Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    3:45:17 PM

  • big incident

    ਵੱਡੀ ਖ਼ਬਰ ; ਫ਼ੌਜੀ ਕਾਫ਼ਲੇ 'ਤੇ ਹੋ ਗਿਆ ਹਮਲਾ, 13...

  • aap leader sajjan singh cheema s nephew taranjit cheema dies in accident

    'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ...

  • pregnant woman stomach acid hospital

    ਸਰਕਾਰੀ ਹਸਪਤਾਲ 'ਚ ਨਰਸ ਦੀ ਵੱਡੀ ਲਾਪਰਵਾਹੀ !...

  • clean chit to aap mla fauja singh sarari in sarpanch suicide case

    ਸਰਪੰਚ ਖ਼ੁਦਕੁਸ਼ੀ ਕੇਸ 'ਚ AAP ਵਿਧਾਇਕ ਫ਼ੌਜਾ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਕੈਨੇਡਾ ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ : ਐਡਵੋਕੇਟ ਧਾਮੀ

MAJHA News Punjabi(ਮਾਝਾ)

ਕੈਨੇਡਾ ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ : ਐਡਵੋਕੇਟ ਧਾਮੀ

  • Edited By Shivani Bassan,
  • Updated: 01 Oct, 2024 05:56 PM
Amritsar
governments to solve the problems of students in canada  advocate dhami
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਭਾਰਤੀ ਵਿਦਿਆਰਥੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਦਾ ਨੋਟਿਸ ਲੈਂਦਿਆਂ ਕਿਹਾ ਕਿ ਕੈਨੇਡਾ ਦੀ ਸਰਕਾਰ ਵੱਲੋਂ ਇੱਕ ਪਾਸੇ ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਨੂੰ ਖੁੱਲ੍ਹ ਦਿੱਤੀ ਹੋਈ ਹੈ ਜਦਕਿ ਦੂਜੇ ਪਾਸੇ ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਮੰਗਣੀ ਹੋਣ ਤੋਂ ਬਾਅਦ ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਗੇਤਰ ਨੇ ਉਹ ਕੀਤਾ ਜੋ ਸੋਚਿਆ ਨਾ ਸੀ

 ਉਨ੍ਹਾਂ ਇਸ ਸੰਜੀਦਾ ਮਾਮਲੇ ’ਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉੱਥੋਂ ਦੇ ਸਿੱਖ ਆਗੂਆਂ ਤੇ ਗੁਰਦੁਆਰਾ ਕਮੇਟੀਆਂ ਨੂੰ ਦਖ਼ਲ ਦੇਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੈਨੇਡਾ ਅੰਦਰ ਅੰਤਰਰਾਸ਼ਟਰੀ ਵਿਦਿਆਰਥੀ ਆਪਣੇ ਦੇਸ਼ ਅਤੇ ਮਾਪਿਆਂ ਤੋਂ ਹਜ਼ਾਰਾਂ ਮੀਲ ਦੀ ਦੂਰੀ ’ਤੇ ਬੈਠੇ ਹੋਏ ਹਨ, ਜਿਨ੍ਹਾਂ ਦੇ ਜੀਵਨ ਸਰੋਕਾਰਾਂ ਨੂੰ ਸਮਝਣਾ ਅਤੇ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇੱਸ ਵਿੱਚ ਨਿਜੀ ਦਿਲਚਸਪੀ ਨਾਲ ਦਖਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਕੈਨੇਡਾ ਦੀ ਸਰਕਾਰ ਨਾਲ ਗੱਲ ਕਰਕੇ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਦੀ ਪਹਿਲਕਦਮੀ ਕਰਨ।

ਇਹ ਵੀ ਪੜ੍ਹੋ- ਚਿੱਟੇ ਦਿਨ ਘਰ ਵੜ ਆਏ ਲੁਟੇਰਿਆਂ ਨਾਲ ਭਿੜ ਗਈ ਔਰਤ, ਵੀਡੀਓ ਦੇਖ ਖੜ੍ਹੇ ਹੋਣਗੇ ਰੌਂਗਟੇ

ਐਡਵੋਕੇਟ ਧਾਮੀ ਨੇ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿੱਚ ਸਿੱਖ ਸਰਕਾਰ ਅਤੇ ਪ੍ਰਸ਼ਾਸਨਿਕ ਆਹੁਦਿਆਂ ’ਤੇ ਕਾਰਜਸ਼ੀਲ ਹਨ, ਜਿਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਭਾਈਚਾਰੇ ਦੇ ਵਿਦਿਆਰਥੀ ਬੱਚਿਆਂ ਦੇ ਦੁਖ ਸਣਨ ਤੇ ਹੱਲ ਲਈ ਸਰਕਾਰ ਨਾਲ ਰਾਬਤਾ ਬਣਾਉਣ। ਉਨ੍ਹਾਂ ਖਾਸ ਤੌਰ ’ਤੇ ਕੈਨੇਡਾ ਦੇ ਸਿੱਖ ਸਾਂਸਦ ਹਰਜੀਤ ਸਿੰਘ ਸੱਜਣ, ਜਗਮੀਤ ਸਿੰਘ, ਬਰੈਂਪਟਨ ਦੇ ਡਿਪਟੀ ਮੇਅਰ ਹਰਕੀਰਤ ਸਿੰਘ ਸਮੇਤ ਹੋਰ ਸਿੱਖ ਆਗੂਆਂ ਨੂੰ ਕਿਹਾ ਕਿ ਉਹ ਇਸ ਦਾ ਨੋਟਿਸ ਲੈਣ ਤਾਂ ਜੋ ਚਿੰਤਾਵਾਂ ਵਿੱਚ ਘਿਰੇ ਕੈਨੇਡਾ ਅੰਦਰ ਭਾਰਤ ਤੇ ਖਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਧਰਵਾਸ ਮਿਲ ਸਕੇ।  

ਇਹ ਵੀ ਪੜ੍ਹੋ-  ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਪੈਟਰੋਲ ਪੰਪ 'ਤੇ ਟਰੱਕ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Governments
  • problems
  • students
  • Canada
  • Advocate Dhami
  • ਸਰਕਾਰਾਂ
  • ਸਮੱਸਿਆਵਾਂ
  • ਵਿਦਿਆਰਥੀ
  • ਕੈਨੇਡਾ
  • ਐਡਵੋਕੇਟ ਧਾਮੀ

ਤਰਨਤਾਰਨ ਦੇ ਡੀ. ਸੀ. ਗੁਲਪ੍ਰੀਤ ਸਿੰਘ ਔਲਖ ਦਾ ਤਬਾਦਲਾ

NEXT STORY

Stories You May Like

  • advocate dhami expresses condolences over ahmedabad accident
    ਅਹਿਮਦਾਬਾਦ ਜਾਹਜ਼ ਹਾਦਸੇ ’ਤੇ ਐਡਵੋਕੇਟ ਧਾਮੀ ਵੱਲੋਂ ਗਹਿਰੀ ਸੰਵੇਦਨਾ ਤੇ ਦੁੱਖ ਦਾ ਪ੍ਰਗਟਾਵਾ
  • government strict laws regarding sacrilege  advocate dhami
    ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ : ਐਡਵੋਕੇਟ ਧਾਮੀ
  • war between iran and israel
    ਈਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
  • advocate dhami condemns union minister sukanta majumdar
    ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ
  • sgpc president advocate harjinder singh dhami statement
    ਬਾਬਾ ਬੰਦਾ ਸਿੰਘ ਬਹਾਦਰ ਨੂੰ 'ਵੀਰ ਬੰਦਾ ਬੈਰਾਗੀ' ਲਿਖਣ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਇਤਰਾਜ਼
  • farmers   problems are increasing
    ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ ! 10 ਦਿਨਾਂ ਤੋਂ ਹੋ ਰਹੇ ਪਰੇਸ਼ਾਨ, ਸਰਕਾਰ ਨੂੰ ਕੀਤੀ ਅਪੀਲ
  • 294 000 cases of online fraud solved
    ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ
  • punjabi businessmen extortion calls canada
    ਕੈਨੇਡਾ 'ਚ ਪੰਜਾਬੀ ਕਾਰੋਬਾਰੀਆਂ 'ਚ ਫੈਲੀ ਦਹਿਸ਼ਤ, ਜਬਰੀ ਵਸੂਲੀ ਦੀਆਂ ਕਾਲਾਂ ਕਰ ਰਹੀਆਂ ਪ੍ਰੇਸ਼ਾਨ
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab government action
    ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! 25 ਅਫ਼ਸਰਾਂ ਨੂੰ ਕੀਤਾ Suspend
Trending
Ek Nazar
punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਮਾਝਾ ਦੀਆਂ ਖਬਰਾਂ
    • special gurmat ceremony will be held at rambagh
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਮਬਾਗ਼ 'ਚ 29 ਜੂਨ ਨੂੰ ਹੋਵੇਗਾ ਵਿਸ਼ੇਸ਼...
    • an ac hall will be built in gurdwara mata sundari complex on the lines
      ਭਾਈ ਲੱਖੀ ਸ਼ਾਹ ਵਣਜਾਰਾ ਹਾਲ ਦੀ ਤਰਜ਼ ’ਤੇ ਗੁਰਦੁਆਰਾ ਮਾਤਾ ਸੁੰਦਰੀ ਕੰਪਲੈਕਸ 'ਚ...
    • woman kidnapped child from darbar sahib arrested
      ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ
    • chargesheet filed against 7 including rinda
      ਗੁਰਦਾਸਪੁਰ ਥਾਣੇ 'ਤੇ ਗ੍ਰਨੇਡ ਹਮਲੇ ਸਬੰਧੀ ਰਿੰਦਾ ਸਮੇਤ 7 ਵਿਰੁੱਧ ਚਾਰਜਸ਼ੀਟ...
    • aam aadmi party mla death
      ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਾ ਦੇਹਾਂਤ, ਅੰਮ੍ਰਿਤਸਰ 'ਚ ਲਏ ਆਖਰੀ ਸਾਹ
    • security guard murdered with sharp weapons in punjab
      ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
    • read weather on 28 29 30 and 1
      PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
    • gurdaspur police  s big success
      ਗੁਰਦਾਸਪੁਰ ਪੁਲਸ ਦੀ ਵੱਡੀ ਸਫ਼ਲਤਾ,  ਹੈਰੋਇਨ ਤੇ ਡਰੱਗ ਮਨੀ ਸਮੇਤ ਹਥਿਆਰ ਬਰਾਮਦ,...
    • amritsar district magistrate bans pigeon racing competitions
      ਅੰਮ੍ਰਿਤਸਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਬੂਤਰਬਾਜ਼ੀ ਮੁਕਾਬਲਿਆਂ ’ਤੇ ਪਾਬੰਦੀ
    • thieves targeted a house  stole gas cylinder
      ਚੋਰਾਂ ਨੇ ਇਕ ਘਰ ਨੂੰ ਬਣਾਇਆ ਨਿਸ਼ਾਨਾ, ਗੈਸ ਸਿਲੰਡਰ, 25000 ਦੀ ਨਕਦੀ, ਲੈਪਟਾਪ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +