Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    6:25:19 PM

  • sri akhand path sahib begins at gurdwara sri ramsar sahib

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼...

  • daughter in law  family

    ਪੰਜਾਬ : ਸਹੁਰੇ ਨੇ ਕਤਲ ਕਰਕੇ ਤਰਪਾਲ ਵਿਚ ਲਪੇਟ ਕੇ...

  • announcement made in amritsar s gurdwaras

    ਅੰਮ੍ਰਿਤਸਰ ਦੇ ਗੁਰਦੁਆਰਿਆਂ 'ਚ ਹੋ ਗਈ ਅਨਾਊਂਸਮੈਂਟ,...

  • mohanjit singh shero

    ਮੋਹਨਜੀਤ ਸਿੰਘ ਸ਼ੇਰੋ ਨੂੰ ਹਸਪਤਾਲ ਤੋਂ ਮਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • IELTS ਸੈਂਟਰ 'ਤੇ ਦਿਨ-ਦਿਹਾੜੇ ਹੋਈ ਫਾਇਰਿੰਗ, ਘਟਨਾ CCTV 'ਚ ਕੈਦ

MAJHA News Punjabi(ਮਾਝਾ)

IELTS ਸੈਂਟਰ 'ਤੇ ਦਿਨ-ਦਿਹਾੜੇ ਹੋਈ ਫਾਇਰਿੰਗ, ਘਟਨਾ CCTV 'ਚ ਕੈਦ

  • Edited By Harpreet Singh,
  • Updated: 09 Jul, 2024 02:55 AM
Batala
firing at an ielts center
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਬੇਰੀ, ਸਾਹਿਲ, ਯੋਗੀ, ਖੋਖਰ)- ਦਿਹਾੜੇ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਬੱਸ ਸਟੈਂਡ ਬਟਾਲਾ ਦੇ ਨਜ਼ਦੀਕ ਸਥਿਤ ਇਕ ਆਈਲੈਟਸ ਸੈਂਟਰ ਦੇ ਗੇਟ ’ਤੇ ਫਾਇਰਿੰਗ ਕਰ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਇਹ ਸਾਰੀ ਵਾਰਦਾਤ ਸੀ.ਸੀ.ਟੀ.ਵੀ. ਕੈਮਰਿਆਂ ’ਚ ਕੈਦ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ ਬਟਾਲਾ-2 ਦੇ ਇੰਚਾਰਜ ਅਨਿਲ ਪਵਾਰ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ਜਸਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਲੋਬਲ ਵਿਲੇਜ਼ ਇਮੀਗ੍ਰੇਸ਼ਨ ਸੈਂਟਰ ਦੇ ਗੇਟ ’ਤੇ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਪੁਲਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ- ਅਸਲਾ ਘਰ 'ਚ ਬੰਦੂਕ ਸਾਫ਼ ਕਰਦੇ ਸਮੇਂ ਚੱਲੀ ਗੋਲ਼ੀ, ਹੋਮਗਾਰਡ ਦੀ ਹੋ ਗਈ ਮੌਤ, 2 ਮਹੀਨੇ ਬਾਅਦ ਹੋਣਾ ਸੀ ਰਿਟਾਇਰ

ਉਨ੍ਹਾਂ ਵੱਲੋਂ ਆਈਲੈਟਸ ਸੈਂਟਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ 2 ਅਣਪਛਾਤੇ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ’ਚੋਂ ਇਕ ਨੌਜਵਾਨ ਮੋਟਰਸਾਈਕਲ ’ਤੇ ਹੀ ਬੈਠਾ ਰਿਹਾ, ਜਦਕਿ ਦੂਸਰੇ ਨੇ ਪਿਸਤੌਲ ਨਾਲ ਆਈਲੈਟਸ ਸੈਂਟਰ ਦੇ ਗੇਟ ’ਤੇ 2-3 ਰਾਊਂਡ ਫਾਇਰ ਕੀਤੇ, ਜਿਸ ਨਾਲ ਸੈਂਟਰ ਦਾ ਸ਼ੀਸ਼ੇ ਦਾ ਗੇਟ ਚਕਨਾਚੂਰ ਹੋ ਗਿਆ ਅਤੇ ਬਾਅਦ ’ਚ ਉਹ ਫਰਾਰ ਹੋ ਗਏ।

ਉਨ੍ਹਾਂ ਕਿਹਾ ਕਿ ਇਸ ਘਟਨਾ ’ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਪੁਲਸ ਨੇ ਸੀ.ਸੀ.ਟੀ.ਵੀ. ਫੁਟੇਜ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਆਸ਼ਕ ਨਾਲ ਮਿਲ ਜਿਊਂਦਾ ਸਾੜ'ਤਾ ਘਰਵਾਲਾ, ਚੱਕਰਾਂ 'ਚ ਪਾ'ਤੀ ਪੰਜਾਬ ਪੁਲਸ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Firing
  • Ielts
  • Centre
  • Shooting
  • CCTV

ਬਰਸਾਤ ਦੇ ਸੀਜ਼ਨ 'ਚ ਮਨਾਹੀ ਦੇ ਬਾਵਜੂਦ ਵੀ ਨਹੀਂ ਰੁਕ ਰਹੀ ਨਾਜਾਇਜ਼ ਮਾਈਨਿੰਗ, ਪੁਲਸ ਨੇ ਟਿੱਪਰ ਸਣੇ 3 ਕੀਤੇ ਕਾਬੂ

NEXT STORY

Stories You May Like

  • medical store  cctv  theft
    ਮੈਡੀਕਲ ਸਟੋਰ ਤੋਂ ਪੈਸਿਆਂ ਅਤੇ ਦਸਤਾਵੇਜ਼ਾਂ ਦਾ ਪਰਸ ਚੁੱਕ ਕੇ ਬੱਚਾ ਫਰਾਰ, ਸੀਸੀਟੀਵੀ 'ਚ ਕੈਦ ਘਟਨਾ
  • beaten case
    ਡੇਰਾਬੱਸੀ 'ਚ ਮਾਂ-ਧੀ ਦੀ ਕੁੱਟਮਾਰ, ਸਾਰੀ ਘਟਨਾ CCTV 'ਚ ਕੈਦ
  • challan  littering  cctv footage  action  fine
    ਸਾਵਧਾਨ! ਚਾਲਾਨ ਤੋਂ ਲੈ ਕੇ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ CCTV ਫੁਟੇਜ ਰਾਹੀਂ ਹੋਵੇਗੀ ਕਾਰਵਾਈ, ਲੱਗੇਗਾ...
  • now the miscreants have reached the schools
    ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV 'ਚ ਕੈਦ ਤਸਵੀਰਾਂ
  • immigration fraud muktar
    ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਰੁਪਏ ਦੀ ਠੱਗੀ! IELTS ਸੈਂਟਰ ਚਲਾਉਣ ਵਾਲੇ ਖ਼ਿਲਾਫ਼ ਪਰਚਾ ਦਰਜ
  • manu vatika school  firing practice
    ਮਨੂ ਵਾਟਿਕਾ ਸਕੂਲ ਵਿਖੇ ਐੱਨ.ਸੀ.ਸੀ. ਕੈਂਪ ਦੇ ਤੀਸਰੇ ਦਿਨ ਕੈਡਿਟਾਂ ਨੇ ਕੀਤਾ ਫਾਇਰਿੰਗ ਅਭਿਆਸ
  • motorcycle theft  police  cctv
    ਮੋਟਰਸਾਈਕਲ ਚੋਰੀ ਕਰਨ ਵਾਲੇ ਵਿਰੁੱਧ ਮਾਮਲਾ ਦਰਜ
  • gold earrings snatched from elderly woman in broad daylight
    ਦਿਨ-ਦਿਹਾੜੇ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਬਾਲੀਆਂ ਝਪਟੀਆਂ
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
Trending
Ek Nazar
indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • 3 smugglers arrested in punjab
      ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ...
    • body of 57 year old man found at dera in sakhowal village of ghuman
      ਘੁਮਾਣ ਦੇ ਪਿੰਡ ਸਖੋਵਾਲ ਦੇ ਡੇਰਿਆਂ ’ਤੇ ਵਿਅਕਤੀ ਦੀ ਲਾਸ਼ ਬਰਾਮਦ
    • students are being made aware to conduct cheating free exams
      ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਜਾਗਰੂਕ:...
    • drone show in gurdaspur dedicated to birth anniversary of sri guru ravidass ji
      ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...
    • restrictions imposed in view of the wedding anniversary of guru nanak dev ji
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ...
    • big accident happened with the pilgrimage bus
      ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ
    • questions on security of private school
      ਪੱਟੀ: ਨਿੱਜੀ ਸਕੂਲ ਦੀ ਸੁਰੱਖਿਆ 'ਤੇ ਸਵਾਲ, ਲਗਾਤਾਰ ਸਕੂਲ ਬਾਹਰ ਗੋਲੀਆਂ ਚੱਲਣ...
    • gurdwara shaheedan sahib  firing  incident
      ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜੇ ਵੱਡੀ ਵਾਰਦਾਤ, ਗੋਲੀ ਚੱਲਣ ਦਾ ਖਦਸ਼ਾ
    • horrific road accident on kalanaur road
      ਕਲਾਨੌਰ ਰੋਡ 'ਤੇ ਭਿਆਨਕ ਸੜਕ ਹਾਦਸਾ; ਕਾਰ ਚਾਲਕ ਸਕੂਟਰੀ ਸਵਾਰ ਪਤੀ-ਪਤਨੀ ਨੂੰ...
    • big relief for punjab chemists drug licenses extended till december 31
      ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +