ਅੰਮ੍ਰਿਤਸਰ (ਨੀਰਜ)- ਡੀ. ਆਰ. ਆਈ. (ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ) ਦੀ ਟੀਮ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਅੰਮ੍ਰਿਤਸਰ ਤੋਂ ਦੁਬਈ ਜਾ ਰਹੇ ਇਕ ਯਾਤਰੀ ਦੇ ਸਾਮਾਨ ਵਿਚੋਂ 2.66 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਯਾਤਰੀ ਨੇ ਆਪਣੇ ਬੈਗ ਵਿਚ ਵੱਖ-ਵੱਖ ਦੇਸ਼ਾਂ ਦੀ ਵਿਦੇਸ਼ੀ ਕਰੰਸੀ ਆਪਣੇ ਕੱਪੜਿਆਂ ਦੇ ਹੇਠਾਂ ਲੁਕਾਈ ਹੋਈ ਸੀ ਪਰ ਡੀ. ਆਰ. ਆਈ. ਟੀਮ ਕੋਲ ਇਸ ਬਾਰੇ ਠੋਸ ਜਾਣਕਾਰੀ ਸੀ।
ਇਹ ਵੀ ਪੜ੍ਹੋ- ਰਿਹਾਇਸ਼ੀ ਕਵਾਟਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਪੂਰੇ ਇਲਾਕੇ 'ਚ ਸਹਿਮ ਦਾ ਮਾਹੌਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਨੇ 3 ਮੁਲਜ਼ਮਾਂ ਨੂੰ ਰਿਵਾਲਵਰ, 5 ਜਿੰਦਾ ਰੌਂਦ ਅਤੇ ਸਵਿਫਟ ਕਾਰ ਸਮੇਤ ਕੀਤਾ ਗ੍ਰਿਫਤਾਰ
NEXT STORY