Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    12:05:04 PM

  • tightening travel restrictions

    ਵਧਾ ਦਿਓ ਯਾਤਰਾ ਪਾਬੰਦੀਆਂ! ਅਮਰੀਕਾ ਨੇ ਯੂਰਪੀ...

  • punjab hot weather

    ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ...

  • punjabi boy canada police

    ਕੈਨੇਡਾ 'ਚ ਸ਼ਹੀਦ ਹੋਇਆ ਪੰਜਾਬੀ! ਢਾਈ ਸਾਲ ਪਹਿਲਾਂ...

  • security guard becomes millionaire

    ਰਾਤੋ-ਰਾਤ ਕਰੋੜਪਤੀ ਬਣ ਗਿਆ ਸਕਿਓਰਟੀ ਗਾਰਡ ! ਖ਼ਬਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ: ਸਰਕਾਰੀ ਅਧਿਆਪਕ ਨੇ ਕੀਤੀ ਖੁਦਕੁਸ਼ੀ, ਘਰੇਲੂ ਕਲੇਸ਼ ਤੋਂ ਪਰੇਸ਼ਾਨ ਸੀ ਦਿਲਬਾਗ ਸਿੰਘ

MAJHA News Punjabi(ਮਾਝਾ)

ਤਰਨਤਾਰਨ: ਸਰਕਾਰੀ ਅਧਿਆਪਕ ਨੇ ਕੀਤੀ ਖੁਦਕੁਸ਼ੀ, ਘਰੇਲੂ ਕਲੇਸ਼ ਤੋਂ ਪਰੇਸ਼ਾਨ ਸੀ ਦਿਲਬਾਗ ਸਿੰਘ

  • Edited By Shivani Bassan,
  • Updated: 31 May, 2026 05:21 PM
Tarn Taran
government teacher commits suicide
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ(ਰਮਨ)— ਸ਼ਹਿਰ ਦੇ ਨਿਵਾਸੀ ਇਕ ਸਰਕਾਰੀ ਅਧਿਆਪਕ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਜ਼ਹਿਰੀਲੀ ਵਸਤੂ ਨਿਗਲਣ ਨਾਲ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੰਦੇ ਹੋਏ ਐੱਸ.ਐੱਸ.ਪੀ. ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਗਈ ਹੈ। ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ ਪੁੱਤਰ ਗੁਰਦੀਪ ਸਿੰਘ ਨਿਵਾਸੀ ਗਲੀ ਸਾਲਗ੍ਰਾਮ ਵਾਲੀ, ਮੁਹੱਲਾ ਟਾਂਕ ਛੱਤਰੀ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਦਿਲਬਾਗ ਸਿੰਘ (46), ਜਿਸ ਦਾ ਵਿਆਹ ਜਸਪ੍ਰੀਤ ਕੌਰ ਨਾਲ ਹੋਇਆ ਸੀ, ਦੇ ਦੋ ਬੇਟੇ ਹਨ। ਕੁਲਵੰਤ ਸਿੰਘ ਨੇ ਦੱਸਿਆ ਕਿ ਦਿਲਬਾਗ ਸਿੰਘ ਦੇ ਵਿਆਹ ਤੋਂ ਕਰੀਬ ਛੇ ਮਹੀਨੇ ਬਾਅਦ ਹੀ ਉਸ ਦੀ ਪਤਨੀ ਜਸਪ੍ਰੀਤ ਕੌਰ ਉਸ ਨੂੰ ਸਾਡੇ ਤੋਂ ਵੱਖ ਕਰਕੇ ਤਰਨਤਾਰਨ ਸ਼ਹਿਰ ਵਿਚ ਰਹਿਣ ਲੱਗ ਪਈ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...

ਦਿਲਬਾਗ ਸਿੰਘ ਬਹੁਤ ਹੀ ਮਿਹਨਤੀ ਅਤੇ ਹੋਣਹਾਰ ਨੌਜਵਾਨ ਸੀ, ਜਿਸ ਨੇ ਆਪਣੀ ਸਾਰੀ ਪੜ੍ਹਾਈ-ਲਿਖਾਈ ਕਰਕੇ ਆਪਣੇ ਬਲਬੂਤੇ ਉੱਪਰ ਸਰਕਾਰੀ ਨੌਕਰੀ ਹਾਸਲ ਕੀਤੀ ਸੀ। ਉਹ ਬੀਤੇ ਕਰੀਬ 16 ਸਾਲਾਂ ਤੋਂ ਨਜ਼ਦੀਕੀ ਪਿੰਡ ਸ਼ਹਾਬਪੁਰ ਵਿਖੇ ਬਤੌਰ ਸਰਕਾਰੀ ਅਧਿਆਪਕ ਬੱਚਿਆਂ ਨੂੰ ਵਧੀਆ ਪੜ੍ਹਾ-ਲਿਖਾ ਰਿਹਾ ਸੀ, ਜਿਸ ਦੀ ਪੰਚਾਇਤ ਨੇ ਕਦੇ ਵੀ ਬਦਲੀ ਨਹੀਂ ਹੋਣ ਦਿੱਤੀ। ਕੁਲਵੰਤ ਸਿੰਘ ਅਤੇ ਉਸ ਦੇ ਪਿਤਾ ਗੁਰਦੀਪ ਸਿੰਘ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਵੀਰਵਾਰ ਤੜਕਸਾਰ ਉਨ੍ਹਾਂ ਨੂੰ ਫ਼ੋਨ ਰਾਹੀਂ ਸੂਚਨਾ ਮਿਲਦੀ ਹੈ ਕਿ ਦਿਲਬਾਗ ਸਿੰਘ ਦੀ ਹਾਲਤ ਠੀਕ ਨਾ ਹੋਣ ਕਰਕੇ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਕੁਲਵੰਤ ਸਿੰਘ ਅਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਦਿਲਬਾਗ ਨੂੰ ਮਿਲੇ ਤਾਂ ਉਹ ਰੋ ਰਿਹਾ ਸੀ। ਦਿਲਬਾਗ ਸਿੰਘ ਵੱਲੋਂ ਕੋਈ ਜ਼ਹਿਰੀਲੀ ਵਸਤੂ ਨਿਗਲੀ ਜਾ ਚੁੱਕੀ ਸੀ, ਜਿਸ ਦੀ ਹਾਲਤ ਖ਼ਰਾਬ ਹੋਣ ਦੌਰਾਨ ਉਸ ਨੂੰ ਪਹਿਲਾਂ ਤਰਨਤਾਰਨ ਦੇ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿਚ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ

ਕੁਲਵੰਤ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੁਲਸ ਵੱਲੋਂ ਸ਼ੁੱਕਰਵਾਰ ਪੋਸਟਮਾਰਟਮ ਕਰਵਾਉਣ ਉਪਰੰਤ ਪਰਿਵਾਰਕ ਮੈਂਬਰਾਂ ਵੱਲੋਂ ਅੰਤਮ ਸੰਸਕਾਰ ਕਰ ਦਿੱਤਾ ਗਿਆ ਹੈ। ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਸ਼ੁੱਕਰਵਾਰ ਸ਼ਾਮ ਦਰਖ਼ਾਸਤ ਦਿੰਦੇ ਹੋਏ ਦਿਲਬਾਗ ਸਿੰਘ ਦੀ ਮੌਤ ਦੀ ਬਾਰੀਕੀ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਕੁਲਵੰਤ ਸਿੰਘ ਅਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਦਿਲਬਾਗ ਸਿੰਘ ਨੂੰ ਘਰੇਲੂ ਕਲੇਸ਼ ਦੇ ਚੱਲਦਿਆਂ ਹੀ ਆਪਣੀ ਜੀਵਨ ਲੀਲਾ ਸਮਾਪਤ ਕਰਨੀ ਪਈ ਹੈ, ਜਿਸ ਸਬੰਧੀ ਜ਼ਿਲੇ ਦੇ ਐੱਸ.ਐੱਸ.ਪੀ. ਪਾਸੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਨਵਦੀਪ ਭੱਟੀ ਨੇ ਦੱਸਿਆ ਕਿ ਦਿਲਬਾਗ ਸਿੰਘ ਦੇ ਪਿਤਾ ਗੁਰਦੀਪ ਸਿੰਘ ਵੱਲੋਂ ਸ਼ਿਕਾਇਤ ਦਿੰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਬਾਬਾ ਫਰੀਦ ਯੂਨੀਵਰਸਿਟੀ ਦੇ ਹੋਸਟਲ ’ਚ ਨਰਸਿੰਗ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Tarn Taran
  • government teacher
  • suicide
  • domestic violence
  • Dilbagh Singh
  • ਤਰਨਤਾਰਨ
  • ਸਰਕਾਰੀ ਅਧਿਆਪਕ
  • ਖੁਦਕੁਸ਼ੀ
  • ਘਰੇਲੂ ਕਲੇਸ਼
  • ਦਿਲਬਾਗ ਸਿੰਘ

ਮੱਝਾਂ ਚੋਰੀ ਦੀਆਂ ਘਟਨਾਵਾਂ ਤੋਂ ਪਰੇਸ਼ਾਨ ਲੋਕਾਂ ਨੇ ਫੜੇ ਚੋਰ, ਵੱਖ-ਵੱਖ ਪਿੰਡਾਂ 'ਚੋਂ 32 ਮੱਝਾਂ ਕਰ ਚੁੱਕੇ ਚੋਰੀ

NEXT STORY

Stories You May Like

  • tarn taran  nursing student commits suicide
    ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...
  • teacher jagdeep singh  kuldeep singh gargajj
    ਅਧਿਆਪਕ ਜਗਦੀਪ ਸਿੰਘ ਕਤਲ ਕਾਂਡ 'ਚ ਜਥੇਦਾਰ ਗੜਗੱਜ ਦਾ ਵੱਡਾ ਬਿਆਨ
  • teacher murdered in jandiala guru
    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ
  • if you are also bothered by cracked heels  then
    ਫਟੀਆਂ ਅੱਡੀਆਂ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਇਨ੍ਹਾਂ ਘਰੇਲੂ ਨੁਸਖ਼ਿਆਂ ਨਾਲ ਪਾ ਸਕਦੇ ਹੋ ਨਿਜ਼ਾਤ
  • selling by foreign investors  domestic investors made record investments
    ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਬਾਜ਼ਾਰ, ਕੀਤਾ ਰਿਕਾਰਡ ਨਿਵੇਸ਼
  • young man commits suicide  in laws
    ਪਤਨੀ ਤੇ ਸਹੁਰੇ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • a person addicted to drinking committed suicide
    ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • ed raids congress city president lakhwinder singh lucky  s house
    ਤਰਨਤਾਰਨ 'ਚ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਦੇ ਘਰ ਤੇ ਦੁਕਾਨ 'ਤੇ ED ਦੀ ਰੇਡ
  • punjab hot weather
    ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ ਵਰ੍ਹਨ ਲੱਗੀ ਅੱਗ, 46 ਡਿਗਰੀ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
Trending
Ek Nazar
director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • snatched the motorcycle from the journalist
      ਲੁਟੇਰਿਆਂ ਦੇ ਹੌਂਸਲੇ ਬੁਲੰਦ, ਪਹਿਲਾਂ ਪੱਤਰਕਾਰ ਦੇ ਕਰਿੰਦੇ ਤੋਂ ਖੋਹਿਆ...
    • amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਯਾਤਰੀਆਂ ਦਾ ਫੁੱਟਿਆ ਗੁੱਸਾ, ਜਾਣੋ ਵਜ੍ਹਾ
    • amritsar nihang singh dies during police raid
      ਅੰਮ੍ਰਿਤਸਰ: ਪੁਲਸ ਰੇਡ ਦੌਰਾਨ ਨਿਹੰਗ ਸਿੰਘ ਦੀ ਮੌਤ, ਪਰਿਵਾਰ ਨੇ ਟਾਹਲੀ ਸਾਹਿਬ...
    • 1 arrested with 2 kg poppy  opium and rs 16 thousand drug money
      2 ਕਿਲੋ ਪੋਸਤ, ਅਫੀਮ ਤੇ 16 ਹਜ਼ਾਰ ਰੁਪਏ ਡਰੱਗ ਮਨੀ ਸਮੇਤ 1 ਕਾਬੂ
    • a big incident was about to happen in punjab
      ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਗ੍ਰਨੇਡ ਚੱਕੀ ਫਿਰਦੇ ਮੁੰਡੇ ਚੜ੍ਹੇ ਪੁਲਸ...
    • bloody clash between two parties in amritsar
      ਅੰਮ੍ਰਿਤਸਰ 'ਚ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ, ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ...
    • police parade young man who opened fire outside restaurant
      ਰੈਸਟੋਰੈਂਟ 'ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਖਿਲਾਫ਼ ਪੁਲਸ ਦਾ ਸਖ਼ਤ ਰਵੱਈਆ,...
    • jathedar gargaj paid obeisance at the historic gurdwara bibi veero ji jhabal
      ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ...
    • bullet fired in dcp office amritsar asi injured
      DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI ਜ਼ਖ਼ਮੀ
    • punjab has become a protest land  ashwini sharma
      ਪੰਜਾਬ ਬਣ ਗਿਐ ਧਰਨਾਲੈਂਡ : ਅਸ਼ਵਨੀ ਸ਼ਰਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +