Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    3:34:43 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30 ਤੋਂ ਵੱਧ ਸਟੇਸ਼ਨਾਂ 'ਤੇ ਰੁਕੇਗੀ ਰੇਲ

MAJHA News Punjabi(ਮਾਝਾ)

ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30 ਤੋਂ ਵੱਧ ਸਟੇਸ਼ਨਾਂ 'ਤੇ ਰੁਕੇਗੀ ਰੇਲ

  • Edited By Shivani Bassan,
  • Updated: 30 Jul, 2026 01:27 PM
Amritsar
five additional trips of amritsar katihar amritsar special train
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜਸ਼ਨ)- ਯਾਤਰੀਆਂ ਨੂੰ ਬਿਹਤਰ ਰੇਲ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਭਾਰਤੀ ਰੇਲਵੇ ਨੇ ਟ੍ਰੇਨ ਨੰਬਰ 05735/05736 ਅੰਮ੍ਰਿਤਸਰ-ਕਟਿਹਾਰ-ਅੰਮ੍ਰਿਤਸਰ ਸਪੈਸ਼ਲ ਦੇ ਦੋਵੇਂ ਪਾਸਿਆਂ ਵਿੱਚ ਪੰਜ-ਪੰਜ ਵਾਧੂ ਫੇਰੇ ਚਲਾਉਣ ਦਾ ਫੈਸਲਾ ਕੀਤਾ ਹੈ। ਇਹ ਸਪੈਸ਼ਲ ਰੇਲਗੱਡੀ ਆਪਣੇ ਮੌਜੂਦਾ ਕੋਚ ਸੰਯੋਜਨ, ਸਮਾਂ-ਸਾਰਣੀ ਅਤੇ ਨਿਰਧਾਰਤ ਠਹਿਰਾਵਾਂ ਅਨੁਸਾਰ ਹੀ ਚਲਾਈ ਜਾਵੇਗੀ। ਰੇਲਵੇ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਟ੍ਰੇਨ ਨੰਬਰ 05735 ਅੰਮ੍ਰਿਤਸਰ-ਕਟਿਹਾਰ ਸਪੈਸ਼ਲ 7 ਅਗਸਤ ਤੋਂ 4 ਸਤੰਬਰ 2026 ਤੱਕ ਹਰ ਸ਼ੁੱਕਰਵਾਰ ਦੁਪਹਿਰ 1:25 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ਅਤੇ ਨਿਰਧਾਰਤ ਯਾਤਰਾ ਸਮੇਂ ਤੋਂ ਬਾਅਦ ਰਾਤ 11:45 ਵਜੇ ਕਟਿਹਾਰ ਪਹੁੰਚੇਗੀ। ਇਸੇ ਤਰ੍ਹਾਂ ਟ੍ਰੇਨ ਨੰਬਰ 05736 ਕਟਿਹਾਰ-ਅੰਮ੍ਰਿਤਸਰ ਸਪੈਸ਼ਲ 5 ਅਗਸਤ ਤੋਂ 2 ਸਤੰਬਰ 2026 ਤੱਕ ਹਰ ਬੁੱਧਵਾਰ ਰਾਤ 9:00 ਵਜੇ ਕਟਿਹਾਰ ਤੋਂ ਚੱਲੇਗੀ ਅਤੇ ਨਿਰਧਾਰਤ ਸਮੇਂ ਅਨੁਸਾਰ ਸਵੇਰੇ 9:45 ਵਜੇ ਅੰਮ੍ਰਿਤਸਰ ਪਹੁੰਚੇਗੀ।

ਇਹ ਵੀ ਪੜ੍ਹੋ-ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਇਨ੍ਹਾਂ ਵਾਧੂ ਫੇਰਿਆਂ ਨਾਲ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਯਾਤਰੀਆਂ ਨੂੰ ਬਿਹਤਰ ਰੇਲ ਸੰਪਰਕ ਦਾ ਲਾਭ ਮਿਲੇਗਾ। ਇਹ ਸਪੈਸ਼ਲ ਰੇਲਗੱਡੀ ਦੋਵੇਂ ਦਿਸ਼ਾਵਾਂ ਵਿੱਚ ਬਿਆਸ, ਜਲੰਧਰ ਸਿਟੀ, ਢੰਡਾਰੀ ਕਲਾਂ, ਰਾਜਪੁਰਾ, ਅੰਬਾਲਾ ਕੈਂਟ, ਸਹਾਰਨਪੁਰ, ਰੂੜਕੀ, ਲਕਸਰ, ਮੁਰਾਦਾਬਾਦ, ਬਰੇਲੀ, ਸ਼ਾਹਜਹਾਂਪੁਰ, ਸੀਤਾਪੁਰ, ਗੋਂਡਾ, ਬਸਤੀ, ਗੋਰਖਪੁਰ, ਕਪਤਾਨਗੰਜ, ਨਰਕਟੀਆਗੰਜ, ਰਕਸੌਲ, ਸੀਤਾਮੜ੍ਹੀ, ਜਨਕਪੁਰ ਰੋਡ, ਸ਼ਿਸ਼ੋ, ਸਕਰੀ, ਝੰਝਾਰਪੁਰ, ਨਿਰਮਲੀ, ਸਰਾਇਗੜ੍ਹ, ਰਾਘੋਪੁਰ, ਲਲਿਤਗ੍ਰਾਮ, ਫਾਰਬਿਸਗੰਜ, ਅਰਰੀਆ ਕੋਰਟ ਅਤੇ ਪੂਰਨੀਆ ਰੇਲਵੇ ਸਟੇਸ਼ਨਾਂ 'ਤੇ ਠਹਿਰੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਫ਼ਿਰੋਜ਼ਪੁਰ ਰੇਲ ਮੰਡਲ ਦੇ ਸੀਨੀਅਰ ਡੀ.ਸੀ.ਐੱਮ. ਬਸੰਤ ਕੁਮਾਰ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਆਪਣੀ ਰੇਲਗੱਡੀ ਦੀ ਰਿਜ਼ਰਵੇਸ਼ਨ ਅਤੇ ਸਮਾਂ-ਸਾਰਣੀ ਸਬੰਧੀ ਤਾਜ਼ਾ ਜਾਣਕਾਰੀ ਨੈਸ਼ਨਲ ਟ੍ਰੇਨ ਇਨਕੁਆਰੀ ਸਿਸਟਮ ਜਾਂ ਰੇਲਵੇ ਹੈਲਪਲਾਈਨ 139 ਰਾਹੀਂ ਜ਼ਰੂਰ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਰੇਲਗੱਡੀਆਂ ਦੇ ਸੰਚਾਲਨ ਅਤੇ ਉਨ੍ਹਾਂ ਦੇ ਫੇਰਿਆਂ ਵਿਚ ਵਾਧਾ ਕਰਨ ਦੇ ਯਤਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ, ਤਾਂ ਜੋ ਯਾਤਰੀਆਂ ਨੂੰ ਸੁਰੱਖਿਅਤ, ਸੁਗਮ ਅਤੇ ਆਰਾਮਦਾਇਕ ਯਾਤਰਾ ਦੀ ਸਹੂਲਤ ਮਿਲਦੀ ਰਹੇ।

ਇਹ ਵੀ ਪੜ੍ਹੋ- ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ ਪਰਿਵਾਰ ਹੈਰਾਨ-ਪ੍ਰੇਸ਼ਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 

  • Five additional trips
  • Amritsar Katihar Amritsar special train
  • rail passengers
  • ਪੰਜ ਵਾਧੂ ਯਾਤਰਾਵਾਂ
  • ਅੰਮ੍ਰਿਤਸਰ ਕਟਿਹਾਰ ਅੰਮ੍ਰਿਤਸਰ ਵਿਸ਼ੇਸ਼ ਰੇਲਗੱਡੀ
  • ਰੇਲ ਯਾਤਰੀ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

NEXT STORY

Stories You May Like

  • rail roko protest in punjab
    ਪੰਜਾਬ 'ਚ ਰੇਲ ਰੋਕੋ ਅੰਦੋਲਨ, ਜੰਡਿਆਲਾ ਗੁਰੂ ਸਣੇ ਇਨ੍ਹਾਂ 5 ਥਾਵਾਂ 'ਤੇ  'ਚ ਰੇਲ ਆਵਾਜਾਈ ਠੱਪ
  • mukerian kartoli rail line will transform the kandi area
    ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
  • semiconductor hub  india   30 billion
    ਸੈਮੀਕੰਡਟਰ ਹੱਬ ਬਣਨ ਵੱਲ ਭਾਰਤ ਦਾ ਵੱਡਾ ਕਦਮ ! 30 ਅਰਬ ਡਾਲਰ ਦੇ ਉਤਪਾਦਨ ਦਾ ਰੱਖਿਆ ਟੀਚਾ
  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • railways decide to run amritsar kolkata and amritsar barauni trains
    ਰੇਲਵੇ ਵੱਲੋਂ ਅੰਮ੍ਰਿਤਸਰ–ਕੋਲਕਾਤਾ ਤੇ ਅੰਮ੍ਰਿਤਸਰ–ਬਰੌਨੀ ਰਿਜ਼ਰਵਡ ਸਪੈਸ਼ਲ ਰੇਲਗੱਡੀਆਂ ਚਲਾਉਣ ਦਾ ਫ਼ੈਸਲਾ
  • fraud 30 crore
    ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਨਾਂ 'ਤੇ ਮਾਰੀ 30 ਕਰੋੜ ਦੀ ਠੱਗੀ ! ਪੁਲਸ ਨੇ ਗੁਜਰਾਤ ਤੋਂ ਮੁਲਜ਼ਮ ਨੂੰ ਕੀਤਾ...
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • zirakpur  30  profit  family  1 81 crore fraud
    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ ਦੇ ਪਰਿਵਾਰ ਨਾਲ ਮਾਰੀ 1.81 ਕਰੋੜ ਦੀ ਠੱਗੀ, ਮਾਸੀ ਗ੍ਰਿਫ਼ਤਾਰ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • youth injured in fresh shooting incident in jhabal  panic among residents
      ਝਬਾਲ ’ਚ ਫਿਰ ਚੱਲੀ ਗੋਲੀ ਨਾਲ ਨੌਜਵਾਨ ਜ਼ਖ਼ਮੀ, ਲੋਕਾਂ ’ਚ ਦਹਿਸ਼ਤ
    • illicit liquor seized from a zen car during checkpoint operation at bridge
      ਬੱਬੇਹਾੜੀ ਪੁੱਲ 'ਤੇ ਨਾਕਾਬੰਦੀ ਦੌਰਾਨ ਜ਼ੈਨ ਕਾਰ 'ਚੋਂ 1.80 ਲੱਖ ਮਿ.ਲੀ....
    • orders issued imposing a complete ban on burning paddy stubble crop residue
      ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ...
    • excise department action in amritsar
      ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦੀ ਕਾਰਵਾਈ: 2 ਲੱਖ ਲੀਟਰ ਲਾਹਣ ਤੇ 400 ਬੋਤਲਾਂ...
    • bjp  s   drug free punjab   yatra reaches amritsar central
      ਅੰਮ੍ਰਿਤਸਰ ਸੈਂਟਰਲ ’ਚ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ, ਲਾਹੌਰੀ ਗੇਟ...
    • body of sarpanch missing for three days found in bushes
      ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ...
    • tarn taran large consignment of foreign weapons along with a drone
      ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ
    • two people injured by venomous snakebites
      ਜ਼ਹਿਰੀਲੇ ਸੱਪਾਂ ਦੇ ਡੰਗਣ ਨਾਲ 2 ਵਿਅਕਤੀ ਜ਼ਖ਼ਮੀ
    • major action by gurdaspur police
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 1.262 ਕਿਲੋ ਹੈਰੋਇਨ, 2 ਪਿਸਤੌਲ ਤੇ ਡਰੱਗ...
    • 9 mobile phones and 3 chargers recovered from 11 inmates in amritsar jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚੋਂ 11 ਹਵਾਲਾਤੀਆਂ ਤੋਂ 9 ਮੋਬਾਈਲ ਫ਼ੋਨ ਤੇ 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +