Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    9:24:28 AM

  • bathinda truck matador collision

    ਬਠਿੰਡਾ 'ਚ ਵੱਡਾ ਹਾਦਸਾ: ਖੜ੍ਹੇ ਟਰੱਕ 'ਚ ਜਾ...

  • 4 year boy nirvair singh borewell rescue operation

    ਜ਼ਿੰਦਗੀ ਦੀ ਜੰਗ ਹਾਰ ਗਿਆ 220 ਫੁੱਟ ਡੂੰਘੇ...

  • rs 183 50 cheaper gas cylinder

    183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ...

  • major accident on delhi mumbai expressway

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਵੱਡਾ ਹਾਦਸਾ: ਟਰੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਬਲਾਕ ਸੰਮਤੀ ਮਜੀਠਾ-2 ਦੇ ਵਾਈਸ ਚੇਅਰਮੈਨ ਖਿੱਦੋਵਾਲੀ ’ਤੇ ਫਾਇਰਿੰਗ

MAJHA News Punjabi(ਮਾਝਾ)

ਬਲਾਕ ਸੰਮਤੀ ਮਜੀਠਾ-2 ਦੇ ਵਾਈਸ ਚੇਅਰਮੈਨ ਖਿੱਦੋਵਾਲੀ ’ਤੇ ਫਾਇਰਿੰਗ

  • Edited By Shivani Bassan,
  • Updated: 20 Jun, 2026 11:52 AM
Amritsar
firing on khiddowali  vice chairman of block samiti majitha 2
  • Share
    • Facebook
    • Tumblr
    • Linkedin
    • Twitter
  • Comment

ਮੱਤੇਵਾਲ/ਮਜੀਠਾ (ਸਰਬਜੀਤ)-ਮਜੀਠਾ ਵਿਧਾਨ ਸਭਾ ਹਲਕੇ ਦੇ ਪਿੰਡ ਖਿੱਦੋਵਾਲੀ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਬਲਾਕ ਸੰਮਤੀ ਮਜੀਠਾ-2 ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿੱਦੋਵਾਲੀ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕਰਨ ਦਾ ਸਮਾਚਾਰ ਹੈ। ਇਸ ਹਮਲੇ ’ਚ ਸਿਕੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਬਾਲ-ਬਾਲ ਬਚ ਗਏ, ਜਦਕਿ ਗੋਲੀਆਂ ਉਨ੍ਹਾਂ ਦੀ ਬੋਲੈਰੋ ਗੱਡੀ ’ਚ ਲੱਗੀਆਂ। ਘਟਨਾ ਤੋਂ ਬਾਅਦ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ

ਪ੍ਰਾਪਤ ਜਾਣਕਾਰੀ ਅਨੁਸਾਰ ਸਿਕੰਦਰ ਸਿੰਘ ਆਪਣੇ ਕੁਝ ਸਾਥੀਆਂ ਨਾਲ ਰਾਤ ਕਰੀਬ 9:30 ਵਜੇ ਪਿੰਡ ਰਸੂਲਪੁਰ ਤੋਂ ਆਪਣੇ ਘਰ ਖਿੱਦੋਵਾਲੀ ਪਰਤ ਰਹੇ ਸਨ। ਜਦੋਂ ਉਹ ਪਿੰਡ ਪੰਨਵਾਂ ਅਤੇ ਖਿੱਦੋਵਾਲੀ ਦੇ ਵਿਚਕਾਰ ਸੜਕ ’ਤੇ ਪਹੁੰਚੇ ਤਾਂ ਉਥੇ ਪਹਿਲਾਂ ਤੋਂ ਖੜ੍ਹੇ 2 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ ’ਤੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਨੇਰਾ ਹੋਣ ਕਾਰਨ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ ਅਤੇ ਉਹ ਮੌਕੇ ਤੋਂ ਫ਼ਰਾਰ ਹੋ ਗਏ। ਸਿਕੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਨਾਲ ਇਕ ਰਿਸ਼ਤੇਦਾਰ ਨੂੰ ਮਿਲ ਕੇ ਵਾਪਸ ਪਰਤ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਗੱਡੀ ਹਮਲਾਵਰਾਂ ਕੋਲ ਪਹੁੰਚੀ ਤਾਂ ਇਕ ਵਿਅਕਤੀ, ਜਿਸ ਨੇ ਕਾਲਾ ਪਰਨਾ ਬੰਨ੍ਹਿਆ ਹੋਇਆ ਸੀ, ਨੇ ਪਹਿਲਾ ਫਾਇਰ ਕੀਤਾ। ਇਸ ਤੋਂ ਬਾਅਦ ਲਗਾਤਾਰ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਨੇ ਤੁਰੰਤ ਗੱਡੀ ਦੀ ਰਫ਼ਤਾਰ ਵਧਾ ਕੇ ਉਥੋਂ ਨਿਕਲ ਜਾਣਾ ਹੀ ਮੁਨਾਸਿਬ ਸਮਝਿਆ।

ਇਹ ਵੀ ਪੜ੍ਹੋ- ਪੰਜਾਬ: ਅਕਾਲੀ ਆਗੂ ਦੇ ਘਰ 'ਤੇ ਚੱਲੀਆਂ ਗੋਲੀਆਂ, ਲਾਇਸੈਂਸੀ ਰਿਵਾਲਵਰ ਨਾਲ ਕੀਤੀ ਜਵਾਬੀ ਫਾਇਰਿੰਗ

ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕੁਝ ਲੋਕਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ ਅਤੇ ਇਸ ਸਬੰਧ ’ਚ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਵੀ ਦਿੱਤੀ ਸੀ। ਸਿਕੰਦਰ ਸਿੰਘ ਨੇ ਮੰਗ ਕੀਤੀ ਕਿ ਇਸ ਹਮਲੇ ’ਚ ਸ਼ਾਮਲ ਮੁਲਜ਼ਮਾਂ ਦੀ ਜਲਦ ਤੋਂ ਜਲਦ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸਬੰਧ ’ਚ ਥਾਣਾ ਮੱਤੇਵਾਲ ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸਿਆਸੀ ਰੰਜਿਸ਼, ਪੁਰਾਣੀ ਦੁਸ਼ਮਣੀ ਅਤੇ ਹੋਰ ਸੰਭਾਵਿਤ ਕਾਰਨਾਂ ਨੂੰ ਧਿਆਨ ’ਚ ਰੱਖਦੇ ਹੋਏ ਜਾਂਚ ਅੱਗੇ ਵਧਾਈ ਜਾ ਰਹੀ ਹੈ। ਪੁਲਸ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ 30,00,00,000 ਦੀ ਹੈਰੋਇਨ ਨਾਲ ਫੜਿਆ ਗਿਆ ਤਸਕਰ, ਹੋਰ ਸਾਮਾਨ ਵੀ ਹੋਇਆ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Firing
  • Khiddowali
  • Vice Chairman
  • Block Samiti Majitha 2
  • ਫਾਇਰਿੰਗ
  • ਖਿੱਦੋਵਾਲੀ
  • ਵਾਈਸ ਚੇਅਰਮੈਨ
  • ਬਲਾਕ ਸੰਮਤੀ ਮਜੀਠਾ 2

ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ

NEXT STORY

Stories You May Like

  • amritsar  2 members of gang that opened fire on shops and houses arrested
    ਅੰਮ੍ਰਿਤਸਰ: ਦੁਕਾਨਾਂ ਤੇ ਘਰਾਂ 'ਤੇ ਗੋਲੀਆਂ ਚਲਾਉਣ ਵਾਲੇ ਗੈਂਗ ਦੇ 2 ਮੈਂਬਰ ਗ੍ਰਿਫਤਾਰ, 3 ਹੋਰ ਸਾਥੀਆਂ ਦੀ ਭਾਲ ਜਾਰੀ
  • 2 ulfa terrorists arrested in assam
    ਆਸਾਮ ’ਚ ਉਲਫਾ (ਆਈ) ਦੇ 2 ਅੱਤਵਾਦੀ ਗ੍ਰਿਫਤਾਰ, ਹਥਿਆਰ ਤੇ ਗੋਲਾ-ਬਾਰੂਦ ਬਰਾਮਦ
  • 2 licensed weapons stolen from ex serviceman  s house
    ਸਾਬਕਾ ਫੌਜੀ ਦੇ ਘਰੋਂ 2 ਲਾਇਸੈਂਸੀ ਹਥਿਆਰ ਤੇ 20 ਹਜ਼ਾਰ ਦੀ ਨਕਦੀ ਚੋਰੀ
  • angad singh appointed state chairman of punjab congress obc department
    ਅੰਗਦ ਸਿੰਘ ਬਣੇ ਪੰਜਾਬ ਕਾਂਗਰਸ OBC ਵਿਭਾਗ ਦੇ ਸੂਬਾ ਚੇਅਰਮੈਨ
  • 2 accused arrested for gambling
    10 ਰੁਪਏ ਬਦਲੇ 100 ਰੁਪਏ ਨਿਕਲਣ ਦਾ ਲਾਲਚ ਦੇ ਸੱਟਾ ਲਗਾਉਣ ਵਾਲੇ 2 ਮੁਲਜ਼ਮ ਕਾਬੂ, ਦੋ ਫਰਾਰ
  • gunfire exchanged between batala police and accused
    ਬਟਾਲਾ ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ, ਕੱਪੜਾ ਵਪਾਰੀ ਘਰ ਫਾਇਰਿੰਗ ਕਰਨ ਵਾਲਾ ਤੀਜਾ ਮੁਲਜ਼ਮ ਕਾਬੂ
  • gargi  prabhat relationship gram chikitsalay 2 akansha ranjan kapoor
    'ਗ੍ਰਾਮ ਚਿਕਿਤਸਾਲਿਆ 2' 'ਚ ਗਾਰਗੀ ਤੇ ਪ੍ਰਭਾਤ ਦੇ ਰਿਸ਼ਤੇ ਨੂੰ ਮਿਲੇਗੀ ਨਵੀਂ ਦਿਸ਼ਾ: ਅਕਾਂਸ਼ਾ ਰੰਜਨ ਕਪੂਰ
  • new on firing on police team on sultanpur lodhi road
    ਸੁਲਤਾਨਪੁਰ ਲੋਧੀ ਰੋਡ 'ਤੇ ਪੁਲਸ ਟੀਮ 'ਤੇ ਹੋਈ ਫਾਇਰਿੰਗ ਮਾਮਲੇ ਨਵੀਂ ਅਪਡੇਟ, ਲਾਇਸੈਂਸੀ ਹਥਿਆਰ ਨਾਲ ਚੱਲੀ ਗੋਲ਼ੀ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • devotees from pakistan return to india through attari border
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...
    • farmers workers front on the streets against power crisis in punjab
      ਪੰਜਾਬ 'ਚ ਬਿਜਲੀ ਸੰਕਟ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚਾ ਸੜਕਾਂ 'ਤੇ, 17...
    • gunfire erupted at the house of the current sarpanch in gurdaspur
      ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ...
    • birth anniversary of sri guru hargobind sahib ji
      ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ...
    • 40 degree temperature drives people away
      40 ਡਿਗਰੀ ਤਾਪਮਾਨ ਨੇ ਲੋਕਾਂ ਦੇ ਕੱਢੇ ਵੱਟ, ਦਿਹਾੜੀਦਾਰ ਮਜ਼ਦੂਰ ਹੋਏ ਬੇਵੱਸ
    • demand to extend school holidays due to sweltering heat
      ਹੁੰਮਸ ਭਰੀ ਅੱਤ ਦੀ ਗਰਮੀ ਦੇ ਚਲਦਿਆਂ ਸਕੂਲਾਂ ’ਚ ਛੁੱਟੀਆਂ ਵਧਾਉਣ ਦੀ ਮੰਗ
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • youth arrested with narcotic pills used in drug supply
      ਨਸ਼ਾ ਪੂਰਤੀ ’ਚ ਕੰਮ ਆਉਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
    • video of elderly man crying in amritsar during scorching heat goes viral
      ਅੰਮ੍ਰਿਤਸਰ 'ਚ ਤਪਦੀ ਗਰਮੀ ਦੌਰਾਨ ਇਕ ਵਿਅਕਤੀ ਦੀ ਵੀਡੀਓ ਵਾਇਰਲ, ਰੋ-ਰੋ ਕੇ...
    • 15 shopkeepers were issued challans
      ਆਊਟਰ ਸਰਕੂਲਰ ਰੋਡ ’ਤੇ ਸਫਾਈ ਮੁਹਿੰਮ ਦੌਰਾਨ 15 ਦੁਕਾਨਦਾਰਾਂ ਦੇ ਕੀਤੇ ਚਲਾਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +