Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:49:36 AM

  • textile industry  us tariffs and iran war increase exporters   concerns

    ਟੈਕਸਟਾਈਲ ਉਦਯੋਗ ’ਤੇ ਸੰਕਟ ਦੇ ਬੱਦਲ, ਬਾਜ਼ਾਰ ’ਚ...

  • cjp founder abhijeet dipke  hunger strike start

    ਵਾਂਗਚੁਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ...

  • sonam wangchuk hospital admission police statement

    ਸੋਨਮ ਵਾਂਗਚੁੱਕ ਨੂੰ ਕਿਉਂ ਚੁੱਕ ਲੈ ਗਈ ਪੁਲਸ,...

  • 4 crore extortion punjab police sho arrested

    4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਰਾਜਪਾਲ ਕਟਾਰੀਆ ਵੱਲੋਂ ਪਠਾਨਕੋਟ 'ਚ ਨਸ਼ਿਆਂ ਖਿਲਾਫ ਪੈਦਲ ਯਾਤਰਾ, ਨੌਜਵਾਨਾਂ ਨੂੰ ਦਿੱਤਾ ਸੰਦੇਸ਼

MAJHA News Punjabi(ਮਾਝਾ)

ਰਾਜਪਾਲ ਕਟਾਰੀਆ ਵੱਲੋਂ ਪਠਾਨਕੋਟ 'ਚ ਨਸ਼ਿਆਂ ਖਿਲਾਫ ਪੈਦਲ ਯਾਤਰਾ, ਨੌਜਵਾਨਾਂ ਨੂੰ ਦਿੱਤਾ ਸੰਦੇਸ਼

  • Edited By Shivani Bassan,
  • Updated: 17 Apr, 2026 06:38 PM
Pathankot
governor kataria holds a foot march against drugs in pathankot
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਧਰਮਿੰਦਰ)- ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਪਠਾਨਕੋਟ 'ਚ ਨਸ਼ਿਆਂ ਦੇ ਖਿਲਾਫ ਇੱਕ ਮਹੱਤਵਪੂਰਨ ਉਪਰਾਲਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਿੱਚ ਪੈਦਲ ਯਾਤਰਾ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕੀਤਾ। ਇਸ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ, ਸਮਾਜਿਕ ਸੰਗਠਨ ਅਤੇ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਹੋਏ। ਗਵਰਨਰ ਗੁਲਾਬ ਚੰਦ ਕਟਾਰੀਆ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਵਿੱਚ ਨਸ਼ਾ ਇੱਕ ਗੰਭੀਰ ਸਮੱਸਿਆ ਬਣ ਚੁੱਕੀ ਹੈ, ਜਿਸ ਨਾਲ ਨਵੀਂ ਪੀੜ੍ਹੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਪਰਿਵਾਰ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਲਈ ਅੱਗੇ ਆਉਣ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ

ਉਨ੍ਹਾਂ ਕਿਹਾ ਕਿ ਜਦ ਤੱਕ ਨਸ਼ਾ ਵਿਰੋਧੀ ਮੁਹਿੰਮ ਲੋਕਾਂ ਦੀ ਆਪਣੀ ਮੁਹਿੰਮ ਨਹੀਂ ਬਣਦੀ, ਤਦ ਤੱਕ ਇਸ ਸਮੱਸਿਆ ਦਾ ਪੂਰੀ ਤਰ੍ਹਾਂ ਹੱਲ ਨਹੀਂ ਨਿਕਲ ਸਕਦਾ। ਹਰ ਇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਪਵੇਗੀ ਅਤੇ ਨਸ਼ਿਆਂ ਦੇ ਖਿਲਾਫ ਇਕਜੁੱਟ ਹੋ ਕੇ ਲੜਨਾ ਪਵੇਗਾ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ, ਪਰ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਹ ਮੁਹਿੰਮ ਸਫਲ ਨਹੀਂ ਹੋ ਸਕਦੀ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਅਤੇ ਸਿੱਖਿਆ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਹ ਪੈਦਲ ਯਾਤਰਾ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਹੀ ਹੈ ਅਤੇ ਇਸ ਨਾਲ ਨਸ਼ਿਆਂ ਦੇ ਖਿਲਾਫ ਇੱਕ ਮਜ਼ਬੂਤ ਸੰਦੇਸ਼ ਜਾ ਰਿਹਾ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Governor Kataria
  • Pedal march
  • drugs in Pathankot
  • ਰਾਜਪਾਲ ਕਟਾਰੀਆ
  • ਪੈਦਲ ਮਾਰਚ
  • ਪਠਾਨਕੋਟ
  • ਨਸ਼ੇ

ਔਰਤਾਂ ਤੇ ਬੱਚਿਆਂ ਦਾ ਝੁੰਡ ਮੰਡੀ ’ਚੋਂ ਕਣਕ ਕਰ ਰਿਹਾ ਚੋਰੀ, ਕਿਸਾਨਾਂ ਨੇ ਸੁਰੱਖਿਆ ਪ੍ਰਬੰਧ ਦੀ ਕੀਤੀ ਮੰਗ

NEXT STORY

Stories You May Like

  • amritsar jail project udaan inaugurated by governor kataria
    ਰਾਜਪਾਲ ਕਟਾਰੀਆ ਵੱਲੋਂ ਅੰਮ੍ਰਿਤਸਰ ਜੇਲ੍ਹ 'ਚ 'ਪ੍ਰੋਜੈਕਟ ਉਡਾਨ' ਦਾ ਉਦਘਾਟਨ, ਮਹਿਲਾ ਕੈਦੀਆਂ ਨੂੰ ਮਿਲੇਗੀ ਸਹੂਲਤ
  • chandigarh van mahotsav plants
    ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ ਕਰ ਰਹੇ
  • amarnath yatra  manoj sinha  baltal base camp  jammu
    ਅਮਰਨਾਥ ਯਾਤਰਾ : ਉੱਪ ਰਾਜਪਾਲ ਮਨੋਜ ਸਿਨਹਾ ਨੇ ਬਾਲਟਾਲ ਬੇਸ ਕੈਂਪ 'ਚ ਵਿਵਸਥਾ ਦਾ ਜਾਇਜ਼ਾ ਲਿਆ
  • two trucks caught fire on pathankot jammu highway
    ਪਠਾਨਕੋਟ-ਜੰਮੂ ਹਾਈਵੇਅ 'ਤੇ 2 ਟਰੱਕਾਂ ਨੂੰ ਲੱਗੀ ਭਿਆਨਕ ਅੱਗ
  • amarnath yatra  lt governor sinha reviews arrangements at nunwan base camp
    ਅਮਰਨਾਥ ਯਾਤਰਾ: ਉਪ ਰਾਜਪਾਲ ਸਿਨਹਾ ਨੇ ਨੂਨਵਾਨ ਬੇਸ ਕੈਂਪ ਵਿਖੇ ਪ੍ਰਬੰਧਾਂ ਦਾ ਲਿਆ ਜਾਇਜ਼ਾ
  • lieutenant governor manoj sinha reviews the management
    ਉਪ ਰਾਜਪਾਲ ਮਨੋਜ ਸਿਨਹਾ ਨੇ ਸ਼੍ਰੀ ਅਮਰਨਾਥ ਜੀ ਯਾਤਰਾ 2026 ਦੇ ਪ੍ਰਬੰਧਨ ਦੀ ਕੀਤੀ ਸਮੀਖਿਆ
  • creation day of sri akal takht sahib celebrated
    ਸ਼ਰਧਾ ਸਹਿਤ ਮਨਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਥੇਦਾਰ ਗੜਗੱਜ ਵੱਲੋਂ ਸਿੱਖ ਕੌਮ ਨੂੰ ਸੰਦੇਸ਼
  • haryana cm saini visits pathankot
    ਹਰਿਆਣਾ ਦੇ CM ਸੈਣੀ ਦਾ ਪਠਾਨਕੋਟ ਦੌਰਾ, ਹਲਕਾ ਸੁਜਾਨਪੁਰ ਵਿਖੇ ਜਨ ਸਭਾ ਨੂੰ ਕੀਤਾ ਸੰਬੋਧਨ
  • 15 pps officers posted as   officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
Trending
Ek Nazar
bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • health officer conducts raid in tarn taran
      ਸਿਹਤ ਅਧਿਕਾਰੀ ਨੇ ਤਰਨਤਾਰਨ ’ਚ ਕੀਤੀ ਛਾਪੇਮਾਰੀ, ਖਾਧ-ਪਦਾਰਥਾਂ ਦੇ 19 ਸੈਂਪਲ...
    • honorable high court  s big decision regarding suspended panchayat members
      ਪਿੰਡ ਸਰਜਾ ਦੇ ਮੁਅੱਤਲ ਪੰਚਾਇਤ ਮੈਂਬਰਾਂ ਨੂੰ ਲੈ ਕੇ ਮਾਣਯੋਗ ਹਾਈਕੋਰਟ ਦਾ ਵੱਡਾ...
    • punjab painful death of two innocents
      ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ...
    • person working in the health department died
      ਟਿੱਪਰ ਟਰੱਕ ਹੇਠਾਂ ਆਉਣ ਨਾਲ ਸਿਹਤ ਵਿਭਾਗ ’ਚ ਨੌਕਰੀ ਕਰਦੇ ਵਿਅਕਤੀ ਦੀ ਮੌਤ
    • body of young man found in fields
      ਖੇਤਾਂ ’ਚੋਂ ਮਿਲੀ ਨੌਜਵਾਨ ਦੀ ਲਾਸ਼, 5 ਦਿਨਾਂ ਦੀ ਧੀ ਦਾ ਸੀ ਪਿਤਾ
    • tarn taran 2 smugglers arrested with big weapons
      ਤਰਨਤਾਰਨ: ਵੱਡੇ ਹਥਿਆਰਾਂ ਸਮੇਤ 2 ਤਸਕਰ ਗ੍ਰਿਫਤਾਰ, ਪਾਕਿ ਸਮਗਲਰਾਂ ਦੇ ਸੰਪਰਕ 'ਚ...
    • big weather for 3 days in punjab
      ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
    • punjab friend calls home kills lover and then petrol
      ਪੰਜਾਬ: ਕੁੜੀ ਨੇ ਘਰ ਸੱਦ ਮਰਵਾ'ਤਾ ਮੁੰਡਾ ਤੇ ਫਿਰ ਪੈਟਰੋਲ...
    • big malls are opening in gurdaspur
      ਗੁਰਦਾਸਪੁਰ ’ਚ ਖੁੱਲ੍ਹ ਰਹੇ ਵੱਡੇ ਮਾਲ, Online ਕਾਰੋਬਾਰ ਦੇ ਸ਼ਿਕਾਰ ਹੋ ਰਹੇ ਹਨ...
    • ravi erosion poses threat to border village kakkar
      ਰਾਵੀ ਦੇ ਕਟਾਅ ਨਾਲ ਸਰਹੱਦੀ ਪਿੰਡ ਕੱਕੜ ’ਤੇ ਮੰਡਰਾਇਆ ਖ਼ਤਰਾ, MP ਔਜਲਾ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +