Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    11:44:12 AM

  • inspector and junior auditor arrested taking bribe

    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ,...

  • for daughter  create a fund of 27 lakhs with lic policy

    ਧੀ ਦੀ ਉੱਚ ਸਿੱਖਿਆ ਤੇ ਵਿਆਹ ਦੀ ਚਿੰਤਾ ਖ਼ਤਮ! LIC...

  • setback for trump

    ਹੁਣ ਈਰਾਨ ਨਾਲ ਜੰਗ ਜਾਰੀ ਨਹੀਂ ਰੱਖਣਗੇ ਟਰੰਪ!...

  • aunt military friend land dispute

    ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਘਰ 'ਚ ਜਗਾਈ ਜੋਤ ਤੋਂ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

MAJHA News Punjabi(ਮਾਝਾ)

ਘਰ 'ਚ ਜਗਾਈ ਜੋਤ ਤੋਂ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

  • Edited By Shivani Bassan,
  • Updated: 30 May, 2026 02:28 PM
Gurdaspur
fire breaks out in house due to lit candle
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)– ਗੁਰਦਾਸਪੁਰ ਸ਼ਹਿਰ ਦੇ ਨਿਊ ਸੰਤ ਨਗਰ ਮੁਹੱਲੇ ਵਿੱਚ ਅਚਾਨਕ ਅੱਗ ਲੱਗਣ ਕਾਰਨ ਇੱਕ ਘਰ ਵਿੱਚ ਭਾਰੀ ਨੁਕਸਾਨ ਹੋ ਗਿਆ। ਅੱਗ ਦੀ ਇਸ ਘਟਨਾ ਵਿੱਚ ਘਰ ਦਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਬੀਰ ਸਿੰਘ ਅਤੇ ਉਸ ਦੇ ਪਰਿਵਾਰ ਵੱਲੋਂ ਸਵੇਰੇ ਪਾਠ-ਪੂਜਾ ਦੌਰਾਨ ਘਰ ਦੀ ਪਹਿਲੀ ਮੰਜ਼ਿਲ 'ਤੇ ਬਣੇ ਲੱਕੜ ਦੇ ਛੋਟੇ ਮੰਦਰ ਵਿੱਚ ਧਾਰਮਿਕ ਰਸਮਾਂ ਅਨੁਸਾਰ ਜੋਤ ਜਗਾਈ ਗਈ ਸੀ। ਇਸ ਤੋਂ ਬਾਅਦ ਪਰਿਵਾਰ ਦੇ ਮੈਂਬਰ ਹੇਠਲੀ ਮੰਜ਼ਿਲ 'ਤੇ ਆਪਣੇ ਰੋਜ਼ਾਨਾ ਦੇ ਕੰਮਾਂ ਵਿੱਚ ਰੁੱਝ ਗਏ। ਜਿਸ ਕਾਰਨ ਜੋਤ ਤੋਂ ਕਿਸੇ ਕੱਪੜੇ ਨੂੰ ਅਚਾਨਕ ਅੱਗ ਲੱਗ ਗਈ।

ਇਹ ਵੀ ਪੜ੍ਹੋ- ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ, ਕੁੜੀ ਨੂੰ ਛੁਡਾਉਣ ਦੀ ਰੰਜਿਸ਼ ਕਾਰਨ ਵਾਪਰੀ ਵਾਰਦਾਤ

ਪਰਿਵਾਰਕ ਮੈਂਬਰਾਂ ਅਨੁਸਾਰ ਜੋਤ  ਤੋਂ ਕਿਸੇ ਕੱਪੜੇ ਜਾਂ ਹੋਰ ਜਲਣਸ਼ੀਲ ਵਸਤੂ ਨੂੰ ਅੱਗ ਲੱਗ ਗਈ, ਜੋ ਹੌਲੀ-ਹੌਲੀ ਫੈਲਦੀ ਹੋਈ ਲੱਕੜ ਦੇ ਸਾਮਾਨ ਅਤੇ ਘਰ ਵਿੱਚ ਪਏ ਹੋਰ ਸਾਮਾਨ ਤੱਕ ਪਹੁੰਚ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਉੱਪਰਲੀ ਮੰਜ਼ਿਲ ਦਾ ਵੱਡਾ ਹਿੱਸਾ ਇਸ ਦੀ ਲਪੇਟ ਵਿੱਚ ਆ ਗਿਆ।

ਇਹ ਵੀ ਪੜ੍ਹੋ-  ਪੰਜਾਬ ਦੇ DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ

ਅੱਗ ਕਾਰਨ ਉੱਠੇ ਸੰਘਣੇ ਧੂੰਏਂ ਨਾਲ ਕਮਰਿਆਂ ਦੇ ਸ਼ੀਸ਼ੇ ਵੀ ਟੁੱਟ ਗਏ। ਘਟਨਾ ਦਾ ਪਤਾ ਲੱਗਣ 'ਤੇ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ। ਭਾਵੇਂ ਸਮੇਂ ਸਿਰ ਅੱਗ ਬੁਝਾ ਲਈ ਗਈ, ਪਰ ਇਸ ਤੋਂ ਪਹਿਲਾਂ ਹੀ ਘਰ ਦਾ ਕਾਫੀ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ।

ਇਹ ਵੀ ਪੜ੍ਹੋ- ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ ਮੋਬਾਈਲਾਂ 'ਚ ਬਣਾਈ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Fire
  • house
  • mandir
  • ਅੱਗ
  • ਘਰ
  • ਮੰਦਿਰ

ਡੇਰਾ ਬਿਆਸ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਡੇਰਾ ਮੁਖੀ ਨਾਲ ਕੀਤੀ ਮੁਲਾਕਾਤ

NEXT STORY

Stories You May Like

  • massive fire breaks out in dhariwal vegetable market
    ਧਾਰੀਵਾਲ ਦੀ ਸਬਜ਼ੀ ਮੰਡੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
  • terrible fire breaks out in famous sweet shop in tanda
    ਟਾਂਡਾ ਦੀ ਮਸ਼ਹੂਰ ਸਵੀਟ ਸ਼ਾਪ 'ਚ ਲੱਗੀ ਭਿਆਨਕ ਅੱਗ: ਲੱਖਾਂ ਦਾ ਨੁਕਸਾਨ, 4 ਕਰਮਚਾਰੀ ਝੁਲਸੇ
  • vegetable shops catch fire for the second time in dhariwal
    ਧਾਰੀਵਾਲ 'ਚ ਦੂਜੀ ਵਾਰ ਸਬਜ਼ੀ ਦੀਆਂ ਦੁਕਾਨਾਂ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ ਉੱਡੀਆਂ ਲਪਟਾਂ
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • massive fire broke out in a moving car in jalandhar
    ਜਲੰਧਰ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੀ ਪਤੀ-ਪਤਨੀ ਦੀ ਜਾਨ
  • factory  fire  building collapse
    ਫੈਕਟਰੀ 'ਚ ਲੱਗੀ ਭਿਆਨਕ ਅੱਗ, ਇਮਾਰਤ ਦਾ ਕੁਝ ਹਿੱਸਾ ਹੋਇਆ ਢਹਿ-ਢੇਰੀ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
Trending
Ek Nazar
veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • big encounter in amritsar
      ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ...
    • 5 arrested with narcotic pills and heroin
      ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 5 ਗ੍ਰਿਫ਼ਤਾਰ
    • municipal corporation conducts special cleaning drive in bus stand area
      ਨਿਗਮ ਵੱਲੋਂ ਬੱਸ ਸਟੈਂਡ ਇਲਾਕੇ ’ਚ ਵਿਸ਼ੇਸ਼ ਸਫ਼ਾਈ ਮੁਹਿੰਮ, ਉਲੰਘਣਾ ਕਰਨ ਵਾਲਿਆਂ...
    • 3 shooters of extortion and robbery gang operating from abroad arrested
      ਵਿਦੇਸ਼ ਤੋਂ ਚੱਲ ਰਹੇ ਫਿਰੌਤੀ ਤੇ ਡਕੈਤੀ ਗੈਂਗ ਦੇ 3 ਸ਼ੂਟਰ ਗ੍ਰਿਫ਼ਤਾਰ, 7...
    • farmers were disturbed by the canal department
      ਨਹਿਰੀ ਵਿਭਾਗ ਵੱਲੋਂ ਸੂਏ ’ਚ ਛੱਡੇ ਪਾਣੀ ਨਾਲ ਕਿਸਾਨ ਹੋਏ ਪ੍ਰੇਸ਼ਾਨ, ਪ੍ਰਸ਼ਾਸਨ...
    • speeding bus hits couple riding motorcycle
      ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਦਰੜਿਆ, ਮੌਕੇ ’ਤੇ ਮੌਤ
    • railway station youth amritsar police
      ਵੱਡੀ ਵਾਰਦਾਤ ਨਾਲ ਕੰਬਿਆ ਅੰਮ੍ਰਿਤਸਰ, ਰੇਲਵੇ ਸਟੇਸ਼ਨ ਸਾਹਮਣੇ ਨੌਜਵਾਨ ਦਾ ਕਤਲ
    • sri darbar sahib sikh family railway station
      ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਪਰਿਵਾਰ ਨਾਲ ਸਟੇਸ਼ਨ 'ਤੇ ਹਾਦਸਾ,...
    • bikram majithia bail application amritsar court
      ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਦਾ ਅਹਿਮ ਫ਼ੈਸਲਾ
    • gunfire erupts in batala firing at the house of a young businessman
      ਬਟਾਲਾ 'ਚ ਚੱਲੀਆਂ ਗੋਲ਼ੀਆਂ! ਕਾਰੋਬਾਰੀ ਨੌਜਵਾਨ ਦੀ ਕੋਠੀ 'ਤੇ ਹੋਈ ਫਾਇਰਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +