ਤਰਨਤਾਰਨ(ਰਾਜੂ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਵੱਡੀ ਗਿਣਤੀ ਵਿਚ ਮੋਬਾਈਲ, ਸਿੰਮਾਂ, ਕੂਲਲਿਪ ਪੈਕੇਟ, ਸਿਗਰੇਟਾਂ ਅਤੇ ਤੰਬਾਕੂ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ। ਇਸ ਸਬੰਧੀ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ ਵਿਚ ਕੀਤੀ ਗਈ ਤਲਾਸ਼ੀ ਦੌਰਾਨ 8 ਟੱਚ ਸਕਰੀਨ ਮੋਬਾਈਲ, 1 ਕੀਪੈਡ ਫੋਨ, 5 ਸਿੰਮ ਕਾਰਡ, 14 ਪੈਕੇਟ ਕੂਲਲਿਪ, 11 ਡੱਬੀਆਂ ਸਿਗਰੇਟ ਅਤੇ ਤੰਬਾਕੂ ਦੀਆਂ 25 ਪੁੜੀਆਂ ਬਰਾਮਦ ਹੋਈਆਂ ਹਨ। ਜਿਸ ਦੇ ਸਬੰਧ ਵਿਚ ਥਾਣਾ ਗੋਇੰਦਵਾਲ ਸਾਹਿਬ ਵਿਖੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ ਗੋਲ਼ੀਆਂ
NEXT STORY