Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    1:28:50 PM

  • punjabi youth in mexico

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • firing outside former jathedar giani raghbir singh s house

    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ...

  • names of 20 66 lakh voters deleted in punjab

    ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਬਟਾਲਾ ’ਚ ਭਾਜਪਾ ਦੇ ਜਨਰਲ ਸਕੱਤਰ ਅਤੇ ਕੌਂਸਲਰ ਤੇ ਦਿਨ-ਦਿਹਾੜੇ ਜਾਨ ਲੇਵਾ ਹਮਲਾ, ਮਾਮਲਾ ਦਰਜ

MAJHA News Punjabi(ਮਾਝਾ)

ਬਟਾਲਾ ’ਚ ਭਾਜਪਾ ਦੇ ਜਨਰਲ ਸਕੱਤਰ ਅਤੇ ਕੌਂਸਲਰ ਤੇ ਦਿਨ-ਦਿਹਾੜੇ ਜਾਨ ਲੇਵਾ ਹਮਲਾ, ਮਾਮਲਾ ਦਰਜ

  • Edited By Shivani Bassan,
  • Updated: 24 Nov, 2022 05:26 PM
Gurdaspur
general secretary and councilor of bjp
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਮਠਾਰੂ)- ਜ਼ਿਲ੍ਹਾ ਭਾਜਪਾ ਦੇ ਜਨਰਲ ਸੈਕਟਰੀ ਅਤੇ ਸੀਨੀਅਰ ਭਾਜਪਾ ਕੌਂਸਲਰ ਹਰਸਿਮਰਨ ਸਿੰਘ ਹੀਰਾ ਵਾਲੀਆ ਅਤੇ ਉਨ੍ਹਾਂ ਦੀ ਅਰਬਨ ਅਸਟੇਟ ਬਟਾਲਾ ਵਿਖੇ ਰਿਹਾਇਸ਼ ’ਤੇ ਅੱਜ ਸਵੇਰੇ 8 ਵਜੇ ਦੇ ਕਰੀਬ  ਹਥਿਆਰਬੰਦ ਹਮਲਾਵਰਾਂ ਵੱਲੋਂ ਜਾਨ ਲੇਵਾ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੀਨੀਅਰ ਕੌਂਸਲਰ ਅਤੇ ਜਰਨਲ ਸੈਕਟਰੀ ਹਰਸਿਮਰਨ ਸਿੰਘ ਹੀਰਾ ਵਾਲੀਆ ਅਤੇ ਉਨ੍ਹਾਂ ਦੇ ਭਰਾ ਹਰਵਿੰਦਰ ਸਿੰਘ ਲਾਲੀ ਵਾਲੀਆਂ  ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਉਨ੍ਹਾਂ ਦੀ ਕੋਠੀ ’ਚ ਕੁਝ ਬੰਦੇ ਦਾਖ਼ਲ ਹੋ ਗਏ ।  ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਕਤ ਹਮਲਾਵਰਾਂ ਦੇ ਵਿਚੋਂ ਇਕ ਵਿਅਕਤੀ ਨੇ ਕੌਂਸਲਰ ਹੀਰਾ ਵਾਲੀਆ ਦੇ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਹੈ ਜਦਕਿ ਤਿੰਨ ਹੋਰ ਹਮਲਾਵਰ ਪਿੱਛੇ ਖੜ੍ਹੇ ਸਨ।

ਇਸ ਦੌਰਾਨ ਆਪਣੀ ਅਤੇ ਆਪਣੇ ਭਰਾ ਲਾਲੀ ਵਾਲੀਆ ਦੀ ਜਾਨ ਬਚਾਉਣ ਲਈ ਆਪਣੀ ਸੁਰੱਖਿਆ ਕਰਦਿਆਂ ਹੀਰਾ ਵਾਲੀਆ ਨੇ ਆਪਣੀ ਲਾਇਸੈਂਸੀ ਰਿਵਾਲਵਰ ਦੇ ਨਾਲ ਜਦ ਹਵਾਈ ਫਾਇਰ ਕੀਤੇ ਤਾਂ ਪਿੱਛੇ ਖੜੇ ਤਿੰਨ ਹਮਲਾਵਰ ਮੌਕੇ ਤੋਂ  ਦੌੜ ਗਏ। ਜਦ ਕਿ ਕੋਠੀ ਦੇ ਅੰਦਰ ਵੜੇ ਇਕ ਹਮਲਾਵਰ ਨੇ ਮੁੜ ਹੀਰਾ ਵਾਲੀਆ ’ਤੇ ਇੱਟਾਂ ਦੇ ਨਾਲ ਹਮਲਾ ਕੀਤਾ ਅਤੇ ਮੌਕੇ ਤੋਂ ਦੌੜਨ ਦੀ ਕੋਸ਼ਿਸ਼ ਕੀਤੀ । ਇਸ ਦੌਰਾਨ ਕੌਸਲਰ  ਹੀਰਾ ਵਾਲੀਆ ਨੇ ਦਲੇਰੀ ਦੇ ਨਾਲ ਪਿੱਛਾ ਕਰਕੇ ਉਸ ਨੂੰ ਹੰਸਲੀ ਨਾਲੇ ਦੇ ਕੰਢੇ ਤੋਂ ਕਾਬੂ ਕਰ ਲਿਆ। ਇਸ ਸਾਰੀ ਵਾਰਦਾਤ ਦੌਰਾਨ ਮੁਹੱਲੇ ਅਤੇ ਕਲੋਨੀ ਦੇ ਲੋਕ ਵੀ ਮੌਕੇ ਤੇ ਇਕੱਠੇ ਹੋ ਗਏ । ਜਦ ਕਿ ਫੜੇ ਗਏ ਹਮਲਾਵਰ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਵਿਜੀਲੈਂਸ ਦੀ ਟੀਮ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕਾਬੂ

ਕੌਂਸਲਰ ਹੀਰਾ ਵਾਲੀਆ ਨੇ ਦੱਸਿਆ ਕਿ ਫੜਿਆ ਗਿਆ ਹਮਲਾਵਰ ਪੁਲਸ ਅਤੇ ਲੋਕਾਂ ਦੇ ਸਾਹਮਣੇ ਮੈਨੂੰ ਧਮਕੀਆਂ ਦੇ ਰਿਹਾ ਸੀ ਕਿ ਤੈਨੂੰ ਛੱਡਣਾ ਨਹੀਂ ਮਾਰ ਦੇਣਾ ਹੈ।  ਉਨ੍ਹਾਂ ਕਿਹਾ ਕਿ ਆਪ  ਸਰਕਾਰ ਦੇ ਰਾਜ ਅੰਦਰ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਦੇ ਨਾਲ ਵਿਗੜ ਚੁੱਕੀ ਹੈ। ਜਦ ਕਿ ਗੈਂਗਸਟਵਾਦ ਅਤੇ ਕਿਰਾਏ ਦੇ ਸ਼ੂਟਰ ਅਤੇ ਹਮਲਾਵਰ ਪੈਸੇ ਲੈ ਕੇ ਬੇਕਸੂਰ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਰਹੇ ਹਨ। ਇਸ ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੀਨੀਅਰ ਨੇਤਾ ਨਰੇਸ਼ ਮਹਾਜਨ,  ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਰਾਕੇਸ਼ ਭਾਟੀਆ, ਪੰਜਾਬ ਭਾਜਪਾ ਦੇ ਮੈਂਬਰ  ਭੂਸ਼ਣ ਬਜਾਜ, ਪ੍ਰਧਾਨ ਪੰਕਜ ਸ਼ਰਮਾ, ਸ਼ਕਤੀ ਸ਼ਰਮਾ, ਅਮਨ ਖੀਵਾ, ਅਨੀਲ ਡੋਲੀ , ਲਾਲੀ ਵਾਲੀਆਂ ਸਮੇਤ ਹੋਰ ਆਗੂਆਂ ਨੇ ਪੁਲਸ ਪ੍ਰਸ਼ਾਸ਼ਨ ਦੇ ਕੋਲੋਂ ਮੰਗ ਕੀਤੀ ਹੈ ਕਿ ਇਸ ਹਮਲੇ ਦੀ ਸਾਜਿਸ਼ ਨੂੰ ਬਰੀਕੀ ਦੇ ਨਾਲ ਛਾਣ-ਬੀਣ ਕਰਕੇ ਬੇਨਕਾਬ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਹਮਲਾਵਰਾਂ ਦੇ ਕੋਲੋਂ ਸਖ਼ਤੀ ਦੇ ਨਾਲ ਪੁੱਛ-ਗਿੱਛ  ਕਰਦਿਆਂ ਪਤਾ ਲਗਾਇਆ ਜਾਵੇ ਕਿ ਇਸ ਜਾਨਲੇਵਾ ਹਮਲੇ ਦੇ ਪਿੱਛੇ ਕਿਸ ਦਾ ਹੱਥ ਹੈ। ਮੌਕੇ ਵਾਰਦਾਤ ’ਤੇ ਪਹੁੰਚੇ ਡੀ.ਐੱਸ.ਪੀ ਸਿਟੀ ਲਲਿਤ ਕੁਮਾਰ ਅਤੇ ਐੱਸ.ਐੱਚ.ਓ ਸਿਵਲ ਲਾਈਨ  ਕੁਲਵੰਤ ਸਿੰਘ ਸਮੇਤ ਪੁਲਸ ਪਾਰਟੀ ਨੇ ਜਿੱਥੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਉੱਥੇ ਨਾਲ ਹੀ ਫੜੇ  ਗਏ ਇਕ ਹਮਲਾਵਰ ਦੀ ਨਿਸ਼ਾਨਦੇਹੀ ’ਤੇ ਤਿੰਨ ਹੋਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ। ਡੀ.ਐੱਸ.ਪੀ ਲਲਿਤ ਕੁਮਾਰ ਅਤੇ ਐੱਸ.ਐੱਚ.ਓ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਭਾਜਪਾ ਨੇਤਾ ਹਰਸਿਮਰਨ ਸਿੰਘ ਹੀਰਾ ਵਾਲੀਆ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉੱਥੇ ਨਾਲ ਹੀ ਇਸ ਹਮਲੇ ਦੀ ਜਾਂਚ ਪੜਤਾਲ ਵੀ ਬਰੀਕੀ ਦੇ ਨਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਸੌ ਫੁੱਟੀ ਰੋਡ ’ਤੇ ਵਾਰਦਾਤ, ਹਥਿਆਰਾਂ ਦੀ ਨੋਕ ’ਤੇ ਰਾਹਗੀਰ ਤੋਂ ਖੋਹੀ ਐਕਟਿਵਾ

ਭਾਜਪਾ ਨੇਤਾ ਨਰੇਸ਼ ਮਹਾਜਨ ਨੇ ਕਿਹਾ ਕਿ ਪੰਜਾਬ ਤੋਂ ਬਾਹਰਲੇ ਰਾਜਾਂ ਤੋਂ ਕਿਰਾਏ ਤੇ ਲਿਆ ਕੇ ਪ੍ਰਵਾਸੀ ਨੌਜਵਾਨਾਂ ਦੇ ਕੋਲੋਂ ਪੰਜਾਬ ਦੇ ਅੰਦਰ ਸੁਪਾਰੀ ਦੇ ਕੇ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਕਿਉਂਕਿ ਪਿਛਲੇ ਸਮੇਂ ਦੌਰਾਨ ਸੂਬੇ ’ਚ ਜਿੰਨੀਆਂ ਵੀ  ਵਾਰਦਾਤਾਂ ਹੋਈਆਂ ਹਨ, ਉਹਨਾਂ ਦੇ ਪਿੱਛੇ ਪੰਜਾਬ ਤੋਂ ਬਾਹਰ ਤੋਂ  ਲਿਆਂਦੇ ਸੂਟਰ ਸ਼ਾਮਿਲ  ਹਨ।  ਉਨ੍ਹਾਂ ਕਿਹਾ ਕਿ ਅੱਜ ਭਾਜਪਾ ਦੇ ਸੀਨੀਅਰ ਨੇਤਾ ਹੀਰਾ ਵਾਲੀਆ ਦੇ ਉੱਪਰ ਵੀ ਹਮਲਾ ਕਰਨ ਵਾਲੇ ਸੂਬੇ ਦੇ ਪ੍ਰਵਾਸੀ ਦੱਸੇ ਜਾ ਰਹੇ ਹਨ ਜੋ ਕਿ ਹਿੰਦੀ ਵਿਚ ਗੱਲ ਕਰਦੇ ਹਨ। ਭਾਜਪਾ ਨੇਤਾ ਹੀਰਾ ਵਾਲੀਆ ਅਤੇ ਉਨ੍ਹਾਂ ਦੇ ਭਰਾ ਲਾਲੀ ਵਾਲੀਆਂ ਨੇ ਆਪਣੀ ਸੁਰੱਖਿਆ ਦੀ ਮੰਗ ਕਰਦਿਆਂ ਇਸ  ਜਾਨਲੇਵਾ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ , ਪੰਜਾਬ ਪੁਲਸ ਮੁਖੀ,  ਆਈ.ਜੀ ਬਾਰਡਰ ਰੇਂਜ ਅਤੇ ਐੱਸ.ਐੱਸ.ਪੀ ਬਟਾਲਾ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀਆਂ ਨੂੰ  ਦਰਖ਼ਾਸਤਾਂ ਭੇਜਕੇ ਇਨਸਾਫ਼ ਅਤੇ ਸੁਰੱਖਿਆ ਦੀ ਮੰਗ ਵੀ ਕੀਤੀ ਗਈ ਹੈ ।

  • General secretary
  • councilor
  • BJP
  • Batala
  • attack
  • case
  • register
  • ਜਨਰਲ ਸਕੱਤਰ
  • ਕੌਂਸਲਰ
  • ਭਾਜਪਾ
  • ਬਟਾਲਾ
  • ਹਮਲਾ
  • ਕੇਸ
  • ਦਰਜ

ਵਿਜੀਲੈਂਸ ਦੀ ਟੀਮ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕਾਬੂ

NEXT STORY

Stories You May Like

  • rebeca grynspan leads
    ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੀ ਦੌੜ 'ਚ ਕੋਸਟਾ ਰੀਕਾ ਦੇ ਗ੍ਰੀਨਸਪਨ ਅੱਗੇ
  • mangat rai bansal  punjab bjp  state secretary
    ਮੰਗਤ ਰਾਏ ਬਾਂਸਲ ਪੰਜਾਬ ਭਾਜਪਾ ਦੇ ਸੂਬਾ ਸਕੱਤਰ ਨਿਯੁਕਤ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ ਥਾਣਿਆਂ ਨੂੰ...
  • case registered against one after dope test comes positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਖ਼ਿਲਾਫ਼ ਮਾਮਲਾ ਦਰਜ
  • case registered against two youths after dope test positive
    ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
  • fraud case in nawanshahr
    ਰੂਸ ਭੇਜਣ ਦੇ ਬਹਾਨੇ ਕੀਤੀ ਲੱਖਾਂ ਦੀ ਠੱਗੀ, ਔਰਤ ਸਮੇਤ ਦੋ ਟਰੈਵਲ ਏਜੰਟਾਂ 'ਤੇ ਮਾਮਲਾ ਦਰਜ
  • bjp councilor arrested after non bailable warrant cancelled
    ਗੈਰ-ਜ਼ਮਾਨਤੀ ਵਾਰੰਟ ਰੱਦ ਕਰਨ ਦੀ ਪਟੀਸ਼ਨ ਰੱਦ ਹੋਣ ਪਿੱਛੋਂ ਭਾਜਪਾ ਕੌਂਸਲਰ ਗ੍ਰਿਫਤਾਰ! ਮਾਮਲਾ...
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • gurdaspur police on alert ahead of independence day
      ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਹੋਈ ਚੌਕਸ, ਸ਼ਹਿਰ ’ਚ ਕੱਢਿਆ...
    • dry day from 7 am to 5 pm in pathankot district on independence day
      ਸੁਤੰਤਰਤਾ ਦਿਵਸ ਮੌਕੇ ਪਠਾਨਕੋਟ ਜ਼ਿਲ੍ਹੇ 'ਚ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ...
    • dr shahbaz singh cheema issues strict instructions
      ਡਾ. ਸ਼ਾਹਬਾਜ਼ ਸਿੰਘ ਚੀਮਾ ਵੱਲੋਂ ਖਾਦ ਦੇ ਹੋਲਸੇਲਰਾਂ ਤੇ ਕੰਪਨੀਆਂ ਦੇ ਸੀਨੀਅਰ...
    • sukhbir badal  bikram majithia  central government
      ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ ਬਿਕਰਮ ਮਜੀਠੀਆ, ਕੇਂਦਰ ਕੋਲ ਕੀਤੀ...
    • stadium gurdaspur news
      ਸਟੇਡੀਅਮ ਦੇ ਪਿੱਛੇ ਖੇਤਾਂ ਵਿਚੋਂ ਭੇਤਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼
    • sri akal takht sahib  sukhbir singh badal
      ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • heavy rain alert for 2 days in punjab
      ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
    • isi
      ‘ਆਈ. ਐੱਸ. ਆਈ.’ ਨੇ 3 ਅੱਤਵਾਦੀ ਸੰਗਠਨਾਂ ਦੀ ਸੰਭਾਲੀ ਕਮਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +