Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:20:45 PM

  • punjab flag hoisted on top of mount kun

    ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • punjab bjp to run samarasta sankalp abhiyan from tomorrow

    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਗੁਰਦਾਸਪੁਰ ਪੁਲਸ ਨੇ ਜ਼ਿਲ੍ਹੇ ਭਰ ’ਚ ਕੀਤੀ ਵਿਸ਼ੇਸ਼ ਨਾਕਾਬੰਦੀ

MAJHA News Punjabi(ਮਾਝਾ)

ਗੁਰਦਾਸਪੁਰ ਪੁਲਸ ਨੇ ਜ਼ਿਲ੍ਹੇ ਭਰ ’ਚ ਕੀਤੀ ਵਿਸ਼ੇਸ਼ ਨਾਕਾਬੰਦੀ

  • Edited By Shivani Bassan,
  • Updated: 25 Jun, 2026 05:56 PM
Gurdaspur
gurdaspur police imposes special blockade across the district
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਗੁਰਦਾਸਪੁਰ ਪੁਲਸ ਵੱਲੋਂ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਨਾਕਾਬੰਦੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਪੁਲਸ ਟੀਮਾਂ ਵੱਲੋਂ ਵੱਖ-ਵੱਖ ਅਹਿਮ ਸਥਾਨਾਂ ’ਤੇ ਨਾਕੇ ਲਗਾ ਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜ਼ਿਲ੍ਹਾ ਪੁਲਸ ਮੁਖੀ ਐੱਸ. ਐੱਸ. ਪੀ. ਆਦਿਤਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਗਈ ਇਸ ਮੁਹਿੰਮ ਦਾ ਮਕਸਦ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣਾ, ਅਪਰਾਧਾਂ ਦੀ ਰੋਕਥਾਮ ਕਰਨਾ ਅਤੇ ਸ਼ਰਾਰਤੀ ਅਨਸਰਾਂ ’ਤੇ ਨਿਗਰਾਨੀ ਰੱਖਣਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਐੱਸ. ਐੱਸ. ਪੀ. ਆਦਿਤਿਆ ਨੇ ਕਿਹਾ ਕਿ ਗੁਰਦਾਸਪੁਰ ਪੁਲਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਪੁਲਸ ਨੂੰ ਦੇਣ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ, ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਅਤੇ ਸੁਰੱਖਿਆ ਸਬੰਧੀ ਹੋਰ ਕਾਰਵਾਈਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਅਜਿਹੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਗੁਰਦਾਸਪੁਰ ਪੁਲਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੁਰੱਖਿਆ ਪ੍ਰਬੰਧਾਂ ਵਿਚ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਮੁਹੱਈਆ ਕਰਵਾਉਣ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Gurdaspur Police
  • special blockade
  • checking
  • ਗੁਰਦਾਸਪੁਰ ਪੁਲਸ
  • ਵਿਸ਼ੇਸ਼ ਨਾਕਾਬੰਦੀ
  • ਚੈਕਿੰਗ

ਗੁਰਦਾਸਪੁਰ 'ਚ 5 ਡਿਗਰੀ ਡਿੱਗਿਆ ਤਾਪਮਾਨ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ

NEXT STORY

Stories You May Like

  • jewelry shop punjab police blockade
    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
  • major campaign against dengue in gurdaspur
    ਗੁਰਦਾਸਪੁਰ ’ਚ ਡੇਂਗੂ ਵਿਰੁੱਧ ਵੱਡੀ ਮੁਹਿੰਮ: ਪੁਲਸ ਥਾਣੇ ’ਚ ਮਿਲਿਆ ਮੱਛਰ ਦਾ ਲਾਰਵਾ
  • kashmir  normal life in pak badly affected due to internet shutdown and blockade
    ਕਸ਼ਮੀਰ 'ਚ ਹਾਹਾਕਾਰ: ਇੰਟਰਨੈੱਟ ਬੰਦ ਤੇ ਨਾਕਾਬੰਦੀ ਕਾਰਨ Pak 'ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ
  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • firing in gurdaspur
    ਗੁਰਦਾਸਪੁਰ ’ਚ ਖ਼ੂਨੀ ਖੇਡ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਸਿਰ ’ਚ ਮਾਰੀ ਗੋਲੀ, ਮੌਤ
  • violent clash between aap and congress supporters in gurdaspur
    ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
  • gunshots fired at a house in the middle of the night
    ਗੁਰਦਾਸਪੁਰ: ਅੱਧੀ ਰਾਤ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਪੂਰੇ ਇਲਾਕੇ 'ਚ ਫੈਲੀ ਦਹਿਸ਼ਤ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • safai sewak union announces closure of gurdaspur district on july 30
      ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ
    • former sarpanch dies after being hit by unknown vehicle
      ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਸਾਬਕਾ ਸਰਪੰਚ ਦੀ ਮੌਤ
    • punjab village against drugs
      ਨੌਜਵਾਨ ਦੀ ਮੌਤ ਮਗਰੋਂ ਨਸ਼ਿਆਂ ਵਿਰੁੱਧ ਨਿੱਤਰੇ ਪਿੰਡ ਵਾਸੀ, ਬਣਾਈ 21 ਮੈਂਬਰੀ...
    • army schools in pathankot receive threat
      ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
    • a big incident happened at home before daughter s marriage
      ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ ਪਹਿਲਾਂ ਘਰ 'ਚ ਵਾਪਰੀ ਵੱਡੀ ਘਟਨਾ
    • cbse 12th exams
      CBSE 12ਵੀਂ ਦੀ ਪ੍ਰੀਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦਾ ਹੁਕਮ, 100 ਮੀਟਰ...
    • punjab roadways employees announce 3 day strike
      ਪੰਜਾਬ ਰੋਡਵੇਜ਼ ਕਰਮਚਾਰੀਆਂ ਵੱਲੋਂ 3 ਦਿਨਾਂ ਹੜਤਾਲ ਦਾ ਐਲਾਨ
    • nation will not forgive those attack thesikh traditions giani gargajj
      ਗੁਰੂ ਦੀਆਂ ਗੋਲਕਾਂ ਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼...
    • 4 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ...
    • dhami expresses grief fire incident at gurudwara sahib building australia
      ਆਸਟ੍ਰੇਲੀਆ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +