Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    5:57:02 PM

  • airline pilot operate aircraft on ground salary will be rs 95 lakh

    ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ...

  • big warning in these areas in punjab tomorrow

    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ...

  • imf warning global economy crash crude price high inflation

    ਪੂਰੀ ਦੁਨੀਆ ਲਈ ਖਤਰੇ ਦੀ ਘੰਟੀ! IMF ਚੀਫ ਨੇ ਦਿੱਤੀ...

  • bibi jagir kaur s letter to pm modi

    ਬੀਬੀ ਜਗੀਰ ਕੌਰ ਦੀ PM ਮੋਦੀ ਨੂੰ ਚਿੱਠੀ! ਔਰਤਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਪਾਕਿ ਤੋਂ ਹਥਿਆਰ ਮੰਗਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਵਿਦੇਸ਼ੀ ਪਿਸਤੌਲਾਂ ਤੇ ਜ਼ਿੰਦਾ ਰੌਂਦ ਸਣੇ 3 ਮੁਲਜ਼ਮ ਕਾਬੂ

MAJHA News Punjabi(ਮਾਝਾ)

ਪਾਕਿ ਤੋਂ ਹਥਿਆਰ ਮੰਗਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਵਿਦੇਸ਼ੀ ਪਿਸਤੌਲਾਂ ਤੇ ਜ਼ਿੰਦਾ ਰੌਂਦ ਸਣੇ 3 ਮੁਲਜ਼ਮ ਕਾਬੂ

  • Edited By Shivani Bassan,
  • Updated: 05 May, 2026 02:59 PM
Tarn Taran
gang of arms importers from pakistan busted
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਨੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਸਮੱਗਲਰਾਂ ਨਾਲ ਸਬੰਧ ਬਣਾ ਕੇ ਡਰੋਨ ਰਾਹੀਂ ਹਥਿਆਰ ਮੰਗਵਾਉਣ ਵਾਲੇ ਇਕ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਿਸ ਦੇ ਚੱਲਦਿਆਂ ਪੁਲਸ ਨੇ ਕੁੱਲ 3 ਮੁਲਜ਼ਮਾਂ ਨੂੰ 3 ਵਿਦੇਸ਼ੀ ਆਟੋਮੈਟਿਕ ਪਿਸਤੌਲਾਂ, 6 ਜ਼ਿੰਦਾ ਰੌਂਦ ਸਮੇਤ ਗ੍ਰਿਫਤਾਰ ਕਰਦੇ ਹੋਏ ਥਾਣਾ ਝਬਾਲ ਵਿਖੇ ਪਰਚਾ ਦਰਜ ਕਰ ਲਿਆ ਹੈ। ਇਸ ਦੌਰਾਨ ਪੁਲਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ

ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਨੇ ਬੀਤੀ 29 ਅਪ੍ਰੈਲ ਨੂੰ ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪੰਜਵੜ ਅਤੇ ਸ਼ਿਵਰਾਜ ਸਿੰਘ ਉਰਫ ਸ਼ਿਵ ਪੁੱਤਰ ਜਸਵਿੰਦਰ ਸਿੰਘ ਵਾਸੀ ਮੱਦਰ ਮਥਰਾ ਭਾਗੀ ਨੂੰ ਗ੍ਰਿਫਤਾਰ ਕਰਦੇ ਹੋਏ ਇਨ੍ਹਾਂ ਪਾਸੋਂ ਦੋ ਵਿਦੇਸ਼ੀ 30 ਬੋਰ ਪਿਸਤੌਲ ਜੋ ਚੀਨ ਦੇ ਬਣੇ ਹੋਏ ਹਨ ਅਤੇ 4 ਜ਼ਿੰਦਾ ਰੌਂਦ ਸਮੇਤ ਇਕ ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਸੀ। ਐੱਸ.ਐੱਸ.ਪੀ ਲਾਂਬਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੁਆਂਢੀ ਦੇਸ਼ ਪਾਕਿਸਤਾਨ ਵਿਚ ਬੈਠੇ ਸਮੱਗਲਰਾਂ ਨਾਲ ਸਬੰਧ ਬਣਾ ਕੇ ਡਰੋਨ ਦੀ ਮਦਦ ਨਾਲ ਭਾਰਤੀ ਖੇਤਰ ਵਿਚ ਹਥਿਆਰ ਮੰਗਵਾ ਕੇ ਅੱਗੇ ਸਪਲਾਈ ਕਰਨ ਦਾ ਧੰਦਾ ਕਰਦੇ ਸਨ, ਜਿਨ੍ਹਾਂ ਦੇ ਖਿਲਾਫ ਥਾਣਾ ਝਬਾਲ ਵਿਖੇ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਹਾਸਲ ਕੀਤੇ ਗਏ ਤਿੰਨ ਦਿਨਾਂ ਰਿਮਾਂਡ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਦਾ ਇਕ ਹੋਰ ਸਾਥੀ ਜੋਬਨਜੀਤ ਸਿੰਘ ਉਰਫ ਜੋਬਨ ਪੁੱਤਰ ਦੀਦਾਰ ਸਿੰਘ ਵਾਸੀ ਰਾਜੋਕੇ ਵੀ ਇਸ ਨਾਜਾਇਜ਼ ਹਥਿਆਰਾਂ ਦੇ ਕਾਰੋਬਾਰ ਵਿਚ ਸ਼ਾਮਲ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ

ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਅਗਲੇਰੀ ਜਾਂਚ ਦੌਰਾਨ ਜੋਬਨਜੀਤ ਸਿੰਘ ਉਰਫ ਜੋਬਨ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ ਇਕ 30 ਬੋਰ (ਰੋਲੈਕਸ ਮਾਰਕਾ) ਪਿਸਤੌਲ ਅਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਐੱਸ.ਐੱਸ.ਪੀ ਲਾਂਬਾ ਨੇ ਦੱਸਿਆ ਕਿ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਬਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਉਹ ਇਸ ਧੰਦੇ ਵਿਚ ਕਿੰਨੇ ਸਮੇਂ ਤੋਂ ਲੱਗੇ ਹੋਏ ਹਨ ਅਤੇ ਕਿਸ ਕਿਸ ਇਲਾਕੇ ਵਿਚ ਕਿਹੜੇ ਵਿਅਕਤੀਆਂ ਨੂੰ ਹਥਿਆਰਾਂ ਦੀ ਸਪਲਾਈ ਕਰ ਚੁੱਕੇ ਹਨ ਅਤੇ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ।

ਇਹ ਵੀ ਪੜ੍ਹੋ-ਗੁਰਦਾਸਪੁਰ ’ਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਭਖਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Gang of arms
  • Pakistan
  • accused arrested
  • tarntaran
  • ਹਥਿਆਰਾਂ ਦਾ ਗਿਰੋਹ
  • ਪਾਕਿਸਤਾਨ
  • ਦੋਸ਼ੀ ਗ੍ਰਿਫ਼ਤਾਰ
  • ਤਰਨਤਾਰਨ

ਗਲੀ ਲੋਹਾਰਾ ਵਾਲੀ 'ਚ ਦੇਰ ਰਾਤ 2 ਗੁੱਟਾਂ ’ਚ ਹੋਈ ਖੂਨੀ ਜੰਗ, ਇੱਟ-ਪੱਥਰ ਤੇ ਪੈਟਰੋਲ ਬੰਬ ਸੁੱਟੇ

NEXT STORY

Stories You May Like

  • country made pistol  accused arrested
    ਦੇਸੀ ਪਿਸਤੌਲ ਸਮੇਤ ਮੈਗਜ਼ੀਨ ਤੇ 1 ਜ਼ਿੰਦਾ ਰੌਂਦ 32 ਬੋਰ ਸਣੇ 1 ਗ੍ਰਿਫਤਾਰ
  • 3 members of a gang arrested in amritsar
    ਅੰਮ੍ਰਿਤਸਰ 'ਚ ਫੜੇ ਗਏ ਇਕ ਗਿਰੋਹ ਦੇ 3 ਮੈਂਬਰ, ਨਸ਼ੀਲੇ ਪਦਾਰਥ ਸਮੇਤ 5 ਪਿਸਤੌਲਾਂ ਵੀ ਬਰਾਮਦ
  • one accused of robbery gang arrested
    ਲੁੱਟਖੋਹ ਕਰਨ ਵਾਲੇ ਗਿਰੋਹ ਦਾ ਇਕ ਮੁਲਜ਼ਮ ਗ੍ਰਿਫ਼ਤਾਰ
  • 4 arrested for supplying arms in punjab
    ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ
  • man arrested with foreign pistol and 6 live cartridges
    ਵਿਦੇਸ਼ੀ ਪਿਸਤੌਲ ਤੇ 6 ਜ਼ਿੰਦਾ ਕਾਰਤੂਸਾਂ ਸਮੇਤ ਵਿਅਕਤੀ ਗ੍ਰਿਫ਼ਤਾਰ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ ਹਥਿਆਰਾਂ ਤੇ ਗੱਡੀਆਂ ਸਣੇ ਕਾਬੂ
  • two accused arrested with stolen jewellery and cash
    ਚੋਰੀ ਦੇ ਗਹਿਣੇ ਤੇ 1,92,000 ਰੁਪਏ ਦੀ ਨਕਦੀ ਸਣੇ ਦੋ ਮੁਲਜ਼ਮ ਕਾਬੂ
  • heroin recovered  accused arrested
    CIA ਵੱਲੋਂ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
Trending
Ek Nazar
weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sri akal takht sahib  jathedar kuldeep singh gargajj
      ਮਾਛੀਵਾੜਾ ’ਚ ਸਾਬਕਾ ਸਿੱਖ ਫੌਜੀ ਤੇ ਉਸਦੇ ਪੁੱਤਰ ਦੀ ਕੁੱਟਮਾਰ, ਜਥੇਦਾਰ ਨੇ ਦਿੱਤੀ...
    • big announcement made in punjab on may 6
      ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ
    • political atmosphere in gurdaspur of the municipal council elections sounded
      ਗੁਰਦਾਸਪੁਰ ’ਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ...
    • controversy over derogatory words in caste census form
      ਜਾਤੀ ਜਨਗਣਨਾ ਫਾਰਮ ‘ਚ ਅਪਮਾਨਜਨਕ ਸ਼ਬਦਾਂ ‘ਤੇ ਵਿਵਾਦ, ਮਜੀਠੀਆ ਨੇ ਚੁੱਕੇ ਸਵਾਲ
    • thieves carried out a major incident in the middle of the night
      ਚੋਰਾਂ ਨੇ ਅੱਧੀ ਰਾਤ ਨੂੰ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਪਤੀ-ਪਤਨੀ ਨੂੰ ਬੰਧਕ...
    • big warning for punjab teachers
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ...
    • big fraud in raiya nagar panchayat
      ਰਈਆ ਨਗਰ ਪੰਚਾਇਤ 'ਚ ਵੱਡਾ ਫਰਜ਼ੀਵਾੜਾ: ਮ੍ਰਿਤਕ ਭਰਾ ਦੀ ਜਗ੍ਹਾ ਜਾਅਲੀ ਕਾਗਜ਼ਾਂ...
    • dsgmc takes up issue of sikhs stranded in iran
      ਦਿੱਲੀ ਗੁਰਦੁਆਰਾ ਕਮੇਟੀ ਨੇ ਈਰਾਨ ’ਚ ਫਸੇ ਸਿੱਖਾਂ ਦਾ ਮਾਮਲਾ ਕੇਂਦਰੀ ਵਿਦੇਸ਼...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • a car parked on gt road national highway caught fire
      ਜੀ. ਟੀ. ਰੋਡ ਨੈਸ਼ਨਲ ਹਾਈਵੇ ’ਤੇ ਖੜ੍ਹੀ ਕਾਰ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +