Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    11:05:57 AM

  • punjab weather update

    ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ...

  • thousands of people in punjab have their bank accounts frozen

    ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼,...

  • earthquake hits

    ਹੁਣ ਭੂਚਾਲ ਦੇ ਦੋਹਰੇ ਝਟਕੇ ਨਾਲ ਕੰਬ ਗਿਆ ਭਾਰਤ ਦਾ...

  • big change in challan filing in punjab

    ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡਾ ਬਦਲਾਅ, ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ਼ੰਭੂ ਨੇੜੇ ਰੇਲਵੇ ਟ੍ਰੈਕ ਧਮਾਕੇ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਖੁਫ਼ੀਆ ਅਸਫਲਤਾ ‘ਤੇ ਚੁੱਕੇ ਸਵਾਲ

MAJHA News Punjabi(ਮਾਝਾ)

ਸ਼ੰਭੂ ਨੇੜੇ ਰੇਲਵੇ ਟ੍ਰੈਕ ਧਮਾਕੇ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਖੁਫ਼ੀਆ ਅਸਫਲਤਾ ‘ਤੇ ਚੁੱਕੇ ਸਵਾਲ

  • Edited By Shivani Bassan,
  • Updated: 28 Apr, 2026 11:47 AM
Amritsar
giani harpreet singh questions on intelligence failure in railway track blast
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ਼ੰਭੂ ਨੇੜੇ ਦਿੱਲੀ–ਰਾਜਪੁਰਾ ਰੇਲਵੇ ਟ੍ਰੈਕ ‘ਤੇ ਕੱਲ੍ਹ ਰਾਤ ਹੋਏ ਬੰਬ ਧਮਾਕੇ ਦੇ ਮਾਮਲੇ ‘ਤੇ  ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁਖੀ ਗਿਆਨੀ ਹਰਪ੍ਰੀਤ ਸਿੰਘ ਨੇ ਤੀਖ਼ੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਇਸ ਘਟਨਾ ਨੂੰ ਗੰਭੀਰ ਖੁਫ਼ੀਆ ਅਸਫਲਤਾ ਕਰਾਰ ਦਿੰਦਿਆਂ ਕਿਹਾ ਕਿ ਪਹਿਲਾਂ ਮਿਲੀਆਂ ਧਮਕੀਆਂ ਦੇ ਬਾਵਜੂਦ ਜੇਕਰ ਪ੍ਰਭਾਵਸ਼ਾਲੀ ਰੋਕਥਾਮ ਨਹੀਂ ਕੀਤੀ ਗਈ, ਤਾਂ ਇਹ ਸੁਰੱਖਿਆ ਪ੍ਰਣਾਲੀ ‘ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ।

ਇਹ ਵੀ ਪੜ੍ਹੋ-  ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ ਸਾਥੀ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ

ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਹੋਏ ਮੌੜ ਮੰਡੀ ਬੰਬ ਧਮਾਕੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਮਾਮਲੇ ਵਿੱਚ ਸਾਜ਼ਿਸ਼ ਅਤੇ ਸਬੂਤਾਂ ਤੱਕ ਪਹੁੰਚਣ ਦੇ ਬਾਵਜੂਦ ਜੇਕਰ ਸਖ਼ਤ ਕਾਰਵਾਈ ਨਹੀਂ ਕੀਤੀ ਗਈ, ਤਾਂ ਅਜਿਹੀਆਂ ਤਾਕਤਾਂ ਦੇ ਹੌਂਸਲੇ ਵਧਣੇ ਸੁਭਾਵਿਕ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ ਪੰਚਾਇਤ ਦਾ ਸਖ਼ਤ ਫਰਮਾਨ

ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਇਸ ਤਰ੍ਹਾਂ ਦੀ ਲਾਪਰਵਾਹੀ ਭਵਿੱਖ ਵਿੱਚ ਹੋਰ ਵੱਡੇ ਖ਼ਤਰੇ ਪੈਦਾ ਕਰ ਸਕਦੀ ਹੈ। ਉਨ੍ਹਾਂ ਕੇਂਦਰੀ ਏਜੰਸੀਆਂ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸ਼ੰਭੂ ਧਮਾਕੇ ਅਤੇ ਮੌੜ ਮੰਡੀ ਮਾਮਲੇ ਵਿੱਚ ਕੀਤੀ ਕਾਰਵਾਈ ਬਾਰੇ ਪੂਰੀ ਪਾਰਦਰਸ਼ਤਾ ਨਾਲ ਲੋਕਾਂ ਸਾਹਮਣੇ ਆਇਆ ਜਾਵੇ।

ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ

ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਅਜਿਹੇ ਖੂਨੀ ਤਜਰਬੇ ਕਰਨ ਵਾਲੀਆਂ ਤਾਕਤਾਂ ਦੀ ਅਸਲ ਮੰਸ਼ਾ ਅਤੇ ਪਿੱਛੇ ਦੇ ਤੱਤਾਂ ਨੂੰ ਬੇਨਕਾਬ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮੰਨਿਆ ਕਿ ਇਸ ਨਾਲ ਹੀ ਲੋਕਾਂ ਦਾ ਭਰੋਸਾ ਕਾਇਮ ਰਹੇਗਾ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ।

PunjabKesari

ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Giani Harpreet Singh
  • questions
  • intelligence failure
  • railway track blast case
  • ਗਿਆਨੀ ਹਰਪ੍ਰੀਤ ਸਿੰਘ
  • ਸਵਾਲ
  • ਖੁਫੀਆ ਅਸਫਲਤਾ
  • ਰੇਲਵੇ ਟਰੈਕ ਧਮਾਕਾ ਮਾਮਲਾ

ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ ਸਾਥੀ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ

NEXT STORY

Stories You May Like

  • giani harpreet singh sit
    ਗਿਆਨੀ ਰਘਬੀਰ ਸਿੰਘ ਵੱਲੋਂ SIT ਅੱਗੇ ਬਿਆਨ ਦਰਜ ਕਰਵਾਉਣਾ ਗਲਤ: ਗਿਆਨੀ ਹਰਪ੍ਰੀਤ ਸਿੰਘ
  • bjp state general secretary anil sarin raises questions on viral video issue
    ਵਾਇਰਲ ਵੀਡੀਓ ਮਾਮਲੇ BJP ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਚੁੱਕੇ ਸਵਾਲ
  • sri akal takht sahib  giani raghbir singh
    ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਵੱਲੋਂ ਪੰਥ 'ਚੋਂ ਛੇਕ ਦੇਣਾ ਚਾਹੀਦਾ : ਨਿਧੜਕ ਸਿੰਘ ਬਰਾੜ
  • tarun chugh  shyama prasad mukherjee  tribute  sheikh abdullah
    ਤਰੁਣ ਚੁੱਘ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਮੌਤ 'ਚ ਸ਼ੇਖ ਅਬਦੁੱਲਾ ਦੀ ਭੂਮਿਕਾ ‘ਤੇ ਚੁੱਕੇ ਸਵਾਲ
  • india  s pride on the racing track  kush maini wins barcelona sprint race
    ਰੇਸਿੰਗ ਟ੍ਰੈਕ 'ਤੇ ਭਾਰਤ ਦਾ ਮਾਣ: ਕੁਸ਼ ਮੈਨੀ ਨੇ ਬਾਰਸੀਲੋਨਾ ਸਪ੍ਰਿੰਟ ਰੇਸ ਕੀਤੀ ਫਤਹਿ
  • the issue of cross border repression against sikhs resonated in geneva
    ਜਨੇਵਾ 'ਚ ਗੂੰਜਿਆ ਸਿੱਖਾਂ ਵਿਰੁੱਧ ਸਰਹੱਦੋਂ ਪਾਰ ਦਮਨ ਦਾ ਮੁੱਦਾ, ਵਰਲਡ ਸਿੱਖ ਪਾਰਲੀਮੈਂਟ ਨੇ UN ਅੱਗੇ ਚੁੱਕੇ ਅਹਿਮ...
  • motorcycle riding robbers robbed railway employee
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਰੇਲਵੇ ਦੇ ਕਰਮਚਾਰੀ ਨੂੰ ਲੁੱਟਿਆ
  • railway track  body of a young man
    ਰੇਲਵੇ ਟਰੈਕ ’ਤੇ ਮਿਲੀ ਨੌਜਵਾਨ ਦੀ ਲਾਸ਼
  • punjab weather update
    ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ
  • thousands of people in punjab have their bank accounts frozen
    ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ,...
  • punjab hindu vote bank ignore congress
    ਪੰਜਾਬ 'ਚ ਹਿੰਦੂ ਵੋਟ ਬੈਂਕ ਨੂੰ ‘ਇਗਨੋਰ’ ਕਰ ਕੇ ਫਿਰ ਉਹੀ ਗ਼ਲਤੀ ਤਾਂ ਨਹੀਂ ਕਰਨ...
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
Trending
Ek Nazar
horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • heroin and drone recovered near border
      ਸਰਹੱਦ ਨੇੜਿਓਂ ਹੈਰੋਇਨ ਅਤੇ ਡਰੋਨ ਬਰਾਮਦ
    • bhartiya kisan union intensify preparations for 4th july chandigarh morcha
      ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਡਕੌਂਦਾ ਵੱਲੋਂ 4 ਜੁਲਾਈ ਦੇ ਚੰਡੀਗੜ੍ਹ ਮੋਰਚੇ...
    • house lantern fell due to rain and wind
      ਬਾਰਿਸ਼ ਤੇ ਹਨੇਰੀ ਕਾਰਨ ਮਕਾਨ ਦਾ ਲੈਂਟਰ ਡਿੱਗਿਆ, ਜਾਨੀ ਨੁਕਸਾਨ ਤੋਂ ਬਚਾਅ
    • 2 accused arrested for gambling
      10 ਰੁਪਏ ਬਦਲੇ 100 ਰੁਪਏ ਨਿਕਲਣ ਦਾ ਲਾਲਚ ਦੇ ਸੱਟਾ ਲਗਾਉਣ ਵਾਲੇ 2 ਮੁਲਜ਼ਮ ਕਾਬੂ,...
    • the summer heat has skyrocketed the prices of vegetables
      ਗਰਮੀ ਦੀ ਤਪਸ਼ ਨੇ ਸਬਜ਼ੀਆਂ ਦੇ ਭਾਅ ਚੜ੍ਹਾਏ ਅਸਮਾਨੀਂ, ਆਮ ਵਰਗ ਦੀ ਰਸੋਈ ਦਾ...
    • case registered for making photos and videos viral and making threats
      ਫੋਟੋ ਤੇ ਵੀਡੀਓ ਵਾਇਰਲ ਕਰਨ ਅਤੇ ਧਮਕੀਆਂ ਦੇਣ ’ਤੇ ਕੇਸ ਦਰਜ
    • body of young man found hanging from tree on canal bank
      ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ
    • narcotics including 11 mobile phones recovered from central jail
      ਕੇਂਦਰੀ ਜੇਲ੍ਹ 'ਚੋਂ 11 ਮੋਬਾਈਲ ਸਮੇਤ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ
    • auto overturns while rescuing motorcycle driver
      ਮੋਟਰਸਾਈਕਲ ਚਾਲਕ ਨੂੰ ਬਚਾਉਂਦਿਆਂ ਆਟੋ ਪਲਟਿਆ, ਇਕੋ ਪਰਿਵਾਰ ਦੇ 7 ਮੈਂਬਰ ਗੰਭੀਰ...
    • punjab weather update
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਪੜ੍ਹੋ ਮੌਸਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +