Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:27:31 PM

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • sc  s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Chandigarh
  • ਪੰਚਾਇਤੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ 'ਚ ਸਾਬਕਾ ਸਰਪੰਚ ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ

MAJHA News Punjabi(ਮਾਝਾ)

ਪੰਚਾਇਤੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ 'ਚ ਸਾਬਕਾ ਸਰਪੰਚ ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ

  • Edited By Babita,
  • Updated: 25 Jan, 2023 04:08 PM
Chandigarh
former sarpanch panchayats secretary arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪਿੰਡ ਵੈਰੋਵਾਲ ਬਾਵਿਆ, ਬਲਾਕ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਦੇ ਸਾਬਕਾ ਸਰਪੰਚ ਗੁਰਜੀਤ ਸਿੰਘ ਅਤੇ ਪੰਚਾਇਤ ਸਕੱਤਰ ਬਲਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੇ ਆਧਾਰ 'ਤੇ ਬਿਊਰੋ ਦੀ ਤਕਨੀਕੀ ਟੀਮ ਨੇ ਗ੍ਰਾਮ ਪੰਚਾਇਤ ਵੈਰੋਵਾਲ ਬਾਵਿਆ, ਜ਼ਿਲ੍ਹਾ ਤਰਨਤਾਰਨ ਨੂੰ ਸਾਲ 2013 ਅਤੇ 2017 ਦੌਰਾਨ ਪ੍ਰਾਪਤ ਹੋਏ ਵਿਕਾਸ ਫੰਡਾਂ ਵਿੱਚ ਹੋਏ ਗਬਨ ਸਬੰਧੀ ਜਾਂਚ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਨਵੀਂ ਟਰਾਂਸਪੋਰਟ ਨੀਤੀ ਤਿਆਰ, ਕੈਬਨਿਟ ਮੀਟਿੰਗ 'ਚ ਲਿਆ ਜਾ ਸਕਦਾ ਹੈ ਫ਼ੈਸਲਾ

ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਚੈੱਕ ਪੀਰੀਅਡ ਦੌਰਾਨ ਗ੍ਰਾਮ ਪੰਚਾਇਤ ਨੂੰ ਕੁੱਲ 47,47,373 ਰੁਪਏ ਦੇ ਸਰਕਾਰੀ ਫੰਡ ਪ੍ਰਾਪਤ ਹੋਏ, ਜਦਕਿ ਪਿੰਡ ਦੀ ਪੰਚਾਇਤੀ ਸ਼ਾਮਲਾਟ ਜ਼ਮੀਨ 'ਤੇ ਠੇਕੇ ਤੋਂ 24,75,000 ਰੁਪਏ ਪ੍ਰਾਪਤ ਹੋਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਾਂਕਣ ਸਮੇਂ ਦੌਰਾਨ ਉਕਤ ਪੰਚਾਇਤ ਨੂੰ ਕੁੱਲ ਰਾਸ਼ੀ 72,22,373 ਰੁਪਏ ਪ੍ਰਾਪਤ ਹੋਈ, ਜਦਕਿ 63,62,522 ਰੁਪਏ ਖ਼ਰਚ ਕੀਤੇ।

ਇਹ ਵੀ ਪੜ੍ਹੋ : ਪੰਜਾਬ 'ਚ ਮਿਡ-ਡੇਅ ਮੀਲ ਲੈਣ ਵਾਲੇ ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਵਿਭਾਗ ਨੇ ਜਾਰੀ ਕੀਤੇ ਹੁਕਮ

ਜਿਸ ਤੋਂ ਪਤਾ ਲੱਗਦਾ ਹੈ ਕਿ ਸਾਬਕਾ ਸਰਪੰਚ ਗੁਰਜੀਤ ਸਿੰਘ ਨੇ ਪੰਚਾਇਤ ਸਕੱਤਰ ਬਲਰਾਜ ਸਿੰਘ ਨਾਲ ਮਿਲੀ-ਭੁਗਤ ਕਰਕੇ ਪੰਚਾਇਤੀ ਫੰਡਾਂ ਵਿੱਚ 8,59,851 ਲੱਖ ਰੁਪਏ ਦਾ ਗਬਨ ਕੀਤਾ ਹੈ। ਇਸ ਸਬੰਧ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਆਈਪੀਸੀ ਦੀ ਧਾਰਾ 409, 420, 467, 468, 471, 201, 102-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Panchayat Funds
  • Former Sarpanch
  • Arrested
  • ਪੰਚਾਇਤੀ ਫੰਡ
  • ਦੁਰਵਰਤੋਂ
  • ਸਾਬਕਾ ਸਰਪੰਚ
  • ਪੰਚਾਇਤ ਸਕੱਤਰ
  • ਗ੍ਰਿਫ਼ਤਾਰ

ਇਨਸਾਨੀਅਤ ਸ਼ਰਮਸਾਰ : ਅੰਮ੍ਰਿਤਸਰ 'ਚ ਨਵ-ਜਨਮੇ ਬੱਚੇ ਨੂੰ ਲਿਫ਼ਾਫੇ 'ਚ ਪਾ ਕੇ ਗੰਦੇ ਨਾਲੇ 'ਚ ਸੁੱਟਿਆ

NEXT STORY

Stories You May Like

  • accused arrested for stealing doors from panchayat rooms
    ਪੰਚਾਇਤ ਦੇ ਕਮਰਿਆਂ ਦੇ ਦਰਵਾਜ਼ੇ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
  • bcb levels corruption charges against two former bpl team officials
    ਬੀਸੀਬੀ ਨੇ ਬੀਪੀਐੱਲ ਦੇ ਦੋ ਸਾਬਕਾ ਟੀਮ ਅਧਿਕਾਰੀਆਂ 'ਤੇ ਲਾਏ ਭ੍ਰਿਸ਼ਟਾਚਾਰ ਦੇ ਦੋਸ਼
  • demand for cbi probe raised in the death of kuljit sandhu
    ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸੰਧੂ ਦੀ ਮੌਤ ਦੇ ਮਾਮਲੇ 'ਚ CBI ਜਾਂਚ ਦੀ ਉੱਠੀ ਮੰਗ
  • case of congress sarpanch  s brother  s murder
    ਕਾਂਗਰਸੀ ਸਰਪੰਚ ਦੇ ਭਰਾ ਦੇ ਕਤਲ ਦਾ ਮਾਮਲਾ : ਕਾਰ, ਪਿਸਟਲ ਤੇ ਜ਼ਿਦਾ ਰੌਂਦ ਸਣੇ 2 ਗ੍ਰਿਫਤਾਰ
  • former supreme court chief justice arrested
    ਨੇਪਾਲ 'ਚ ਵੱਡਾ ਧਮਾਕਾ: ਸੁਪਰੀਮ ਕੋਰਟ ਦੇ ਸਾਬਕਾ ਚੀਫ਼ ਜਸਟਿਸ ਗ੍ਰਿਫ਼ਤਾਰ, ਕ੍ਰਾਈਮ ਬ੍ਰਾਂਚ ਨੇ ਘਰੋਂ ਚੁੱਕਿਆ
  • fir case
    ਸਰਪੰਚ ਦੇ ਘਰ ਫਾਇਰਿੰਗ ਕਰਨ ਵਾਲੇ ਪਿੰਡ ਦੇ ਹੀ ਅਰੁਣ ਮਾਕੜ ਸਮੇਤ ਤਿੰਨ 'ਤੇ ਮਾਮਲਾ ਦਰਜ
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
  • controversy during a boxing match in patiala female boxer serious allegations
    ਪਟਿਆਲਾ ਵਿਚ ਬਾਕਸਿੰਗ ਦੀ ਖੇਡ ਦੌਰਾਨ ਛਿੜਿਆ ਵਿਵਾਦ, ਖਿਡਾਰਣ ਨੇ ਲਾਏ ਗੰਭੀਰ ਦੋਸ਼
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • theft at pathankot government school
      ਪਠਾਨਕੋਟ ਦੇ ਸਰਕਾਰੀ ਸਕੂਲ ’ਚ ਚੋਰੀ, ਚੋਰਾਂ ਨੇ cctv ਕੈਮਰੇ ਵੀ ਤੋੜੇ
    • education officer pathankot reviews cleanliness in government schools
      ਸਿੱਖਿਆ ਅਧਿਕਾਰੀ ਪਠਾਨਕੋਟ ਵੱਲੋਂ ਸਰਕਾਰੀ ਸਕੂਲਾਂ 'ਚ ਸਫਾਈ ਪ੍ਰਬੰਧਾਂ ਦਾ...
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • x ray services stalled at ajnala civil hospital
      ਅਜਨਾਲਾ ਸਿਵਲ ਹਸਪਤਾਲ 'ਚ ਐਕਸ-ਰੇ ਸੇਵਾ ਠੱਪ, ਨਵੀਂ ਮਸ਼ੀਨ ਆਉਣ ਦੇ ਬਾਵਜੂਦ...
    • leaders of  shiromani akali dal punar surjit paid obeisance at sri akal takht
      ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
    • incident triggered by wife s illicit affair
      ਪਤਨੀ ਦੇ ਨਾਜਾਇਜ਼ ਸੰਬੰਧਾਂ ਕਾਰਨ ਵਾਪਰੀ ਵਾਰਦਾਤ, ਹਥਿਆਰਾਂ ਨਾਲ ਵਾਰ ਕਰਕੇ...
    • quality of sweets must be maintained during festivals  additional dc
      ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ : ਵਧੀਕ ਡਿਪਟੀ...
    • health department cracks down on adulterators
      ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਸਖ਼ਤ; 40 ਮਾਮਲਿਆਂ ’ਚ ਠੋਕਿਆ 2,19,500...
    • power supply to be suspended for 8 hours today in the dinanagar area
      ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8...
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +