Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    10:45:45 AM

  • big encounter in chandigarh

    ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ...

  • 6th consecutive session rupee falls 18 paise against dollar

    ਲਗਾਤਾਰ 6ਵੇਂ ਸੈਸ਼ਨ 'ਚ ਭਾਰਤੀ ਕਰੰਸੀ 'ਚ ਭਾਰੀ...

  • these shops will remain closed on the 20th

    20 ਤਾਰੀਖ਼ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ,...

  • hopes of peace in west asia boost stock market  nifty

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਨਾਲ ਸ਼ੇਅਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਗੁਰਦਾਸਪੁਰ ਦੇ ਖਿਡਾਰੀਆਂ ਗੱਡੇ ਝੰਡੇ, ਜੂਡੋ 'ਚ 6 ਗੋਲਡ, 6 ਸਿਲਵਰ ਅਤੇ 4 ਕਾਂਸੀ ਤਮਗੇ ਜਿੱਤ ਕੇ ਟਰਾਫੀ 'ਤੇ ਕੀਤਾ ਕਬਜ਼ਾ

MAJHA News Punjabi(ਮਾਝਾ)

ਗੁਰਦਾਸਪੁਰ ਦੇ ਖਿਡਾਰੀਆਂ ਗੱਡੇ ਝੰਡੇ, ਜੂਡੋ 'ਚ 6 ਗੋਲਡ, 6 ਸਿਲਵਰ ਅਤੇ 4 ਕਾਂਸੀ ਤਮਗੇ ਜਿੱਤ ਕੇ ਟਰਾਫੀ 'ਤੇ ਕੀਤਾ ਕਬਜ਼ਾ

  • Edited By Shivani Bassan,
  • Updated: 28 Jul, 2024 11:01 AM
Gurdaspur
gurdaspur players captured the trophy by winnin judo
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਪਟਿਆਲਾ ਦੇ ਘਨੌਰ ਕਸਬੇ ਵਿਚ ਹੋਈ ਸਬ ਜੂਨੀਅਰ ਕਰਾਸ,( ਜੂਡੋ) ਚੈਂਪੀਅਨਸ਼ਿਪ 2024 ਵਿਚ ਗੁਰਦਾਸਪੁਰ ਦੇ ਖਿਡਾਰੀਆਂ ਨੇ 6 ਗੋਲਡ ਮੈਡਲ, 6 ਸਿਲਵਰ ਮੈਡਲ, ਅਤੇ 4 ਕਾਂਸੀ ਮੈਡਲ ਜਿੱਤ ਕੇ ਗੁਰਦਾਸਪੁਰ ਦਾ ਨਾਮ ਰੌਸ਼ਨ ਕੀਤਾ ਹੈ। ਸੋਵੀਅਤ ਸੰਘ ਰੂਸ ਦੀ ਮਨਪਸੰਦ ਖੇਡ ਕਰਾਸ ਜੋ ਕਿ ਜੂਡੋ ਖੇਡ ਦੀ ਹੀ ਇੱਕ ਵੰਨਗੀ ਹੈ। ਜਿਸ ਨੂੰ ਖੇਡ ਵਿਭਾਗ ਪੰਜਾਬ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਹਿਲੀ ਵਾਰ ਮਾਨਤਾ ਦਿੱਤੀ ਹੈ। ਉਸ ਵਿੱਚ ਗੁਰਦਾਸਪੁਰ ਦੇ 16 ਦੇ ਲਗਭਗ ਖਿਡਾਰੀਆਂ ਨੇ ਭਾਗ ਲਿਆ ਹੈ,ਉਨ੍ਹਾਂ ਵੱਲੋਂ ਬਿਹਤਰੀਨ ਪ੍ਰਦਰਸ਼ਨ ਕਰ ਕੇ ਆਪਣੀ ਭਰਵੀਂ ਸ਼ਮੂਲੀਅਤ ਕੀਤੀ ਹੈ।

 ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਟੀਮ ਦੇ ਕੋਚ ਅਤੁਲ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੇ ਪਹਿਲੀ ਦੋ ਪੁਜੀਸ਼ਨਾਂ ਵਾਲੇ ਖਿਡਾਰੀਆਂ ਨੂੰ ਸਬ ਜੂਨੀਅਰ ਨੈਸ਼ਨਲ ਕਰਾਸ ਚੈਂਪੀਅਨਸ਼ਿਪ ਸਹਾਰਨਪੁਰ ਉੱਤਰਪ੍ਰਦੇਸ਼ ਵਿਖੇ 4 ਅਗਸਤ ਨੂੰ ਖੇਡਣ ਦਾ ਮੌਕਾ ਮਿਲੇਗਾ। ਜਾਣਕਾਰੀ ਮੁਤਾਬਕ ਇਸ ਟੁਰਨਾਂਮੈਂਟ ਵਿਚ 2010-2012 ਆਯੂ ਗੁੱਟ ਦੇ 30 ਕਿਲੋ ਭਾਰ ਵਰਗ ਵਿੱਚ ਅਮਨਦੀਪ ਸਿੰਘ ਨੇ ਗੋਲਡ ਮੈਡਲ, ਪਿਊਸ਼ ਕੁਮਾਰ ਨੇ ਸਿਲਵਰ ਮੈਡਲ, ਜਿੱਤਿਆ ਹੈ। 35 ਕਿਲੋ ਭਾਰ ਵਰਗ ਵਿੱਚ ਗੌਰਵ ਕੁਮਾਰ ਨੇ ਸਿਲਵਰ ਮੈਡਲ, ਮਾਨਕ ਨੇ ਕਾਂਸੀ ਮੈਡਲ, 40 ਕਿਲੋ ਭਾਰ ਵਰਗ ਵਿੱਚ ਸੁਖਜਿੰਦਰ ਕੁਮਾਰ ਨੇ ਗੋਲਡ ਮੈਡਲ ਜਿੱਤਿਆ ਹੈ। 45 ਕਿਲੋ ਭਾਰ ਵਰਗ ਵਿੱਚ ਰੋਹਿਤ ਸ਼ਰਮਾ ਨੇ ਗੋਲਡ ਮੈਡਲ, ਦਕਸ਼ ਕੁਮਾਰ ਨੇ ਕਾਂਸੀ ਮੈਡਲ, 50 ਕਿਲੋ ਭਾਰ ਵਰਗ ਵਰਨੀਤ ਕੁਮਾਰ ਨੇ ਗੋਲਡ ਮੈਡਲ, ਕਸ਼ਿਸ਼ ਮਹਾਜਨ ਨੇ ਸਿਲਵਰ ਮੈਡਲ ਜਿੱਤੇ ਹਨ। 

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

55 ਕਿਲੋ ਭਾਰ ਵਰਗ ਵਿੱਚ ਇਸ਼ਾਂਤ ਸ਼ਰਮਾ ਨੇ ਗੋਲਡ ਮੈਡਲ, ਹਰਮਕੇਸ ਬਮੌਤਰਾ ਨੇ ਸਿਲਵਰ ਮੈਡਲ, 60 ਕਿਲੋ ਭਾਰ ਵਰਗ ਵਿੱਚ ਕਨਵ ਸ਼ਰਮਾ ਨੇ ਸਿਲਵਰ ਮੈਡਲ, ਦੀਕਸਾਂਤ ਨੇ ਬਰਾਉਨਜ ਮੈਡਲ ਜਿੱਤੇ ਹਨ। ਇਸੇ ਤਰ੍ਹਾਂ 66 ਕਿਲੋ ਭਾਰ ਵਰਗ ਵਿੱਚ ਵਿਸ਼ਾਲ ਕੁਮਾਰ ਨੇ ਗੋਲਡ ਮੈਡਲ, ਗੁਰਨੂਰ ਸਿੰਘ ਸਿੱਧੂ ਨੇ ਕਾਂਸੀ ਮੈਡਲ ਜਿੱਤਿਆ ਹੈ। ਸਾਲ 2013-14 ਦੇ ਉਮਰ ਗਰੁੱਪ ਵਿਚ ਅੰਗਦ ਬੀਰ ਸਿੰਘ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ। ਇਸ ਟੂਰਨਾਮੈਂਟ ਵਿੱਚ ਨਿਸਵਾਨਜੀਤ ਕੌਰ ਅਤੇ ਗੁਰ ਅਮ੍ਰਿਤ ਸਿੰਘ ਨੇ ਭਾਗ ਲਿਆ। ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਦੇ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਜੇਤੂ ਖਿਡਾਰੀਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਨਤਾ ਪ੍ਰਾਪਤ ਖੇਡ ਨਾਲ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਪ੍ਰਗਟ ਕਰਨ ਦਾ ਹੋਰ ਮੌਕਾ ਮਿਲੇਗਾ। ਜੂਡੋ ਕੋਚ ਰਵੀ ਕੁਮਾਰ ਨੇ ਦੱਸਿਆ ਕਿ ਹੁਣ ਖਿਡਾਰੀ ਸਕੂਲਾਂ ਵਿਚ ਦੋ ਮੁੱਖ ਖੇਡਾਂ ਵਿਚ ਭਾਗ ਲੈ ਸਕਦੇ ਹਨ। ਇਸ ਤਰ੍ਹਾਂ ਖਿਡਾਰੀ ਜੂਡੋ ਖੇਡ ਦੇ ਨਾਲ ਨਾਲ ਇਸ ਖੇਡ ਵਿਚ ਬੁਲੰਦੀਆਂ ਨੂੰ ਛੂਹਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Gurdaspur players
  • trophy
  • win
  • judo
  • ਗੁਰਦਾਸਪੁਰ ਦੇ ਖਿਡਾਰੀ
  • ਟਰਾਫੀ
  • ਜਿੱਤ
  • ਜੂਡੋ

ਮੁੜ ਹੋਈ ਸ਼ੱਕੀ ਵਿਅਕਤੀਆਂ ਦੀ ਹਲਚਲ, ਡਰੇ-ਸਹਿਮੇ ਲੋਕਾਂ ਨੇ ਰਾਤ ਸਮੇਂ ਘਰ ਕੀਤੇ ਖ਼ਾਲੀ, ਸਵੇਰੇ ਪਰਤੇ ਤਾਂ ਦੇਖਿਆ....

NEXT STORY

Stories You May Like

  • bus conductor 6 feet 6 inches height shifted duty
    6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ ਖ਼ਤਰਾ
  • big announcement made in punjab on may 6
    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ
  • kashmiri and bihar students clash at khalsa college  6 injured
    ਭਾਸ਼ਾ ’ਤੇ ਵਿਵਾਦ: ਖ਼ਾਲਸਾ ਕਾਲਜ ’ਚ ਕਸ਼ਮੀਰ ਤੇ ਬਿਹਾਰ ਦੇ ਵਿਦਿਆਰਥੀ ਭਿੜੇ, 6 ਜ਼ਖਮੀ
  • woke up after 6 months case registered
    ਪਿਆਰ 'ਚ ਧੋਖਾ ਮਿਲਣ 'ਤੇ ਨੌਜਵਾਨ ਨੇ ਕੀਤੀ ਸੀ ਖੁਦਕੁਸ਼ੀ; 6 ਮਹੀਨੇ ਬਾਅਦ ਜਾਗਿਆ ਸਿਸਟਮ, ਕੇਸ ਦਰਜ
  • 6 samples of milk  paneer and khoya collected in hoshiarpur
    ਹੁਸ਼ਿਆਰਪੁਰ ਵਿਖੇ ਦੁੱਧ, ਪਨੀਰ ਤੇ ਖੋਏ ਦੇ ਭਰੇ ਗਏ 6 ਸੈਂਪਲ
  • total 1118 nominations for 6 municipal councils and 8 nagar panchayats
    ਨਗਰ ਨਿਗਮ ਬਠਿੰਡਾ ਸਮੇਤ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਲਈ ਕੁੱਲ 1118 ਨਾਮਜ਼ਦਗੀ ਪੱਤਰ ਦਾਖਲ
  • states  by elections  assembly  bjp  candidate  victory
    4 ਸੂਬਿਆਂ ਦੀਆਂ ਜ਼ਿਮਨੀ ਚੋਣਾਂ 'ਚ ਵੀ ਭਾਜਪਾ ਨੇ ਗੱਡੇ ਝੰਡੇ
  • batala police arrest 6 with heroin
    ਬਟਾਲਾ ਪੁਲਸ ਵੱਲੋਂ ਹੈਰੋਇਨ ਸਮੇਤ 6 ਕਾਬੂ, ਇਕ ਨਾਮਜ਼ਦ
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
Trending
Ek Nazar
a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • farmers continue to set fire to stubble
      ਕਿਸਾਨਾਂ ਵੱਲੋਂ ਨਾੜ ਨੂੰ ਲਗਾਤਾਰ ਅੱਗ ਲਗਾਉਣ ਦਾ ਸਿਲਸਿਲਾ ਜਾਰੀ, ਹਵਾ ’ਚ ਫੈਲ...
    • majithia spoke on the arrest of deepak singla
      ਹੁਣ ਦਿੱਲੀ ਤੱਕ ਪਹੁੰਚੀਆਂ ਜਾਂਚ ਦੀਆਂ ਤਾਰਾਂ...,ਦੀਪਕ ਸਿੰਗਲਾ ਦੀ ਗ੍ਰਿਫਤਾਰੀ...
    • 4 people arrested with 18 narcotic pills
      18 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਗ੍ਰਿਫਤਾਰ
    • chinese pistol and live ammunition recovered near border
      ਸਰਹੱਦ ਨੇੜਿਓਂ ਚੀਨੀ ਪਿਸਤੌਲ ਤੇ ਜ਼ਿੰਦਾਂ ਰੌਂਦ ਬਰਾਮਦ
    • army jawan  s body found in train bathroom
      ਫੌਜੀ ਜਵਾਨ ਦੀ ਟ੍ਰੇਨ ਦੇ ਬਾਥਰੂਮ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
    • danger of   silent killer   in amritsar
      ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...
    • punjab bandh announced on may 20th
      20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...
    • amritsar police arrests accused with 4 pistols and heroin
      ਅੰਮ੍ਰਿਤਸਰ ਪੁਲਸ ਵੱਲੋਂ 7 ਪਿਸਤੌਲਾਂ ਤੇ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ,...
    • yellow alert of heat wave for 4 days
      ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ...
    • amritpal singh appointed as chief information officer at sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਸੂਚਨਾ ਅਧਿਕਾਰੀ ਬਣੇ ਅੰਮ੍ਰਿਤਪਾਲ ਸਿੰਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +