Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    1:10:02 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਫਰਨੀਚਰ ਹਾਊਸ ਉਪਰ ਫਾਇਰਿੰਗ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ

MAJHA News Punjabi(ਮਾਝਾ)

ਫਰਨੀਚਰ ਹਾਊਸ ਉਪਰ ਫਾਇਰਿੰਗ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ

  • Edited By Gurminder Singh,
  • Updated: 02 Sep, 2026 06:14 PM
Tarn Taran
furniture house  firing  police
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) : ਬੀਤੇ ਕੱਲ੍ਹ ਸਥਾਨਕ ਜੰਡਿਆਲਾ ਗੁਰੂ ਰੋਡ ਉਪਰ ਮੌਜੂਦ ਇਕ ਫਰਨੀਚਰ ਸ਼ੋਰੂਮ ਉਪਰ ਤਿੰਨ ਵਿਅਕਤੀਆਂ ਵੱਲੋਂ ਫਾਇਰਿੰਗ ਕਰਦੇ ਹੋਏ ਸ਼ੋਰੂਮ ਮਾਲਕ ਨੂੰ ਜ਼ਖਮੀ ਕਰ ਦਿੱਤਾ ਗਿਆ ਸੀ। ਜਿਸ ਦੇ ਸਬੰਧ ਵਿਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਇਸ ਵਾਰਦਾਤ ਦੇ ਪਿੱਛੇ ਅਸਲ ਕਾਰਨਾਂ ਨੂੰ ਕੁਝ ਘੰਟਿਆਂ ਵਿਚ ਹੀ ਸੁਲਝਾ ਲਿਆ ਗਿਆ, ਜਿਸ ਦੇ ਚੱਲਦਿਆਂ ਪੁਲਸ ਨੇ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਕੁੱਲ ਪੰਜ ਖਿਲਾਫ ਪਰਚਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਸ਼ੋਰੂਮ ਮਾਲਕ ਦੇ ਇਕ ਔਰਤ ਨਾਲ ਨਾਜਾਇਜ਼ ਸਬੰਧਾਂ ਦਾ ਹੋਣਾ ਪਾਇਆ ਗਿਆ ਹੈ। ਜੰਡਿਆਲਾ ਗੁਰੂ ਰੋਡ ਉਪਰ ਪਿੰਡ ਮਲੀਆ ਖੁਰਦ ਵਿਖੇ ਅਮਰ ਫਰਨੀਚਰ ਹਾਊਸ ਦਾ ਕਾਰੋਬਾਰ ਕਰਨ ਵਾਲੇ ਮਾਲਕ ਅਮਰਦੀਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਕੱਦਗਿਲ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਅਰਸਾ ਕਰੀਬ 9 ਸਾਲ ਪਹਿਲਾਂ ਨਿਰਮਲ ਕੌਰ ਪਤਨੀ ਹਰਜੀਤ ਸਿੰਘ ਵਾਸੀ ਪਿੰਡ ਕੱਦ ਗਿੱਲ ਨਾਲ ਉਸ ਦੇ ਨਾਜਾਇਜ਼ ਸਬੰਧ ਸਨ। 

ਨਿਰਮਲ ਕੌਰ ਦਾ ਇਕ ਲੜਕਾ ਅਭੀਜੋਤ ਸਿੰਘ ਹੈ, ਜੋ ਹਰਜੀਤ ਸਿੰਘ ਦੀ ਅਰਸਾ ਕਰੀਬ 10 ਸਾਲ ਪਹਿਲਾਂ ਮੌਤ ਹੋ ਗਈ ਸੀ ਤਾਂ ਨਿਰਮਲ ਕੌਰ ਨੂੰ ਉਸਦੇ ਪਰਿਵਾਰ ਵਾਲਿਆਂ ਨੇ ਉਸਨੂੰ ਘਰੋਂ ਕੱਢ ਦਿੱਤਾ ਸੀ। ਜਿਸ ਤੋਂ ਬਾਅਦ ਮੁੱਦਈ ਨੇ ਨਿਰਮਲ ਕੌਰ ਨੂੰ ਬਾਬਾ ਬੁੱਢਾ ਇਨਕਲੇਵ ਵਿਖੇ ਵੱਖਰਾ ਮਕਾਨ ਬਣਾ ਕੇ ਦਿੱਤਾ ਹੋਇਆ ਸੀ ਅਤੇ ਅਭੀਜੋਤ ਸਿੰਘ ਨੂੰ ਉਸਦੇ ਚਾਚੇ ਨੇ ਆਪਣੇ ਪਾਸ ਰੱਖ ਲਿਆ ਸੀ। ਕਰੀਬ ਤਿੰਨ ਸਾਲ ਪਹਿਲਾਂ ਵੀ ਅਭੀਜੋਤ ਸਿੰਘ ਵਿਦੇਸ਼ ਅਮਰੀਕਾ ਚਲਾ ਗਿਆ, ਜੋ ਅਭੀਜੋਤ ਸਿੰਘ ਨੇ 3 ਸਾਲ ਪਹਿਲਾਂ ਉਸ ਨੂੰ ਫੋਨ ’ਤੇ ਧਮਕੀ ਦਿੱਤੀ ਸੀ ਕਿ ਤੂੰ ਉਸ ਦੀ ਮਾਤਾ ਨਾਲ ਨਾਜਾਇਜ਼ ਤੌਰ ’ਤੇ ਰਹਿੰਦਾ ਹੈ, ਮੈਂ ਤੈਨੂੰ ਛੱਡਣਾ ਨਹੀਂ ਹੈ। ਸਾਲ 2023 ਵਿਚ ਵੀ ਇਨ੍ਹਾਂ ਨੇ ਉਸ ’ਤੇ ਹਮਲਾ ਕਰਵਾਇਆ ਸੀ। ਇਸ ਤੋਂ ਬਾਅਦ ਮਿਤੀ 31 ਅਗਸਤ ਨੂੰ ਵਕਤ ਕਰੀਬ 3 ਵਜੇ ਸ਼ਾਮ ਦਾ ਹੋਵੇਗਾ ਕਿ ਉਹ ਆਪਣੇ ਫਰਨੀਚਰ ਹਾਊਸ ’ਤੇ ਬੈਠਾ ਸੀ ਤਾਂ ਤਿੰਨ ਅਣਪਛਾਤੇ ਵਿਅਕਤੀ, ਜਿਨ੍ਹਾਂ ਨੇ ਮੂੰਹ ਬੰਨ੍ਹਿਆ ਹੋਇਆ ਸੀ, ਉਹ ਉਸ ਦੀ ਦੁਕਾਨ ’ਤੇ ਆਏ ਤਾਂ ਜਦ ਉਹ ਪੌੜੀਆਂ ਚੜ੍ਹ ਰਹੇ ਸੀ ਕਿ ਉਸ ਨੇ ਉਨ੍ਹਾਂ ਨੂੰ ਕਿਹਾ ਕਿ ਮੂੰਹ ਖੋਲ੍ਹ ਕੇ ਆਓ ਤਾਂ ਇਨੇ ਨੂੰ ਉਨ੍ਹਾਂ ਵਿਚੋਂ ਇਕ ਵਿਅਕਤੀ ਨੇ ਉਸ ’ਤੇ ਮਾਰ ਦੇਣ ਦੀ ਨੀਅਤ ਨਾਲ ਆਪਣੇ ਦਸਤੀ 30 ਬੋਰ ਪਿਸਟਲ ਨਾਲ ਗੋਲੀ ਚਲਾਈ, ਜੋ ਉਸ ਦੇ ਸੱਜੇ ਪੱਟ ਵਿਚ ਵੱਜੀ ਤਾਂ ਉਹ ਜ਼ਮੀਨ ’ਤੇ ਡਿੱਗ ਪਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਅਮਰਦੀਪ ਸਿੰਘ ਦੇ ਬਿਆਨਾਂ ਹੇਠ ਅਭੀਜੋਤ ਸਿੰਘ ਪੁੱਤਰ ਹਰਜੀਤ ਸਿੰਘ ਅਤੇ ਗੁਰਜੰਡ ਸਿੰਘ ਪੁੱਤਰ ਗਿਆਨ ਸਿੰਘ ਵਾਸੀਆਨ ਪਿੰਡ ਕੱਦ ਗਿੱਲ ਤੋਂ ਇਲਾਵਾ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਹਨ।

  • Furniture House
  • Firing
  • Police
  • ਫਰਨੀਚਰ ਹਾਊਸ
  • ਫਾਇਰਿੰਗ
  • ਪੁਲਸ

ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ

NEXT STORY

Stories You May Like

  • punjab  social media influencer manjit kaur post mortem report reveals pregnancy
    Influencer ਮਨਜੀਤ ਕੌਰ ਮਾਮਲੇ 'ਚ ਵੱਡਾ ਖ਼ੁਲਾਸਾ, ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਈ Pregnancy ਦੀ ਗੱਲ
  • dhoni will not play as an   impact player   in csk
    ਧੋਨੀ ਨਹੀਂ ਖੇਡਣਗੇ 'ਇੰਪੈਕਟ ਪਲੇਅਰ' ਵਜੋਂ, CSK 'ਚ  ਭੂਮਿਕਾ 'ਤੇ ਐੱਸ. ਬਦਰੀਨਾਥ ਦਾ ਵੱਡਾ ਖ਼ੁਲਾਸਾ
  • bjp joining
    ਸੰਗਰੂਰ ਵਿਚ ‘ਆਪ’ ਦੇ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿਚ ਸ਼ਾਮਲ
  • not fight the case yasin malik
    'ਕੇਸ ਨਹੀਂ ਲੜਾਂਗਾ, ਦੇ ਦਿਓ ਫਾਂਸੀ', ਸਰਲਾ ਭੱਟ ਕਤਲਕਾਂਡ ਮਾਮਲੇ 'ਚ ਯਾਸੀਨ ਮਲਿਕ ਦਾ ਬਿਆਨ
  • partap singh bajwa s big statement regarding the da arrears of employees
    ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
  • government school classroom head teacher
    ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
  • big decision in indian football
    ਭਾਰਤੀ ਫੁੱਟਬਾਲ 'ਚ ਵੱਡਾ ਫੈਸਲਾ: ਸੀਨੀਅਰ ਖਿਡਾਰੀ ਬਾਹਰ, ਕੋਚ ਬੋਲੇ- "ਚੋਣ ਸਿਰਫ਼ ਯੋਗਤਾ 'ਤੇ"
  • minor boy  missing  police
    ਨਾਬਾਲਗ ਲੜਕਾ ਸ਼ੱਕੀ ਹਾਲਾਤ ਵਿਚ ਲਾਪਤਾ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • elderly people who climbed a 200 foot tower are in poor health
      200 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਬਜ਼ੁਰਗਾਂ ਦੀ ਵਿਗੜੀ ਸਿਹਤ, 10 ਦਿਨਾਂ ਤੋਂ ਕਰ...
    • health department  s attack on dengue
      ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ...
    • five named for allegedly firing in the air on social media
      ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
    • railways collects fine of 2 crore from ticketless passengers
      ਰੇਲਵੇ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.17...
    • police tighten security arrangements in gurdaspur for janmashtami festival
      ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ...
    • health department raids dairies
      ਸਿਹਤ ਵਿਭਾਗ ਵੱਲੋਂ ਡੇਅਰੀਆਂ ’ਤੇ ਛਾਪੇਮਾਰੀ; 70 ਕਿਲੋ ਪਨੀਰ ਜ਼ਬਤ
    • sgpc delegation visits flood affected areas in bidur
      SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ...
    • drug smuggler arrested with 14 kg opium and car
      14 ਕਿਲੋ ਅਫੀਮ ਅਤੇ ਵਰਨਾ ਕਾਰ ਸਣੇ ਨਸ਼ਾ ਸਮੱਗਲਰ ਗ੍ਰਿਫਤਾਰ
    • after blk  ttp attacks balochistan
      BLK ਤੋਂ ਬਾਅਦ TTP ਨੇ ਬਲੋਚਿਸਤਾਨ 'ਚ ਕੀਤਾ ਹਮਲਾ,ਪਾਕਿ ਫੌਜ ਦੇ ਪੰਜ ਸੁਰੱਖਿਆ...
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +