Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    8:11:58 AM

  • pahalgam attack  first anniversary

    ਪਹਿਲਗਾਮ ਹਮਲੇ ਦੀ ਪਹਿਲੀ ਬਰਸੀ: ਪੀੜਤ ਪਰਿਵਾਰਾਂ ਦੇ...

  • trump extends ceasefire

    ਟਰੰਪ ਨੇ ਸੀਜ਼ਫਾਇਰ ਦੀ ਮਿਆਦ ਵਧਾਈ; ਪਰ ਨਾਕਾਬੰਦੀ...

  • punjabi sisters win foreign council and city parliament elections in germany

    ਜਰਮਨੀ 'ਚ ਫਿਰ ਗੂੰਜਿਆ ਪੰਜਾਬੀਆਂ ਦਾ ਨਾਮ, ਦੋ...

  • water bell to ring every hour in schools

    ਸਕੂਲਾਂ 'ਚ ਹੁਣ ਹਰ ਘੰਟੇ ਵੱਜੇਗੀ 'ਵਾਟਰ ਬੈੱਲ',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਪੈਨਸ਼ਨ ਧਾਰਕਾਂ ਦਾ 52 ਲੱਖ 83000 ਰੁਪਏ ਦਾ ਗਬਨ ਕਰਨ ਵਾਲਾ ਸਾਬਕਾ ਸਰਪੰਚ ਨਾਮਜ਼ਦ

MAJHA News Punjabi(ਮਾਝਾ)

ਪੈਨਸ਼ਨ ਧਾਰਕਾਂ ਦਾ 52 ਲੱਖ 83000 ਰੁਪਏ ਦਾ ਗਬਨ ਕਰਨ ਵਾਲਾ ਸਾਬਕਾ ਸਰਪੰਚ ਨਾਮਜ਼ਦ

  • Edited By Shivani Bassan,
  • Updated: 27 Feb, 2026 04:24 PM
Tarn Taran
former sarpanch named for embezzling 52 lakh from pensioners
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)-ਥਾਣਾ ਖਾਲੜਾ ਦੀ ਪੁਲਸ ਨੇ ਸਰਹੱਦੀ ਪਿੰਡ ਡਲ ਦੇ ਸਾਬਕਾ ਸਰਪੰਚ ਖਿਲਾਫ ਪੈਨਸ਼ਨ ਧਾਰਕਾਂ ਦੇ 52 ਲੱਖ 83000 ਦਾ ਗਬਨ ਮਾਮਲੇ ਵਿਚ ਪਰਚਾ ਦਰਜ ਕਰਦੇ ਹੋਏ ਅਗਲੇਰੀ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਰਪੰਚ ਵੱਲੋਂ ਇਹ ਧੋਖਾਧੜੀ ਸਾਲ 2013 ਤੋਂ 2016 ਦੇ ਕਾਰਜਕਾਲ ਦੌਰਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪਾਕਿਸਤਾਨੀ ਡੌਨ ਭੱਟੀ ਦੀ ਇਕ ਹੋਰ ਆਡੀਓ ਵਾਇਰਲ, ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਨੂੰ ਦੱਸਿਆ...

ਜਾਣਕਾਰੀ ਦੇ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਪਿੰਡ ਡਲ ਵਿਖੇ ਸਾਲ 2013 ਦੌਰਾਨ ਮੌਜੂਦਾ ਸਰਪੰਚ ਪਰਮਜੀਤ ਸਿੰਘ ਵੱਲੋਂ ਆਪਣੇ ਹੀ ਪਿੰਡ ਦੇ ਪੈਨਸ਼ਨ ਧਾਰਕਾਂ ਨਾਲ ਧੋਖਾਧੜੀ ਕਰਦੇ ਹੋਏ 52 ਲੱਖ 83 ਹਜ਼ਾਰ ਰੁਪਏ ਗਬਨ ਕਰ ਲਏ ਗਏ ਸਨ। ਇਸ ਦੀ ਭਣਕ ਲੱਗਣ ਤੋਂ ਬਾਅਦ ਸ਼ਿਕਾਇਤ ਪੇਂਡੂ ਵਿਕਾਸ ਪੰਚਾਇਤ ਮੰਤਰੀ ਨੂੰ ਕੀਤੀ ਗਈ, ਜਿਸ ਤੋਂ ਬਾਅਦ ਇਸ ਦੀ ਇਨਕੁਆਇਰੀ ਬੀ.ਡੀ.ਪੀ.ਓ ਬਲਾਕ ਭਿੱਖੀਵਿੰਡ ਨਿਸ਼ਾਨ ਸਿੰਘ ਵੱਲੋਂ ਸ਼ੁਰੂ ਕੀਤੀ ਗਈ। ਕੀਤੀ ਗਈ ਜਾਂਚ ਵਿਚ 1 ਜਨਵਰੀ 2013 ਤੋਂ ਲੈ ਕੇ ਇਕ ਮਾਰਚ 2016 ਤੱਕ ਪਿੰਡ ਡਲ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ ਵੱਲੋਂ ਪੈਨਸ਼ਨ ਧਾਰਕਾਂ ਨਾਲ 52 ਲੱਖ 83000 ਦੀ ਠੱਗੀ ਮਾਰੀ ਗਈ ਹੈ। ਇਸ ਦੀ ਇਨਕੁਆਇਰੀ ਰਿਪੋਰਟ ਤਿਆਰ ਕਰਕੇ ਭੇਜ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਸ ਨੇ ਸਾਬਕਾ ਸਰਪੰਚ ਪਰਮਜੀਤ ਸਿੰਘ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਨਿਸ਼ਾਨ ਸਿੰਘ ਬੀ.ਡੀ.ਪੀ.ਓ ਬਲਾਕ ਭਿੱਖੀਵਿੰਡ ਦੇ ਬਿਆਨਾਂ ਹੇਠ ਪਰਮਜੀਤ ਸਿੰਘ ਸਾਬਕਾ ਸਰਪੰਚ ਪਿੰਡ ਡਲ ਦੇ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਗ੍ਰਿਫਤਾਰੀ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀ ਦੇਣ ਧਿਆਨ, 4 ਦਿਨਾਂ ਲਈ ਬੰਦ ਰਹੇਗੀ ਮਸ਼ਹੂਰ ਮਾਰਕੀਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Former Sarpanch
  • pensioners
  • tarntaran
  • ਸਾਬਕਾ ਸਰਪੰਚ
  • ਪੈਨਸ਼ਨਰ
  • ਤਰਨਤਾਰਨ

ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਔਰਤ ਦੀਆਂ ਵਾਲੀਆਂ ਝਪਟੀਆਂ

NEXT STORY

Stories You May Like

  • ganja worth rs 52 lakh recovered from truck three arrested
    ਟਰੱਕ 'ਚੋਂ 52 ਲੱਖ ਦਾ ਗਾਂਜਾ ਬਰਾਮਦ, 3 ਤਸਕਰ ਕਾਬੂ
  • former sarpanch son falling canal
    ਫਤਿਹਾਬਾਦ: ਪਾਣੀ ਪੀਂਦੇ ਸਮੇਂ ਨਹਿਰ 'ਚ ਡਿੱਗਾ ਸਾਬਕਾ ਸਰਪੰਚ ਦਾ ਇਕਲੌਤੇ ਪੁੱਤਰ, ਹੋਈ ਮੌਤ
  • major administrative reshuffle  52 naib tehsildars transferred
    ਵੱਡਾ ਪ੍ਰਬੰਧਕੀ ਫੇਰਬਦਲ! 52 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
  • after sarpanch  now this player has been fined rs 12 lakh
    ਸਰਪੰਚ ਤੋਂ ਬਾਅਦ ਹੁਣ ਇਸ ਖਿਡਾਰੀ ਨੂੰ ਠੋਕਿਆ 12 ਲੱਖ ਰੁਪਏ ਦਾ ਜੁਰਮਾਨਾ, ਜਾਣੋ ਕਾਰਨ
  • high court rebel mla pension
    ਸੁੱਖੂ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਬਾਗੀ ਵਿਧਾਇਕਾਂ ਦੀ ਪੈਨਸ਼ਨ ਬਹਾਲ ਕਰਨ ਦੇ ਹੁਕਮ
  • married woman attempts suicide by swallowing poison
    Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ ਮੁੰਡਾ, ਗ੍ਰਿਫ਼ਤਾਰ (ਵੀਡੀਓ)
  • online fraud
    ਆਨਲਾਈਨ PG ਦਾ ਪ੍ਰਬੰਧ ਕਰਨ ਦੇ ਬਹਾਨੇ 1.37 ਲੱਖ ਰੁਪਏ ਦੀ ਮਾਰੀ ਠੱਗੀ
  • jalandhar ed office undergoes major administrative reshuffle
    ਜਲੰਧਰ ਈ. ਡੀ. ਦਫ਼ਤਰ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 13 ਅਫਸਰ ਇੱਧਰ-ਉੱਧਰ,...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
Trending
Ek Nazar
big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • punjabi youth murdered in italy identified
      ਇਟਲੀ 'ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ...
    • wheat harvesting case
      ਕਣਕ ਵੱਢਣ ਦੇ ਦੋਸ਼ ’ਚ 6 ਨਾਮਜ਼ਦ
    • liquor and 198 liters of illicit liquor seized from the reeds of beas river
      ਬਿਆਸ ਦਰਿਆ ਸਰਕੰਡਿਆਂ ਤੋਂ 16280 ਕਿਲੋ ਲਾਹਣ ਤੇ 198 ਲੀਟਰ ਨਾਜਾਇਜ਼ ਸ਼ਰਾਬ ਬਰਾਮਦ
    • a young man was seen dancing in a drunken state near sri harmandir sahib
      ਅੰਮ੍ਰਿਤਸਰ: ਨਸ਼ੇ ਦੀ ਹਾਲਤ 'ਚ ਝੂਮਦਾ ਨਜ਼ਰ ਆਇਆ ਨੌਜਵਾਨ, ਵੀਡੀਓ ਵਾਇਰਲ
    • health department issues advisory to avoid heat
      ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...
    • narcotic pills recovered from inmate in central jail
      ਕੇਂਦਰੀ ਜੇਲ੍ਹ 'ਚ ਹਵਾਲਾਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ
    • fish and tobacco shops closed in amritsar city
      ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ
    • heat wave rages in punjab
      ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
    • high court gives big blow to dc and dcp in arms license case
      ਅਸਲਾ ਲਾਇਸੈਂਸ ਮਾਮਲੇ 'ਚ DC ਤੇ DCP ਨੂੰ ਹਾਈ ਕੋਰਟ ਦਾ ਵੱਡਾ ਝਟਕਾ: ਫਾਈਲ ਰੱਦ...
    • spark from reaper causes fire stubble and wheat burnt to ashes
      ਰੀਪਰ 'ਚੋਂ ਨਿਕਲੇ ਚੰਗਿਆੜੇ ਕਾਰਨ ਲੱਗੀ ਅੱਗ, ਨਾੜ ਤੇ ਕਣਕ ਸੜ ਕੇ ਹੋਈ ਸੁਆਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +