Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    10:47:03 AM

  • electricity meters  pspcl  consumers

    ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ....

  • stock market gains  sensex rises 830 points  nifty crosses 24 200

    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 830 ਅੰਕ...

  • ufc event

    ਵ੍ਹਾਈਟ ਹਾਊਸ ਵਿਖੇ UFC ਪ੍ਰੋਗਰਾਮ 'ਤੇ ਹਮਲਾ ਕਰਨ...

  • ayatollah ali khamenei

    ਮਸ਼ਹਦ ’ਚ ਸਪੁਰਦ-ਏ-ਖ਼ਾਕ ਹੋਏ ਅਯਾਤੁੱਲਾ ਅਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

MAJHA News Punjabi(ਮਾਝਾ)

ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

  • Edited By Shivani Bassan,
  • Updated: 05 Sep, 2024 12:15 PM
Tarn Taran
fired in the air in joy of brother s going abroad one died
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ(ਰਮਨ)- ਅੱਜ-ਕੱਲ੍ਹ ਲੋਕ ਖ਼ੁਸ਼ੀ ਦੇ ਮੌਕੇ ਜਿਥੇ ਪਟਾਕਿਆਂ ਦਾ ਇਸਤੇਮਾਲ ਕਰਦੇ ਸਨ, ਉੱਥੇ ਹੀ ਹੁਣ ਖ਼ੁਸ਼ੀ ਦੇ ਮੌਕੇ 'ਤੇ ਗੋਲੀਆਂ ਦੇ ਫਾਇਰ ਕਰਨ ਦਾ ਵੀ ਰੁਝਾਨ ਆਮ ਹੋ ਗਿਆ ਹੈ। ਹਾਲਾਂਕਿ ਪੁਲਸ ਪ੍ਰਸ਼ਾਸਨ ਵੱਲੋਂ ਇਸ 'ਤੇ ਪੂਰਨ ਤੌਰ 'ਤੇ ਪਾਬੰਦੀ ਲਾਈ ਗਈ ਹੈ ਤਾਂ ਕਿ ਕੋਈ ਵੱਡਾ ਹਾਦਸਾ ਨਾ ਵਾਪਰੇ। ਪਰ ਅਜਿਹੇ 'ਚ ਕਈ ਲੋਕ ਆਪਣੀ ਹਰਕਤਾਂ ਤੋਂ ਬਾਜ਼ ਨਹੀਂ ਆਉਂਦੇ ਜਿਸ ਦਾ ਨਤੀਜਾ ਉਨ੍ਹਾਂ ਨੂੰ ਮਹਿੰਗਾ ਪੈ ਜਾਂਦਾ ਹੈ। ਇਸ ਵਿਚਾਲੇ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਬੀਤੀ ਰਾਤ ਤਰਨਤਾਰਨ ਦੇ ਪਿੰਡ ਖਾਲੜਾ ਦੇ ਰਹਿਣ ਵਾਲੇ ਗੁਰਦੇਵ ਸਿੰਘ ਪੁੱਤਰ ਸੁਖਵਿੰਦਰ ਸਿੰਘ ਵੱਲੋਂ ਆਪਣੇ ਕੁਝ ਦੋਸਤਾਂ ਸਮੇਤ ਆਪਣੇ ਭਰਾ ਗੁਰਲਾਲ ਸਿੰਘ ਦੇ ਅਮਰੀਕਾ ਜਾਣ ਦੀ ਖੁਸ਼ੀ ਵਿੱਚ ਆਪਣੀ ਰਿਹਾਇਸ਼ ’ਤੇ ਪਾਰਟੀ ਰੱਖੀ ਗਈ ਸੀ।

ਇਹ ਵੀ ਪੜ੍ਹੋ-  ਦੋ-ਪਹੀਆ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਏ ਸਖ਼ਤ ਹੁਕਮ

ਇਸ ਪਾਰਟੀ 'ਚ  ਗੁਰਦੇਵ ਸਿੰਘ ਆਪਣੇ ਦੋਸਤਾਂ ਨਾਲ ਖ਼ੁਸ਼ੀ ਮਨਾਉਂਦੇ ਹੋਏ ਪਾਰਟੀ 'ਚ ਪਟਾਕੇ ਚਲਾ ਰਿਹਾ ਸੀ। ਇਸ ਦੌਰਾਨ ਪਾਰਟੀ ਵਿੱਚ ਆਏ ਗੁਰਦੇਵ ਸਿੰਘ ਦੇ ਕੁਝ ਦੋਸਤਾਂ ਵੱਲੋਂ ਗੋਲੀਆਂ ਦੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਜਿਸ 'ਚ ਇੱਕ ਗੋਲੀ ਨਿਸ਼ਾਨ ਸਿੰਘ ਪੁੱਤਰ ਰੂਪ ਸਿੰਘ ਵਾਸੀ ਕਸਬਾ ਖੇਮਕਰਨ ਦੇ ਲੱਗ ਗਈ ਜਿਸ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਨਿਸ਼ਾਨ ਸਿੰਘ ਗੁਰਦੇਵ ਸਿੰਘ ਦਾ ਰਿਸ਼ਤੇਦਾਰ ਹੈ।  ਹੁਣ ਥਾਣਾ ਖਾਲੜਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • firing
  • brother
  • abroad
  • one died
  • ਗੋਲੀਬਾਰੀ
  • ਭਰਾ
  • ਵਿਦੇਸ਼
  • ਇੱਕ ਦੀ ਮੌਤ

ਡਿਪਟੀ ਕਮਿਸ਼ਨਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਹੋਏ ਨਤਮਸਤਕ

NEXT STORY

Stories You May Like

  • punjabi youth sheikhpreet dies in road accident in america
    ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਸ਼ੇਖਪ੍ਰੀਤ ਦੀ ਮੌਤ
  • punjab canal  death of a young man
    ਨਹਿਰ ’ਚ ਡੁੱਬਣ ਕਾਰਨ 21 ਸਾਲਾ ਨੌਜਵਾਨ ਮੁੰਡੇ ਦੀ ਮੌਤ
  • youth dies in accident in patiala
    ਭਿਆਨਕ ਹਾਦਸੇ ਵਿਚ 28 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ
  • youth death case
    ਨਹਿਰ ’ਚ ਡੁੱਬਣ ਨਾਲ ਨੌਜਵਾਨ ਦੀ ਮੌਤ
  • youth arrested with narcotic pills used in drug supply
    ਨਸ਼ਾ ਪੂਰਤੀ ’ਚ ਕੰਮ ਆਉਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
  • birthday  murder of a young man
    ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
  • deadly attacked on man
    ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
  • karnataka  youth  death  germany  bridge
    ਜਰਮਨੀ 'ਚ ਭਾਰਤੀ ਨੌਜਵਾਨ ਦੀ ਡੁੱਬਣ ਨਾਲ ਮੌਤ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sgpc write a letter to the central government for opening of kartarpur corridor
      ਕਰਤਾਰਪੁਰ ਲਾਂਘਾ ਜਲਦ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖੇਗੀ ਸ਼੍ਰੋਮਣੀ...
    • major police action against drug smugglers
      ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦੀ ਵੱਡੀ ਸਰਗਰਮੀ, ਅੰਮ੍ਰਿਤਸਰ ਸ਼ਹਿਰ ਦੇ ਸਾਰੇ...
    • it is mandatory to get a png connection within 3 months
      ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ਰਮਾਨ,...
    • lok adalat in gurdaspur for 3 days
      ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਵੱਲੋਂ 3 ਦਿਨ ਲਈ ਗੁਰਦਾਸਪੁਰ ਵਿਖੇ ਲਗਾਈ ਜਾਵੇਗੀ...
    • sgpc to celebrate 100th martyrdom anniversary of teja singh samundri on july 17
      ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਤੇਜਾ ਸਿੰਘ ਸਮੁੰਦਰੀ ਦੀ 100...
    • 2 cricketers shot dead during an ongoing match
      ਚੱਲਦੇ ਮੈਚ 'ਚ 2 ਕ੍ਰਿਕਟਰਾਂ ਦਾ ਗੋਲ਼ੀ ਮਾਰ ਕੇ ਕਤਲ ! ਪਾਕਿਸਤਾਨ 'ਚ ਮਚੀ ਹਾਹਾਕਾਰ
    • terrible road accident near gahaldi
      ਗਾਹਲੜੀ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ: ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ...
    • case registered against half a dozen people
      ਕੈਮਿਸਟ ਵੱਲੋਂ ਸਰਿੰਜ ਨਾ ਦੇਣ ’ਤੇ ਹਮਲਾ ਕਰਨ ਵਾਲੇ ਅੱਧੀ ਦਰਜਨ ਵਿਅਕਤੀਆਂ ਖਿਲਾਫ...
    • firing on aap sarpanch  s husband
      ਸਰਪੰਚ ਦੇ ਪਤੀ ’ਤੇ ਫਾਇਰਿੰਗ, ਪਿੰਡ ਦੇ ਛੱਪੜ ਦੀ ਪੁਟਾਈ ਨੂੰ ਲੈ ਕੇ ਹੋਇਆ ਟਕਰਾਅ
    • public outraged against factory pollution
      ਫੈਕਟਰੀ ਦੇ ਪ੍ਰਦੂਸ਼ਣ ਖ਼ਿਲਾਫ਼ ਭੜਕੀ ਜਨਤਾ; ਪ੍ਰਸ਼ਾਸਨ ਨੂੰ ਦਿੱਤੀ 15 ਦਿਨਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +