Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    6:34:26 PM

  • minister sanjeev arora arrest enforcement directorate raid house

    ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED...

  • vijay to form government tamilnadu

    ਬਣ ਗਈ ਵਿਜੇ ਦੀ 'ਗੱਲ' ! ਹੋ ਗਈਆਂ 120 ਸੀਟਾਂ,...

  • prtc bus punjab bus government bus

    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਅਣਪਛਾਤੇ ਵਾਹਨ ਨੇ ਡਿਊਟੀ 'ਤੇ ਜਾ ਰਹੇ ਅਧਿਆਪਕ ਨੂੰ ਮਾਰੀ ਟੱਕਰ, ਟੁੱਟੀ ਲੱਤ

MAJHA News Punjabi(ਮਾਝਾ)

ਅਣਪਛਾਤੇ ਵਾਹਨ ਨੇ ਡਿਊਟੀ 'ਤੇ ਜਾ ਰਹੇ ਅਧਿਆਪਕ ਨੂੰ ਮਾਰੀ ਟੱਕਰ, ਟੁੱਟੀ ਲੱਤ

  • Updated: 28 Oct, 2020 04:51 PM
Gurdaspur
gurdaspur  teacher  road accident
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਜ. ਬ.): ਸਰਕਾਰੀ ਸਕੂਲ ਤਿੱਬੜੀ ਵਿਖੇ ਮੋਟਰਸਾਈਕਲ ਉਪਕ ਡਿਊਟੀ 'ਤੇ ਜਾ ਰਹੇ ਇਕ ਅਧਿਆਪਕ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਣ ਅਧਿਆਪਕ ਦੀ ਸੱਜੀ ਲੱਤ ਪੂਰੀ ਤਰ੍ਹਾਂ ਟੁੱਟ ਗਈ। ਉਸ ਨੂੰ ਤੁਰੰਤ 108 ਐਂਬੂਲੈਂਸ ਰਾਹੀਂ ਪਹਿਲਾ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਹਾਲਤ ਗੰਭੀਰ ਹੋਣ 'ਤੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ।

ਇਹ ਵੀ ਪੜ੍ਹੋ : ਨੌਜਵਾਨ ਨੇ ਕੋਬਰਾ ਸੱਪ ਨਾਲ ਕਰਵਾਇਆ ਵਿਆਹ, ਕਿਹਾ- ਇਹ ਮੇਰੀ ਪਿਛਲੇ ਜਨਮ ਦੀ ਪ੍ਰੇਮਿਕਾ ਹੈ (ਵੀਡੀਓ)

ਜਾਣਕਾਰੀ ਅਨੁਸਾਰ ਜ਼ਖ਼ਮੀ ਅਧਿਆਪਕ ਮਨੋਜ ਕੁਮਾਰ ਪੁੱਤਰ ਮਨੋਹਰ ਲਾਲ ਵਾਸੀ ਬਹਿਰਾਮਪੁਰ ਰੋਡ ਗੁਰਦਾਸਪੁਰ, ਜੋ ਕਿ ਇਕ ਸਰਕਾਰੀ ਸਕੂਲ ਤਿੱਬੜੀ ਵਿਖੇ ਅਧਿਆਪਕ ਹੈ। ਅੱਜ ਜਦ ਉਹ ਸਵੇਰੇ ਘਰੋਂ ਮੋਟਰਸਾਈਕਲ 'ਤੇ ਸਕੂਲ ਨੂੰ ਜਾ ਰਿਹਾ ਸੀ ਤਾਂ ਜਦ ਉਹ ਤਿੱਬੜੀ ਰੋਡ ਬਾਈਪਾਸ ਦੇ ਫਲਾਈਓਵਰ ਨੇੜੇ ਪਹੁੰਚਿਆਂ ਤਾਂ ਕਿਸੇ ਤੇਜ਼ ਰਫਤਾਰ ਅਣਪਛਾਤੇ ਵਾਹਨ ਚਾਲਕ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਣ ਉਸਦੀ ਇਕ ਲੱਤ ਵੀ ਵਾਢੀ ਗਈ। ਮੌਕੇ 'ਤੇ ਇਕੱਠੇ ਹੋਏ ਰਾਹਗੀਰਾਂ ਨੇ ਤੁਰੰਤ 108 ਐਂਬੂਲੈਂਸ ਨੂੰ ਫੋਨ ਕਰ ਕੇ ਸੂਚਨਾ ਦਿੱਤੀ, ਜਿਸ ਤੋਂ ਬਾਅਦ ਐਂਬੂਲੈਂਸ ਕਰਮਚਾਰੀਆਂ ਨੇ ਜ਼ਖ਼ਮੀ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਣ ਡਾਕਟਰਾਂ ਨੇ ਉਸ ਨੂੰ ਫਸਟਏਡ ਦੇਣ ਉਪਰੰਤ ਅੰਮ੍ਰਿਤਸਰ ਗੁਰੂ ਨਾਨਕ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਮੋਦੀ ਸਰਕਾਰ 'ਤੇ ਵਰ੍ਹੇ ਜਾਖੜ, ਕਿਹਾ- ਵੇਖਿਓ ਕਿਤੇ ਕਿਸਾਨਾਂ ਨੂੰ ਵੀ ਨਾ ਦੇਸ਼ਧ੍ਰੋਹੀ ਐਲਾਨ ਦਿਓ

  • Gurdaspur
  • teacher
  • road accident
  • ਗੁਰਦਾਸਪੁਰ
  • ਅਧਿਆਪਕ
  • ਸੜਕ ਹਾਦਸਾ

ਮੋਦੀ ਸਰਕਾਰ 'ਤੇ ਵਰ੍ਹੇ ਜਾਖੜ, ਕਿਹਾ- ਵੇਖਿਓ ਕਿਤੇ ਕਿਸਾਨਾਂ ਨੂੰ ਵੀ ਨਾ ਦੇਸ਼ਧ੍ਰੋਹੀ ਐਲਾਨ ਦਿਓ

NEXT STORY

Stories You May Like

  • woman dead on road accident
    ਅਣਪਛਾਤੇ ਵਾਹਨ ਨੇ ਮਹਿਲਾ ਨੂੰ ਮਾਰੀ ਟੱਕਰ, ਹੋਈ ਮੌਤ
  • gurdwara sahib  truck collision
    ਗੁਰਦੁਆਰਾ ਸਾਹਿਬ ਜਾ ਰਹੇ ਵਿਅਕਤੀ ਨੂੰ ਟਰੱਕ ਨੇ ਮਾਰੀ ਟੱਕਰ, ਹੋਈ ਮੌਤ
  • man dead on raod accident
    ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • funeral  hearse  petrol pump oil
    ਸ਼ਰਮਨਾਕ! ਅੰਤਿਮ ਸੰਸਕਾਰ ਲਈ ਜਾ ਰਹੇ ਸ਼ਵ ਵਾਹਨ ਨੂੰ ਪੈਟਰੋਲ ਪੰਪ ਨੇ ਨਹੀਂ ਦਿੱਤਾ ਤੇਲ, ਫਿਰ ਪਰਿਵਾਰ ਨੇ...
  • 4 year  student  bike  collision
    ਊਨਾ 'ਚ ਭਿਆਨਕ ਹਾਦਸਾ: ਸਕੂਲ ਤੋਂ ਵਾਪਸ ਆ ਰਹੇ 4 ਸਾਲਾ ਬੱਚੇ ਨੂੰ ਬਾਈਕ ਨੇ ਮਾਰੀ ਟੱਕਰ, ਮੌਤ
  • unidentified persons opened fire on the youth
    ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ
  • girls   scooter hit by peter rehde
    ਜੂਸ ਪੀਣ ਜਾ ਰਹੀਆਂ ਕੁੜੀਆਂ ਦੀ ਸਕੂਟਰੀ ਨੂੰ ਪੀਟਰ ਰੇਹੜੇ ਨੇ ਮਾਰੀ ਟੱਕਰ, 8ਵੀਂ ਦੀ ਵਿਦਿਆਰਥਣ ਦੀ ਮੌਤ
  • truck driver hits three vehicles  one person dies
    ਲਾਪਰਵਾਹ ਟਰੱਕ ਚਾਲਕ ਨੇ ਤਿੰਨ ਵਾਹਨਾਂ ਨੂੰ ਮਾਰੀ ਟੱਕਰ, ਇੱਕ ਵਿਅਕਤੀ ਦੀ ਮੌਤ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
Trending
Ek Nazar
visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • horrifying picture of government hospital
      ਸਰਕਾਰੀ ਹਸਪਤਾਲ ਦੀ ਖ਼ੌਫਨਾਕ ਤਸਵੀਰ : ਵਾਰਡ ’ਚ ਬੈੱਡ ਖਾਲੀ, ਫਿਰ ਵੀ ਇਕ ਬੈੱਡ...
    • prepaid meters create major crisis in punjab
      ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ...
    • security guard dies in truck motorcycle collision
      ਟਰੱਕ ਤੇ ਮੋਟਰਸਾਈਕਲ ਦੀ ਟੱਕਰ ’ਚ ਸੁਰੱਖਿਆ ਕਰਮੀ ਦੀ ਮੌਤ
    • anti sabotage team on alert in gurdaspur amid blast incidents
      ਵਿਸਫੋਟਾਂ ਦੀਆਂ ਘਟਨਾਵਾਂ ਦੌਰਾਨ ਗੁਰਦਾਸਪੁਰ ’ਚ ਐਂਟੀ ਸਾਬੋਟੇਜ ਟੀਮ ਅਲਰਟ, ਜਨਤਕ...
    • inspired by parvinder singh lucky hundreds of youth from kalka and kahlon
      ਦਿੱਲੀ ਦੀ ਸਿਆਸਤ 'ਚ ਧਮਾਕਾ: ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ...
    • national safai karamcharis commission valmiki community
      ਵਾਲਮੀਕਿ ਸਮਾਜ ਲਈ ਵਰਤੀ ਭੱਦੀ ਸ਼ਬਦਾਵਲੀ ਮਾਮਲੇ 'ਚ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ...
    • long power cut to occur in punjab on saturday
      ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
    • certificates of being amritdhari sought from members of chief khalsa diwan
      ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਹੋਣ ਦੇ ਸਰਟੀਫਿਕੇਟ ਦੇਣ ਦੇ...
    • kuldeep singh gargajj jathedar
      ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ, ਸੁਧਾਰ ਲਓ ਕਾਨੂੰਨ ਨਹੀਂ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +