ਝਬਾਲ (ਨਰਿੰਦਰ)-ਤਰਨਤਾਰਨ ਹਲਕੇ ਵਿਚ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਤਰਨਤਾਰਨ ਦੇ ਹੁਕਮਾਂ ਅਨੁਸਾਰ ਪੁਲਸ ਥਾਣਾ ਝਬਾਲ ਅਧੀਨ ਆਉਂਦੇ ਸਮੂਹ ਅਸਲਾ ਧਾਰਕ ਆਪਣਾ-ਆਪਣਾ ਅਸਲਾ ਪੁਲਸ ਥਾਣਾ ਝਬਾਲ ਵਿਖੇ ਤੁਰੰਤ ਜਮ੍ਹਾਂ ਕਰਵਾਉਣ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਵਿਭਾਗ ਨੇ ਸਾਂਝੀ ਕੀਤੀ ਨਵੀਂ ਜਾਣਕਾਰੀ
ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਝਬਾਲ ਦੇ ਨਵੇਂ ਆਏ ਥਾਣਾ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਕਿਹਾ ਕਿ ਅਸਲਾ ਨਾ ਜਮ੍ਹਾਂ ਕਰਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਦਿਆਂ ਅਸਲਾ ਲਾਇਸੰਸ ਕੈਂਸਲ ਕੀਤੇ ਜਾਣਗੇ। ਇੰਸਪੈਕਟਰ ਬਲਵਿੰਦਰ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ-ਸ਼ਾਂਤੀ ਕਾਇਮ ਰੱਖੀ ਜਾਵੇਗੀ ਅਤੇ ਜੋ ਵੀ ਵਿਅਕਤੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਸੇਵਨ ਕਰਨ ਜਾ ਪੀਣ ਵਾਲੇ ਵੀ ਬਾਜ਼ ਆਉਣ ਨਹੀਂ ਤੇ ਜੇਲ ਜਾਣ ਲਈ ਤਿਆਰ ਰਹਿਣ।
ਇਹ ਵੀ ਪੜ੍ਹੋ-ਪੁਲਸ ਪਾਰਟੀ ਨੂੰ ਦੇਖ ਮੁਲਜ਼ਮ ਨੇ ਵਿੰਨ੍ਹ ਲਿਆ ਆਪਣਾ ਹੀ ਢਿੱਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਵਿਭਾਗ ਨੇ ਸਾਂਝੀ ਕੀਤੀ ਨਵੀਂ ਜਾਣਕਾਰੀ
NEXT STORY