Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    4:59:28 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਬੇਅਦਬੀ ਕਾਨੂੰਨ ਬਾਰੇ ਬਣੀ 7 ਮੈਂਬਰੀ ਕਮੇਟੀ ਦੀ ਨਹੀਂ ਮਿਲੀ ਕੋਈ ਚਿੱਠੀ: ਗਿਆਨੀ ਰਘਬੀਰ ਸਿੰਘ

MAJHA News Punjabi(ਮਾਝਾ)

ਬੇਅਦਬੀ ਕਾਨੂੰਨ ਬਾਰੇ ਬਣੀ 7 ਮੈਂਬਰੀ ਕਮੇਟੀ ਦੀ ਨਹੀਂ ਮਿਲੀ ਕੋਈ ਚਿੱਠੀ: ਗਿਆਨੀ ਰਘਬੀਰ ਸਿੰਘ

  • Edited By Anmol Tagra,
  • Updated: 17 Sep, 2026 08:16 PM
Amritsar
giani raghbir singh statement
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ): ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਸਬੰਧੀ ਕਾਨੂੰਨ ਵਿਚ ਕੀਤੀ ਗਈ ਸੋਧ ਨੂੰ ਲੈ ਕੇ ਬਣਾਈ ਗਈ 7 ਮੈਂਬਰੀ ਕਮੇਟੀ ਦਾ ਮਾਮਲਾ ਹੁਣ ਹੋਰ ਵੀ ਚਰਚਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿਚ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਨਾਂ ਸਭ ਤੋਂ ਅੱਗੇ ਰੱਖਿਆ ਗਿਆ ਹੈ ਉੱਥੇ ਹੀ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਕਮੇਟੀ ਬਣਾਏ ਜਾਣ ਸਬੰਧੀ ਸਰਕਾਰ ਵੱਲੋਂ ਅਜੇ ਤੱਕ ਉਨ੍ਹਾਂ ਨੂੰ ਕੋਈ ਅਧਿਕਾਰਤ ਚਿੱਠੀ, ਨੋਟੀਫਿਕੇਸ਼ਨ, ਏਜੰਡਾ ਜਾਂ ਟੈਲੀਫੋਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਬਾਰੇ ਜਾਣਕਾਰੀ ਉਨ੍ਹਾਂ ਨੂੰ ਸਿਰਫ਼ ਮੀਡੀਆ ਰਾਹੀਂ ਹੀ ਮਿਲੀ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਕਾਨੂੰਨ ਵਿਚ ਕੀਤੀ ਗਈ ਸੋਧ ਸਬੰਧੀ ਉਠਾਏ ਇਤਰਾਜ਼ਾਂ ਨੂੰ ਦੂਰ ਕਰਨ ਲਈ ਇਹ ਕਮੇਟੀ ਬਣਾਈ ਹੈ ਤਾਂ ਇਹ ਚੰਗਾ ਉਪਰਾਲਾ ਹੈ। ਲੰਮੇ ਸਮੇਂ ਤੋਂ ਇਸ ਮਾਮਲੇ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਅਤੇ ਇਸ ਦਾ ਹੱਲ ਨਿਕਲਣਾ ਜ਼ਰੂਰੀ ਹੈ। ਹਾਲਾਂਕਿ ਜਦੋਂ ਤੱਕ ਸਰਕਾਰ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਜਾਂ ਏਜੰਡਾ ਸਾਹਮਣੇ ਨਹੀਂ ਆਉਂਦਾ, ਉਦੋਂ ਤੱਕ ਕਮੇਟੀ ਬਾਰੇ ਵਿਸਥਾਰ ਨਾਲ ਕੁਝ ਕਹਿਣਾ ਮੁਸ਼ਕਲ ਹੈ।

ਉਨ੍ਹਾਂ ਕਿਹਾ ਕਿ ਬੇਅਦਬੀ ਕਿਸੇ ਵੀ ਧਰਮ ਦੀ ਹੋਵੇ, ਉਹ ਬੇਹੱਦ ਗੰਭੀਰ ਮਾਮਲਾ ਹੈ। ਸਿੱਖ ਧਰਮ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ ਅਤੇ ਕਿਸੇ ਵੀ ਧਰਮ ਦੇ ਅਪਮਾਨ ਨੂੰ ਸਹੀ ਨਹੀਂ ਮੰਨਦਾ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਕਈ ਸੂਬਿਆਂ ਵਿਚ ਪਿਛਲੇ ਲੰਮੇ ਸਮੇਂ ਤੋਂ ਧਾਰਮਿਕ ਗ੍ਰੰਥਾਂ ਅਤੇ ਗੁਰੂ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ, ਜਿਸ ਕਾਰਨ ਸਿੱਖ ਸੰਗਤ ਵਿਚ ਗੰਭੀਰ ਰੋਸ ਹੈ।

ਜਾਂਚ ਲਈ ਹੋਵੇ ਨਿਰਧਾਰਤ ਸਮਾਂ-ਸੀਮਾ

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲੰਬੇ ਸਮੇਂ ਤੱਕ ਲਟਕਦੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਜਾਂਚ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਤੈਅ ਕਰਨ ਅਤੇ ਘੱਟੋ-ਘੱਟ ਡੀਐਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਜਾਂਚ ਕਰਵਾਉਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਮੁਕੰਮਲ ਹੋਣ ਨਾਲ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਅਤੇ ਸਜ਼ਾ ਯਕੀਨੀ ਬਣਾਉਣ ਵਿਚ ਮਦਦ ਮਿਲੇਗੀ।

‘ਵਿਵਾਦ ਖਤਮ ਹੋਣਾ ਚਾਹੀਦਾ ਹੈ’

ਗਿਆਨੀ ਰਘਬੀਰ ਸਿੰਘ ਨੇ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਕਾਨੂੰਨ ਵਿਚ ਕੀਤੀ ਸੋਧ ਸਬੰਧੀ ਕੁਝ ਇਤਰਾਜ਼ ਸਰਕਾਰ ਦੇ ਧਿਆਨ ਵਿਚ ਲਿਆਂਦੇ ਗਏ ਸਨ। ਜੇਕਰ ਉਨ੍ਹਾਂ ਇਤਰਾਜ਼ਾਂ ਨੂੰ ਦੂਰ ਕਰਨ ਲਈ ਸਰਕਾਰ ਨੇ ਕਮੇਟੀ ਬਣਾਈ ਹੈ ਤਾਂ ਇਸ ਨਾਲ ਲੰਮੇ ਸਮੇਂ ਤੋਂ ਚੱਲ ਰਿਹਾ ਵਿਵਾਦ ਖ਼ਤਮ ਕਰਨ ਦਾ ਰਾਹ ਖੁੱਲ੍ਹ ਸਕਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲੇ ਵਿਚ ਕਿਸੇ ਵੀ ਧਰਮ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
 

  • Punjab
  • Amritsar
  • Giani Raghbir Singh

ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੂੰ ਡੂੰਗੀ ਸਾਜਿਸ਼ ਤਹਿਤ ਫਸਾਇਆ ਗਿਆ: ਮਹਿਤਾ, ਢੋਟ

NEXT STORY

Stories You May Like

  • government a 7 member committee on the sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ ਚਿੱਠੀ ਰਾਹੀਂ ਦਿੱਤੀ ਜਾਣਕਾਰੀ
  • the government  s 7 member committee regarding the sri guru granth sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਸਰਕਾਰ ਦੀ 7 ਮੈਂਬਰੀ ਕਮੇਟੀ 6 ਅਕਤੂਬਰ ਨੂੰ ਕਰੇਗੀ ਮੰਥਨ
  • sports ministry forms 7 member committee to save hockey india league
    ਹਾਕੀ ਇੰਡੀਆ ਲੀਗ ਨੂੰ ਬਚਾਉਣ ਲਈ ਖੇਡ ਮੰਤਰਾਲੇ ਨੇ ਬਣਾਈ 7-ਮੈਂਬਰੀ ਕਮੇਟੀ
  • akal takht  sacrilege law  notification
    ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਨੂੰ ਕਿਹਾ
  • gst council meeting on october 7  focus on changes in procedures
    GST ਕੌਂਸਲ ਦੀ 7 ਅਕਤੂਬਰ ਨੂੰ ਮੀਟਿੰਗ, ਟੈਕਸ ਦਰਾਂ ਨਹੀਂ ਪ੍ਰਕਿਰਿਆਵਾਂ 'ਚ ਬਦਲਾਅ 'ਤੇ ਫੋਕਸ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • rajbir ghumman gets no relief from the high court
    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
  • paramjit sarna writes to bjp
    ਪਰਮਜੀਤ ਸਿੰਘ ਸਰਨਾ ਨੇ ਭਾਜਪਾ ਨੂੰ ਲਿਖੀ ਚਿੱਠੀ ! ਦਿੱਲੀ ਕਮੇਟੀ ਚੋਣਾਂ ਲਈ ਮੈਨੀਫੈਸਟੋ ਜਾਰੀ ਕਰਨ ਦੀ ਕੀਤੀ ਅਪੀਲ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • lightning strike  youth
      ਪੰਜਾਬ 'ਚ ਕਹਿਰ ਬਣ ਕੇ ਡਿੱਗੀ ਆਸਮਾਨੀ ਬਿਜਲੀ, ਨੌਜਵਾਨ ਨੂੰ ਭੱਜਣ ਤੱਕ ਦਾ ਮੌਕਾ...
    • gaushala incident
      ਧਰਤੀਨਾਥ ਗਊਸ਼ਾਲਾ ਵਿਚ 9 ਗਾਂਵਾਂ ਦੀ ਸ਼ੱਕੀ ਹਾਲਾਤ 'ਚ ਮੌਤ
    • major incident in punjab asi iqbal singh broad daylight
      ਪੰਜਾਬ 'ਚ ਵੱਡੀ ਵਾਰਦਾਤ ! ASI ਇਕਬਾਲ ਸਿੰਘ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ...
    • punjab a long 7hour power cut tomorrow
      ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
    • flying squads deployed across 18 districts of punjab
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
    • 3 more accused arrested from gujarat in mad sandhu case
      ਮੈਡ ਸੰਧੂ ਹੱਤਿਆ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ! ਖੁੱਲ੍ਹਣਗੇ ਹੁਣ ਵੱਡੇ ਰਾਜ਼,...
    • fraudulent baba commits shocking act against woman out for a walk
      ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...
    • mercury drops to 6 degrees in gurdaspur  cold winds bring relief
      ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ
    • unseasonal rain in pathankot adds to the worries of ramlila organizers
      ਪਠਾਨਕੋਟ 'ਚ ਬੇਮੌਸਮੀ ਬਾਰਿਸ਼ ਨੇ ਵਧਾਈਆਂ ਰਾਮਲੀਲਾ ਪ੍ਰਬੰਧਕਾਂ ਦੀਆਂ ਚਿੰਤਾਵਾਂ,...
    • heavy rain increases difficulties for farmers  paddy crop affected
      ਭਾਰੀ ਬਾਰਿਸ਼ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਲਾਂ, ਝੋਨੇ ਦੀ ਫ਼ਸਲ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +