Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    2:24:00 PM

  • ludhiana husband wife

    ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • baba bageshwar  dhirendra shastri  punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਗੁਰਦਾਸਪੁਰ ਜ਼ਿਲ੍ਹੇ 'ਚ 22 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

MAJHA News Punjabi(ਮਾਝਾ)

ਗੁਰਦਾਸਪੁਰ ਜ਼ਿਲ੍ਹੇ 'ਚ 22 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

  • Updated: 29 Oct, 2020 10:14 AM
Gurdaspur
gurdaspur  corona positive  22 persons
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ, ਜ. ਬ.): ਜ਼ਿਲ੍ਹਾ ਗੁਰਦਾਸਪੁਰ 'ਚ 22 ਵਿਅਕਤੀਆਂ ਦੀ ਟੈਸਟ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਸਿਵਲ ਸਰਜਨ ਡਾ. ਵਰਿੰਦਰਪਾਲ ਜਗਤ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 1 ਲੱਖ 61 ਹਜ਼ਾਰ 383 ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ 'ਚੋਂ 1 ਲੱਖ 55 ਹਜ਼ਾਰ 132 ਨੈਗੇਟਿਵ ਪਾਏ ਗਏ ਹਨ ਜਦੋਂ ਕਿ ਕੁਲ 6859 ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ 'ਚ 3, ਬਟਾਲਾ 'ਚ 2, ਮਿਲਟਰੀ ਹਸਪਤਾਲ 'ਚ 6, ਸੈਂਟਰ ਜੇਲ 'ਚ 3 ਮਰੀਜ਼ ਦਾਖ਼ਲ ਹੈ ਜਦੋਂ ਕਿ 52 ਮਰੀਜ਼ ਬਾਹਰਲੇ ਜ਼ਿਲ੍ਹਿਆਂ 'ਚ ਹਨ।

ਇਹ ਵੀ ਪੜ੍ਹੋ: ਅਣਪਛਾਤੇ ਵਿਅਕਤੀ ਨੇ ਵਿਧਾਇਕ ਰਿੰਕੂ ਨੂੰ ਕੀਤਾ ਫ਼ੋਨ, ਕਿਹਾ- ਮੋਦੀ ਦਾ ਪੁਤਲਾ ਸਾੜਨ ਕਰਕੇ ਭਗਵਾਨ ਰਾਮ ਨੇ ਦਿੱਤੀ ਸਜ਼ਾ

ਉਨ੍ਹਾਂ ਦੱਸਿਆ ਕਿ 101 ਪੀੜਤਾਂ ਨੂੰ ਲੱਛਣ ਨਾ ਹੋਣ ਕਾਰਣ ਘਰਾਂ ਚ ਇਕਾਂਤਵਾਸ ਕੀਤਾ ਹੈ, ਕੋਰੋਨਾ ਵਾਇਰਸ ਨਾਲ ਪੀੜਤ 6496 ਵਿਅਕਤੀਆਂ ਨੇ ਫ਼ਤਿਹ ਹਾਸਲ ਕਰ ਲਈ ਹੈ, ਇਨ੍ਹਾਂ 'ਚੋਂ 6330 ਪੀੜਤ ਠੀਕ ਹੋਏ ਹਨ ਅਤੇ 166 ਪੀੜਤਾਂ ਨੂੰ ਡਿਸਚਾਰਜ ਕਰ ਕੇ ਹੋਮ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਗੁਰਦਾਸਪੁਰ ਜ਼ਿਲੇ 'ਚ ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਕਰੋਨਾ ਵਾਇਰਸ ਤੋਂ ਪੀੜਤ 167 ਮਰੀਜ਼ ਐਕਟਿਵ ਹਨ।

ਇਹ ਵੀ ਪੜ੍ਹੋ: ਦੇਵਤਾ ਨੂੰ ਖ਼ੁਸ਼ ਕਰਨ ਦੇ ਨਾਂ 'ਤੇ 4 ਜਨਾਨੀਆਂ ਨਾਲ ਹੈਵਾਨੀਅਤ, ਅਸ਼ਲੀਲ ਵੀਡੀਓ ਕੀਤੀ ਵਾਇਰਲ

ਪਠਾਨਕੋਟ 'ਚ 19 ਹੋਰ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ
ਸੰਯਮ ਅਗਰਵਾਲ ਡਿਪਟੀ ਕਮਿਸਨਰ ਨੇ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ 'ਚ 19 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਉਨ੍ਹਾਂ 'ਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕੋਰੋਨਾ ਲੱਛਣ ਨਾ ਹੋਣ 'ਤੇ ਉਨ੍ਹਾਂ ਲੋਕਾਂ ਨੂੰ ਘਰਾਂ ਲਈ ਰਵਾਨਾ ਕੀਤਾ, ਜ਼ਿਕਰਯੋਗ ਹੈ ਕਿ ਜ਼ਿਲੇ 'ਚ ਕੁੱਲ 4400 ਲੋਕ ਪਾਜ਼ੇਟਿਵ ਸਨ, ਜਿਨ੍ਹਾਂ 'ਚੋਂ 4155 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਅੱਜ 21 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਇਸੇ ਤਰ੍ਹਾਂ ਜ਼ਿਲੇ 'ਚ ਇਸ ਸਮੇਂ ਐਕਟਿਵ ਕੇਸ 136 ਹਨ ਅਤੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 109 ਹੋ ਗਈ ਹੈ।

  • Gurdaspur
  • Corona Positive
  • 22 persons
  • ਗੁਰਦਾਸਪੁਰ
  • ਕੋਰੋਨਾ ਪਾਜ਼ੇਟਿਵ
  • 22 ਵਿਅਕਤੀ

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ 'ਤੇ ਕਰਾਸ ਕੇਸ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਏਗਾ : ਭਾਈ ਲੌਂਗੋਵਾਲ

NEXT STORY

Stories You May Like

  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ 29 ’ਤੇ ਪੁੱਜੀ
  • spicejet to start 22 special flights during festive season
    ਤਿਉਹਾਰਾਂ ਦੇ ਸੀਜ਼ਨ ਦੌਰਾਨ 22 ਵਿਸ਼ੇਸ਼ ਉਡਾਣਾਂ ਸ਼ੁਰੂ ਕਰੇਗੀ SpiceJet, ਇਨ੍ਹਾਂ ਰੂਟਾਂ ਲ਼ਈ ਸ਼ੁਰੂ ਹੋਈਆਂ ਉਡਾਣਾਂ
  • iphone langar to be held in chandigarh on september 22
    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ ਫ੍ਰੀ ਮਿਲੇਗਾ ਫੋਨ
  • fir case
    ਘਰ 'ਚ ਵੜ ਕੇ ਤੋੜਭੰਨ ਕਰਨ ਵਾਲੇ 22 ਵਿਅਕਤੀਆਂ 'ਤੇ ਪਰਚਾ ਦਰਜ
  • two deople dead on road accident
    ਖੜ੍ਹੇ ਟਰਾਲੇ ’ਚ ਵੱਜਿਆ ਟਰਾਲਾ, 2 ਵਿਅਕਤੀਆਂ ਹੀ ਮੌਤ
  • case registered against unidentified individuals fake social media ids
    ਸੋਸ਼ਲ ਮੀਡੀਆ ’ਤੇ ਫਰਜ਼ੀ ਆਈ. ਡੀ. ਰਾਹੀਂ ਬਦਨਾਮ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • holiday announced in gurdaspur for tomorrow
    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
Trending
Ek Nazar
time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • two accused arrested writing khalistani slogans on walls in amritsar
      ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ...
    • major bsf operation in amritsar  one kilogram of heroin and a drone seized
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
    • punjab police fraud
      ਪੰਜਾਬ ਪੁਲਸ ਵਿਚ ਭਰਤੀ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ!
    • accident on bypass
      ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ...
    • bikram majithia visits home akali leader shot dead shares grief with family
      ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼...
    • strict laws and impartial action are essential to prevent sacrilege
      ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ
    • farmers halted work on the jammu katra expressway
      ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ...
    • woman raped at gunpoint
      ਪਿਸਤੌਲ ਦੀ ਨੋਕ ’ਤੇ ਔਰਤ ਨਾਲ ਜਬਰ-ਜ਼ਨਾਹ, ਬਣਾਈ ਅਸ਼ਲੀਲ ਵੀਡੀਓ
    • pro khalistan slogans painted ahead of us ambassador visit to amritsar
      ਅਮਰੀਕੀ ਰਾਜਦੂਤ ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਤੋਂ ਪਹਿਲਾਂ ਲਿਖੇ ਖਾਲਿਸਤਾਨ...
    • special train will run between jalandhar city barhni jalandhar city
      ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +