Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    5:12:05 AM

  • voting cancelled at all 285 booths in falta seat

    ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ,...

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • csk vs mi

    ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਸਰਹੱਦੀ ਖੇਤਰ ਅੰਦਰ SSP ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੁਲਸ ਵੱਲੋਂ ਕੀਤਾ ਗਿਆ ਫਲੈਗ ਮਾਰਚ

MAJHA News Punjabi(ਮਾਝਾ)

ਸਰਹੱਦੀ ਖੇਤਰ ਅੰਦਰ SSP ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੁਲਸ ਵੱਲੋਂ ਕੀਤਾ ਗਿਆ ਫਲੈਗ ਮਾਰਚ

  • Edited By Shivani Bassan,
  • Updated: 05 Apr, 2024 05:06 PM
Gurdaspur
flag march conducted by police in the border area
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਅੱਜ ਪੰਜਾਬ ਪੁਲਸ, ਬੀ.ਐੱਸ.ਐੱਫ . ਦੇ ਜਵਾਨਾਂ ਵੱਲੋਂ ਸਰਹੱਦੀ ਖੇਤਰ ਅੰਦਰ ਬਹਿਰਾਮਪੁਰ, ਦੌਰਾਂਗਲਾ ਆਦਿ ਵਿਖੇ ਫਲੈਗ ਮਾਰਚ ਕੱਢਿਆ ਗਿਆ।  ਇਹ ਫਲੈਗ ਮਾਰਚ ਥਾਣਾ ਬਹਿਰਾਮਪੁਰ ਤੋਂ ਸ਼ੁਰੂ ਕੀਤਾ ਗਿਆ। 

ਇਹ ਵੀ ਪੜ੍ਹੋ-  ਮਾਂ, ਭਾਬੀ ਤੇ ਮਾਸੂਮ ਭਤੀਜੇ ਦਾ ਕਾਤਲ ਆਇਆ ਸਾਹਮਣੇ, ਬੱਚੇ 'ਤੇ ਲਾਏ ਘਿਣਾਉਣੇ ਇਲਜ਼ਾਮ, ਜਾਣ ਕੇ ਹੋਵੋਗੇ ਹੈਰਾਨ

ਐੱਸ. ਐੱਸ. ਪੀ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜੋ ਲੋਕ ਸਭਾ ਚੋਣਾਂ ਦਾ ਐਲਾਨ ਕੀਤਾ  ਗਿਆ ਹੈ ਉਸ ਤੋਂ ਬਾਅਦ ਪੂਰੇ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਜਿੰਨੇ ਵੀ ਅਦਾਰੇ ਚੋਣ ਅਮਲ ਵਿੱਚ ਸ਼ਾਮਲ ਹਨ ਅਤੇ ਨਾਲ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਮੀਟਿੰਗਾਂ ਕਰਕੇ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਫਲੈਗ ਮਾਰਚ ਦਾ ਮੰਤਵ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਇਸਦੇ ਨਾਲ ਹੀ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦਾ ਸੁਨੇਹਾ ਦੇਣ ਦੇ ਨਾਲ ਇਹ ਸੁਨੇਹਾ ਵੀ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਆਪਣੇ ਘਰ ਨਹੀਂ ਹੋਇਆ ਮੁੰਡਾ, ਜਾਇਦਾਦ ਭਰਾ ਕੋਲ ਨਾ ਚਲੀ ਜਾਵੇ, ਇਸ ਲਈ ਕੀਤਾ ਮਾਂ, ਭਤੀਜੇ ਤੇ ਭਾਬੀ ਦਾ ਕਤਲ

ਐੱਸ. ਐੱਸ. ਪੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਇਨ੍ਹਾਂ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਤੋਂ ਵੀ ਡਰਨ ਜਾਂ ਦਬਾਅ ਵਿੱਚ ਆਉਣ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ਰਾਹੀਂ ਸਮਾਜ ਵਿਰੋਧੀ ਅਨਸਰਾਂ ਨੂੰ ਵੀ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਉਹ ਚੋਣਾਂ ਦੌਰਾਨ ਡਰ ਜਾਂ ਭੈਅ ਦਾ ਮਹੌਲ ਬਣਾਉਣ ਬਾਰੇ ਸੋਚਣ ਵੀ ਨਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਾਡੀਆਂ ਸੁਰੱਖਿਆ ਫੋਰਸਾਂ ਅਜਿਹੇ ਅਨਸਰਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।  

ਇਹ ਵੀ ਪੜ੍ਹੋ-  ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਪਰਿਵਾਰ ਤੋਂ ਖੋਹ ਲਏ ਨੌਜਵਾਨ ਪੁੱਤ

ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸ਼ਰਾਰਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸੰਵਿਧਾਨਿਕ ਹੱਕ ਅਤੇ ਸਾਰੇ ਵੋਟਰ ਬਿਨਾਂ ਕਿਸੇ ਡਰ, ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ਉੱਪਰ ਪਹੁੰਚਣ।  ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲ ਦਿਨ-ਰਾਤ ਲੋਕਾਂ ਦੀ ਸੁਰੱਖਿਆ ਲਈ ਹਾਜ਼ਰ ਹਨ। ਇਸ ਮੌਕੇ ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ, ਡੀ. ਐੱਸ. ਪੀ. ਬਲਜੀਤ ਸਿੰਘ ਥਾਣਾ ਮੁਖੀ ਬਹਿਰਾਮਪੁਰ ਅਵਤਾਰ ਸਿੰਘ, ਦੀਨਾਨਗਰ ਹਰਪ੍ਰੀਤ ਸਿੰਘ ਸਮੇਤ  ਵੱਡੀ ਗਿਣਤੀ ਵਿਚ ਪੁਲਸ ਅਤੇ ਬੀ. ਐੱਸ. ਐੱਫ਼.  ਦੇ ਜਵਾਨ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Flag march
  • police
  • SSP Harish Dayma
  • border area
  • Gurdaspur
  • ਫਲੈਗ ਮਾਰਚ
  • ਪੁਲਸ
  • ਹਰੀਸ਼ ਦਿਆਮਾ
  • ਸਰਹੱਦੀ ਖੇਤਰ ਗੁਰਦਾਸਪੁਰ

ਹਾਂਗਕਾਂਗ 'ਚ ਮਿਲੇ ਧੋਖੇ ਕਾਰਨ ਬਦਤਰ ਹੋ ਗਈ ਸੀ ਪੰਜਾਬੀ ਨੌਜਵਾਨ ਦੀ ਜ਼ਿੰਦਗੀ, ਇੰਝ ਹੋਈ ਵਤਨ ਵਾਪਸੀ

NEXT STORY

Stories You May Like

  • dig checks checkpoints in border areas
    DIG ਵੱਲੋਂ ਸਰਹੱਦੀ ਖੇਤਰ ਦੇ ਨਾਕਿਆਂ ਦੀ ਕੀਤੀ ਗਈ ਚੈਕਿੰਗ
  • small drone found in afghan fields of wazirpur afghan village in border area
    ਸਰਹੱਦੀ ਖੇਤਰ ਦੇ ਪਿੰਡ ਵਜ਼ੀਰਪੁਰ ਅਫਗਾਨਾ ਦੇ ਖੇਤਾਂ 'ਚੋਂ ਮਿਲਿਆ ਛੋਟਾ ਡਰੋਨ, ਪੁਲਸ ਵੱਲੋਂ ਜਾਂਚ ਸ਼ੁਰੂ
  • ssp khanna help
    ਕੁੜੀ ਦੀ ਨਸ਼ੇ ਦੀ ਹਾਲਤ 'ਚ ਵਾਇਰਲ ਹੋਈ ਵੀਡੀਓ, ਪਰਿਵਾਰ ਦੀ ਮਦਦ ਲਈ ਘਰ ਪਹੁੰਚੀ SSP
  • ssp on morning table
    ਜਨਤਾ ਵਿਚਾਲੇ ਪਹੁੰਚੇ ਕਪਤਾਨ: SSP ਦੀ ਸਾਦਗੀ ਨੇ ਜਿੱਤਿਆ ਦਿਲ
  • police and anti sabotage team conducted checks at the railway station
    ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ’ਤੇ ਗੁਰਦਾਸਪੁਰ ਪੁਲਸ ਤੇ ਐਂਟੀ-ਸਾਬੋਟਾਜ ਟੀਮ ਵੱਲੋਂ ਕੀਤੀ ਗਈ ਚੈਕਿੰਗ
  • african swine fever  repopulation declared
    ਅਫਰੀਕਨ ਸਵਾਈਨ ਫੀਵਰ ਪ੍ਰਭਾਵਿਤ ਖੇਤਰ ਨੂੰ ਰੀਪੋਪੂਲੇਸ਼ਨ ਘੋਸ਼ਿਤ ਕੀਤਾ ਗਿਆ
  • punjab congress portest
    ਰਾਜਾ ਵੜਿੰਗ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਬਾਹਰ ਕਾਂਗਰਸ ਦਾ ਧਰਨਾ
  • two smugglers arrested with heroin worth rs 5 crore
    ਸਰਹੱਦੀ ਪਿੰਡ ਨੇਸ਼ਟਾ 'ਚ ਪੁਲਸ ਨੂੰ ਮਿਲੀ ਵੱਡੀ ਸਫਲਤਾ: ਕਰੋੜਾਂ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • attack in 2 year old enmity
      2 ਸਾਲ ਪੁਰਾਣੀ ਰੰਜਿਸ਼ ’ਚ ਹਮਲਾ, ਵਿਅਕਤੀ ਜ਼ਖ਼ਮੀ
    • tarun chugh on amritsar visit
      ਅੰਮ੍ਰਿਤਸਰ ਦੌਰੇ 'ਤੇ ਤਰੁਣ ਚੁੱਘ, ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ
    • mobile phone recovered during checking in central jail gurdaspur
      ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਚੈਕਿੰਗ ਦੌਰਾਨ ਮੋਬਾਈਲ ਫੋਨ ਬਰਾਮਦ, ਥਾਣਾ ਸਿਟੀ...
    • municipal corporation raids illegal dairies  17 cows seized
      ਨਗਰ ਨਿਗਮ ਦੀ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ, 17 ਗਊਆਂ ਲਈਆਂ ਕਬਜ਼ੇ ’ਚ
    • tarn taran  journalist  s stolen phone case not heard after a month
      ਤਰਨਤਾਰਨ ਸ਼ਹਿਰ ’ਚ ਹੋ ਰਹੀਆਂ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਤੋਂ ਲੋਕ...
    • unidentified persons opened fire on the youth
      ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ
    • youth shot dead in broad daylight
      ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
    • corporation takes major action against illegal dairies in islamabad
      ਇਸਲਾਮਾਬਾਦ 'ਚ ਗ਼ੈਰ-ਕਾਨੂੰਨੀ ਡੇਅਰੀਆਂ 'ਤੇ ਨਿਗਮ ਦਾ ਵੱਡਾ ਐਕਸ਼ਨ, 17 ਗਊਆਂ...
    • actress neeru bajwa paid obeisance at sri harmandir sahib
      ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
    • shiromani akali dal sarna faction suffers setback
      ਸ਼੍ਰੋਮਣੀ ਅਕਾਲੀ ਦਲ ਸਰਨਾ ਧੜੇ ਨੂੰ ਝਟਕਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੰਧੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +