Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    2:50:17 PM

  • advocates protest

    ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪੰਜਾਬ ਭਰ ਦੇ...

  • gold rings

    ਖੋਦਾਈ 'ਚ ਮਿਲੀਆਂ 2000 ਸਾਲ ਪੁਰਾਣੀਆਂ 'Gold...

  • damascus incident

    ਸੀਰੀਅਲ ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ ! ਖ਼ਤਰੇ...

  • cockroach janta party x account

    ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਮੈਂ SIT ਸਾਹਮਣੇ ਪੇਸ਼ ਨਹੀਂ ਹੋਇਆ, SIT ਮੇਰੇ ਘਰ ਆਈ ਸੀ: ਗਿਆਨੀ ਰਘਬੀਰ ਸਿੰਘ

MAJHA News Punjabi(ਮਾਝਾ)

ਮੈਂ SIT ਸਾਹਮਣੇ ਪੇਸ਼ ਨਹੀਂ ਹੋਇਆ, SIT ਮੇਰੇ ਘਰ ਆਈ ਸੀ: ਗਿਆਨੀ ਰਘਬੀਰ ਸਿੰਘ

  • Edited By Inder Prajapati,
  • Updated: 13 Jun, 2026 09:10 PM
Majha
giani raghbir singh clarification about sit
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨ ਸ਼ਰਮਾ) — ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਖ਼ਬਰਾਂ ਅਤੇ ਦਾਵਿਆਂ ਬਾਰੇ ਆਪਣਾ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਕਿਸੇ ਵੀ ਵਿਸ਼ੇਸ਼ ਜਾਂਚ ਟੀਮ (SIT) ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਨਹੀਂ ਗਏ ਸਨ। ਉਨ੍ਹਾਂ ਦੱਸਿਆ ਕਿ SIT ਦੇ ਮੈਂਬਰ ਪਹਿਲਾਂ ਸਮਾਂ ਲੈ ਕੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਆਏ ਸਨ ਅਤੇ ਉਨ੍ਹਾਂ ਨਾਲ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਕਾਰਵਾਈ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਵਿੱਚ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਹ SIT ਸਾਹਮਣੇ ਪੇਸ਼ ਹੋਏ ਹਨ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਟੀਮ ਉਨ੍ਹਾਂ ਦੇ ਘਰ ਆਈ ਸੀ ਅਤੇ ਗੱਲਬਾਤ ਸਿਰਫ਼ ਅਕਾਲ ਤਖ਼ਤ ਸਾਹਿਬ ਵਿਖੇ 2 ਦਸੰਬਰ 2024 ਨੂੰ ਹੋਈ ਕਾਰਵਾਈ ਤੱਕ ਹੀ ਸੀਮਤ ਰਹੀ।

ਉਨ੍ਹਾਂ ਦੱਸਿਆ ਕਿ SIT ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਜਾਂ ਕਿਸੇ ਹੋਰ ਸੰਵੇਦਨਸ਼ੀਲ ਵਿਸ਼ੇ ਬਾਰੇ ਕੋਈ ਸਵਾਲ ਨਹੀਂ ਪੁੱਛਿਆ ਗਿਆ। ਸਿਰਫ਼ ਉਸ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ ਪੁੱਛੇ ਗਏ ਸਵਾਲਾਂ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਜਵਾਬਾਂ ਸਬੰਧੀ ਜਾਣਕਾਰੀ ਲਈ ਗਈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2 ਦਸੰਬਰ ਦੀ ਪੂਰੀ ਕਾਰਵਾਈ ਖੁੱਲ੍ਹੇ ਤੌਰ ‘ਤੇ ਹੋਈ ਸੀ, ਜਿਸ ਨੂੰ ਟੈਲੀਵਿਜ਼ਨ ਚੈਨਲਾਂ, ਪ੍ਰਿੰਟ ਮੀਡੀਆ ਅਤੇ ਦੁਨੀਆ ਭਰ ਦੀ ਸਿੱਖ ਸੰਗਤ ਨੇ ਲਾਈਵ ਦੇਖਿਆ ਅਤੇ ਸੁਣਿਆ ਸੀ। ਇਸ ਕਾਰਨ ਉਸ ਕਾਰਵਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਸਪਸ਼ਟਤਾ ਜਾਂ ਗੁੰਝਲ ਦੀ ਕੋਈ ਗੁੰਜਾਇਸ਼ ਨਹੀਂ ਹੈ।

ਉਨ੍ਹਾਂ ਨੇ ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀਆਂ ਜਾ ਰਹੀਆਂ ਟਿੱਪਣੀਆਂ ‘ਤੇ ਵੀ ਪ੍ਰਤੀਕਿਰਿਆ ਦਿੱਤੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਖੁਦ ਵੀ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ SIT ਅੱਗੇ ਆਪਣਾ ਬਿਆਨ ਦਰਜ ਕਰਵਾ ਚੁੱਕੇ ਹਨ। ਅਜਿਹੇ ਵਿੱਚ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਟਿੱਪਣੀਆਂ ਹੈਰਾਨੀਜਨਕ ਹਨ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਧਾਰਮਿਕ ਅਹੁਦਿਆਂ ਦੀ ਸੇਵਾ ਨਿਭਾਈ ਹੈ, ਉਨ੍ਹਾਂ ਨੂੰ ਆਪਣੀ ਗੱਲ ਧਰਮ ਦੀ ਮਰਿਆਦਾ ਅਤੇ ਸਿਧਾਂਤਾਂ ਅਨੁਸਾਰ ਕਰਨੀ ਚਾਹੀਦੀ ਹੈ। ਧਰਮ ਅਤੇ ਸਿਆਸਤ ਵਿਚਕਾਰ ਸੰਤੁਲਨ ਬਣਾਈ ਰੱਖਣਾ ਸਮੇਂ ਦੀ ਲੋੜ ਹੈ ਅਤੇ ਸਮਾਜ ਨੂੰ ਵੀ ਇਸ ਤੋਂ ਸਹੀ ਦਿਸ਼ਾ ਮਿਲਦੀ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ, “ਗੁਰੂ ਦੇ ਦਰ ‘ਤੇ ਜੋ ਵੀ ਕਿਹਾ ਜਾਵੇ, ਉਹ ਸੱਚ ਕਿਹਾ ਜਾਵੇ। ਧਰਮ ਤੋਂ ਸੇਧ ਲੈ ਕੇ ਹੀ ਸਿਆਸਤ ਹੋਣੀ ਚਾਹੀਦੀ ਹੈ।” ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿੱਖ ਧਾਰਮਿਕ ਅਤੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ।

  • Giani Raghbir Singh
  • Special Investigation Team
  • Sri Akal Takht Sahib

ਅੰਮ੍ਰਿਤਸਰ 'ਚ 'ਕਾਕਰੋਚ ਜਨਤਾ ਪਾਰਟੀ' ਦਾ ਪ੍ਰਦਰਸ਼ਨ; 20 ਜੂਨ ਨੂੰ ਦਿੱਲੀ ਵੱਲ ਮਾਰਚ ਦਾ ਐਲਾਨ

NEXT STORY

Stories You May Like

  • ayodhya ram mandir sit
    ਰਾਮ ਮੰਦਰ ਚੜ੍ਹਾਵਾ ਮਾਮਲੇ 'ਚ SIT ਦੀ ਵੱਡੀ ਕਾਰਵਾਈ ! SI ਚੰਪਤ ਰਾਏ ਸਣੇ 17 ਨੂੰ ਮੰਨਿਆ ਮੁਲਜ਼ਮ
  • ram temple theft case sit
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : SIT ਨੇ 20 ਪੰਨਿਆਂ ਦੀ ਰਿਪੋਰਟ ਸਰਕਾਰ ਨੂੰ ਸੌਂਪੀ
  • kolkata godown roof collapses  9 people sit
    ਕੋਲਕਾਤਾ 'ਚ ਗੋਦਾਮ ਦੀ ਛੱਤ ਡਿੱਗਣ ਨਾਲ ਹੁਣ ਤੱਕ 9 ਲੋਕਾਂ ਦੀ ਮੌਤ, 5 ਗ੍ਰਿਫ਼ਤਾਰ, ਜਾਂਚ ਲਈ ਬਣਾਈ SIT
  • ayodhya  ram mandir  sit  up government  tenure
    ਰਾਮ ਮੰਦਰ ਚੜ੍ਹਾਵਾ ਚੋਰੀ ਨਾਲ ਜੁੜੇ ਦੋਸ਼ਾਂ ਦੀ ਜਾਂਚ ਕਰ ਰਹੀ SIT ਨੂੰ ਮਿਲਿਆ 15 ਦਿਨਾਂ ਦਾ ਹੋਰ ਸਮਾਂ
  • ram temple case  ayodhya  sit inquiry
    ਰਾਮ ਮੰਦਰ ਮਾਮਲਾ : ਮੁੜ ਅਯੁੱਧਿਆ ਪੁੱਜੀ SIT, ਬੰਦ ਕਮਰੇ ’ਚ ਟਰੱਸਟੀ ਅਨਿਲ ਮਿਸ਼ਰਾ ਕੋਲੋਂ 3 ਘੰਟੇ ਕੀਤੀ ਪੁੱਛਗਿੱਛ
  • cm fadnavis big action in tet paper leak case
    TET ਪੇਪਰ ਲੀਕ ਮਾਮਲੇ 'ਚ CM ਫੜਨਵੀਸ ਦਾ ਵੱਡਾ ਐਕਸ਼ਨ, ਜਾਂਚ ਲਈ ਬਣਾਈ SIT
  • big action in lucknow fire incident
    ਲਖਨਊ ਅਗਨੀਕਾਂਡ 'ਚ ਵੱਡਾ ਐਕਸ਼ਨ: ਬਿਲਡਿੰਗ ਮਾਲਕ ਸਣੇ 3 ਗ੍ਰਿਫ਼ਤਾਰ, SIT ਵੱਲੋਂ ਜਾਂਚ ਸ਼ੁਰੂ
  • coaching center fire action mode yogi government
    ਕੋਚਿੰਗ ਸੈਂਟਰ ਅਗਨੀਕਾਂਡ ਮਗਰੋਂ ਐਕਸ਼ਨ ਮੋਡ 'ਚ ਯੋਗੀ ਸਰਕਾਰ ! SIT ਤੇ LDA ਨੂੰ ਸੌਂਪੀ ਜਾਂਚ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
centre forms panel to examine content of diljit dosanjh  s   satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ...

i was a playboy before marriage famous actor s big revelation

ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ : ਮਸ਼ਹੂਰ ਅਦਾਕਾਰ ਦਾ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab police asi kept private bodyguard
      ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ...
    • amritsar police arrest two shooters who fired at businessman
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ...
    • heroin worth crores of rupees seized in punjab
      ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ...
    • woman  s condition worsens after being bitten by a poisonous snake
      ਜ਼ਹਿਰੀਲੇ ਸੱਪ ਦੇ ਡੰਗਣ ਨਾਲ ਔਰਤ ਦੀ ਹਾਲਤ ਵਿਗੜੀ
    • gurdaspur police auctions 282 vehicles parked in police stations
      ਗੁਰਦਾਸਪੁਰ ਪੁਲਸ ਵੱਲੋਂ ਥਾਣਿਆਂ 'ਚ ਖੜ੍ਹੇ 282 ਵਾਹਨ ਨਿਲਾਮ, 29 ਲੱਖ 50 ਹਜ਼ਾਰ...
    • government fees on essential civic services till september 30  dc aditya
      30 ਸਤੰਬਰ ਤੱਕ ਮਹੱਤਵਪੂਰਨ ਨਾਗਰਿਕ ਸੇਵਾਵਾਂ ’ਤੇ ਸਰਕਾਰੀ ਫੀਸਾਂ ਨੂੰ ਮੁਆਫ ਕਰਨ...
    • traffic police issued a challan for a car with red and blue lights
      ਲਾਲ ਤੇ ਨੀਲੀ ਬੱਤੀ ਵਾਲੀ ਕਾਰ ਦਾ ਟ੍ਰੈਫਿਕ ਪੁਲਸ ਨੇ ਕੀਤਾ ਚਲਾਨ
    • woman dies in road accident
      ਸੜਕ ਹਾਦਸੇ ’ਚ ਔਰਤ ਦੀ ਮੌਤ
    • public clash of congress leadership could cause huge loss to party  pradhan mann
      ਕਾਂਗਰਸ ਲੀਡਰਸ਼ਿੱਪ ਦੇ ਜਨਤਕ ਟਕਰਾਅ ਨਾਲ ਪਾਰਟੀ ਨੂੰ ਹੋ ਸਕਦੈ ਵੱਡਾ ਨੁਕਸਾਨ :...
    • arrest of rishabh ahuja has disrupted the hydroponic cannabis supply chain
      ਰਿਸ਼ਭ ਆਹੂਜਾ ਦੀ ਗ੍ਰਿਫਤਾਰੀ ਨਾਲ ਪੂਰੇ ਉੱਤਰ ਭਾਰਤ ’ਚ ਤਹਿਸ-ਨਹਿਸ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +