Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    4:37:42 PM

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • religious leaders from india pay tribute to khamenei

    ਹਿੰਦੂ, ਮੁਸਲਿਮ, ਸਿੱਖ, ਈਸਾਈ...ਭਾਰਤ ਤੋਂ ਪਹੁੰਚੇ...

  • stock market closes in green  sensex rises 261 points  nifty crosses 24 270

    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ...

  • uidai gives big relief  now you won  t hassle of updating aadhaar

    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਜੂਨ ਮਹੀਨੇ ’ਚ ਟਿਕਟ ਚੈਕਿੰਗ ਦੌਰਾਨ ਯਾਤਰੀਆਂ ਤੋਂ 3.16 ਕਰੋੜ ਰੁਪਏ ਦਾ ਵਸੂਲਿਆ ਜੁਰਮਾਨਾ

MAJHA News Punjabi(ਮਾਝਾ)

ਜੂਨ ਮਹੀਨੇ ’ਚ ਟਿਕਟ ਚੈਕਿੰਗ ਦੌਰਾਨ ਯਾਤਰੀਆਂ ਤੋਂ 3.16 ਕਰੋੜ ਰੁਪਏ ਦਾ ਵਸੂਲਿਆ ਜੁਰਮਾਨਾ

  • Edited By Shivani Bassan,
  • Updated: 03 Jul, 2026 03:06 PM
Amritsar
fine of rs 3 16 crore collected from passengers during ticket checking in june
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜਸ਼ਨ)- ਫਿਰੋਜ਼ਪੁਰ ਮੰਡਲ ਦੀ ਟਿਕਟ ਚੈਕਿੰਗ ਟੀਮ ਵੱਲੋਂ ਰੇਲਾਂ ਵਿਚ ਨਾਜਾਇਜ਼ ਤੌਰ ’ਤੇ ਸਫ਼ਰ ਕਰ ਰਹੇ ਰੇਲ ਯਾਤਰੀਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਟ੍ਰੇਨਾਂ ਵਿਚ ਸਖ਼ਤ ਟਿਕਟ ਚੈਕਿੰਗ ਕੀਤੀ ਜਾ ਰਹੀ ਹੈ। ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਅਤੇ ਮੁੱਖ ਟਿਕਟ ਨਿਰੀਖਕਾਂ ਵੱਲੋਂ ਜੂਨ 2026 ਦੌਰਾਨ ਟ੍ਰੇਨਾਂ ਵਿਚ ਟਿਕਟ ਚੈਕਿੰਗ ਦੌਰਾਨ ਕੁੱਲ 40,244 ਯਾਤਰੀ ਬਿਨਾਂ ਟਿਕਟ ਜਾਂ ਨਿਯਮਾਂ ਦੇ ਉਲਟ ਸਫ਼ਰ ਕਰਦੇ ਪਾਏ ਗਏ। ਇਸ ਦੌਰਾਨ ਉਨ੍ਹਾਂ ਕੋਲੋਂ ਜੁਰਮਾਨੇ ਵਜੋਂ ਲੱਗਭਗ 3.16 ਕਰੋੜ ਰੁਪਏ ਦਾ ਮਾਲੀਆ ਵਸੂਲਿਆ ਗਿਆ।

ਇਹ ਵੀ ਪੜ੍ਹੋ- ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ ਗ੍ਰਿਫਤਾਰ, ਹੋ ਸਕਦੇ ਵੱਡੇ ਖੁਲਾਸੇ

ਮੰਡਲ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਰੱਖਣ ਅਤੇ ਆਮ ਜਨਤਾ ਨੂੰ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਤੋਂ ਰੋਕਣ ਦੇ ਨਾਲ-ਨਾਲ ਉਨ੍ਹਾਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਮੰਡਲ ਦੇ ਮੁੱਖ ਸਟੇਸ਼ਨਾਂ ’ਤੇ ਨਿਯਮਿਤ ਜਾਂਚ ਕੀਤੀ ਜਾਂਦੀ ਹੈ। ਇਸ ਦੇ ਸਿੱਟੇ ਵਜੋਂ ਜੂਨ ਮਹੀਨੇ ਵਿਚ 375 ਯਾਤਰੀਆਂ ਨੂੰ ਸਟੇਸ਼ਨ ਕੰਪਲੈਕਸ ਵਿਚ ਗੰਦਗੀ ਫੈਲਾਉਣ ਕਾਰਨ (ਐਂਟੀ ਲਿਟਰਿੰਗ ਐਕਟ ਤਹਿਤ) ਉਨ੍ਹਾਂ ਕੋਲੋਂ 69 ਹਜ਼ਾਰ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ ਗਿਆ।

ਇਹ ਵੀ ਪੜ੍ਹੋ- ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ

ਫਿਰੋਜ਼ਪੁਰ ਰੇਲ ਮੰਡਲ ਦੇ ਡੀ. ਆਰ. ਐੱਮ. ਸੰਜੀਵ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਮੰਡਲ ਵਿਚ ਟਿਕਟ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਟਿਕਟ ਚੈਕਿੰਗ ਦਾ ਮੁੱਖ ਮਕਸਦ ਜਾਇਜ਼ ਯਾਤਰੀਆਂ ਨੂੰ ਸੁਰੱਖਿਅਤ ਅਤੇ ਆਰਾਮਦਾਇਕ ਸਫ਼ਰ ਦੀ ਸਹੂਲਤ ਪ੍ਰਦਾਨ ਕਰਨਾ ਹੈ। ਟਿਕਟ ਚੈਕਿੰਗ ਰਾਹੀਂ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਨਾਜਾਇਜ਼ ਜਾਂ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ ਕਾਰਨ ਜਾਇਜ਼ ਟਿਕਟ ਵਾਲੇ ਯਾਤਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Fine
  • passengers
  • ticket checking
  • ਜੁਰਮਾਨਾ
  • ਯਾਤਰੀ
  • ਟਿਕਟਾਂ ਦੀ ਜਾਂਚ

ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ, ਟਿੱਪਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

NEXT STORY

Stories You May Like

  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16 ਕਰੋੜ ਰੁਪਏ
  • june gst collection reached rs 1 94 lakh crore
    ਸਰਕਾਰੀ ਖਜ਼ਾਨੇ ’ਚ ਬੰਪਰ ਉਛਾਲ, ਜੂਨ ’ਚ ਜੀ. ਐੱਸ. ਟੀ. ਕੁਲੈਕਸ਼ਨ 1.94 ਲੱਖ ਕਰੋੜ ਰੁਪਏ ’ਤੇ ਪਹੁੰਚੀ
  • rbi infused into the banking
    RBI ਨੇ ਬੈਂਕਿੰਗ ਪ੍ਰਣਾਲੀ ’ਚ ਪਾਏ 1,41,171 ਲੱਖ ਕਰੋੜ ਰੁਪਏ
  • foreign investors continue selling  withdraw rs 49 430 crore
    ਵਿਦੇਸ਼ੀ ਨਿਵੇਸ਼ਕਾਂ ਵਲੋਂ ਵਿਕਰੀ ਜਾਰੀ , ਜੂਨ 'ਚ ਸਟਾਕ ਮਾਰਕੀਟ 'ਚੋਂ 49,430 ਕਰੋੜ ਕੱਢੇ
  • bsp  ticket distribution crores rupees viral video
    ਬਸਪਾ ਟਿਕਟ ਲਈ ਕਰੋੜਾਂ ਰੁਪਏ ਮੰਗਣ ਦਾ ਦਾਅਵਾ, ਵਾਇਰਲ ਵੀਡੀਓ ਨਾਲ ਮਚਿਆ ਸਿਆਸੀ ਹੰਗਾਮਾ
  • delhi airport  passengers  narcotics  seized  bangkok
    ਦਿੱਲੀ ਏਅਰਪੋਰਟ 'ਤੇ 2 ਯਾਤਰੀਆਂ ਕੋਲੋਂ 5.56 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਬਰਾਮਦ
  • sangrur police action
    ਜ਼ਿਲ੍ਹਾ ਸੰਗਰੂਰ 'ਚ ਜੂਨ ਮਹੀਨੇ ’ਚ 199 ਮੁਲਜ਼ਮ ਗ੍ਰਿਫਤਾਰ
  • indian money deposited in swiss banks fell by 8 percent in 2025
    ਸਵਿਸ ਬੈਂਕਾਂ ’ਚ ਜਮ੍ਹਾ ਭਾਰਤੀ ਪੈਸਾ 2025 ’ਚ 8 ਫੀਸਦੀ ਡਿੱਗ ਕੇ 36,793 ਕਰੋੜ ਰੁਪਏ ’ਤੇ ਪਹੁੰਚਿਆ : ਐੱਸ. ਐੱਨ. ਬੀ.
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
Trending
Ek Nazar
this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab police asi dies on duty
      ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਮੌਤ
    • sri sahib two brother
      ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ ਵੱਡੇ ਭਰਾ ਦਾ ਕਤਲ, ਛੋਟੇ ਦੀ...
    • massive explosion in mohan bhandari
      ਮੋਹਣ ਭੰਡਾਰੀਆਂ 'ਚ ਜ਼ੋਰਦਾਰ ਧਮਾਕਾ: ਪਟਾਕੇ ਬਣਾਉਣ ਵਾਲੇ ਵਰਾਂਡੇ ਨੂੰ ਲੱਗੀ...
    • gold worth rs 70 66 400 seized from another passenger at amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ...
    • goindwal sahib central jail
      ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਇਕ ਵਾਰ ਫਿਰ ਚਰਚਾ 'ਚ, ਮੋਬਾਈਲ, ਸਿਮ ਅਤੇ...
    • case registered against agent couple who cheated sending to australia
      ਆਸਟ੍ਰੇਲੀਆ ਭੇਜਣ ਦੇ ਨਾਮ ’ਤੇ 12,20,000 ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ...
    • yellow alert issued for heavy rain in many districts
      ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
    • dsp caught a liquor vehicle
      ਡੀ. ਐੱਸ. ਪੀ. ਨੇ ਸ਼ਰਾਬ ਦੀ ਗੱਡੀ ਫੜੀ, ਸ਼ਰਾਬ ਦੇ ਕਾਗਜ਼ ਸਹੀ ਮਿਲੇ ਪਰ ਵਾਹਨ ਦਾ...
    • case registered against husband for demanding fortuner car as dowry
      ਦਾਜ ’ਚ ਫੋਰਚੂਨਰ ਗੱਡੀ ਤੇ 20 ਲੱਖ ਰੁਪਏ ਦੀ ਮੰਗ ਕਰਨ ਵਾਲੇ ਪਤੀ, ਸੱਸ, ਸਹੁਰੇ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +