ਅੰਮ੍ਰਿਤਸਰ (ਨੀਰਜ)- ਐੱਸ. ਜੀ. ਆਰ. ਡੀ. ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਸ਼ਾਰਜਾਹ ਤੋਂ ਆ ਰਹੇ ਇਕ ਯਾਤਰੀ ਦੇ ਗੁਦਾ ’ਚੋਂ 55 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਕ ਯਾਤਰੀ ਨੇ ਸੋਨੇ ਨੂੰ ਪੇਸਟ ਫੋਮ ਬਣਾ ਕੇ ਤਿੰਨ ਕੈਪਸੂਲ ਦੇ ਰੂਪ ਵਿਚ ਆਪਣੀ ਗੁਦਾ ਵਿਚ ਲੁਕਾਇਆ ਹੋਇਆ ਸੀ ਅਤੇ ਵਿਭਾਗ ਨੂੰ ਚਕਮਾ ਦੇਣ ਦੀ ਕੋਸ਼ਿਸ ਕਰ ਰਿਹਾ ਸੀ ਪਰ ਅਧਿਕਾਰੀਆਂ ਦੀ ਤਿੱਖੀ ਨਜ਼ਰ ਤੋਂ ਯਾਤਰੀ ਬਚ ਨਹੀਂ ਸਕਿਆ ਅਤੇ ਐਕਸਰੇ ਮਸ਼ੀਨ ਵਿਚ ਗੁਦਾ ਵਿਚ ਛੁਪਾਏ ਸੋਨੇ ਦੀ ਸਾਰੀ ਪੋਲ ਖੁੱਲ੍ਹ ਗਈ।
ਇਹ ਵੀ ਪੜ੍ਹੋ- ਬਟਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਕੇ 'ਤੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕਤੰਤਰ ਹੋਣ ਦਾ ਦਾਅਵਾ ਕਰਨ ਵਾਲੇ ਭਾਰਤ ਲਈ 1984 ਦਾ ਸਿੱਖ ਕਤਲੇਆਮ ਵੱਡਾ ਕਲੰਕ : ਗਿਆਨੀ ਰਘਬੀਰ ਸਿੰਘ
NEXT STORY