Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    5:55:19 PM

  • ipo market   more than 190 companies in line

    IPO ਮਾਰਕੀਟ 'ਚ ਧਮਾਕੇ ਦੀ ਤਿਆਰੀ: 190 ਤੋਂ ਵੱਧ...

  • husband  wife  son  firozpur

    ਫਿਰੋਜ਼ਪੁਰ 'ਚ ਦਿਲ ਕੰਬਾਊ ਘਟਨਾ, ਨੌਜਵਾਨ ਨੇ ਪਤਨੀ...

  • two brothers d ie in a tragic way

    ਕਹਿਰ ਓ ਰੱਬਾ: ਇਕੋ ਘਰ 'ਚ ਵਿਛੇ 2  ਸੱਥਰ, ਦੋ...

  • wedding boy committed suicide on the day of shagan

    Punjab: ਵਿਆਹ ਵਾਲੇ ਘਰ 'ਚ ਪੈ ਗਏ ਵੈਣ! ਸ਼ਗਨ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਈਜੀ ਜਾਂ ਬੀਜੀ ਰਜਿਸਟਰੀ, ਰਜਿਸਟਰੀ ਦਫ਼ਤਰਾਂ ’ਚ NOC ਤੋਂ ਬਾਅਦ ‘ਫੀਫੋ’ ਬਣ ਰਹੀ ਮੁਸੀਬਤ

MAJHA News Punjabi(ਮਾਝਾ)

ਈਜੀ ਜਾਂ ਬੀਜੀ ਰਜਿਸਟਰੀ, ਰਜਿਸਟਰੀ ਦਫ਼ਤਰਾਂ ’ਚ NOC ਤੋਂ ਬਾਅਦ ‘ਫੀਫੋ’ ਬਣ ਰਹੀ ਮੁਸੀਬਤ

  • Edited By Shivani Bassan,
  • Updated: 13 Feb, 2026 04:11 PM
Amritsar
fifo is becoming a problem after noc in registry offices
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਨੀਰਜ)-ਇਕ ਪਾਸੇ ਐੱਨ. ਓ. ਸੀ. ਦੀ ਜਟਿਲ ਪ੍ਰਕਿਰਿਆ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਹੁਣ ਈਜੀ ਰਜਿਸਟਰੀ ਸਿਸਟਮ ’ਚ ਲਾਗੂ ਕੀਤਾ ਗਿਆ ਫੀਫੋ (ਫਰਸਟ ਕਮ ਫਰਸਟ ਸਰਵ) ਵੀ ਲੋਕਾਂ ਲਈ ਮੁਸੀਬਤ ਬਣਦਾ ਜਾ ਰਿਹਾ ਹੈ। ਫੀਫੋ ਸਿਸਟਮ ਕਾਰਨ ਪ੍ਰਾਪਰਟੀ ਰਜਿਸਟ੍ਰੇਸ਼ਨ, ਪਾਵਰ ਆਫ ਅਟਾਰਨੀ, ਤਬਦੀਲ ਮਲਕੀਅਤ ਸਮੇਤ ਹੋਰ ਦਸਤਾਵੇਜ਼ਾਂ ਦੀ ਆਨਲਾਈਨ ਅਪ੍ਰੂਵਲ ਪ੍ਰਕਿਰਿਆ ਇੰਨੀ ਸੁਸਤ ਹੋ ਗਈ ਹੈ ਕਿ ਸਾਰੇ ਕਾਗਜ਼ਾਤ ਪੂਰੇ ਹੋਣ ਦੇ ਬਾਵਜੂਦ ਵੀ ਲੋਕਾਂ ਨੂੰ ਘੰਟਿਆਂ ਤੱਕ ਉਡੀਕ ਕਰਨੀ ਪੈਂਦੀ ਹੈ। ਲੋਕ ਸਬ-ਰਜਿਸਟਰਾਰ ਦਫ਼ਤਰਾਂ ਦੇ ਚੱਕਰ ਲਗਾਉਣ ਲਈ ਮਜ਼ਬੂਰ ਹਨ।

ਇਹ ਵੀ ਪੜ੍ਹੋ- ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ

ਫੀਫੋ ਸਿਸਟਮ ਅਧੀਨ ਜਦ ਤੱਕ ਪਹਿਲੀ ਅਪਾਇੰਟਮੈਂਟ ਨਾਲ ਸਬੰਧਤ ਫਾਈਲ ਦੀ ਪੂਰੀ ਕਾਰਵਾਈ ਕਰ ਕੇ ਆਨਲਾਈਨ ਅਪ੍ਰੂਵਲ ਨਹੀਂ ਹੁੰਦੀ, ਤਦ ਤੱਕ ਅਗਲੀ ਆਨਲਾਈਨ ਅਪਾਇੰਟਮੈਂਟ ਸਬ-ਰਜਿਸਟਰਾਰ ਦੀ ਆਈ. ਡੀ. ’ਚ ਖੁੱਲ੍ਹਦੀ ਹੀ ਨਹੀਂ। ਜੇਕਰ ਕਿਸੇ ਵਿਅਕਤੀ ਦੀ ਫਾਈਲ ਤਕਨੀਕੀ ਖ਼ਰਾਬੀ, ਦਸਤਾਵੇਜ਼ਾਂ ਦੀ ਜਾਂਚ, ਇਤਰਾਜ਼, ਗਵਾਹ ਦੀ ਗੈਰਹਾਜ਼ਰੀ ਜਾਂ ਹੋਰ ਕਿਸੇ ਕਾਰਨ ਰੁਕ ਜਾਂਦੀ ਹੈ ਤਾਂ ਇਸ ਨਾਲ ਬਾਕੀ ਸਾਰੀਆਂ ਅਪਾਇੰਟਮੈਂਟਾਂ ਆਪੇ ਹੀ ਰੁਕ ਜਾਂਦੀਆਂ ਹਨ। ਇਸ ਕਾਰਨ ਹੋਰ ਅਰਜ਼ੀਕਾਰਾਂ ਨੂੰ ਬਿਨਾਂ ਗਲਤੀ ਦੇ ਉਡੀਕ ਕਰਨੀ ਪੈਂਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਆਰਮੀ ਗੱਡੀ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, 2 ਲੋਕਾਂ ਦੀ ਮੌਕੇ 'ਤੇ ਮੌਤ

ਈਜੀ ਰਜਿਸਟਰੀ ਵਿਚ ਪਹਿਲਾਂ ਅਪਲੋਡ ਕੀਤੇ ਜਾਂਦੇ ਹਨ ਦਸਤਾਵੇਜ਼

ਈਜੀ ਰਜਿਸਟਰੀ ਸਿਸਟਮ ਅਧੀਨ ਲੋਕਾਂ ਨੂੰ ਪਹਿਲਾਂ ਸੰਬੰਧਤ ਪੋਰਟਲ ’ਤੇ ਆਪਣੇ ਦਸਤਾਵੇਜ਼ ਅਪਲੋਡ ਕਰਨੇ ਪੈਂਦੇ ਹਨ। ਇਸ ਤੋਂ ਬਾਅਦ ਸਬ-ਰਜਿਸਟਰਾਰ ਵੱਲੋਂ ਆਨਲਾਈਨ ਜਾਂਚ ਕੀਤੀ ਜਾਂਦੀ ਹੈ ਅਤੇ ਅਪ੍ਰੂਵਲ ਮਿਲਣ ਉਪਰੰਤ ਹੀ ਅਰਜ਼ੀਕਾਰ ਆਨਲਾਈਨ ਅਪਾਇੰਟਮੈਂਟ ਲੈ ਸਕਦਾ ਹੈ। ਪਰ ਜੇਕਰ ਪਹਿਲੀ ਅਪਾਇੰਟਮੈਂਟ ਕਲੀਅਰ ਨਾ ਹੋਣ ਕਰ ਕੇ ਫਾਈਲ ਨੂੰ ਅਪ੍ਰੂਵਲ ਸੀਰੀਅਲ ’ਚ ਅਟਕਾ ਦਿੱਤਾ ਜਾਵੇ ਤਾਂ ਈਜੀ ਰਜਿਸਟਰੀ ਅਸਲ ’ਚ ਬੀਜੀ ਰਜਿਸਟਰੀ ਬਣ ਕਰ ਕੇ ਰਹਿ ਜਾਂਦੀ ਹੈ। ਇਸ ਕਾਰਨ ਵਸੀਕਾ ਨਵੀਸ ਅਤੇ ਰਜਿਸਟਰੀ ਤਿਆਰ ਕਰਨ ਵਾਲੇ ਲੋਕ ਵੀ ਪ੍ਰੇਸ਼ਾਨ ਹਨ ਅਤੇ ਆਮ ਜਨਤਾ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਪਟਵਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ

ਈਜੀ ਰਜਿਸਟਰੀ ’ਚ ਟਾਈਮ ਬਾਊਂਡ ਵੀ ਬਣਿਆ ਲੋਕਾਂ ਲਈ ਮੁਸੀਬਤ

ਈਜੀ ਰਜਿਸਟਰੀ ਸਿਸਟਮ ’ਚ ਲਾਗੂ ਟਾਈਮ ਬਾਊਂਡ ਆਨਲਾਈਨ ਅਪਾਇੰਟਮੈਂਟ ਪ੍ਰਣਾਲੀ ਵੀ ਲੋਕਾਂ ਲਈ ਸਮੱਸਿਆ ਬਣੀ ਹੋਈ ਹੈ। ਨਵੇਂ ਸਿਸਟਮ ਅਨੁਸਾਰ ਜੇਕਰ ਕਿਸੇ ਵਿਅਕਤੀ ਦੀ ਅਪਾਇੰਟਮੈਂਟ ਸਵੇਰੇ 11 ਵਜੇ ਜਾਂ ਕਿਸੇ ਹੋਰ ਨਿਸ਼ਚਿਤ ਸਮੇਂ ’ਤੇ ਤੈਅ ਹੈ, ਤਾਂ ਅਰਜ਼ੀਕਾਰ ਨੂੰ ਹਰ ਹਾਲਤ ’ਚ ਉਸ ਸਮੇਂ ਤੋਂ ਪਹਿਲਾਂ ਪਹੁੰਚ ਕੇ ਆਪਣੀ ਦਸਤਾਵੇਜ਼ੀ ਕਾਰਵਾਈ ਪੂਰੀ ਕਰਨੀ ਪੈਂਦੀ ਹੈ। ਜੇਕਰ ਟ੍ਰੈਫਿਕ ਜਾਂ ਕਿਸੇ ਹੋਰ ਕਾਰਨ ਕਰ ਕੇ ਦੇਰੀ ਹੋ ਜਾਵੇ, ਤਾਂ ਸਿਸਟਮ ਆਪਣੇ ਆਪ ਅਪਾਇੰਟਮੈਂਟ ਨੂੰ ਸਬ-ਰਜਿਸਟਰਾਰ ਦੀ ਆਈ. ਡੀ. ਤੋਂ ਲਾਕ ਕਰ ਦਿੰਦਾ ਹੈ।

ਡੀਡ ਰਾਈਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਸ਼ਰਮਾ ਨੇ ਦੱਸਿਆ ਕਿ ਤਕਨੀਕੀ ਖ਼ਰਾਬੀ, ਟ੍ਰੈਫਿਕ ਜਾਮ ਜਾਂ ਹੋਰ ਕਿਸੇ ਕਾਰਨ ਨਾਲ ਦੇਰੀ ਹੋਣ ’ਤੇ ਅਪਾਇੰਟਮੈਂਟ ਆਪਣੇ ਆਪ ਰੱਦ ਹੋ ਜਾਂਦੀ ਹੈ ਅਤੇ ਅਰਜ਼ੀਕਾਰ ਨੂੰ ਮੁੜ ਤੋਂ ਪੂਰੀ ਪ੍ਰਕਿਰਿਆ ਸ਼ੁਰੂ ਕਰਨੀ ਪੈਂਦੀ ਹੈ। ਇਸ ਨਾਲ ਸਮਾਂ ਵੀ ਬਰਬਾਦ ਹੁੰਦਾ ਹੈ ਅਤੇ ਮਾਨਸਿਕ ਤਣਾਅ ਵੀ ਵਧਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਸਿਸਟਮ ’ਚ ਟਾਈਮ ਬਾਊਂਡ ਨਿਯਮਾਂ ’ਚ ਸੋਧ ਕੀਤੀ ਜਾਵੇ ਤਾਂ ਜੋ ਲੋਕ ਪ੍ਰੇਸ਼ਾਨ ਨਾ ਹੋਣ।

ਜਾਅਲੀ ਰਜਿਸਟਰੀਆਂ ਰੋਕਣ ਵਿਚ ਸਿਸਟਮ ਅਜੇ ਵੀ ਨਾਕਾਮ

ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਈਜੀ ਰਜਿਸਟਰੀ ਸਿਸਟਮ ਨਾਲ ਪਾਰਦਰਸ਼ਤਾ ਆਵੇਗੀ, ਪਰ ਜਾਅਲੀ ਦਸਤਾਵੇਜ਼ਾਂ ਰਾਹੀਂ ਹੋ ਰਹੀਆਂ ਜਾਅਲੀ ਰਜਿਸਟਰੀਆਂ ਦੇ ਮਾਮਲੇ ’ਚ ਨਵਾਂ ਸਿਸਟਮ ਅਜੇ ਵੀ ਫੇਲ੍ਹ ਸਾਬਤ ਹੋ ਰਿਹਾ ਹੈ। ਹਾਲ ਹੀ ’ਚ ਜਾਅਲੀ ਰਜਿਸਟਰੀਆਂ ਦੇ ਰਿਕਾਰਡ ਟੁੱਟੇ ਹਨ ਅਤੇ ਇਕ-ਦੋ ਨਹੀਂ, ਸਗੋਂ 8 ਜਾਅਲੀ ਰਜਿਸਟਰੀਆਂ ਫੜੀਆਂ ਗਈਆਂ ਹਨ। ਐੱਸ. ਡੀ. ਐੱਮ. ਦਫ਼ਤਰ ਵੱਲੋਂ ਜਾਂਚ ਉਪਰੰਤ ਮੁਲਜ਼ਮਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੀ ਲਿਖਤੀ ਸਿਫ਼ਾਰਸ਼ ਵੀ ਕੀਤੀ ਜਾ ਚੁੱਕੀ ਹੈ।

ਪਹਿਲਾਂ ਟੋਕਨ ਸਿਸਟਮ ਨਾਲ ਅੱਧੇ ਘੰਟੇ ’ਚ ਹੁੰਦੀ ਸੀ ਰਜਿਸਟਰੀ

ਈਜੀ ਰਜਿਸਟਰੀ ਸਿਸਟਮ ਤੋਂ ਪਹਿਲਾਂ ਆਨਲਾਈਨ ਅਪਾਇੰਟਮੈਂਟ ਤੋਂ ਬਾਅਦ ਸਬ-ਰਜਿਸਟਰਾਰ ਵੱਲੋਂ ਟੋਕਨ ਜਾਰੀ ਕੀਤਾ ਜਾਂਦਾ ਸੀ ਅਤੇ ਅੱਧੇ ਘੰਟੇ ’ਚ ਰਜਿਸਟਰੀ ਮੁਕੰਮਲ ਹੋ ਜਾਂਦੀ ਸੀ। ਪਰ ਹੁਣ ਆਨਲਾਈਨ ਅਪਾਇੰਟਮੈਂਟ ਤੋਂ ਲੈ ਕੇ ਹੋਰ ਕਾਰਵਾਈਆਂ ਤੱਕ ਲੋਕਾਂ ਨੂੰ ਕਈ ਦਿਨਾਂ ਤੱਕ ਇੰਤਜ਼ਾਰ ਕਰਨਾ ਪੈ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Easy registry
  • NOC
  • registry offices
  • ਆਸਾਨ ਰਜਿਸਟਰੀ
  • ਐਨਓਸੀ
  • ਰਜਿਸਟਰੀ ਦਫ਼ਤਰ

ਗੁਰਦਾਸਪੁਰ: ਧੂਮਧਾਮ ਨਾਲ ਮਨਾਈ ਜਾਵੇਗੀ ਮਹਾਸ਼ਿਵਰਾਤਰੀ, ਕੱਲ੍ਹ ਸ਼ਿਵ ਬਰਾਤ ਦੇ ਰੂਪ 'ਚ ਨਿਕਲੇਗੀ ਸ਼ੋਭਾ ਯਾਤਰਾ

NEXT STORY

Stories You May Like

  • registration done in 2018 now turns out to be fake
    2018 ’ਚ ਹੋਈ ਰਜਿਸਟਰੀ ਹੁਣ ਨਿਕਲੀ ‘ਜਾਅਲੀ, ਪੀੜਤਾਂ ਨੂੰ ਨਵੇਂ ਸਿਰੇ ਤੋਂ ਬਣਾਉਣੀ ਪੈ ਰਹੀ NOC
  • land registration rules changed
    ਬਦਲ ਗਏ ਜ਼ਮੀਨ ਰਜਿਸਟਰੀ ਦੇ ਨਿਯਮ; ਇਸ ਸੂਬਾ ਸਰਕਾਰ ਵੱਲੋਂ ਸਾਰੇ ਰਜਿਸਟ੍ਰੇਸ਼ਨ ਦਫ਼ਤਰਾਂ ਨੂੰ ਪੱਤਰ ਜਾਰੀ
  • sbi becomes the country  s fourth largest company
    21,028 ਕਰੋੜ ਰੁਪਏ ਦੇ ਲਾਭ ਤੋਂ ਬਾਅਦ SBI ਬਣੀ ਦੇਸ਼ ਦੀ ਚੌਥੀ ਸਭ ਤੋਂ ਵੱਡੀ ਕੰਪਨੀ
  • obesity in india
    ਦੇਸ਼ ’ਚ ਵਧ ਰਹੀ ਜ਼ਿਆਦਾ ਭਾਰ ਜਾਂ ਮੋਟਾਪੇ ਦੀ ਸਮੱਸਿਆ
  • helicopter of a cabinet minister after ajit pawar
    ਕਾਲ ਦਾ ਚੱਕਰ ਜਾਂ ਵੱਡੀ ਸਾਜ਼ਿਸ਼ ? ਅਜੀਤ ਪਵਾਰ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਦਾ ਹੈਲੀਕਾਪਟਰ...
  • important news for those registering in punjab
    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • delhi  people  missing  police  report
    15 ਦਿਨਾਂ 'ਚ 800 ਲੋਕ ਗ਼ਾਇਬ ! Capital of Missing ਬਣ ਰਹੀ ਰਾਜਧਾਨੀ ਦਿੱਲੀ
  • offices raided in connection with deepfake investigations
    ਪੈਰਿਸ 'ਚ 'X' ਦੇ ਦਫ਼ਤਰਾਂ 'ਤੇ ਛਾਪੇਮਾਰੀ, ਚਾਈਲਡ ਪੋਰਨੋਗ੍ਰਾਫੀ ਤੇ ਡੀਪਫੇਕ ਮਾਮਲੇ 'ਚ ਘਿਰੀ ਕੰਪਨੀ
  • hungama in marriton hotel in jalandhar
    ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ! ਚੱਲੇ ਲੱਤਾਂ-ਮੁੱਕੇ, ਲੱਥੀ ਪੱਗ
  • major accident in goraya two students tragically die
    ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ...
  • new on weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ 17 ਤਾਰੀਖ ਤੱਕ ਕਿਹਾ ਜਿਹਾ...
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
  • kunwar vijay partap singh interview
    ਨਸ਼ਿਆਂ ਦੇ ਮਾਮਲੇ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ 'ਆਪ' ਸਰਕਾਰ: ਕੁੰਵਰ ਵਿਜੇ...
  • new twist firing case at singer jyoti nooran s house demanded a ransom
    ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਨਵਾਂ ਮੋੜ! ਸੰਪਤ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
Trending
Ek Nazar
bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • stray dogs create panic among people in tarn taran city
      ਤਰਨਤਾਰਨ ਸ਼ਹਿਰ ’ਚ ਅਵਾਰਾ ਕੁੱਤਿਆਂ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ
    • railways big gift in view of holi
      ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ...
    • major accident in punjab army vehicle hits auto
      ਪੰਜਾਬ 'ਚ ਵੱਡਾ ਹਾਦਸਾ: ਆਰਮੀ ਗੱਡੀ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, 2 ਲੋਕਾਂ...
    • cash worth rs 3 lakh and desi ghee stolen from dairy
      ਚੋਰ ਡੇਅਰੀ ਦੀ ਕੰਧ ਪਾੜ ਕੇ ਸਾਢੇ 3 ਲੱਖ ਦੀ ਨਕਦੀ ਤੇ ਦੇਸੀ ਘਿਓ ਲੈ ਕੇ ਫਰਾਰ,...
    • rejection of professor bhullar  s release petition gargajj
      ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕਰਨਾ ਮੰਦਭਾਗਾ, ਸਰਕਾਰ ਸਿੱਖ ਭਾਵਨਾਵਾਂ ਦੀ...
    • kunwar vijay pratap s rebellious tone against aap
      ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ ਪ੍ਰਤਾਪ
    • delhi gurdwara committee delegation submits demand letter
      ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਮੰਗ...
    • robbers snatched earrings of a woman sitting outside the house
      ਸਾਵਧਾਨ! ਪਤਾ ਪੁੱਛਣ ਦੇ ਬਹਾਨੇ ਆਏ ਲੁਟੇਰੇ, ਘਰ ਦੇ ਬਾਹਰ ਬੈਠੀ ਔਰਤ ਦੀਆਂ ਬਾਲੀਆਂ...
    • fazilka ssp jathedar appear before sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਫਾਜ਼ਿਲਕਾ ਦੇ SSP, ਜਥੇਦਾਰ ਅੱਗੇ ਰੱਖਿਆ ਪੱਖ
    • important news for the gathering during hola mahalla mela
      ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ! SGPC...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +