Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    3:55:10 AM

  • water bell to ring every hour in schools

    ਸਕੂਲਾਂ 'ਚ ਹੁਣ ਹਰ ਘੰਟੇ ਵੱਜੇਗੀ 'ਵਾਟਰ ਬੈੱਲ',...

  • srh vs dc

    SRH ਨੇ DC ਨੂੰ 47 ਦੌੜਾਂ ਨਾਲ ਦਿੱਤੀ ਕਰਾਰੀ ਮਾਤ,...

  • punjabi sisters win foreign council and city parliament elections in germany

    ਜਰਮਨੀ 'ਚ ਫਿਰ ਗੂੰਜਿਆ ਪੰਜਾਬੀਆਂ ਦਾ ਨਾਮ, ਦੋ...

  • pm modi expressed grief kerala firecracker factory blast

    ਕੇਰਲ ਪਟਾਕਾ ਫੈਕਟਰੀ ਧਮਾਕਾ: PM ਮੋਦੀ ਵੱਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਗੋਇੰਦਵਾਲ ਥਰਮਲ ਪਲਾਂਟ ਖ਼ਰੀਦ ਕੇ ਪੰਜਾਬ ਸਰਕਾਰ ਨੇ ਇਤਿਹਾਸ ਸਿਰਜਿਆ : ਮੰਤਰੀ ਹਰਭਜਨ ਸਿੰਘ ETO

MAJHA News Punjabi(ਮਾਝਾ)

ਗੋਇੰਦਵਾਲ ਥਰਮਲ ਪਲਾਂਟ ਖ਼ਰੀਦ ਕੇ ਪੰਜਾਬ ਸਰਕਾਰ ਨੇ ਇਤਿਹਾਸ ਸਿਰਜਿਆ : ਮੰਤਰੀ ਹਰਭਜਨ ਸਿੰਘ ETO

  • Edited By Shivani Bassan,
  • Updated: 16 Jan, 2024 04:14 PM
Pathankot
goindwal thermal plant punjab government created history minister eto
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ ((ਹਰਜਿੰਦਰ ਸਿੰਘ ਗੋਰਾਇਆ, ਵਿਨੋਦ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਮਿਲਿਆ ਹੈ।  ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਚੱਕ ਅਰਾਈਆਂ ਵਿਖੇ 66 ਕੇ.ਵੀ. ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਇਸ ਮੌਕੇ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਚੱਕ ਅਰਾਈਆਂ ਵਿਖੇ 66 ਕੇਵੀ ਸਬ ਸਟੇਸ਼ਨ ਦੀ ਉਸਾਰੀ ਉੱਪਰ 5 ਕਰੋੜ ਖ਼ਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 66 ਕੇਵੀ ਸਬ ਸਟੇਸ਼ਨ, ਪਿੰਡ ਚੱਕ ਅਰਾਈਆਂ ਦੀ ਉਸਾਰੀ ਤੋਂ ਬਾਅਦ ਇਲਾਕੇ ਦੇ 21 ਪਿੰਡਾਂ ਚੱਕ ਅਰਾਈਆਂ, ਪੂਰੋਵਾਲ ਅਰਾਈਆਂ, ਸਿੰਘੋਵਾਲ, ਪਰਸੋ ਕਾ ਪਿੰਡ, ਦਾਖਲਾ, ਕੋਟਲੀ ਮੋਈਆਂ, ਚੌੜ ਸਿੱਧਵਾਂ, ਨਰਪੁਰ, ਵਰਸੋਲਾ, ਛੰਬ, ਮਸੀਤ, ਲੱਖੋਵਾਲ, ਮੁਸਤਫ਼ਾਬਾਦ ਸੈਦਾਂ, ਹੇਮਰਾਜਪੁਰ, ਵਰ੍ਹਿਆਂ, ਤੁੰਗ, ਖੋਖਰ, ਦਬੂੜੀ, ਧੂਤ, ਰਾਵਲਪਿੰਡੀ ਅਤੇ ਕਾਲਾ ਨੰਗਲ ਪਿੰਡਾਂ ਨੂੰ ਨਿਰਵਿਗਨ ਬਿਜਲੀ ਸਪਲਾਈ ਮਿਲੇਗੀ।

ਇਹ ਵੀ ਪੜ੍ਹੋ : ਸਰਪੰਚ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ: ਵਿਦੇਸ਼ ਬੈਠੇ ਅੰਮ੍ਰਿਤਪਾਲ ਨੇ ਦਿੱਤੀ ਸੀ ਜਾਨੋ ਮਾਰਨ ਦੀ ਧਮਕੀ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਵਰਕਾਮ ਵੱਲੋਂ ਰਾਜ ਦੇ ਸਾਰੇ ਘਰੇਲੂ ਖ਼ਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਸਹੂਲਤ ਦੇ ਕੇ ਆਪਣੀ ਗਰੰਟੀ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਸਦਕਾ ਹੁਣ 90 ਫ਼ੀਸਦੀ ਤੋਂ ਵੱਧ ਖ਼ਪਤਕਾਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਪਛਵਾੜਾ ਕੋਲਾ ਖਾਣ ਪੂਰੀ ਸਮਰੱਥਾ ਨਾਲ ਕੰਮ ਕਰ ਰਹੀ ਹੈ ਅਤੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਕੋਈ ਘਾਟ ਨਹੀਂ ਹੈ।

PunjabKesari

ਇਹ ਵੀ ਪੜ੍ਹੋ : ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਹਿੰਦੂ ਸੰਸਥਾਵਾਂ 'ਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਮਨਾਉਣ ਲਈ ਬਣ ਰਹੀਆਂ ਯੋਜਨਾਵਾਂ

ਬਿਜਲੀ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਗੋਇੰਦਵਾਲ ਦਾ ਇੱਕ ਪ੍ਰਾਇਵੇਟ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਸਰਕਾਰੀ ਪ੍ਰਾਪਰਟੀ ਵੇਚਦੀਆਂ ਸਨ ਪਰ ਮਾਨ ਸਰਕਾਰ ਨੇ ਉੱਲਟਾ ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਜੋ ਪਾਵਰਕਾਮ ਘਾਟੇ ਵਿੱਚ ਚੱਲ ਰਿਹਾ ਸੀ ਉਹ ਇਸ ਸਮੇਂ 564 ਕਰੋੜ ਰੁਪਏ ਦੇ ਫ਼ਾਇਦੇ ਵਿੱਚ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਾਵਰਕਾਮ ਦਾ 9020 ਕਰੋੜ ਰੁਪਏ ਦਾ ਕਰਜ਼ਾ ਵੀ ਉਤਾਰਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ ਪਰਿਵਾਰ ਦੇ ਪੰਜ ਮੈਂਬਰ

ਮਹਿੰਗੇ ਬਿਜਲੀ ਸਮਝੌਤਿਆਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੀਤੀਆਂ ਬੇਨਿਯਮੀਆਂ ਨੂੰ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੋਲਰ ਬਿਲਜੀ ਦੇ ਪਿਛਲੀਆਂ ਸਰਕਾਰਾਂ ਸਮੇਂ 5 ਰੁਪਏ ਤੋਂ 18 ਰੁਪਏ ਪ੍ਰਤੀ ਯੂਨਿਟ ਦੇ ਸਮਝੌਤੇ ਹੋਏ ਸਨ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਵੀ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਹੈ ਉਹ ਬਖ਼ਸ਼ੇ ਨਹੀਂ ਜਾਣਗੇ।  ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਦੇ ਖ਼ੇਤਰ ਵਿੱਚ ਕੀਤੇ ਕ੍ਰਾਂਤੀਕਾਰੀ ਸੁਧਾਰਾਂ ਦਾ ਜ਼ਿਕਰ ਵੀ ਕੀਤਾ।  

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ 'ਅਯੁੱਧਿਆ ਨਹੀਂ ਜਾਣਗੇ' ਵਾਲੀ ਪੋਸਟ ਵਾਇਰਲ ਕਰਨ ਵਾਲੇ ਨੇ ਮੰਗੀ ਮੁਆਫ਼ੀ

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਚੱਕ ਅਰਾਈਆਂ ਵਿਖੇ 66 ਕੇਵੀ ਬਿਜਲੀ ਘਰ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਵਿਰੋਧੀ ਪੂਰੀ ਤਰ੍ਹਾਂ ਬੁਖਲਾਹਟ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਮੰਗਾਂ ਪਹਿਲੀਆਂ ਸਰਕਾਰਾਂ ਦੇ ਨੁਮਾਇੰਦੇ ਵੀ ਪੂਰੀਆਂ ਕਰ ਸਕਦੇ ਸਨ ਪਰ ਉਨ੍ਹਾਂ ਦਾ ਏਜੰਡਾ ਲੋਕਾਂ ਦਾ ਵਿਕਾਸ ਨਾ ਹੋ ਕੇ ਉਨ੍ਹਾਂ ਦਾ ਆਪਣਾ ਨਿੱਜੀ ਵਿਕਾਸ ਸੀ।  ਸ੍ਰੀ ਰਮਨ ਬਹਿਲ ਨੇ ਬਿਜਲੀ ਘਰ ਦੇ ਨੀਂਹ ਪੱਥਰ ਸਮਾਗਮ ਮੌਕੇ ਪਹੁੰਚੇ ਹਜ਼ਾਰਾਂ ਲੋਕਾਂ ਦਾ ਵੀ ਧੰਨਵਾਦ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Goindwal thermal plant
  • Punjab government
  • history
  • Minister Harbhajan Singh ETO
  • ​ਗੋਇੰਦਵਾਲ ਥਰਮਲ ਪਲਾਂਟ
  • ਪੰਜਾਬ ਸਰਕਾਰ
  • ਇਤਿਹਾਸ
  • ਮੰਤਰੀ ਹਰਭਜਨ ਸਿੰਘ ਈਟੀਓ

ਠੰਡ ਨੇ ਕਰਵਾਈ ਤੌਬਾ, ਬੱਚਿਆਂ ਨੂੰ ਛਾਤੀ ਰੋਗਾਂ ਤੇ ਨਿਮੋਨੀਆ ਵਰਗੀਆਂ ਬੀਮਾਰੀਆਂ ਨੇ ਪਾਇਆ ਘੇਰਾ

NEXT STORY

Stories You May Like

  • harbhajan singh pays tribute to martyrs of jallianwala bagh massacre
    ਹਰਭਜਨ ਸਿੰਘ ਨੇ ਜਲ੍ਹਿਆਂਵਾਲਾ ਬਾਗ ਕਤਲਕਾਂਡ ਦੀ 107ਵੀਂ ਬਰਸੀ 'ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
  • arshdeep singh created history
    ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਪੰਜਾਬ ਕਿੰਗਜ਼ ਲਈ ਇਸ ਮਾਮਲੇ 'ਚ ਬਣੇ ਨੰਬਰ-1
  • 7 year teghbir singh ropar creates history conquers nepal s annapurna circuit
    ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ
  • arshdeep singh creates history in ipl
    ਅਰਸ਼ਦੀਪ ਸਿੰਘ ਨੇ IPL 'ਚ ਰਚਿਆ ਇਤਿਹਾਸ ! ਪੰਜਾਬ ਕਿੰਗਜ਼ ਲਈ ਬਣਾਇਆ ਅਨੋਖਾ ਰਿਕਾਰਡ
  • wheat procurement in the district crosses 19 thousand metric tons
    ਜ਼ਿਲ੍ਹੇ ’ਚ ਕਣਕ ਖ਼ਰੀਦ 19 ਹਜ਼ਾਰ ਮੈਟ੍ਰਿਕ ਟਨ ਤੋਂ ਪਾਰ
  • municipal corporation  s hot mix plant has become a pollution factory
    ਪ੍ਰਦੂਸ਼ਣ ਦੀ ਫੈਕਟਰੀ ਬਣਿਆ ਨਗਰ ਨਿਗਮ ਦਾ ਹਾਟ ਮਿਕਸ ਪਲਾਂਟ, PPCB ਤੋਂ ਲੈ ਕੇ ਸਰਕਾਰ ਤੱਕ ਪੁੱਜੀ ਸ਼ਿਕਾਇਤ
  • pathankot creates history in class 8 results
    ਅੱਠਵੀਂ ਜਮਾਤ ਦੇ ਨਤੀਜਿਆਂ 'ਚ ਪਠਾਨਕੋਟ ਨੇ ਬਣਾਇਆ ਇਤਿਹਾਸ, ਪੰਜਾਬ ਭਰ 'ਚ ਹਾਸਲ ਕੀਤਾ ਪਹਿਲਾ ਸਥਾਨ
  • punjab kings have raised the flag
    ਪੰਜਾਬ ਕਿੰਗਜ਼ ਨੇ ਗੱਡ'ਤੇ ਝੰਡੇ ! LSG ਨੂੰ ਹਰਾ ਕੇ ਬਦਲ'ਤਾ IPL ਦਾ 18 ਸਾਲਾਂ ਦਾ ਇਤਿਹਾਸ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
Trending
Ek Nazar
big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • punjabi youth murdered in italy identified
      ਇਟਲੀ 'ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ...
    • wheat harvesting case
      ਕਣਕ ਵੱਢਣ ਦੇ ਦੋਸ਼ ’ਚ 6 ਨਾਮਜ਼ਦ
    • liquor and 198 liters of illicit liquor seized from the reeds of beas river
      ਬਿਆਸ ਦਰਿਆ ਸਰਕੰਡਿਆਂ ਤੋਂ 16280 ਕਿਲੋ ਲਾਹਣ ਤੇ 198 ਲੀਟਰ ਨਾਜਾਇਜ਼ ਸ਼ਰਾਬ ਬਰਾਮਦ
    • a young man was seen dancing in a drunken state near sri harmandir sahib
      ਅੰਮ੍ਰਿਤਸਰ: ਨਸ਼ੇ ਦੀ ਹਾਲਤ 'ਚ ਝੂਮਦਾ ਨਜ਼ਰ ਆਇਆ ਨੌਜਵਾਨ, ਵੀਡੀਓ ਵਾਇਰਲ
    • health department issues advisory to avoid heat
      ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...
    • narcotic pills recovered from inmate in central jail
      ਕੇਂਦਰੀ ਜੇਲ੍ਹ 'ਚ ਹਵਾਲਾਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ
    • fish and tobacco shops closed in amritsar city
      ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ
    • heat wave rages in punjab
      ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
    • high court gives big blow to dc and dcp in arms license case
      ਅਸਲਾ ਲਾਇਸੈਂਸ ਮਾਮਲੇ 'ਚ DC ਤੇ DCP ਨੂੰ ਹਾਈ ਕੋਰਟ ਦਾ ਵੱਡਾ ਝਟਕਾ: ਫਾਈਲ ਰੱਦ...
    • spark from reaper causes fire stubble and wheat burnt to ashes
      ਰੀਪਰ 'ਚੋਂ ਨਿਕਲੇ ਚੰਗਿਆੜੇ ਕਾਰਨ ਲੱਗੀ ਅੱਗ, ਨਾੜ ਤੇ ਕਣਕ ਸੜ ਕੇ ਹੋਈ ਸੁਆਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +