Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    4:38:02 PM

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • indigo website  technical glitch  bookings web check in affected

    Indigo ਦੀ ਵੈੱਬਸਾਈਟ 'ਤੇ ਫਿਰ ਆਈ ਤਕਨੀਕੀ ਖਰਾਬੀ,...

  • airplane emergency landing

    ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ...

  • peru shaken by a powerful 7 2 magnitude earthquake

    7.2 ਤੀਬਰਤਾ ਦਾ ਭਿਆਨਕ ਭੂਚਾਲ ਨਾਲ ਕੰਬਿਆ ਪੇਰੂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਹੈਰਾਨੀਜਨਕ:ਗੋਇੰਦਵਾਲ ਸਾਹਿਬ ਦੇ ਇਸ ਸਰਕਾਰੀ ਸਕੂਲ ’ਚ 450 ਬੱਚਿਆਂ ਨੂੰ ਪੜ੍ਹਾਉਂਦੀ ਹੈ ਇਕ ਅਧਿਆਪਕ (ਤਸਵੀਰਾਂ)

MAJHA News Punjabi(ਮਾਝਾ)

ਹੈਰਾਨੀਜਨਕ:ਗੋਇੰਦਵਾਲ ਸਾਹਿਬ ਦੇ ਇਸ ਸਰਕਾਰੀ ਸਕੂਲ ’ਚ 450 ਬੱਚਿਆਂ ਨੂੰ ਪੜ੍ਹਾਉਂਦੀ ਹੈ ਇਕ ਅਧਿਆਪਕ (ਤਸਵੀਰਾਂ)

  • Edited By Rajwinder Kaur,
  • Updated: 07 Dec, 2021 02:50 PM
Tarn Taran
goindwal sahib government school 450 children one teacher
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਸੁਖਦੇਵ ਰਾਜ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਸੂਬਾ ਵਾਸੀਆਂ ਨੂੰ ਸੁੱਖ ਸਹੂਲਤਾਂ ਦੇਣ ਵਾਸਤੇ ਨਿੱਤ ਨਵੇਂ ਐਲਾਨ ਕਰ ਰਹੇ ਹਨ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਦਿਖਾਈ ਦੇ ਰਹੀ ਹੈ। ਇਸ ਦੀ ਤਾਜ਼ਾ ਉਦਾਹਰਣ ਗੋਇੰਦਵਾਲ ਸਾਹਿਬ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਮਿਲੀ ਹੈ। ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ, ਜਿਸ ’ਤੇ ਅਸਰ ਕਰਦਿਆਂ ਲੋਕਾਂ ਨੇ ਆਪਣੇ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਏ। ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਬਦਲ ਤਾਂ ਦਿੱਤਾ ਪਰ ਇਨ੍ਹਾਂ ਸਕੂਲਾਂ ਨੂੰ ਸਹੂਲਤਾਂ ਦੇਣ ਵਿੱਚ ਅਸਮਰੱਥ ਹੈ। 

PunjabKesari

ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਤਰਨਤਾਰਨ ਦੇ ਕਸਬਾ ਗੋਇੰਦਵਾਲ ਸਾਹਿਬ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ 450 ਬੱਚੇ ਹੋਣ ਦੇ ਬਾਵਜੂਦ ਉੱਥੇ ਪੜ੍ਹਾਉਣ ਲਈ ਸਿਰਫ਼ ਇੱਕ ਅਧਿਆਪਕ ਹੀ ਮਿਲਿਆ ਹੈ। ਇਸ ਸਕੂਲ ਵਿੱਚ 8 ਈ.ਟੀ.ਟੀ. ਅਧਿਆਪਕ 4 ਪ੍ਰੀ ਪ੍ਰਾਇਮਰੀ 1. ਐੱਚ. ਟੀ. ਸੀ. ਦੀਆਂ 13 ਪੋਸਟਾਂ ਹੋਣ ਦੇ ਬਾਵਜੂਦ ਬੱਚਿਆਂ ਨੂੰ ਇੱਕ ਅਧਿਆਪਕ ਹੀ ਪੜ੍ਹਾ ਰਿਹਾ ਹੈ। ਪੰਜਾਬ ਦੇ ਬਹੁਤ ਸਾਰੇ ਸਕੂਲਾਂ ਵਿੱਚ ਅਧਿਆਪਕ ਨਾ ਹੋਣ ਕਾਰਨ ਸੱਖਣੇ ਪਏ ਹਨ। ਪੰਜਾਬ ਸਰਕਾਰ ਨੂੰ ਇਸ ਬਾਰੇ ਕੋਈ ਵੀ ਚਿੰਤਾ ਨਹੀਂ ਹੈ। ਇਸ ਸਕੂਲ ਵਿਚ ਪੜ੍ਹਦੇ 450 ਬੱਚਿਆਂ ਦਾ ਭਵਿੱਖ ਸਰਕਾਰ ਦੀ ਅਣਦੇਖੀ ਕਾਰਨ ਦਾਅ ’ਤੇ ਲੱਗਾ ਹੋਇਆ ਹੈ। 

PunjabKesari

ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਵਜੋਂ ਅੱਜ ਗੋਇੰਦਵਾਲ ਸਾਹਿਬ ਦੇ ਵਾਸੀ ਅਵਤਾਰ ਸਿੰਘ ਗਿੱਲ, ਜਗਜੀਤ ਸਿੰਘ ਸੰਧੂ, ਡਾ. ਹਰਪ੍ਰੀਤ ਸਿੰਘ ਬੱਬਾ, ਸੂਬੇਦਾਰ ਬਲਕਾਰ ਸਿੰਘ ਆਦਿ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਵਲੋਂ ਅਪੀਲ ਕਰਨ ’ਤੇ ਬੱਚੇ ਸਰਕਾਰੀ ਸਕੂਲ ’ਚ ਪਾਏ ਹਨ। ਸਟਾਫ਼ ਦੀ ਘਾਟ ਕਾਰਨ ਬੱਚੇ ਸਕੂਲ ਤਾਂ ਜਾਂਦੇ ਨੇ ਪਰ ਉੱਥੇ ਕੋਈ ਪੜ੍ਹਾਈ ਨਹੀਂ ਹੁੰਦੀ। ਬੱਚੇ ਜਿਵੇਂ ਸਕੂਲ ਜਾਂਦੇ ਨੇ, ਓਦਾਂ ਹੀ ਘਰੇ ਵਾਪਸ ਆ ਜਾਂਦੇ ਨੇ। ਨਾ ਹੀ ਸਕੂਲ ਵਿੱਚ ਪੜ੍ਹਾਇਆ ਜਾਂਦਾ ਹੈ ਅਤੇ ਨਾ ਹੀ ਘਰ ਵਾਸਤੇ ਕੋਈ ਹੋਮ ਵਰਕ ਦਿੱਤਾ ਜਾਂਦਾ ਹੈ। ਬੱਚਿਆਂ ਦੇ ਉੱਜਲ ਭਵਿੱਖ ਲਈ ਜੇਕਰ ਇਸ ਸਕੂਲ ਵਿੱਚ ਸਟਾਫ਼ ਨਹੀਂ ਆਉਂਦਾ ਤਾਂ ਇਹ ਸਕੂਲ ਸਾਡੇ ਲਈ  ਬਹੁਤ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। 

PunjabKesari

ਬੱਚਿਆਂ ਦੇ ਮਾਪਿਆਂ ਨੇ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਸਕੂਲ ’ਚ ਜਲਦੀ ਤੋਂ ਜਲਦੀ ਅਧਿਆਪਕ ਭੇਜੇ ਜਾਣ ਤਾਂ ਜੋ ਬੱਚਿਆਂ ਦਾ ਸੁਨਹਿਰੀ ਭਵਿੱਖ ਖ਼ਰਾਬ ਨਾ ਹੋ ਸਕੇ। ਇਸ ਸੰਬੰਧੀ ਜਦੋਂ ਬੀ.ਪੀ.ਈ.ਓ ਦਿਲਬਾਗ ਸਿੰਘ ਨੇ ਪੱਤਰਕਾਰਾਂ ਵਲੋਂ ਸਵਾਲ ਪੁੱਛਣ ’ਤੇ ਦੱਸਿਆ ਕਿ ਸਕੂਲ ਵਿੱਚ ਟੀਚਰ ਨਾ ਹੋਣ ਦਾ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ’ਚ ਹੈ। ਬਹੁਤ ਜਲਦ ਇਸ ਦਾ ਹੱਲ ਕੱਢ ਲਿਆ ਜਾਵੇਗਾ।

PunjabKesari

PunjabKesari

  • Goindwal Sahib
  • Government school
  • 450 children
  • one teacher
  • ਗੋਇੰਦਵਾਲ ਸਾਹਿਬ
  • ਸਰਕਾਰੀ ਸਕੂਲਾਂ
  • 450 ਬੱਚਿਆਂ
  • ਇਕ ਅਧਿਆਪਕ

ਅੱਧੀ ਰਾਤ ਮੁੱਖ ਮੰਤਰੀ ਚੰਨੀ ਨੂੰ ਦੇਖ ਹੈਰਾਨ ਹੋਏ ਪਿੰਡ ਖੁਆਲੀ ਦੇ ਲੋਕ, ਸਾਦਗੀ ਭਰੇ ਅੰਦਾਜ਼ ਨੇ ਲੁੱਟਿਆ ਸਭ ਦਾ ਦਿਲ

NEXT STORY

Stories You May Like

  • government school  call monitor  punjab school
    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ ਸਨਸਨੀਖੇਜ਼ ਖ਼ੁਲਾਸਾ
  • headof government school murdered in mohali
    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
  • man on way to children off at school attacked with swords
    ਬੱਚਿਆਂ ਨੂੰ ਸਕੂਲ ਛੱਡਣ ਜਾ ਰਹੇ ਵਿਅਕਤੀ ’ਤੇ ਤਲਵਾਰਾਂ ਨਾਲ ਹਮਲਾ, ਲੁੱਟੀ ਨਕਦੀ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • desecration of the holy image in gurdwara sahib nanakpura
    ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • incident in school
    ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ
  • school student  abohar school
    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
Trending
Ek Nazar
typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • alleged fraud of crores in ayushman yojana
      ਆਯੁਸ਼ਮਾਨ ਯੋਜਨਾ ’ਚ ਕਰੋੜਾਂ ਦੀ ਕਥਿਤ ਹੇਰਾਫੇਰੀ; ਸਰਕਾਰੀ ਹਸਪਤਾਲ 'ਚ ਲੱਗੇ...
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • tarn taran unidentified person
      ਤਰਨਤਾਰਨ: ਅਣਪਛਾਤੇ ਵੱਲੋਂ ਸਕੂਟਰੀ 'ਤੇ ਜਾ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ...
    • drugs worth rs 38 00 00 000 seized in punjab
      ਪੰਜਾਬ 'ਚ 38,00,00,000 ਦਾ ਨਸ਼ਾ ਬਰਾਮਦ, BSF ਨੂੰ ਵੇਖ ਫਰਾਰ ਹੋਏ ਤਸਕਰ
    • punjab bandh getting support gurdaspur markets completely closed
      ਪੰਜਾਬ ਬੰਦ ਦੀ ਕਾਲ ਮੌਕੇ ਗੁਰਦਾਸਪੁਰ 'ਚ ਮਿਲਿਆ ਭਰਵਾਂ ਹੁੰਗਾਰਾ, ਵਿਦਿਅਕ ਅਦਾਰੇ,...
    • dinanagar markets completely closed
      ਪੰਜਾਬ ਬੰਦ ਨੂੰ ਮਿਲ ਰਿਹਾ ਸਮਰਥਨ, ਦੀਨਾਨਗਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ
    • pakistan government to honour two indian doctors
      ਪਾਕਿ ਸਰਕਾਰ ਦੋ ਭਾਰਤੀ ਡਾਕਟਰਾਂ ਨੂੰ ਕਰੇਗਾ ਸਨਮਾਨਤ, ਜਾਣੋ ਪੂਰਾ ਮਾਮਲਾ
    • water filled the government senior secondary school in bamiyal
      ਬਮਿਆਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਭਰਿਆ 2 ਤੋਂ 3 ਫੁੱਟ ਪਾਣੀ,...
    • woman  s earrings snatched in broad daylight in dinanagar
      ਦੀਨਾਨਗਰ ’ਚ ਦਿਨ-ਦਿਹਾੜੇ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਝਪਟੀਆਂ, ਵਾਰਦਾਤ CCTV...
    • punjab bandh update
      'ਪੰਜਾਬ ਬੰਦ' ਦੇ ਸੱਦੇ ਨੂੰ ਲੈ ਕੇ ਵਪਾਰ ਮੰਡਲ ਨੇ ਕਰ'ਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +