Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    9:52:15 PM

  • trump says iran violated ceasefire agreement

    Hormuz ਤੋਂ ਲੰਘ ਰਹੇ ਜਹਾਜ਼ 'ਤੇ ਈਰਾਨ ਨੇ ਕੀਤਾ...

  • punjabi youth sheikhpreet dies in road accident in america

    ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ...

  • plane crashes into beijing  s tallest building  plane crashes

    ਬੀਜਿੰਗ ਦੀ ਸਭ ਤੋਂ ਉੱਚੀ ਇਮਾਰਤ ਨਾਲ ਪਲੇਨ ਟਕਰਾਇਆ!...

  • painful road accident in shimla

    ਸ਼ਿਮਲਾ 'ਚ ਦਰਦਨਾਕ ਸੜਕ ਹਾਦਸਾ! 500 ਮੀਟਰ ਡੂੰਘੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਮੂਸੇਵਾਲਾ ਦੇ ਕਾਤਲ ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ADGP ਪ੍ਰਮੋਦ ਬਾਨ ਨੇ ਕੀਤੇ ਵੱਡੇ ਖ਼ੁਲਾਸੇ (ਵੀਡੀਓ)

MAJHA News Punjabi(ਮਾਝਾ)

ਮੂਸੇਵਾਲਾ ਦੇ ਕਾਤਲ ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ADGP ਪ੍ਰਮੋਦ ਬਾਨ ਨੇ ਕੀਤੇ ਵੱਡੇ ਖ਼ੁਲਾਸੇ (ਵੀਡੀਓ)

  • Edited By Rajwinder Kaur,
  • Updated: 20 Jul, 2022 06:04 PM
Amritsar
gangsters  encounter  adgp pramod ban
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਪੁਲਸ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਖੇ ਐਨਕਾਊਂਟਰ ਕਰ ਦਿੱਤਾ ਗਿਆ ਹੈ। ਲਗਭਗ ਛੇ ਘੰਟੇ ਤੋਂ ਵੱਧ ਚੱਲੇ ਪੁਲਸ ਅਤੇ ਗੈਂਗਸਟਰਾਂ ਦੇ ਇਸ ਆਪਰੇਸ਼ਨ ਦੌਰਾਨ ਦੋਵੇਂ ਸ਼ਾਰਪ ਸ਼ੂਟਰਾਂ ਨੂੰ ਮਾਰ ਦਿੱਤਾ ਗਿਆ। ਇਸ ਐਨਕਾਊਂਟਰ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ADGP ਪ੍ਰਮੋਦ ਬਾਨ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਦੋਵਾਂ ਗੈਂਗਸਟਰਾਂ ਦੀ ਐਨਕਾਊਂਟਰ ’ਚ ਮੌਤ ਹੋ ਜਾਣ ਦੀ ਪੁਸ਼ਟੀ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਐਨਕਾਊਂਟਰ ਜਾਰੀ, ਪੁਲਸ ਅਤੇ ਗੈਂਗਸਟਰਾਂ ’ਚ ਮੁੜ ਤੇਜ਼ ਹੋਈ ਫਾਇਰਿੰਗ

ADGP ਪ੍ਰਮੋਦ ਬਾਨ ਨੇ ਕਿਹਾ ਕਿ ਸ਼ੂਟਰ ਜਗਰੂਪ ਰੂਪਾ ਅਤੇ ਮੰਨੂ ਕੁੱਸਾ ਦੋਵੇਂ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਮੁਲਜ਼ਮ ਸਨ, ਜਿਨ੍ਹਾਂ ਦੀ ਪੁਲਸ ਕਾਫ਼ੀ ਸਮੇਂ ਤੋਂ ਭਾਲ ਕਰ ਰਹੀ ਸੀ। ਮੂਸੇਵਾਲਾ ਕਤਲ ਕਾਂਡ ਦੇ ਸਾਰੇ ਦੋਸ਼ੀ ਪੁਲਸ ਨੇ ਗ੍ਰਿਫ਼ਤਾਰ ਕਰ ਲਏ ਹਨ। ADGP ਪ੍ਰਮੋਦ ਬਾਨ ਨੇ ਕਿਹਾ ਕਿ ਗੈਂਗਸਟਰਾਂ ਤੋਂ ਇਕ ਏ.ਕੇ.47 ਅਤੇ ਪਿਸਤੌਲ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਗੈਂਗਸਟਰ ਦੀ ਲਾਸ਼ ਕੋਲੋ ਇਕ ਬੈਗ ਵੀ ਬਰਾਮਦ ਹੋਇਆ ਹੈ, ਜਿਸ ਦੀ ਜਾਂਚ ਕਰਨ ’ਤੇ ਪਤਾ ਲਗੇਗਾ ਕਿ ਉਸ ’ਚ ਕੀ ਹੈ ਅਤੇ ਕੀ ਨਹੀਂ। ਇਸ ਐਨਕਾਊਂਟਰ 'ਚ ਪੁਲਸ ਦੇ 3 ਅਧਿਕਾਰੀ ਜ਼ਖ਼ਮੀ ਹੋਏ ਹਨ ਅਤੇ ਇਕ ਪੱਤਰਕਾਰ ਜ਼ਖ਼ਮੀ ਹੋਇਆ ਹੈ। 

ਪੜ੍ਹੋ ਇਹ ਵੀ ਖ਼ਬਰ: ਮਜੀਠਾ ’ਚ ਦਿਲ ਕੰਬਾਊ ਵਾਰਦਾਤ: ਬਹਿਸਬਾਜ਼ੀ ਰੋਕਣ ’ਤੇ ਮੁੰਡੇ ਨੂੰ ਦਾਤਰ ਮਾਰ ਕੇ ਉਤਾਰਿਆ ਮੌਤ ਦੇ ਘਾਟ

ਦੱਸਣਯੋਗ ਹੈ ਕਿ ਬੁੱਧਵਾਰ ਸਵੇਰੇ ਅੰਮ੍ਰਿਤਸਰ ਪੁਲਸ ਸੂਚਨਾ ਦੇ ਆਧਾਰ ’ਤੇ ਗੈਂਗਸਟਰਾਂ ਨੂੰ ਫੜਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਪਿੰਡ ਭਕਨਾ ਪਹੁੰਚੀ।  ਪਿੰਡ ’ਚ ਪਹਿਲਾਂ ਤੋਂ ਹੀ ਹਥਿਆਰਾਂ ਨਾਲ ਲੈਸ ਦੋਵੇਂ ਗੈਂਗਸਟਰ ਨੇ ਪੁਲਸ ਦੇ ਆਉਂਦੇ ਸਾਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਪੁਲਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰਾਂ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਅਤੇ ਗੈਂਗਸਟਰਾਂ ਵਿਚਾਲੇ 6 ਘੰਟੇ ਤੋਂ ਵੱਧ ਸਮੇਂ ਤੱਕ ਫਾਇਰਿੰਗ ਹੋਈ, ਜਿਸ ਦੌਰਾਨ ਪੁਲਸ ਹੱਥ ਸਫਲਤਾ ਲੱਗੀ।  ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਆਪਰੇਸ਼ਨ ਸੈੱਲ, ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਤੋਂ ਇਲਾਵਾ ਅੰਮ੍ਰਿਤਸਰ ਪੁਲਸ ਨੇ 2 ਕਿਲੋਮੀਟਰ ਦਾ ਇਲਾਕਾ ਸੀਲ ਕਰ ਦਿੱਤਾ ਸੀ। 

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਮਹੀਨੇ ਪਹਿਲਾਂ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਗੋਲ਼ੀਆਂ ਮਾਰ ਕੇ ਕਤਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 

  • Moosewala
  • Murder
  • Gangsters
  • Encounter
  • ADGP Pramod Ban
  • ਮੂਸੇਵਾਲਾ
  • ਕਾਤਲ
  • ਗੈਂਗਸਟਰਾਂ
  • ਐਨਕਾਊਂਟਰ
  • ADGP ਪ੍ਰਮੋਦ ਬਾਨ

ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਦਾ ਪੁਲਸ ਨੇ ਕੀਤਾ ਐਨਕਾਊਂਟਰ, ਬਰਾਮਦ ਹੋਈ ਏ. ਕੇ. 47

NEXT STORY

Stories You May Like

  • video viral of gangster manpreet singh manna accused in sidhu moosewala murder
    ਪੰਜਾਬ: ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਮੰਨਾ ਦੀ ਜੇਲ੍ਹ 'ਚੋਂ ਵੀਡੀਓ ਵਾਇਰਲ, ਕੀਤੇ ਵੱਡੇ ਖ਼ੁਲਾਸੇ
  • major revelations in firing case jalandhar
    ਜਲੰਧਰ 'ਚ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਦੁਸ਼ਮਣ ਨਾਲ ਦੋਸਤ ਨੂੰ ਖੜ੍ਹਾ ਵੇਖ ਕੀਤਾ ਕਾਂਡ
  • fsl report
    ਦੋਰਾਹਾ ਕੋਆਪਰੇਟਿਵ ਘਪਲੇ 'ਚ FSL ਰਿਪੋਰਟ 'ਚ ਵੱਡੇ ਖ਼ੁਲਾਸੇ!
  • videos of drug addicts  three videos go viral
    ਸ਼ਹਿਰ 'ਚ ਲਗਾਤਾਰ ਤਿੰਨ ਦਿਨਾਂ ਤੋਂ ਤਿੰਨ ਨਸ਼ੇੜੀਆਂ ਦੇ ਵੀਡੀਓ ਵਾਇਰਲ
  • encounter of accused in chandigarh medical store murder case
    ਚੰਡੀਗੜ੍ਹ ਮੈਡੀਕਲ ਸਟੋਰ ਕਤਲ ਕਾਂਡ ਦੇ ਮੁਲਜ਼ਮਾਂ ਦਾ ਐਨਕਾਊਂਟਰ
  • woman drugged inside bus video goes viral
    ਪੰਜਾਬ: ਬੱਸ ਅੰਦਰ ਔਰਤ ਨੇ ਸ਼ਰੇਆਮ ਕੀਤਾ ਨਸ਼ਾ, ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • surprising revelations about the owner of a foreign travel consultant
    ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਮਾਲਕ ਬਾਰੇ ਹੈਰਾਨੀਜਨਕ ਖ਼ੁਲਾਸੇ! ਬਿਨਾਂ ਲਾਇਸੈਂਸ ਦੇ ਜਲੰਧਰ ’ਚ ਖੋਲ੍ਹੇ ਚਾਰ-ਚਾਰ ਦਫ਼ਤ
  • mumbai  juhu beach  garbage plastic
    ਮੁੰਬਈ ਦੇ ਜੁਹੂ ਬੀਚ 'ਤੇ ਲੱਗ ਗਏ ਕੂੜੇ ਦੇ ਢੇਰ ! ਵਾਇਰਲ ਵੀਡੀਓ ਬਣੀ ਚਿੰਤਾ ਦਾ ਵਿਸ਼ਾ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • case registered for making photos and videos viral and making threats
      ਫੋਟੋ ਤੇ ਵੀਡੀਓ ਵਾਇਰਲ ਕਰਨ ਅਤੇ ਧਮਕੀਆਂ ਦੇਣ ’ਤੇ ਕੇਸ ਦਰਜ
    • body of young man found hanging from tree on canal bank
      ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ
    • police station kairon thanedar amarjit singh
      ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
    • narcotics including 11 mobile phones recovered from central jail
      ਕੇਂਦਰੀ ਜੇਲ੍ਹ 'ਚੋਂ 11 ਮੋਬਾਈਲ ਸਮੇਤ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ
    • auto overturns while rescuing motorcycle driver
      ਮੋਟਰਸਾਈਕਲ ਚਾਲਕ ਨੂੰ ਬਚਾਉਂਦਿਆਂ ਆਟੋ ਪਲਟਿਆ, ਇਕੋ ਪਰਿਵਾਰ ਦੇ 7 ਮੈਂਬਰ ਗੰਭੀਰ...
    • punjab weather update
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਪੜ੍ਹੋ ਮੌਸਮ...
    • bhai goga honored for appointed as observer of tarntaran kapurthala
      ਤਰਨਤਾਰਨ-ਕਪੂਰਥਲਾ ਦੇ ਆਬਜ਼ਰਵਰ ਨਿਯੁਕਤ ਹੋਣ ’ਤੇ ਭਾਈ ਗੋਗਾ ਦਾ ਸਨਮਾਨ, ਹਜ਼ੂਰ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • 7 accused arrested with dangerous weapons and lakhs of cash
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ...
    • cm mann is now lying in the video case wearing a mask  bikram majithia
      ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +