Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    6:39:32 PM

  • preet sandal case update

    ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ...

  • heavy rain and storm in punjab  alert issued

    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ...

  • punjab police news

    ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਘਰੋਂ ਨਾਰਾਜ਼ ਹੋ ਮੁਜ਼ੱਫਰ ਨਗਰ ਗਈ ਨਾਬਾਲਗ ਕੁੜੀ ਨੂੰ ਪੁਲਸ ਨੇ 24 ਘੰਟੇ ਅੰਦਰ ਕੀਤਾ ਬਰਾਮਦ

MAJHA News Punjabi(ਮਾਝਾ)

ਘਰੋਂ ਨਾਰਾਜ਼ ਹੋ ਮੁਜ਼ੱਫਰ ਨਗਰ ਗਈ ਨਾਬਾਲਗ ਕੁੜੀ ਨੂੰ ਪੁਲਸ ਨੇ 24 ਘੰਟੇ ਅੰਦਰ ਕੀਤਾ ਬਰਾਮਦ

  • Edited By Rajwinder Kaur,
  • Updated: 08 Mar, 2021 04:38 PM
Tarn Taran
from home  angry  muzaffarnagar  minor girl  recovered
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) - ਸਥਾਨਕ ਸ਼ਹਿਰ ਦੀ ਨਿਵਾਸੀ ਇਕ ਨਾਬਾਲਗ ਕੁੜੀ ਘਰੋਂ ਨਰਾਜ਼ ਹੋ ਯੂ. ਪੀ. ਦੇ ਮੁਜ਼ੱਫਰ ਨਗਰ ਜਾ ਪੁੱਜੀ। ਕੁੜੀ ਦੇ ਭੱਜਣ ਬਾਰੇ ਪੱਤਾ ਲੱਗਣ ’ਤੇ ਥਾਣਾ ਸਿਟੀ ਦੀ ਪੁਲਸ ਨੇ 24 ਘੰਟੇ ਅੰਦਰ ਉਸ ਨੂੰ ਬਰਾਮਦ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਵਾਪਸ ਲਿਆਂਦੀ ਕੁੜੀ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ਹੈ, ਜਿਸ ਦਾ ਪਰਿਵਾਰ ਵਲੋਂ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ।

ਜਾਣਕਾਰੀ ਅਨੁਸਾਰ ਮੁਰਾਦਪੁਰ ਨਜ਼ਦੀਕ ਰੇਲਵੇ ਸਟੇਸ਼ਨ ਸਾਹਮਣੇ ਰਹਿੰਦੇ ਰਣਜੀਤ ਕੁਮਾਰ ਦੀ 14 ਸਾਲਾਂ ਕੁੜੀ ਖੁਸ਼ੀ, ਜੋ ਪੜ੍ਹਾਈ ਨਾ ਕਰਨ ਦੌਰਾਨ ਘਰੋਂ ਪਈਆਂ ਝਿੜਕਾਂ ਤੋਂ ਨਾਰਾਜ਼ ਹੋ ਰੇਲ ਗੱਡੀ ਰਾਹੀਂ ਬੀਤੇ ਕੱਲ ਮੁਜ਼ੱਫਰ ਨਗਰ ਜਾ ਪੁੱਜੀ। ਇਸ ਸਬੰਧੀ ਪਰਿਵਾਰਕ ਮੈਂਬਰਾਂ ਵਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਡੀ.ਐੱਸ.ਪੀ. ਸਿਟੀ ਸੁੱਚਾ ਸਿੰਘ ਬੱਲ ਵਲੋਂ ਬਣਾਈ ਗਈ ਟੀਮ ਜਿਸ ’ਚ ਪੁਲਸ ਚੌਕੀ ਬੱਸ ਸਟੈਂਡ ਇੰਚਾਰਜ ਏ. ਐੱਸ. ਆਈ. ਗੱਜਣ ਸਿੰਘ ਅਤੇ ਏ. ਐੱਸ. ਆਈ. ਬੱਲਦੀਪ ਸਿੰਘ ਸਣੇ ਪੁਲਸ ਪਾਰਟੀ ਮੁਜ਼ੱਫਰ ਨਗਰ ਜਾ ਪੁੱਜੇ। ਜਿੱਥੋਂ ਖੁਸ਼ੀ ਨੂੰ ਬਰਾਮਦ ਕਰ ਲਿਆ ਗਿਆ। ਡੀ. ਐੱਸ. ਪੀ. ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਬਰਾਮਦ ਕੀਤੀ ਕੁੜੀ ਖੁਸ਼ੀ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਕੁੜੀ ਦੇ ਪਿਤਾ ਰਣਜੀਤ ਕੁਮਾਰ ਅਤੇ ਮਾਤਾ ਗੀਤਾ ਨੇ ਐੱਸ.ਐੱਸ.ਪੀ. ਅਤੇ ਡੀ.ਐੱਸ.ਪੀ. ਦਾ ਧੰਨਵਾਦ ਕੀਤਾ ਹੈ।

  • From home
  • angry
  • Muzaffarnagar
  • minor girl
  • recovered
  • ਘਰੋਂ
  • ਨਾਰਾਜ਼
  • ਮੁਜ਼ੱਫਰ ਨਗਰ
  • ਨਾਬਾਲਗ ਕੁੜੀ
  • ਬਰਾਮਦ

ਮਹਿੰਗਾਈ ਦੇ ਖ਼ਿਲਾਫ਼ ਅਕਾਲੀ ਦਲ ਬਾਦਲ ਵਲੋਂ ਵੱਖ-ਵੱਖ ਥਾਂਈ ਦਿੱਤੇ ਧਰਨੇ

NEXT STORY

Stories You May Like

  • 24 ias officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ
  • man sentenced to 20 years in prison for raping minor girl
    ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
  • drug smugler arrested
    ਚਿੱਟੇ ਦਾ ਨਸ਼ਾ ਕਰਦੀ ਕੁੜੀ ਨੂੰ ਪੁਲਸ ਨੇ ਕੀਤਾ ਕਾਬੂ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • imd weather alert heatwave relief storm rain north india
    ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • hajipur police raided the house and recovered illicit liquor
    ਹਾਜੀਪੁਰ ਪੁਲਸ ਨੇ ਘਰ ’ਚ ਰੇਡ ਕਰਕੇ ਨਾਜਾਇਜ਼ ਸ਼ਰਾਬ ਕੀਤੀ ਬਰਾਮਦ, ਕੇਸ ਦਰਜ
  • motorcycle thief  punjab police
    ਪੁਲਸ ਨੇ ਚੋਰੀ ਦਾ ਮੋਟਰ ਸਾਈਕਲ ਬਰਾਮਦ ਕਰਕੇ ਪਰਚਾ ਕੀਤਾ ਦਰਜ
  • heavy rain and storm in punjab  alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • 6 mobile phones and other items recovered from inside the central jail
      ਕੇਂਦਰੀ ਜੇਲ੍ਹ ਅੰਦਰੋਂ 6 ਮੋਬਾਈਲ ਫੋਨ, 80 ਪੁੜੀਆਂ ਤੰਬਾਕੂ ,124 ਬੀੜੀ ਬੰਡਲ ਤੇ...
    • suspicious item found while making hay in fields
      ਖੇਤਾਂ ‘ਚ ਤੂੜੀ ਬਣਾਉਂਦੇ ਸਮੇਂ ਮਿਲੀ ਸ਼ੱਕੀ ਵਸਤੂ, ਲਿਫਾਫੇ ‘ਚੋਂ ਪਿਸਤੌਲ ਤੇ...
    • police arrested a person with heroin
      ਪੁਲਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
    • fire in rice mill
      ਤਰਨਤਾਰਨ ਦੀ ਰਾਈਸ ਮਿੱਲ 'ਚ ਲੱਗੀ ਭਿਆਨਕ ਅੱਗ ! ਲੱਖਾਂ ਦੀ ਬਾਸਮਤੀ ਸੜ ਕੇ ਸੁਆਹ
    • punjab
      ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • sgrd neuro academy meet 2026
      ਮੁੰਬਈ ਤੇ ਲੁਧਿਆਣਾ ਸਮੇਤ ਦੇਸ਼ ਭਰ ਦੇ ਮਾਹਿਰਾਂ ਨੇ SGRD ਵਿਖੇ ਸਾਂਝੇ ਕੀਤੇ...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +