ ਹੈ।

ਇਹ ਵੀ ਪੜ੍ਹੋ- AI ਨੇ ਮੌਸਮ ਦੀ ਭਵਿੱਖਬਾਣੀ ’ਚ ਲਿਆਂਦੀ ਵੱਡੀ ਕ੍ਰਾਂਤੀ; ਖੇਤੀਬਾੜੀ ਲਈ ਵੀ ਹੋ ਰਹੀ ਵਰਦਾਨ ਸਾਬਤ

ਗੰਦਗੀ ਅਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਸ਼ਹਿਰ ਵਿਚੋਂ ਲੰਘਦੀ ਰੋਹੀ ਵਿਚ ਇਸ ਸਮੇਂ ਗੰਦਗੀ ਤੋਂ ਇਲਾਵਾ ਕਲਾਲੀ ਬੂਟੀ (ਜਲ ਕੁੰਭੀ) ਨੇ ਵੀ ਪੈਰ ਪਸਾਰੇ ਹੋਏ ਹਨ। ਖੜ੍ਹੇ ਗੰਦੇ ਪਾਣੀ ਵਿਚ ਮੱਛਰ, ਮੱਖੀਆਂ ਅਤੇ ਹੋਰ ਜੀਵ-ਜੰਤੂ ਪੈਦਾ ਹੋ ਰਹੇ ਹਨ। ਰੋਹੀ ਦੇ ਕਿਨਾਰਿਆਂ ’ਤੇ ਉੱਗੀਆਂ ਝਾੜੀਆਂ ਲੁੱਟ-ਖੋਹ ਕਰਨ ਵਾਲੇ ਅਨਸਰਾਂ ਲਈ ਲੁਕਣਗਾਹ ਬਣੀਆਂ ਹੋਈਆਂ ਹਨ। ਇਸ ਤੋਂ ਇਲਾਵਾ, ਰੋਹੀ ਪੁਲ ਨੇੜੇ ਰੇਹੜੀਆਂ ਵਾਲਿਆਂ ਅਤੇ ਆਮ ਲੋਕਾਂ ਵੱਲੋਂ ਕੂੜਾ ਸੁੱਟੇ ਜਾਣ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਸੰਗਤਾਂ ਅਤੇ ਮਰੀਜ਼ਾਂ ਲਈ ਬਣੀ ਮੁਸੀਬਤ

ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਪਾਰਕਿੰਗ ਦਾ ਰਸਤਾ ਇਸੇ ਰੋਹੀ ਪੁਲ ਦੇ ਕਿਨਾਰੇ ਤੋਂ ਹੋ ਕੇ ਜਾਂਦਾ ਹੈ, ਜਿਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਆਉਂਦੀਆਂ ਹਨ। ਇਸ ਦੇ ਨਜ਼ਦੀਕ ਕਈ ਸਕੂਲ ਅਤੇ ਸਰਕਾਰੀ ਹਸਪਤਾਲ ਵੀ ਸਥਿਤ ਹਨ, ਜਿਸ ਕਾਰਨ ਮਰੀਜ਼ਾਂ ਅਤੇ ਵਿਦਿਆਰਥੀਆਂ ਨੂੰ ਇਸ ਬਦਬੂਦਾਰ ਮਾਹੌਲ ਵਿਚੋਂ ਲੰਘਣਾ ਪੈਂਦਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਗਰਮੀ ਨੇ ਬਦਲਿਆ ਫਸਲਾਂ ਦਾ ਰੰਗ, ਮਾਹਿਰਾਂ ਨੇ ਦਿੱਤੀ ਸਲਾਹ

ਸਮਾਜ ਸੇਵਕਾਂ ਨੇ ਚੁੱਕੀ ਆਵਾਜ਼

ਸਮਾਜ ਸੇਵਕ ਸਵਿੰਦਰ ਸਿੰਘ ਅਰੋੜਾ, ਗੁਰਜੀਤ ਸਿੰਘ ਅਰੋੜਾ, ਲਖਵੀਰ ਸਿੰਘ ਸੈਣੀ ਅਤੇ ਮੇਹਰ ਸਿੰਘ ਚੁਤਾਲਾ ਨੇ ਦੱਸਿਆ ਕਿ ਦਹਾਕਿਆਂ ਤੋਂ ਸਫ਼ਾਈ ਨਾ ਹੋਣ ਕਾਰਨ ਰੋਹੀ ਦੇ ਕਿਨਾਰੇ ਕਮਜ਼ੋਰ ਹੋ ਚੁੱਕੇ ਹਨ। ਬਾਰਿਸ਼ਾਂ ਦੇ ਦਿਨਾਂ ਵਿਚ ਪਾਣੀ ਦਾ ਵਹਾਅ ਵਧਣ ਕਾਰਨ ਇਹ ਪਾਣੀ ਕਿਸਾਨਾਂ ਦੀਆਂ ਫ਼ਸਲਾਂ ਅਤੇ ਲੋਕਾਂ ਦੇ ਘਰਾਂ ਵਿਚ ਵੜ ਕੇ ਭਾਰੀ ਨੁਕਸਾਨ ਕਰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਪਾਸੋਂ ਇਸ ਦੀ ਤੁਰੰਤ ਸਫ਼ਾਈ ਕਰਵਾਉਣ ਦੀ ਮੰਗ ਕੀਤੀ ਹੈ।

ਕੀ ਕਹਿਣਾ ਹੈ ਅਧਿਕਾਰੀਆਂ ਦਾ?

ਇਸ ਸਬੰਧੀ ਨਗਰ ਕੌਂਸਲ ਦੇ ਈ.ਓ. ਕਵਲਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਰੋਹੀ ਦੀ ਸਾਫ਼-ਸਫ਼ਾਈ ਸਬੰਧੀ ਜਲਦੀ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • dangerous diseases
  • Kasur drain
  • tarntaran
  • ਖ਼ਤਰਨਾਕ ਬਿਮਾਰੀਆਂ
  • ਕਸੂਰ ਡਰੇਨ
  • ਤਰਨਤਾਰਨ

ਸੈਨਟਰੀ ਇੰਸਪੈਕਟਰ ਐਸੋਸੀਏਸ਼ਨ ਨੇ ਨਿਗਮ ਪ੍ਰਸ਼ਾਸਨ ਖਿਲਾਫ਼ ਖੋਲ੍ਹਿਆ ਮੋਰਚਾ, 72 ਘੰਟਿਆਂ ਦਾ ਦਿੱਤਾ ਅਲਟੀਮੇਟਮ

NEXT STORY

Stories You May Like

  • major accident in greater noida
    ਗ੍ਰੇਟਰ ਨੋਇਡਾ 'ਚ ਵੱਡਾ ਹਾਦਸਾ: ਖੁੱਲ੍ਹੇ ਨਾਲੇ 'ਚ ਡਿੱਗੀ ਕਾਰ, ਵਾਲ-ਵਾਲ ਬਚੀ ਡਰਾਈਵਰ ਦੀ ਜਾਨ
  • investors   fears about the future of it companies
    IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ
  • explosion gas cylinder 7 people burnt
    ਦਿੱਲੀ 'ਚ ਵੱਡਾ ਧਮਾਕਾ : ਗੈਸ ਸਿਲੰਡਰ ਫਟਣ ਕਾਰਨ 7 ਲੋਕ ਝੁਲਸੇ, ਇਲਾਕੇ 'ਚ ਫੈਲੀ ਦਹਿਸ਼ਤ
  • sold panchayat land
    ਘੜੰਮ ਚੌਧਰੀਆਂ ਨੇ ਪੰਚਾਇਤੀ ਜ਼ਮੀਨ ਗਰੀਬ ਲੋਕਾਂ ਨੂੰ ਵੇਚੀ ਤਾਂ ਜੱਗੂ ਕਬੱਡੀ ਖਿਡਾਰੀ ਦਾ ਕੀ ਕਸੂਰ
  • murder of nepali laborer in shimla  sensation spread in the area
    ਸ਼ਿਮਲਾ 'ਚ ਨੇਪਾਲੀ ਮਜ਼ਦੂਰ ਦਾ ਕਤਲ, ਇਲਾਕੇ 'ਚ ਫੈਲੀ ਸਨਸਨੀ
  • kala sanghian drain filled with dirt
    34 ਕਰੋੜ ਰੁਪਏ ਖ਼ਰਚ ਹੋਣ ਦੇ ਬਾਵਜੂਦ ਗੰਦਗੀ ਨਾਲ ਭਰੀ ਕਾਲਾ ਸੰਘਿਆਂ ਡਰੇਨ, ਸੰਤ ਸੀਚੇਵਾਲ ਨੇ ਪ੍ਰਗਟਾਈ ਨਰਾਜ਼ਗੀ
  • terrible collision between tractor trolley and truck near sathiali bridge
    ਸਠਿਆਲੀ ਪੁੱਲ ਨੇੜੇ ਟਰੈਕਟਰ-ਟਰਾਲੀ ਤੇ ਟਰੱਕ ਦੀ ਭਿਆਨਕ ਟੱਕਰ, ਟ੍ਰੈਫਿਕ ਜਾਮ ਹੋਣ ਕਾਰਨ ਲੋਕ ਪ੍ਰੇਸ਼ਾਨ
  • punjabis put a stop to dubai  s real estate investment
    ਪੰਜਾਬੀਆਂ ਨੇ ਦੁਬਈ ਦੇ ਰੀਅਲ ਅਸਟੇਟ ਨਿਵੇਸ਼ 'ਤੇ ਲਾਈ ਰੋਕ, ਜੰਗ ਦੇ ਡਰ ਕਾਰਨ...
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
Trending
Ek Nazar
wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • young man brutally murdered
      ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • ai has brought a major revolution in weather forecasting
      AI ਨੇ ਮੌਸਮ ਦੀ ਭਵਿੱਖਬਾਣੀ ’ਚ ਲਿਆਂਦੀ ਵੱਡੀ ਕ੍ਰਾਂਤੀ; ਖੇਤੀਬਾੜੀ ਲਈ ਵੀ ਹੋ ਰਹੀ...
    • majithia demands resignation of cm mann and dgp
      ਗੁਰਦਾਸਪੁਰ ਕਥਿਤ ਫਰਜ਼ੀ ਐਨਕਾਊਂਟਰ ਮਾਮਲਾ: ਮਜੀਠੀਆ ਨੇ CM ਮਾਨ ਅਤੇ DGP ਦੇ...
    • singh sabhas have always provided invaluable support to dsgmc
      ਪੰਥ ਦੇ ਇਤਿਹਾਸਕ ਦਿਹਾੜੇ ਮਨਾਉਣ ਲਈ ਸਿੰਘ ਸਭਾਵਾਂ ਨੇ ਹਮੇਸ਼ਾਂ DSGMC ਨੂੰ...
    • speeding tipper collided with a tipper parked on the roadside
      ਸੰਤੁਲਨ ਵਿਗੜਣ ਕਾਰਨ ਤੇਜ਼ ਰਫ਼ਤਾਰ ਟਿੱਪਰ ਸੜਕ ਕਿਨਾਰੇ ਖੜ੍ਹੇ ਟਿੱਪਰ ਨਾਲ...
    • t20 wc star yuvraj singh samra pays obeisance at sri darbar sahib
      T20 WC ਸਟਾਰ ਯੁਵਰਾਜ ਸਮਰਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕੈਨੇਡਾ ਲਈ ਜੜਿਆ...
    • asi registers case of fraud of rs 40 lakh in the name of settling abroad
      ਪੁੱਤਰ ਨੂੰ ਵਿਦੇਸ਼ ਭੇਜਣ ਦੀ ਕੋਸ਼ਿਸ਼ 'ਚ ASI ਨੇ ਗੁਆਏ 40 ਲੱਖ ਰੁਪਏ
    • taking off the turban and kirpan of an amritdhari girl during an exam in mp
      ਮੱਧ ਪ੍ਰਦੇਸ਼ ’ਚ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ...
    • shopkeepers of hussainpura zone announce bandh
      ਹੁਸੈਨਪੁਰਾ ਜ਼ੋਨ ਦੇ ਦੁਕਾਨਦਾਰਾਂ ਵੱਲੋਂ ਬੰਦ ਦਾ ਐਲਾਨ, ਰੇਲਵੇ ਰੋਡ ਨੇ ਕੀਤਾ...
    • heat has changed the color of crops
      ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਗਰਮੀ ਨੇ ਬਦਲਿਆ ਫਸਲਾਂ ਦਾ ਰੰਗ, ਮਾਹਿਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +