Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    1:37:28 PM

  • cyber   fraudster  cash  fire  home

    ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ...

  • sunil jakhar statement

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਗਰਜੇ ਸੁਨੀਲ ਜਾਖੜ,...

  • bank employees announce strike again  sbi issues advisory

    Bank ਮੁਲਾਜ਼ਮਾਂ ਨੇ ਫਿਰ ਕਰ'ਤਾ ਹੜਤਾਲ ਦਾ ਐਲਾਨ,...

  • fuel prices increase

    ਵੱਧ ਗਈਆਂ ਈਂਧਨ ਦੀਆਂ ਕੀਮਤਾਂ ! ਗੁਆਂਢੀ ਮੁਲਕ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਫੂਡ ਸੇਫਟੀ ਟੀਮ ਨੇ 25 ਦੁਕਾਨਾਂ ਦੀ ਕੀਤੀ ਚੈਕਿੰਗ, 14 ਆਪ੍ਰੇਟਰਾਂ ਨੂੰ ਸੁਧਾਰ ਨੋਟਿਸ ਜਾਰੀ, 5 ਦੇ ਕੱਟੇ ਚਲਾਨ

MAJHA News Punjabi(ਮਾਝਾ)

ਫੂਡ ਸੇਫਟੀ ਟੀਮ ਨੇ 25 ਦੁਕਾਨਾਂ ਦੀ ਕੀਤੀ ਚੈਕਿੰਗ, 14 ਆਪ੍ਰੇਟਰਾਂ ਨੂੰ ਸੁਧਾਰ ਨੋਟਿਸ ਜਾਰੀ, 5 ਦੇ ਕੱਟੇ ਚਲਾਨ

  • Edited By Shivani Bassan,
  • Updated: 21 Sep, 2026 12:30 PM
Amritsar
food safety team inspected 25 shops
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਦਲਜੀਤ)- ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਜ਼ਿਲੇ ’ਚ ਮਠਿਆਈ ਅਤੇ ਬੇਕਰੀ ਵਰਕਸ਼ਾਪ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਕੀਤੀ ਗਈ ਇਸ ਕਾਰਵਾਈ ਦੌਰਾਨ ਕੁੱਲ 25 ਦੁਕਾਨਾਂ ਅਤੇ ਅਦਾਰਿਆਂ ਦੀ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ-ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ

ਜ਼ਿਲਾ ਸਿਹਤ ਅਧਿਕਾਰੀ ਮਨਜੀਤ ਸਿੰਘ ਰਟੌਲ ਦੀ ਅਗਵਾਈ ’ਚ ਫੂਡ ਸੇਫਟੀ ਐਕਟ ਅਧਿਕਾਰੀਆਂ ਸਤਨਾਮ ਸਿੰਘ, ਅਮਨਦੀਪ ਸਿੰਘ, ਸਿਮਰਨਜੀਤ ਸਿੰਘ, ਰਜਨੀ ਰਾਣੀ ਅਤੇ ਕਮਲਦੀਪ ਕੌਰ ਦੀ ਟੀਮ ਨੇ ਵੱਖ-ਵੱਖ ਮਠਿਆਈ ਅਤੇ ਬੇਕਰੀ ਅਦਾਰਿਆਂ ’ਚ ਸਾਫ਼-ਸਫ਼ਾਈ ਅਤੇ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਜਾਂਚ ਕੀਤੀ। ਇਸ ਦੌਰਾਨ ਮਾੜੇ ਹਾਲਾਤ ਪਾਏ ਜਾਣ ’ਤੇ 14 ਫੂਡ ਆਪ੍ਰੇਟਰਾਂ ਨੂੰ ਸੁਧਾਰ ਨੋਟਿਸ ਜਾਰੀ ਕੀਤੇ ਗਏ, ਜਦਕਿ 5 ਦੇ ਚਲਾਨ ਕੱਟੇ ਗਏ।

ਇਹ ਵੀ ਪੜ੍ਹੋ- ਕਰਤਾਰਪੁਰ ਲਾਂਘੇ ਦੇ ਜਲਦੀ ਖੁੱਲ੍ਹਣ ਨੂੰ ਲੈ ਕੇ ਦੋਵਾਂ ਪਾਸਿਓਂ ਹੋਵੇਗੀ ਅਰਦਾਸ, ਜਥੇਦਾਰ ਵੀ ਹੋਣਗੇ ਸ਼ਾਮਲ

ਇਸ ਦੌਰਾਨ ਬਿਨਾਂ ਲਾਇਸੈਂਸ ਕਾਰੋਬਾਰ ਕਰਨ ਦੇ ਮਾਮਲੇ ’ਚ ਇਕ ਅਦਾਰੇ ਖ਼ਿਲਾਫ਼ ਫੂਡ ਸੇਫਟੀ ਐਕਟ ਦੀ ਧਾਰਾ 63 ਤਹਿਤ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਜਾਂਚ ਦੌਰਾਨ ਕਰੀਬ 15 ਕਿਲੋ ਬੇਹੀਆਂ ਮਿਠਾਈਆਂ ਅਤੇ 12 ਲੀਟਰ ਖਰਾਬ ਗੁਣਵੱਤਾ ਵਾਲੀ ਸਨੈਕ ਸਾਸ ਮੌਕੇ ’ਤੇ ਹੀ ਨਸ਼ਟ ਕਰਵਾਈ ਗਈ। ਜ਼ਿਲਾ ਸਿਹਤ ਅਧਿਕਾਰੀ ਰਟੌਲ ਨੇ ਸਮੂਹ ਖਾਧ ਕਾਰੋਬਾਰੀਆਂ ਨੂੰ ਅਦਾਰਿਆਂ ’ਚ ਸਾਫ਼-ਸਫ਼ਾਈ ਬਣਾੀ ਰੱਖਣ, ਖਾਧ ਪਦਾਰਥਾਂ ਨੂੰ ਉੱਚਿਤ ਤਰੀਕੇ ਨਾਲ ਸਟਾਕ ਕਰਨ ਅਤੇ ਫੂਡ ਸੇਫਟੀ ਐਕਟ ਤਹਿਤ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ-ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

ਡਾ. ਮਨਜੀਤ ਸਿੰਘ ਰਟੌਲ ਨੇ ਸਮੂਹ ਫੂਡ ਆਪ੍ਰੇਟਰਾਂ ਨੂੰ ਕਿਹਾ ਕਿ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਛਾਪੇਮਾਰੀ ਤੇਜ਼ ਕਰ ਦਿੱਤੀ ਹੈ ਤਾਂ ਜੋ ਕਿਸੇ ਦੀ ਵੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਖਿਲਵਾੜ ਨਾ ਹੋ ਸਕੇ। ਚੈਕਿੰਗ ਦੌਰਾਨ ਜੇਕਰ ਕਿਸੇ ਫੂਡ ਆਪ੍ਰੇਟਰ ਕੋਲ ਰਜਿਸਟ੍ਰੇਸ਼ਨ ਜਾਂ ਲਾਇਸੈਂਸ ਨਾ ਪਾਇਆ ਗਿਆ ਤਾਂ ਉਸ ਫੂਡ ਆਪ੍ਰੇਟਰ ’ਤੇ ਫੂਡ ਸੇਫਟੀ ਐਕਟ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ, ਜਿਸ ਤਹਿਤ ਮੌਕੇ ’ਤੇ ਹੀ ਆਪ੍ਰੇਟਰ ਦੇ ਸੰਸਥਾਨ ਨੂੰ ਸੀਲ ਕੀਤਾ ਜਾਵੇਗਾ। ਉਨ੍ਹਾਂ ਖਾਧ ਪਦਾਰਥ ਵੇਚਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕਾਰੀਗਰਾਂ ਦੀ ਸਮੇਂ-ਸਮੇਂ ’ਤੇ ਸਰਕਾਰੀ ਹਸਪਤਾਲ ਤੋਂ ਡਾਕਟਰੀ ਜਾਂਚ ਵੀ ਕਰਵਾਉਣ।

ਇਹ ਵੀ ਪੜ੍ਹੋ- ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ ਸਾਹਮਣੇ, ਰੋ-ਰੋ ਦੱਸੀਆਂ ਇਹ ਗੱਲਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Food safety team
  • improvement notices
  • 14 operators
  • challans issued
  • ਭੋਜਨ ਸੁਰੱਖਿਆ ਟੀਮ
  • ਸੁਧਾਰ ਨੋਟਿਸ
  • 14 ਸੰਚਾਲਕ
  • ਚਲਾਨ ਜਾਰੀ

ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ

NEXT STORY

Stories You May Like

  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • food safety wing takes major action during the festive season
    ਤਿਉਹਾਰਾਂ ਦੇ ਸੀਜ਼ਨ 'ਚ ਫੂਡ ਸੇਫਟੀ ਵਿੰਗ ਦਾ ਵੱਡਾ ਐਕਸ਼ਨ, ਫਗਵਾੜਾ 'ਚ ਸਵੀਟ ਸ਼ਾਪਸ ਤੇ ਬੇਕਰੀਆਂ 'ਤੇ ਚੈਕਿੰਗ
  • the food safety department will now inspect sweet and sour souces
    ਹੁਣ ਖੱਟੀਆਂ-ਮਿੱਠੀਆਂ ਚੱਟਣੀਆਂ ਦੀ ਜਾਂਚ ਕਰੇਗਾ ਫੂਡ ਸੇਫਟੀ ਵਿਭਾਗ
  • ludhiana food checking
    ਲੁਧਿਆਣਾ ਵਿਚ ਫੂਡ ਸੇਫਟੀ ਟੀਮ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ, 35 ਕਿੱਲੋ ਪਨੀਰ ਨਸ਼ਟ
  • cjp protestors  5 lakhs  notice
    CJP ਪ੍ਰਦਰਸ਼ਨਕਾਰੀਆਂ ਨੂੰ 5 ਲੱਖ ਦੇ ਨੋਟਿਸ 'ਤੇ ਸੁਪਰੀਮ ਕੋਰਟ ਨਾਰਾਜ਼, CJI ਸੂਰਿਆਕਾਂਤ ਨੇ ਆਖੀ ਇਹ ਗੱਲ
  • action taken by the food safety department ahead of the festive season
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਫੂਡ ਸੇਫਟੀ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ
  • police strict action in rahon  challans issued for overloaded tippers
    ਰਾਹੋਂ ’ਚ ਪੁਲਸ ਦੀ ਸਖ਼ਤ ਕਾਰਵਾਈ, ਓਵਰਲੋਡ ਟਿੱਪਰਾਂ ਦੇ ਕੱਟੇ ਚਲਾਨ
  • traffic police issued challans to 2 dozen vehicles
    ਟਰੈਫਿਕ ਪੁਲਸ ਨੇ 2 ਦਰਜਨ ਗੱਡੀਆਂ ਦੇ ਕੱਟੇ ਚਲਾਨ, ਇਕ ਮੋਟਰਸਾਈਕਲ ਥਾਣੇ ’ਚ ਕੀਤਾ ਬੰਦ
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
Trending
Ek Nazar
emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • railway passengers take note
      ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ
    • heroin worth 31 crore seized in amritsar
      ਅੰਮ੍ਰਿਤਸਰ 'ਚ 31 ਕਰੋੜ ਦੀ ਹੈਰੋਇਨ ਫੜ੍ਹੀ, ਪਿੰਡ ਮੁਹਾਵਾ 'ਚ ਡਰੋਨ ਨੇ ਸੁੱਟਿਆ...
    • asi harjit singh pakistani handler video
      ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡਾ ਖੁਲਾਸਾ; ਪਾਕਿ ਹੈਂਡਲਰ ਦੇ ਇਸ਼ਾਰੇ ’ਤੇ...
    • sgpc member amarjit singh chawla and granthi malkit singh from the panth
      ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ...
    • 17 kg of heroin seized in punjab 3 accused arrested
      ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
    • family of deepak  killed in an encounter  comes forward
      ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ ਸਾਹਮਣੇ, ਰੋ-ਰੋ ਦੱਸੀਆਂ ਇਹ ਗੱਲਾਂ
    • monsoon withdrawal from punjab  know the forecast for the next 5 days
      ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
    • suspicion between brother in law and sister in law leads to a clash
      ਦਿਓਰ-ਭਰਜਾਈ ਦੇ ਸ਼ੱਕ ਨੇ ਧਾਰਿਆ ਝਗੜੇ ਦਾ ਰੂਪ, 3 ’ਤੇ ਪਰਚਾ ਦਰਜ
    • the mandatory requirement for cctv cameras at every pharmacy
      ਹਰ ਦਵਾਈ ਦੀ ਦੁਕਾਨ ’ਤੇ cctv ਦੀ ਲਾਜ਼ਮੀਤਾ ਨਾਲ ਕੈਮਿਸਟਾਂ ’ਤੇ ਪਵੇਗਾ ਲੱਖਾਂ ਦਾ...
    • thieves broke the locks of two shops
      ਚੋਰਾਂ ਨੇ ਪੁਰਾਣਾ ਧਾਰੀਵਾਲ ’ਚ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਤੇ ਦਸਤਾਵੇਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +