Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    2:07:29 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

MAJHA News Punjabi(ਮਾਝਾ)

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

  • Edited By Shivani Bassan,
  • Updated: 10 Jun, 2025 06:38 PM
Tarn Taran
free facility provided to local vehicle drivers at toll plaza has been closed
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 ਉਪਰ ਪਿੰਡ ਉਸਮਾ ਵਿਖੇ ਮੌਜੂਦ ਮੁਫਤ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਕੰਪਨੀ ਵੱਲੋਂ ਹੁਣ ਇਸ 20 ਕਿਲੋਮੀਟਰ ਦੇ ਘੇਰੇ ਵਿਚ ਰਹਿਣ ਵਾਲੇ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਮੈਂਬਰਾਂ ਨੂੰ ਜਾਂ ਤਾਂ ਟੋਲ ਦੇਣਾ ਹੋਵੇਗਾ ਅਤੇ ਜਾਂ ਫਿਰ ਉਨ੍ਹਾਂ ਨੂੰ ਮੰਥਲੀ ਪਾਸ ਬਣਵਾਉਣਾ ਹੋਵੇਗਾ। ਜ਼ਿਕਰਯੋਗ ਹੈ ਕਿ ਸੋਮਵਾਰ ਸਵੇਰੇ ਟੋਲ ਪਲਾਜ਼ਾ ਉਪਰ ਰੋਜ਼ਾਨਾ 20 ਕਿਲੋਮੀਟਰ ਦੇ ਘੇਰੇ ਵਿਚ ਰਹਿਣ ਵਾਲੇ ਅਤੇ ਇਸ ਟੋਲ ਪਲਾਜ਼ਾ ਨੂੰ ਪਾਰ ਕਰਨ ਵਾਲੇ ਵਾਹਨ ਚਾਲਕਾਂ ਨੂੰ ਮਿਲਣ ਵਾਲੀ ਮੁਫਤ ਰਿਆਇਤ ਬੰਦ ਕਰ ਦਿੱਤੀ ਗਈ। ਇੰਨਾ ਹੀ ਨਹੀਂ ਇਸ ਟੋਲ ਨੂੰ ਕਰਾਸ ਕਰਨ ਲਈ ਕਿਸਾਨ ਸੰਘਰਸ਼ ਕਮੇਟੀ ਦੇ ਮੈਂਬਰਾਂ ਨੂੰ ਵੀ ਇਜਾਜ਼ਤ ਨਾ ਦੇਣ ਦੇ ਚੱਲਦਿਆਂ ਟੋਲ ਉਪਰ ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਕੰਪਨੀ ਵੱਲੋਂ ਹਰ ਵਾਹਨ ਪਾਸੋਂ 350 ਰੁਪਏ ਪ੍ਰਤੀ ਵਾਹਨ ਦੇ ਹਿਸਾਬ ਨਾਲ ਟੈਕਸ ਲੈਣ ਦਾ ਵਿਰੋਧ ਵਾਹਨ ਚਾਲਕਾਂ ਵੱਲੋਂ ਸ਼ਰੇਆਮ ਕੀਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਾਹਨ ਚਾਲਕਾਂ ਦੀ ਇਸ ਦੌਰਾਨ ਟੋਲ ਪਲਾਜ਼ਾ ਦੇ ਕਰਮਚਾਰੀਆਂ ਨਾਲ ਜਿੱਥੇ ਕਹਾ-ਸੁਣੀ ਹੋਈ ਉਥੇ ਧੱਕਾ-ਮੁੱਕੀ ਵੀ ਵੇਖਣ ਨੂੰ ਮਿਲੀ। ਜ਼ਿਆਦਾਤਰ ਵਾਹਨ ਚਾਲਕ ਕੰਪਨੀ ਵੱਲੋਂ ਲਗਾਏ ਗਏ ਸਟੌਪਰ ਅਤੇ ਬੈਰੀਕੇਡ ਨੂੰ ਜਬਰਦਸਤੀ ਪਾਰ ਕਰਦੇ ਨਜ਼ਰ ਆਏ।

ਇਹ ਵੀ ਪੜ੍ਹੋ- GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ ਮਿਲੇ ਆਫਰ

ਪਿੰਡ ਉਸਮਾ ਵਿਖੇ ਟੋਲ ਪਲਾਜ਼ਾ ਨੂੰ ਰੋਜ਼ਾਨਾ 9 ਤੋਂ 10 ਹਜ਼ਾਰ ਵਾਹਨ ਪਾਰ ਕਰਕੇ ਅੱਗੇ ਨਿਕਲਦੇ ਹਨ ਜਦਕਿ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਇਸ ਦੀ ਗਿਣਤੀ ਵੱਧ ਕੇ 12 ਤੱਕ ਹੋ ਜਾਂਦੀ ਹੈ। ਸਾਲ 2021 ਤੋਂ ਇਸ ਕੰਪਨੀ ਦੀ ਦੇਖ-ਰੇਖ ਕਰ ਰਹੀ ਪਾਥ ਇੰਡੀਆ ਕੰਪਨੀ ਦਾ ਠੇਕਾ 6 ਜੂਨ 2025 ਨੂੰ ਖਤਮ ਹੋਣ ਤੋਂ ਬਾਅਦ ਰਿੱਧੀ ਸਿੱਧੀ ਕੰਪਨੀ ਵੱਲੋਂ ਇਸ ਦਾ ਚਾਰਜ ਆਪਣੇ ਹੱਥੀਂ ਲੈ ਲਿਆ ਗਿਆ। ਜਿਸ ਤੋਂ ਬਾਅਦ ਨਵੀਂ ਕੰਪਨੀ ਵੱਲੋਂ ਟੇਕ ਓਵਰ ਕਰਨ ਤੋਂ ਬਾਅਦ ਤਰਨਤਾਰਨ ਇਲਾਕੇ ਵਿਚ ਉਸਮਾ ਟੋਲ ਪਲਾਜ਼ਾ ਦੇ 20 ਕਿਲੋਮੀਟਰ ਵਾਲੇ ਘੇਰੇ ਵਿਚ ਆਉਣ ਵਾਲੇ ਵਾਹਨ ਚਾਲਕਾਂ ਨੂੰ ਮੁਫਤ ਸਹੂਲਤ ਬੰਦ ਕਰ ਦਿੱਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

ਸੋਮਵਾਰ ਸਵੇਰੇ ਜਦੋਂ ਉਸਮਾ ਟੋਲ ਪਲਾਜ਼ਾ ਪਾਰ ਕਰਨ ਸਮੇਂ ਇਲਾਕੇ ਦੇ ਲੋਕਲ ਵਾਹਨ ਚਾਲਕਾਂ ਪਾਸੋਂ 350 ਰੁਪਏ ਪ੍ਰਤੀ ਵਾਹਨ ਦੇ ਹਿਸਾਬ ਨਾਲ ਟੈਕਸ ਦੀ ਮੰਗ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਹੈਰਾਨੀ ਪ੍ਰਗਟਉਂਦੇ ਹੋਏ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ। ਵੇਖਦੇ ਹੀ ਵੇਖਦੇ ਇਸ ਟੋਲ ਪਲਾਜ਼ਾ ਦੇ ਦੋਵੇਂ ਪਾਸੇ ਲੰਮੀਆਂ ਕਤਾਰਾਂ ਕਈ-ਕਈ ਘੰਟੇ ਤੱਕ ਲੱਗੀਆਂ ਨਜ਼ਰ ਆਈਆਂ, ਜਿਸ ਦੇ ਚੱਲਦਿਆਂ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਦਾ ਵਿਰੋਧ ਕਿਸਾਨ ਸੰਘਰਸ਼ ਕਮੇਟੀ ਵੱਲੋਂ ਜਿੱਥੇ ਮੌਕੇ ਉਪਰ ਕੀਤਾ ਗਿਆ, ਉਥੇ ਹੀ ਸੋਸ਼ਲ ਮੀਡੀਆ ਉਪਰ ਵੀ ਟੋਲ ਪਲਾਜ਼ਾ ਕਰਮਚਾਰੀਆਂ ਦੀ ਧੱਕੇਸ਼ਾਹੀ ਖਿਲਾਫ ਆਵਾਜ਼ ਚੁੱਕੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

ਇਸ ਸਬੰਧੀ ਜਦੋਂ ਉਸਮਾ ਟੋਲ ਪਲਾਜ਼ਾ ਨੂੰ ਚਲਾ ਰਹੀ ਰਿਧੀ ਸਿੱਧੀ ਕੰਪਨੀ ਦੇ ਮੈਨੇਜਰ ਸਤਿੰਦਰ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪਿਛਲੀ ਕੰਪਨੀ ਵੱਲੋਂ ਇਲਾਕੇ ਦੇ 20 ਕਿਲੋਮੀਟਰ ਵਾਲੇ ਘੇਰੇ ਵਿਚ ਰਹਿਣ ਵਾਲੇ ਵਾਹਨ ਚਾਲਕਾਂ ਨੂੰ ਮੁਫਤ ਟੋਲ ਪਲਾਜ਼ਾ ਦੀ ਸਹੂਲਤ ਦਿੱਤੀ ਗਈ ਸੀ ਪ੍ਰੰਤੂ ਗੌਰਮੈਂਟ ਆਫ ਇੰਡੀਆ ਵੱਲੋਂ ਇਸ ਸਹੂਲਤ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ। ਮੈਨੇਜਰ ਨੇ ਦੱਸਿਆ ਕਿ ਨਵੀਂ ਕੰਪਨੀ ਵੱਲੋਂ ਦੇਸ਼ ਭਰ ਵਿਚ ਲਾਗੂ ਹੋਏ ਟੋਲ ਪਲਾਜ਼ਾ ਦੇ ਕਾਨੂੰਨ ਤਹਿਤ ਮੁਫਤ ਸਹੂਲਤ ਨਹੀਂ ਦਿੱਤੀ ਜਾਂਦੀ ਹੈ। ਮੈਨੇਜਰ ਨੇ ਦੱਸਿਆ ਕਿ ਰੋਜ਼ਾਨਾ ਆਉਣ-ਜਾਣ ਵਾਲੇ ਵਾਹਨ ਚਾਲਕਾਂ ਦੀ ਸਹੂਲਤ ਲਈ ਕੰਪਨੀ ਵੱਲੋਂ 350 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ (ਚਿੱਟੀ ਪਲੇਟ ਵਾਲੇ ਵਾਹਨ ਚਾਲਕਾਂ ਲਈ) ਪਾਸ ਜਾਰੀ ਕੀਤਾ ਜਾ ਰਿਹਾ ਹੈ। ਜਿਸ ਦਾ ਵਾਹਨ ਚਾਲਕ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟੋਲ ਪਲਾਜ਼ਾ ਨੂੰ ਆਮ ਤੌਰ ਉਪਰ ਪਾਰ ਕਰਨ ਲਈ ਫਾਸਟ ਟੈਗ ਵਾਲੇ ਵਾਹਨ ਚਾਲਕ ਪਾਸੋਂ ਅੱਪ-ਡਾਊਨ ਲਈ 250 ਰੁਪਏ ਵਸੂਲ ਕੀਤੇ ਜਾਂਦੇ ਹਨ। ਜਦਕਿ ਕੈਸ਼ ਦੇਣ ਵਾਲੇ ਵਾਹਨ ਚਾਲਕ ਪਾਸੋਂ 330 ਰੁਪਏ ਪ੍ਰਤੀ ਵਾਹਨ ਦੇ ਹਿਸਾਬ ਨਾਲ ਸਿਰਫ ਟੋਲ ਨੂੰ ਪਾਰ ਕਰਨ ਦੇ ਹਿਸਾਬ ਨਾਲ ਹੀ ਲਏ ਜਾਂਦੇ ਹਨ ਨਾ ਕਿ ਵਾਪਸੀ ਦੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਕਿਸਾਨ ਸੰਘਰਸ਼ ਕਮੇਟੀ ਅਤੇ ਟੋਲ ਕੰਪਨੀ ਦੇ ਕਰਮਚਾਰੀਆਂ ਵਿਚਕਾਰ ਮੰਗਲਵਾਰ ਵਿਸ਼ੇਸ਼ ਮੀਟਿੰਗ ਹੋਵੇਗੀ। ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਰੋਜ਼ਾਨਾ ਆਉਣ-ਜਾਣ ਵਾਲੇ ਵਾਹਨ ਚਾਲਕ ਦੋ ਦਿਨਾਂ ਦੇ ਅੰਦਰ ਆਪਣੇ ਮੰਥਲੀ ਪਾਸ ਬਣਵਾ ਲੈਣ। ਮੈਨੇਜਰ ਸਤਿੰਦਰ ਕੁਮਾਰ ਨੇ ਦੱਸਿਆ ਕਿ ਇਸ ਟੋਲ ਪਲਾਜ਼ਾ ਨੂੰ ਪਾਰ ਕਰਨ ਲਈ ਪੀਲਾ ਕਾਰਡ ਹੋਲਡਰ ਪੱਤਰਕਾਰਾਂ ਨੂੰ ਮੁਫਤ ਸਹੂਲਤ ਜਾਰੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Free facility
  • local vehicle drivers
  • Usma Toll Plaza
  • ਮੁਫ਼ਤ ਸਹੂਲਤ
  • ਸਥਾਨਕ ਵਾਹਨ ਚਾਲਕ
  • ਉਸਮਾ ਟੋਲ ਪਲਾਜ਼ਾ

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ ਮਿਲੇ ਆਫਰ

NEXT STORY

Stories You May Like

  • toll plaza  toll employee  car
    ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ ਵਾਲੀ ਕਾਰ ਦੀ ਜਾਂਚ ਤੋਂ ਬਾਅਦ ਉਡੇ ਹੋਸ਼
  • 24 new polling stations built for the convenience of voters  dr  pallavi
    ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ ਪੋਲਿੰਗ ਸਟੇਸ਼ਨ ਬਣਾਏ: ਡਾ. ਪਲਵੀ
  • prisons or guest houses
    ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • msmes  free registration  digital platform  bill approval
    MSMEs ਦੀ ਮੁਫ਼ਤ ਰਜਿਸਟਰੇਸ਼ਨ ਲਈ ਡਿਜੀਟਲ ਮੰਚ ਦੇ ਪ੍ਰਬੰਧ ਵਾਲੇ ਬਿੱਲ ਨੂੰ ਸੰਸਦ ਦੀ ਮਨਜ਼ੂਰੀ
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • pakistan ends losing streak on foreign soil by defeating west indies
    ਪਾਕਿਸਤਾਨ ਨੇ ਵੈਸਟਇੰਡੀਜ਼ ਨੂੰ ਹਰਾ ਕੇ ਵਿਦੇਸ਼ੀ ਸਰਜ਼ਮੀਂ 'ਤੇ ਹਾਰ ਦਾ ਸਿਲਸਿਲਾ ਕੀਤਾ ਖਤਮ
  • fssai cancels license of switz foods  alleging serious
    FSSAI ਨੇ Switz Foods ਦਾ ਲਾਇਸੈਂਸ ਕੀਤਾ ਰੱਦ, ਭੋਜਨ ਸੁਰੱਖਿਆ ਨਿਯਮਾਂ ਦੀ ਗੰਭੀਰ ਉਲੰਘਣਾ ਦਾ ਲੱਗਾ ਦੋਸ਼
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • bank fraud worth lakhs of rupees  case registered against manager and cashier
      ਬੈਂਕ ’ਚੋਂ ਲੱਖਾਂ ਰੁਪਏ ਦੀ ਧੋਖਾਦੇਹੀ ਦਾ ਮਾਮਲਾ; ਮੈਨੇਜਰ ਤੇ ਕੈਸ਼ੀਅਰ ਖ਼ਿਲਾਫ਼ ਕੇਸ...
    • chief agriculture officer holds meeting with fertilizer wholesalers
      ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਦੇ ਹੋਲਸੇਲਰਾਂ ਤੇ ਕੰਪਨੀ ਨੁਮਾਇੰਦਿਆਂ ਨਾਲ...
    • motorcycle thief caught
      ਮੋਟਰਸਾਈਕਲ ਚੋਰੀ ਕਰਨ ਵਾਲਾ ਅੜਿੱਕੇ
    • 22 year old dies after being hit by vehicle
      ਵਾਹਨ ਦੀ ਲਪੇਟ ’ਚ ਆਉਣ ਕਾਰਨ 22 ਸਾਲਾ ਨੌਜਵਾਨ ਦੀ ਮੌਤ
    • minister aman arora hoists the tricolor in amritsar occasion of independence day
      80ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ 'ਚ...
    • the conflict in nagar panchayat baba bakala has ended
      ਨਗਰ ਪੰਚਾਇਤ ਬਾਬਾ ਬਕਾਲਾ ’ਚ ਖ਼ਤਮ ਹੋਈ ਕਸ਼ਮਕੱਸ਼; ਕਸਬੇ ਦੀ ਨੁਹਾਰ ਬਦਲਣ ਲਈ 13...
    • a major incident occurred in punjab at midnight
      ਪੰਜਾਬ 'ਚ ਅੱਧੀ ਰਾਤ ਵੱਡੀ ਵਾਰਦਾਤ, ਘਰ 'ਚ ਮੌਜੂਦ ਔਰਤ 'ਤੇ ਚਲੀਆਂ ਤਾਬੜਤੋੜ...
    • power cuts in pathankot create chaos  residents of ward 13 protest
      ਪਠਾਨਕੋਟ 'ਚ ਬਿਜਲੀ ਕੱਟਾਂ ਕਾਰਨ ਮਚੀ ਹਾਹਾਕਾਰ, ਵਾਰਡ 13 ਦੇ ਵਾਸੀਆਂ ਨੇ ਕੀਤਾ...
    • amritsar railway station project still stuck after 5 years
      5 ਸਾਲ ਬਾਅਦ ਵੀ ਅਟਕਿਆ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਪ੍ਰਾਜੈਕਟ, MP ਔਜਲਾ ਨੇ...
    • fire breaks out in kahnuwan
      ਕਾਹਨੂੰਵਾਨ 'ਚ ਅੱਗ ਦਾ ਤਾਂਡਵ: ਬੁਟੀਕ ਤੇ ਜਨਰਲ ਸਟੋਰ ਸੜ ਕੇ ਸੁਆਹ, ਪੌਣੇ ਦੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +