Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    1:15:14 AM

  • punjab village drone

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45...

  • imd rain alert

    4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ...

  • raja warring speach

    ਪੰਜਾਬ ਕਾਂਗਰਸ ਦੀ ਖਿੱਚੋਤਾਣ ਨੂੰ ਲੈ ਕੇ ਭਾਵੁਕ ਹੋਏ...

  • advocates strike came to end

    ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਅੱਤ ਦੀ ਗਰਮੀ ਦਾ ਕਹਿਰ: ਸੜਕ ਕਿਨਾਰੇ ਸਬਜ਼ੀ ਵੇਚ ਰਹੇ ਨੌਜਵਾਨ ਦੀ ਅਚਾਨਕ ਮੌਤ

MAJHA News Punjabi(ਮਾਝਾ)

ਅੱਤ ਦੀ ਗਰਮੀ ਦਾ ਕਹਿਰ: ਸੜਕ ਕਿਨਾਰੇ ਸਬਜ਼ੀ ਵੇਚ ਰਹੇ ਨੌਜਵਾਨ ਦੀ ਅਚਾਨਕ ਮੌਤ

  • Edited By Shivani Bassan,
  • Updated: 07 Jul, 2026 06:45 PM
Gurdaspur
gurdaspur 40 year old youth selling vegetables on the roadside dies suddenly
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਮਨ) : ਗੁਰਦਾਸਪੁਰ ’ਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਸੜਕ ਕਿਨਾਰੇ ਸਬਜ਼ੀ ਵੇਚਣ ਵਾਲੇ 40 ਸਾਲਾ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੋਨੀ (40) ਪੁੱਤਰ ਵਾਸੀ ਪਿੰਡ ਬੱਬਰੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੋਨੀ ਰੋਜ਼ਾਨਾ ਦੀ ਤਰ੍ਹਾਂ ਆਪਣੀ ਸਬਜ਼ੀ ਲਗਾ ਕੇ ਬੈਠਾ ਹੋਇਆ ਸੀ। ਇਸ ਦੌਰਾਨ ਅਚਾਨਕ ਉਸ ਦੀ ਤਬੀਅਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਕੇ ਡਿੱਗ ਪਿਆ। ਮੌਕੇ ’ਤੇ ਮੌਜੂਦ ਲੋਕਾਂ ਅਤੇ ਹੋਰ ਸਬਜ਼ੀ ਵਿਕਰੇਤਾਵਾਂ ਨੇ ਤੁਰੰਤ ਮਦਦ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ

ਇਲਾਕੇ ਦੇ ਲੋਕਾਂ ਅਤੇ ਸਾਥੀ ਸਬਜ਼ੀ ਵਿਕਰੇਤਾਵਾਂ ਦਾ ਕਹਿਣਾ ਹੈ ਕਿ ਇਨ੍ਹਾਂ ਦਿਨਾਂ ਇਲਾਕੇ ’ਚ ਬਹੁਤ ਜ਼ਿਆਦਾ ਗਰਮੀ ਅਤੇ ਹੁੰਮਸ ਪੈ ਰਹੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਸੰਭਵ ਤੌਰ ’ਤੇ ਗਰਮੀ ਕਾਰਨ ਉਸ ਨੂੰ ਦੌਰਾ ਪਿਆ, ਜਿਸ ਕਾਰਨ ਉਸ ਦੀ ਮੌਤ ਹੋਈ ਹੋਵੇ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਇਹ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਘਟਨਾ ਤੋਂ ਬਾਅਦ ਸਾਥੀ ਦੁਕਾਨਦਾਰਾਂ ਨੇ ਪ੍ਰਸ਼ਾਸਨ ਅਤੇ ਐਂਬੂਲੈਂਸ ਸੇਵਾ ਪ੍ਰਤੀ ਤਿੱਖਾ ਰੋਸ ਜ਼ਾਹਿਰ ਕੀਤਾ। ਉਨ੍ਹਾਂ ਦਾ ਦੋਸ਼ ਹੈ ਕਿ ਕਰੀਬ ਡੇਢ ਘੰਟੇ ਤੱਕ ਲਾਸ਼ ਸੜਕ ’ਤੇ ਪਈ ਰਹੀ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਐਂਬੂਲੈਂਸ ਕਰਮਚਾਰੀ ਮੌਕੇ ’ਤੇ ਪਹੁੰਚੇ, ਪਰ ਲਾਸ਼ ਨੂੰ ਉੱਥੇ ਹੀ ਛੱਡ ਕੇ ਵਾਪਸ ਚਲੇ ਗਏ, ਜਿਸ ਕਾਰਨ ਲੋਕਾਂ ’ਚ ਭਾਰੀ ਨਾਰਾਜ਼ਗੀ ਦੇਖਣ ਨੂੰ ਮਿਲੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ AK47, SSP ਨੇ ਕਰ'ਤੀ ਕਾਰਵਾਈ

ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜਿਆ ਜਾਵੇਗਾ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਬਾਰੇ ਕੁਝ ਕਿਹਾ ਜਾ ਸਕੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ ਦੋ ਸ਼ੂਟਰ ਗ੍ਰਿਫਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • gurdaspur
  • selling vegetables
  • Extreme heat
  • ਗੁਰਦਾਸਪੁਰ
  • ਸਬਜ਼ੀ ਵਿਕਰੇਤਾ
  • ਗਰਮੀ
  • ਮੌਤ

ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

NEXT STORY

Stories You May Like

  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • boy dead on road accident
    ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
  • road accident
    ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੋ ਨੌਜਵਾਨ ਗੰਭੀਰ ਜ਼ਖਮੀ
  • one person died in a road accident
    ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • drugs  overdose death  death of a young man
    ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • record breaking heatwave in france
    ਰਿਕਾਰਡ ਤੋੜ ਗਰਮੀ ਦਾ ਕਹਿਰ: ਫਰਾਂਸ 'ਚ ਹੀਟਵੇਵ ਦੌਰਾਨ ਅਨੁਮਾਨ ਤੋਂ 5,700 ਵੱਧ ਲੋਕਾਂ ਦੀ ਮੌਤ
  • body of young man found
    ਨੌਜਵਾਨ ਦੀ ਮਿਲੀ ਲਾਸ਼, ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਖ਼ਦਸ਼ਾ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • kisan mazdoor sangharsh committee begins indefinite protest
      ਮੰਗਾਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਡੀ.ਸੀ. ਦਫ਼ਤਰ ਅੱਗੇ...
    • thieves in qadian are getting bolder
      ਕਾਦੀਆਂ 'ਚ ਚੋਰਾਂ ਦੇ ਹੌਸਲੇ ਬੁਲੰਦ, ਕਰਿਆਨਾ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਚੋਰੀ
    • big scam in the name of sending people abroad
      ਵਿਦੇਸ਼ ਭੇਜਣ ਦੇ ਨਾਂ 'ਤੇ ਵੱਡਾ ਘਪਲਾ, ਕਈ ਲੋਕ ਹੋ ਚੁੱਕੇ ਠੱਗੀ ਦਾ ਸ਼ਿਕਾਰ
    • brother in law crosses boundaries with sister in law
      ਰਿਸ਼ਤੇ ਹੋਏ ਸ਼ਰਮਸਾਰ: ਜੀਜੇ ਨੇ ਸਾਲੀ ਨਾਲ ਟੱਪੀਆਂ ਹੱਦਾਂ, ਕਾਰਾ ਜਾਣ ਪਰਿਵਾਰ ਦੇ...
    • devotees shiva temple in kalanaur on first monday of the month of sawan
      ਸਾਉਣ ਮਹੀਨੇ ਦੇ ਪਹਿਲੇ ਸੋਮਵਾਰ ਮੌਕੇ ਪ੍ਰਾਚੀਨ ਸ਼ਿਵ ਮੰਦਰ ਕਲਾਨੌਰ ਵਿਖੇ...
    • valmiki community in favour of auto rickshaw drivers
      ਵਾਲਮੀਕਿ ਭਾਈਚਾਰੇ ਵਲੋਂ ਆਟੋ ਰਿਕਸ਼ਾ ਚਾਲਕਾਂ ਦੇ ਹੱਕ ’ਚ ਏਅਰਪੋਟ ਰੋਡ ’ਤੇ ਚੱਕਾ...
    • 2 people bitten by poisonous snakes
      2 ਵਿਅਕਤੀਆਂ ਨੂੰ ਜ਼ਹਿਰੀਲੇ ਸੱਪਾਂ ਨੇ ਡੰਗਿਆ
    • girl raped in hotel accused and hotel owner arrested
      ਅੰਮ੍ਰਿਤਸਰ ਦੇ ਹੋਟਲ ’ਚ ਕੁੜੀ ਨਾਲ ਜਬਰ-ਜ਼ਿਨਾਹ
    • batala police post blast case
      ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...
    • dhami  s response to controversial comment on miri piri khalsa march
      ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਵਿਵਾਦਤ ਟਿੱਪਣੀ 'ਤੇ ਧਾਮੀ ਦਾ ਜਵਾਬ, ਪੰਥਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +