Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    11:35:30 PM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸਾਬਕਾ ਰਾਜ ਸਭਾ ਮੈਂਬਰ ਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਸ਼ਵੇਤ ਮਲਿਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

MAJHA News Punjabi(ਮਾਝਾ)

ਸਾਬਕਾ ਰਾਜ ਸਭਾ ਮੈਂਬਰ ਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਸ਼ਵੇਤ ਮਲਿਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

  • Edited By Shivani Bassan,
  • Updated: 09 Jul, 2024 05:22 PM
Amritsar
former rajya sabha member shwet malik received death threats
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ  ਸ਼ਵੇਤ ਮਲਿਕ ਨੂੰ ਇਕ ਗੈਂਗਸਟਰ ਵੱਲੋਂ ਜਾਨੋਂ ਮਰਨ ਦੀਆਂ ਧਮਕੀਆਂ ਆ ਰਹੀਆਂ ਹਨ। ਜਿਸ ਨੇ ਫੋਨ ਕਾਲ ਰਾਹੀਂ ਸ਼ਵੇਤ ਮਲਿਕ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਉੱਥੇ ਹੀ ਸਾਬਕਾ ਰਾਜਸਭਾ ਮੈਂਬਰ ਨੇ ਕਿਹਾ ਕਿ ਇਸ ਦੀ ਸ਼ਿਕਾਇਤ ਮੈਂ ਪੁਲਸ ਅਧਿਕਾਰੀਆਂ ਨੂੰ ਵੀ ਦਿੱਤੀ ਹੈ ਪਰ ਪੁਲਸ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਵੀ ਕਾਰਵਾਈ ਮੁਕੰਮਲ ਨਹੀਂ ਕੀਤੀ ਗਈ । ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਨੇਤਾ ਸ਼ਵੇਤ ਮਲਿਕ ਨੇ ਕਿਹਾ ਕਿ ਪਿਛਲੇ ਕੁਝ ਦਿਨ ਪਹਿਲਾਂ ਮੈਨੂੰ ਇਕ ਗੌਰਵ ਨਾਂ ਦੇ ਵਿਅਕਤੀ ਵੱਲੋਂ ਫੋਨ ਕੀਤਾ ਗਿਆ ਜਿਸ ਵਿੱਚ ਉਸ ਨੇ ਕਿਹਾ ਕਿ ਮੈਂ ਤੁਹਾਡਾ ਸ਼ੁਭ ਚਿੰਤਕ ਬੋਲ ਰਿਹਾ ਹਾਂ ਤੇ ਤੁਹਾਨੂੰ ਇੱਕ ਰਣਜੀਤ ਸਿੰਘ ਨਾਂ ਦਾ ਵਿਅਕਤੀ ਜਾਨੋਂ ਮਾਰਨ ਦਿੰਦਿਆਂ ਜਾਂ ਧਮਕੀਆਂ ਦੇ ਰਿਹਾ ਹੈ।

ਸ਼ਵੇਤ ਮਲਿਕ ਨੇ ਕਿਹਾ ਮੈਨੂੰ ਆਡੀਓ ਭੇਜੀ ਜਿਸ ਵਿੱਚ ਉਹ ਵਿਅਕਤੀ ਆਪਣੇ ਆਪ ਨੂੰ ਰਣਜੀਤ ਸਿੰਘ ਕਹਿ ਰਿਹਾ ਸੀ ਤੇ ਜਾਨੋਂ ਮਾਰ ਦਵਾਂਗਾ ਧਮਕੀਆਂ ਦੇ ਰਿਹਾ ਸੀ । ਜਿਸ ਦੇ ਚਲਦੇ ਮੈਂ ਇਸਦੀ ਸ਼ਿਕਾਇਤ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਕੀਤੀ ਤੇ ਉਹਨਾਂ ਵੱਲੋਂ ਇਹ ਮਾਮਲਾ ਥਾਣਾ ਸਿਵਲ ਲਾਈਨ ਤੇ ਪੁਲਸ ਅਧਿਕਾਰੀ ਦੇ ਅਧੀਨ ਲਿਆਂਦਾ ਗਿਆ ਅਤੇ ਉਸ ਤੋਂ ਬਾਅਦ ਉਹਨਾਂ ਵੱਲੋਂ ਮਾਮਲਾ ਦਰਜ ਕੀਤਾ ਗਿਆ। 

ਇਹ ਵੀ ਪੜ੍ਹੋ-  ਕਰਾਚੀ ਦੇ ਇਕ ਸਕੂਲ ਦੇ ਹੈੱਡਮਾਸਟਰ ਨੇ 10 ਸਾਲਾ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ

ਅੱਜ ਅੱਠ ਦਿਨ ਬੀਤ ਜਾਣ ਦੇ ਬਾਅਦ ਵੀ ਪੁਲਸ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਸ਼ਵੇਤ ਮਲਿਕ ਨੇ ਕਿਹਾ ਕਿ ਅਸੀਂ ਜਨਤਾ ਦੇ ਸੇਵਕ ਹਾਂ ਜਨਤਾ ਦੇ ਦੁਖ ਤਕਲੀਫ ਵਿੱਚ ਉਹਨਾਂ ਦੀ ਮਦਦ ਕਰਦੇ ਹਾਂ ਜੇਕਰ ਸਾਡੇ ਨਾਲ ਅਜਿਹਾ ਹੋ ਰਿਹਾ ਹੈ ਤੇ ਆਮ ਜਨਤਾ ਨਾਲ ਕੀ ਹਾਲ ਹੁੰਦਾ ਹੋਵੇਗਾ।  ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਪਹਿਲਾਂ ਤੋਂ ਵੀ ਬੱਤਰ ਬਣੇ ਹੋਏ ਹਨ ਲਾਅ ਐਂਡ ਆਰਡਰ ਦੀ ਸਥਿਤੀ ਬਹੁਤ ਹੀ ਮਾੜੀ ਹੈ। ਅੱਜ ਦਿਨ ਕਤਲੋ ਗੈਰਤ ਹੋ ਰਹੇ ਹਨ,  ਲੁੱਟਾਂ ਖੋਹਾਂ ਹੋ ਰਹੀਆਂ ਹਨ ਗੈਂਗਸਟਰਾਂ ਦੀਆਂ ਕਾਲਾਂ ਆ ਰਹੀਆਂ ਹਨ ਪਰ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਹ ਮੁੱਖ ਮੰਤਰੀ ਦਾ ਫਰਜ਼ ਬਣਦਾ ਹੈ ਕਿ ਇਹਨਾਂ ਕੰਮਾਂ ਵੱਲ ਧਿਆਨ ਦੇਣ ਪਰ ਮੁੱਖ ਮੰਤਰੀ ਕਿਸੇ ਹੋਰ ਕੰਮਾਂ ਵਿੱਚ ਰੁੱਝੇ ਹੋਏ ਹਨ। ਉਹਨਾਂ ਕਿਹਾ ਕਿ ਮੈਂ ਡਰਨ ਵਾਲਾ ਨਹੀਂ ਮੈਂ ਭਾਜਪਾ ਯੂਥ ਵਿੱਚ ਵੀ ਕਾਫੀ ਚਿਰ ਕੰਮ ਕੀਤਾ ਹੈ ਅਸੀਂ ਲੋਕਾਂ ਦੀ ਮਦਦ ਲਈ ਬਣੇ ਹਾਂ ਤੇ ਲੋਕਾਂ ਦੀ ਮਦਦ ਕਰਦੇ ਹਾਂ ਤੇ ਕਰਦੇ ਰਹਾਂਗੇ ਅਸੀਂ ਇਹਨਾਂ ਤੋਂ ਡਰਨ ਵਾਲੇ ਨਹੀਂ ਪਰ ਬਾਕੀ ਕੰਮ ਇਹ ਪੁਲਸ ਦਾ ਹੈ ਕਿ ਜਿਹੜੇ ਦੋਸ਼ੀ ਹਨ ਉਹਨਾਂ ਨੂੰ ਸਲਾਖਾਂ ਦੇ ਪਿੱਛੇ ਭੇਜਣਾ।

ਇਹ ਵੀ ਪੜ੍ਹੋ- ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਸ਼ਵੇਤ ਵੱਲੋਂ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਅਤੇ ਇਹ ਸਾਰੇ ਮਾਮਲੇ 'ਚ ਗੱਲਬਾਤ ਕਰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਭਾਜਪਾ ਨੇਤਾ ਸ਼ਵੇਤ ਮਲਿਕ ਨੂੰ ਕਿਸੇ ਵਿਅਕਤੀ ਵੱਲੋਂ ਫੋਨ ਕਰਕੇ ਕੁਝ ਅਪਸ਼ਬਦ ਬੋਲੇ ਗਏ ਹਨ ਤੇ ਧਮਕੀ ਵੀ ਦਿੱਤੀ ਗਈ ਹੈ ਅਤੇ ਉਸ ਕਾਲ ਰਿਕਾਰਡਿੰਗ ਦੇ ਆਧਾਰ 'ਤੇ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਾਲ ਰਿਕਾਰਡਿੰਗ ਦੇ ਆਧਾਰ 'ਤੇ ਹੀ ਪੁਲਸ ਨੇ ਧਮਕੀ ਦੇਣ ਵਾਲੇ ਦੀ ਪਹਿਚਾਣ ਵੀ ਕਰ ਰਹੀ ।

ਇਹ ਵੀ ਪੜ੍ਹੋ- ਪੰਜਾਬ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਗੁਰਸਿੱਖ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Former Rajya Sabha member
  • Bharatiya Janata Party
  • leader Shwet Malik
  • death
  • threats
  • ਸਾਬਕਾ ਰਾਜ ਸਭਾ ਮੈਂਬਰ
  • ਭਾਰਤੀ ਜਨਤਾ ਪਾਰਟੀ
  • ਆਗੂ ਸ਼ਵੇਤ ਮਲਿਕ
  • ਧਮਕੀਆਂ

ਸਿਹਤ ਵਿਭਾਗ ਦੀ ਸਖ਼ਤੀ, ਡਰੱਗ ਐਂਡ ਕਾਸਟਮੈਟਿਕ ਐਕਟ ਦੀ ਉਲੰਘਣਾ ਕਰਨ ਵਾਲੇ 2 ਮੈਡੀਕਲ ਸਟੋਰ ਕਰਵਾਏ ਬੰਦ

NEXT STORY

Stories You May Like

  • union minister chirag paswan received death threat
    ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
  • brahmbhatt forms kakroch janata party democratic
    ਬ੍ਰਹਮਭੱਟ ਨੇ ਬਣਾਈ ਕਾਕਰੋਚ ਜਨਤਾ ਪਾਰਟੀ-ਲੋਕਤੰਤਰਿਕ, ਦੀਪਕੇ ਧੜੇ ’ਤੇ ‘ਆਪ’ ਨਾਲ ਗੱਠਜੋੜ ਦਾ ਲਾਇਆ ਦੋਸ਼
  • punjabi origin raj grewal
    ਪੰਜਾਬੀ ਮੂਲ ਦੇ ਸਾਬਕਾ ਕੈਨੇਡੀਅਨ MP ਰਾਜ ਗਰੇਵਾਲ ਦੇ ਮੁਲਾਜ਼ਮ ਦਾ ਕਤਲ ਅਤੇ ਘਰ 'ਤੇ ਗੋਲੀਬਾਰੀ
  • indian ambassador kwatra meets us congressman huizenga
    ਭਾਰਤੀ ਰਾਜਦੂਤ ਕਵਾਤਰਾ ਦੀ ਅਮਰੀਕੀ ਸੰਸਦ ਮੈਂਬਰ ਹੁਈਜ਼ੇਂਗਾ ਨਾਲ ਮੁਲਾਕਾਤ, ਊਰਜਾ, ਰੱਖਿਆ ਤੇ ਵਪਾਰ ’ਤੇ ਚਰਚਾ
  • senior aimim leader asim waqar joins congress
    ਯੂਪੀ 'ਚ ਓਵੈਸੀ ਦੀ ਪਾਰਟੀ ਨੂੰ ਵੱਡਾ ਝਟਕਾ, ਕਾਂਗਰਸ 'ਚ ਸ਼ਾਮਲ ਹੋਏ AIMIM ਦੇ ਸੀਨੀਅਰ ਨੇਤਾ ਆਸਿਮ ਵੱਕਾਰ
  • not fight the case yasin malik
    'ਕੇਸ ਨਹੀਂ ਲੜਾਂਗਾ, ਦੇ ਦਿਓ ਫਾਂਸੀ', ਸਰਲਾ ਭੱਟ ਕਤਲਕਾਂਡ ਮਾਮਲੇ 'ਚ ਯਾਸੀਨ ਮਲਿਕ ਦਾ ਬਿਆਨ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • audio viral case
    ਨਿੱਝਰ ਕਤਲਕਾਂਡ ਨਾਲ ਸਬੰਧਤ ਆਡੀਓ ਵਾਇਰਲ ਹੋਣ ਮਗਰੋਂ ਗੋਲਡੀ ਨੂੰ ਮਿਲੀ ਧਮਕੀ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • malkit hundal becomes senior vice president of sad punnar surjit
      ਸ਼੍ਰੋਮਣੀ ਅਕਾਲੀ ਦਲ ਪੁੰਨਰ ਸੁਰਜੀਤ ਯੂਥਵਿੰਗ ਪੰਜਾਬ ਦੇ ਮਲਕੀਤ ਹੁੰਦਲ ਸੀਨੀ.ਮੀਤ...
    • special blo camps will be held on september 6 from 10 am to 4 pm
      6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਵਿਸ਼ੇਸ਼ BLO ਕੈਂਪ
    • action against police personnel in case of torture of sikh youth
      ਸਿੱਖ ਨੌਜਵਾਨ ’ਤੇ ਤਸ਼ੱਦਦ ਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਸ ਮੁਲਾਜ਼ਮਾਂ...
    • miri piri khalsa march sets off towards sri anandpur sahib amidst chants
      ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ...
    • gurdaspur police arrests 6 accused including heroin in various cases
      ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫਤਾਰ
    • gurdaspur makoora patan
      ਗੁਰਦਾਸਪੁਰ: ਮਕੌੜਾ ਪੱਤਣ 'ਤੇ ਫਿਰ ਫਸੇ ਲੋਕ, ਵੀਡੀਓ ਵਾਇਰਲ ਕਰਕੇ ਸੁਣਾਇਆ...
    • youth arrested with stolen motorcycle
      ਚੋਰੀ ਦੇ ਮੋਟਰਸਾਈਕਲ, ਨਾਜਾਇਜ਼ ਪਿਸਟਲ ਤੇ 2 ਜ਼ਿੰਦਾ ਰੌਂਦ ਸਮੇਤ ਨੌਜਵਾਨ...
    • police crackdown on lottery mafia
      ਲਾਟਰੀ ਮਾਫੀਆ 'ਤੇ ਪੁਲਸ ਦਾ ਸ਼ਿਕੰਜਾ: 10 ਰੁਪਏ ਲਾ ਕੇ 100 ਰੁਪਏ ਦਾ ਲਾਲਚ ਦੇਣ...
    • health department in action
      ਸਿਹਤ ਵਿਭਾਗ ਐਕਸ਼ਨ 'ਚ: 100 ਕਿਲੋ ਖਰਾਬ ਦੁੱਧ ਕਰਵਾਇਆ ਨਸ਼ਟ, ਦੁਕਾਨਦਾਰਾਂ ਨੂੰ...
    • shots fired at youth with intent to kill
      ਕਤਲ ਦੀ ਨੀਅਤ ਨਾਲ ਨੌਜਵਾਨ ’ਤੇ ਚਲਾਈਆਂ ਗੋਲੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +